harjotbains - Nirpakh Post
ਅਧਿਆਪਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ
Big decision of Punjab government ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਤਬਾਦਲਿਆਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ ਅਤੇ ਅਧਿਆਪਕਾਂ ਨੂੰ ਜਲਦੀ ਅਪਲਾਈ ਕਰਨ ਲਈ ਕਿਹਾ ਹੈ। ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੇ ਤਬਾਦਲੇ ਜੂਨ ਮਹੀਨੇ ਦੀ ਬਜਾਏ ਮਾਰਚ ਮਹੀਨੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ‘ਚ ਇਸ ਵਾਰ ਪੰਜਾਬ ਦੇ ਸਕੂਲਾਂ ‘ਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇੱਛੁਕ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਤਬਾਦਲੇ ਲਈ ਇਕ ਸਾਲ ਦੀ ਏ. ਸੀ. ਆਰ. ਵੀ ਮੰਨੀ ਜਾਵੇਗੀ। ਇਸ ਦੀ ਜਾਣਕਾਰੀ ਖ਼ੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਇਸ ਦੇ ਨਾਲ ਹੀ ਇਹ ਸਾਰੀ ਪ੍ਰਕਿਰਿਆ ਸਿਰਫ ਆਨਲਾਈਨ ਹੋਵੇਗੀ ਅਤੇ ਆਫਲਾਈਨ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
also read :- ਸਿਆਸੀ ਭੂਚਾਲ ਲਿਆਉਣ ਦੀ ਤਿਆਰੀ ‘ਚ ਸਰਵਣ ਪੰਧੇਰ, ਦੇਖੋ ਕੀ ਕਰ ਰਹੇ ਨੇ ਐਲਾਨ…
ਨੀਤੀ ਮੁਤਾਬਕ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਜਿਹੜੇ ਇਸ ਨੀਤੀ ਤਹਿਤ ਆਉਂਦੇ ਹਨ, ਉਨ੍ਹਾਂ ਨੂੰ ਪਹਿਲਾਂ ਈ-ਪੰਜਾਬ ਸਕੂਲ ਪੋਰਟਲ ‘ਤੇ ਜਾਣਾ ਪਵੇਗਾ ਜਾਂ ਲਾਗਇਨ ਆਈ. ਡੀ. ਅਪਲਾਈ ਕਰਨਾ ਹੋਵੇਗਾ ਅਤੇ ਆਪਣੇ ਵੇਰਵੇ ਆਨਲਾਈਨ ਭਰਨੇ ਹੋਣਗੇ। ਟਰਾਂਸਫਰ ਲਈ ਅਰਜ਼ੀ ਦੇਣ ਤੋਂ ਬਾਅਦ ਇਕ ਡਾਟਾ ਪ੍ਰਵਾਨਗੀ ਬਟਨ ਹੋਵੇਗਾ। ਇਸ ਦੇ ਨਾਲ ਹੀ, ਅਧੂਰੀ ਜਾਂ ਗਲਤ ਜਾਣਕਾਰੀ ਵਾਲੇ ਕੇਸਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।  ਵਿਸ਼ੇਸ਼ ਸ਼੍ਰੇਣੀ ਵਿੱਚ ਦਸਤਾਵੇਜ਼ਾਂ ਨੂੰ ਨੱਥੀ ਕਰਨਾ ਹੋਵੇਗਾ, ਨਹੀਂ ਤਾਂ ਉਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।Big decision of Punjab government
ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ
ਸਕੂਲ ਸਿੱਖਿਆ ਵਿਭਾਗ ਦੇ ਹਰ ਕਾਡਰ ਦੀਆਂ ਲਗਾਤਾਰ ਹੋਣਗੀਆਂ ਤਰੱਕੀਆਂ: ਸਿੱਖਿਆ ਮੰਤਰੀ
ਚੰਡੀਗੜ੍ਹ, 16 ਜੂਨ ( ):
ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੁਰਾਣੀ ਮੰਗ ਦਾ ਨਿਬੇੜਾ ਕਰਦਿਆਂ  ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵੱਖਰੇ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।Allow cell formation
ਸ. ਬੈਂਸ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੀ ਜਿੰਮਵਾਰੀ ਸੰਭਾਲੀਂ ਹੈ ਉਦੋਂ ਤੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਅਧਿਕਾਰੀ ਤੋਂ ਸਮੇਂ ਸਿਰ ਤਰੱਕੀਆਂ ਨਾਂ ਹੋਣ ਦੀ ਸਭ ਤੋਂ ਵੱਧ ਸ਼ਿਕਾਇਤ ਮਿਲੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦਾ   ਪੱਕਾ ਨਿਬੇੜਾ ਕਰਦਿਆਂ ਵਿਭਾਗ ਦੇ ਵੱਖ ਵੱਖ ਕਾਡਰਾਂ ਦੀਆਂ ਤਰੱਕੀਆਂ ਦੇ ਕੰਮ ਨੂੰ ਸੁਚਾਰੂ ਢੰਗ ਅਤੇ ਸਮੇਂ ਸਿਰ ਨੇਪਰੇ ਚਾੜਣ ਵਾਸਤੇ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਪ੍ਰਮੋਸ਼ਨ ਸੈੱਲ ਦਾ ਗਠਨ ਕਰਦਿਆਂ ਸਹਾਇਕ ਡਾਇਰੈਕਟਰ ਸ੍ਰੀਮਤੀ ਰਿਤੂ ਬਾਲਾ ਨੂੰ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।Allow cell formation
ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਇਹ ਸੈੱਲ ਈ.ਟੀ.ਟੀ./ਨਾਨ ਟੀਚਿੰਗ/ ਸੀ. ਐਂਡ ਵੀ ਤੋਂ ਮਾਸਟਰ ਕਾਡਰ, ਮਾਸਟਰ ਕਾਡਰ ਤੋਂ ਲੈਕਚਰਾਰ/ਹੈੱਡ ਮਾਸਟਰ ਤਰੱਕੀ, ਲੈਕਚਰਾਰ/ ਵੋਕੇਸ਼ਨਲ ਮਾਸਟਰ/ ਹੈੱਡਮਾਸਟਰ ਤੋਂ ਪ੍ਰਿੰਸੀਪਲ ਡਿਪਟੀ ਡੀ.ਈ.ਓ. ਤਰੱਕੀ, ਪ੍ਰਿੰਸੀਪਲ/ਡਿਪਟੀ ਡੀ. ਈ. ਓ. ਤੋਂ ਸਹਾਇਕ ਡਾਇਰੈਕਟਰ/ਡੀ.ਈ.ਓ., ਸਹਾਇਕ ਡਾਇਰੈਕਟਰ/ਡੀ.ਈ.ਓ. ਤੋਂ ਡਿਪਟੀ ਡਾਇਰੈਕਟਰ, ਡਿਪਟੀ ਡਾਇਰੈਕਟਰ ਤੋਂ ਸੰਯੁਕਤ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਤੋਂ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਦੀਆਂ ਤਰੱਕੀਆਂ ਦੇ ਨਾਲ-ਨਾਲ ਸਾਰੇ ਕਾਡਰਾਂ ਦੀਆਂ ਸੀਨੀਆਰਤਾ ਸੂਚੀਆਂ, ਰੋਸਟਰ ਰਜਿਸਟਰ ਬਣਾਉਣ ਸਬੰਧੀ ਕੰਮ ਅਤੇ ਅਦਾਲਤੀ ਕੇਸਾਂ ਦੀ ਪੈਰਵਾਈ ਬਾਰੇ ਕੰਮ ਕਰੇਗਾ।Allow cell formation
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉੱਥੇ ਹੀ ਮੁਲਾਜ਼ਮਾਂ ਦੀ ਬਿਹਤਰੀ ਵਾਸਤੇ ਵੀ ਲਗਾਤਾਰ ਯਤਨਸ਼ੀਲ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿੱਖਿਆ ਮਹਿਕਮੇ ਸਬੰਧੀ ਪਿਛਲੀਆਂ ਸਰਕਾਰਾਂ ‘ਤੇ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਸਾਡੇ ਬੇਸ਼ੁਮਾਰ ਅਧਿਆਪਕ ਵਧੀਆ ਕੰਮ ਕਰ ਰਹੇ ਹਨ ਸਗੋਂ ਆਪਣੇ ਪੱਲਿਓਂ ਪੈਸੇ ਲਗਾ ਕੇ ਸਕੂਲਾਂ ਦੀ ਨੁਹਾਰ ਵੀ ਬਦਲ ਰਹੇ ਹਨ। ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਕੁਝ ਵੀ ਨਹੀਂ ਦਿੱਤਾ ਗਿਆ ਸੀ।Statement of Harjot Singh Bains
ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਕਈ ਸਕੂਲਾਂ ਵਿਚ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਮੇਂ ‘ਤੇ ਕਿਤਾਬਾਂ ਹੀ ਨਹੀਂ ਦਿੱਤੀਆਂ ਗਈਆਂ ਸਨ। ਪਿਛਲੀਆਂ ਸਰਕਾਰਾਂ ਨੇ ਕੋਈ ਵੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਅਧਿਆਪਕਾਂ ਦੀ ਭਰਤੀ ਹੀ ਨਹੀਂ ਹੋਈ। ਇਸ ਮੌਕੇ ਅਹਿਮ ਬਿਆਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ 100 ਫ਼ੀਸਦੀ ਅਧਿਆਪਕ ਭਰਤੀ ਕੀਤੇ ਜਾਣਗੇ। ਜਲਦੀ ਹੀ 13 ਹਜ਼ਾਰ ਅਧਿਆਪਕ ਕੀਤੇ ਪੱਕੇ ਕੀਤੇ ਜਾਣਗੇ। ਪੰਜਾਬ ਵਿਚ ਕੰਪਿਊਟਰ ਸਿੱਖਿਆ ‘ਚ ਵੀ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਮਈ ਮਹੀਨੇ ਵਿਚ ਸਕੂਲਾਂ ਲਈ ਗਰਾਂਟ ਜਾਰੀ ਕੀਤੀ ਜਾਵੇਗੀ।। ਹਰਜੋਤ ਸਿੰਘ ਬੈਂਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕ ਨਵਾਂ ਕੀਰਤੀਮਾਨ ਸਥਾਪਿਤ ਕਰਨਗੇ। Statement of Harjot Singh Bains
also read :- ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਨਵਜੋਤ ਸਿੱਧੂ
ਉਨ੍ਹਾਂ ਕਿਹਾ ਕਿ ਮੈਂ ਕਈ ਦਿਨਾਂ ਤੋਂ ਸ਼ਾਹਕੋਟ ਅਤੇ ਜਲੰਧਰ ਵਿਚ ਵਿਚਰ ਰਿਹਾ ਹਾਂ। ਅੱਜ ਜੋ ਪੂਰਾ ਜਲੰਧਰ ਅਤੇ ਸ਼ਾਹਕੋਟ ਦੇ ਲੋਕ ਬੋਲ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਲੋਕ ਬੇਹੱਦ ਸੰਤੁਸ਼ਟ ਹਨ ਅਤੇ ਕਹਿ ਰਹੇ ਹਨ ਕਿ ਜੋ ਚੰਗੀ ਨੀਅਤ ਨਾਲ ਕੰਮ ਕਰ ਰਹੇ ਹਨ, ਉਨ੍ਹਾਂ ਲਈ ਨਵਾਂ ਰਿਕਾਰਡ ਸਿਰਜਿਆ ਜਾਵੇਗਾ। ਮੈਨੂੰ ਪੂਰੀ ਆਸ ਹੈ ਕਿ ਜਲੰਧਰ ਦੀ ਜ਼ਿਮਨੀ ਚੋਣ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ‘ਤੇ ਇਕ ਥਾਪੀ ਅਤੇ ਸ਼ਾਬਾਸ਼ੀ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 10 ਮਈ ਨੂੰ ਹੋਣ ਵਾਲਾ ਜ਼ਿਮਨੀ ਚੋਣ ਵਿਚ ਸੁਸ਼ੀਲ ਰਿੰਕੂ ਜਿੱਤ ਹਾਸਲ ਕਰਨਗੇ। Statement of Harjot Singh Bains
ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ
ਚੰਡੀਗੜ੍ਹ, 1 ਮਈ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ।
ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਵੀ ਕਰ ਲਿਆ।
ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਉਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ।
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿੱਚ ਥੋੜ੍ਹੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ।
ਕਿਸ਼ਤੀ ਚ ਸਵਾਰ ਹੋਕੇ ਹਰਜੋਤ ਬੈਂਸ ਨਿਕਲੇ ਸਕੂਲਾਂ ਦੇ ਦੌਰੇ ਤੇ , ਸਾਰੇ ਹੋ ਗਏ ਖੁਸ਼
Harjot Bains went on a school visit ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਚਲਾਈ ਮੁਹਿੰਮ ਤਹਿਤ ਅੱਜ ਦੂਜੇ ਦਿਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਰਹੀਮਾਂ ਕੇ, ਸਰਕਾਰੀ ਪ੍ਰਾਇਮਰੀ ਸਕੂਲ ਹਜ਼ਾਰੇ ਵਾਲਾ ਅਤੇ ਫਿਰੋਜ਼ਪੁਰ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਆਦਿ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧਦੇ ਹੋਏ ਪੰਜਾਬ ਤੇ ਆਪਣੇ ਮਾਤਾ-ਪਿਤਾ ਦਾ ਨਾਮ ਵਿਸ਼ਵ ਭਰ ਵਿੱਚ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵੀ ਉਤਸ਼ਾਹਿਤ ਕੀਤਾ ਕਿ ਉਹ ਆਪਣਾ ਫਰਜ਼ ਪੂਰਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਉਣ ਲਈ, ਜਿਸ ਨਾਲ ਪੰਜਾਬ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਵੱਧ ਕੇ ਫਿਰ ਤੋਂ ਸੋਨੇ ਦੀ ਚਿੜੀ ਬਣ ਸਕੇ।Harjot Bains went on a school visit
ਮੰਤਰੀ ਹਰਜੋਤ ਬੈਂਸ ਕਿਸ਼ਤੀ ’ਤੇ ਸਵਾਰ ਹੋ ਕੇ ਸਤਲੁਜ ਦਰਿਆ ਦੇ ਕੰਢੇ ਟਾਪੂਨੁਮਾ ਪਿੰਡ ਕਾਲੂਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਗਏ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀ ਵਾਲਾ ਦਾ ਦੌਰਾ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 15 ਲੱਖ ਰੁਪਏ ਦੀ ਗਰਾਂਟ ਨਾਲ ਉਸਾਰੇ ਗਏ ਇਸ ਸਕੂਲ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਲੂ ਵਾੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਇਨ੍ਹਾਂ ਸਰਹੱਦੀ ਪਿੰਡਾਂ ਦੇ ਬੱਚੇ ਪੜ੍ਹਾਈ ਅਤੇ ਮੰਤਰੀ ਬੈਂਸ ਨੇ ਕਾਲੂ ਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਰਸੋਈ ਦੀ ਉਸਾਰੀ ਲਈ ਗਰਾਂਟ ਦਿੰਦਿਆਂ ਕਿਹਾ ਕਿ ਸਰਹੱਦੀ ਪਿੰਡ ਕਾਲੂ ਵਾੜਾ ਦੇ ਬੱਚਿਆਂ ਨੂੰ ਪੜ੍ਹਾਈ ਲਈ ਕਿਸ਼ਤੀ ਰਾਹੀਂ ਸਕੂਲ ਜਾਣਾ ਪੈਂਦਾ ਹੈ ਅਤੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਜਲਦੀ ਤੋਂ ਜਲਦੀ ਇੱਥੇ ਪੁਲ ਬਣਾਉਣ ਦੀ ਕੋਸ਼ਿਸ਼ ਕਰਨਗੇ।
also read : ਸੜਕ ਹਾਦਸੇ ਚ ਆਪਣੀ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰ ਨੂੰ ਮਿਲੇ ਹਰਜੋਤ ਬੈਂਸ
ਮੰਤਰੀ ਹਰਜੋਤ ਬੈਂਸ ਨੇ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਕਿਤਾਬਾਂ ਉਪਲਬਧ ਕਰਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਪਿੰਡ ਦੇ ਲੋਕਾਂ ਅਤੇ ਬੱਚਿਆਂ ਦੀਆਂ ਸਿੱਖਿਆ ਸਬੰਧੀ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਬੈਂਸ ਬੋਲੇ ਕਿ ਅੱਜ ਦੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਦੇ ਵਿਕਾਸ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਭਰ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਮ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਐੱਨ. ਜੀ. ਓਜ਼ ਦਾ ਸਹਿਯੋਗ ਲੈ ਕੇ ਆਪਣੇ ਸਕੂਲਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਸਕੂਲਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ ਦੇ ਬੱਚਿਆਂ ਦੇ ਖੇਡਣ ਲਈ ਗਰਾਊਂਡ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇਗੀ।Harjot Bains went on a school visit
ਸੜਕ ਹਾਦਸੇ ਚ ਆਪਣੀ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰ ਨੂੰ ਮਿਲੇ ਹਰਜੋਤ ਬੈਂਸ
Harjot Bains met the family of teachers ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੀਤੇ ਦਿਨੀਂ ਸੜਕ ਹਾਦਸੇ ‘ਚ ਮਾਰੇ ਗਏ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਦੁਖ਼ਦਾਈ ਹਾਦਸੇ ’ਚ ਜਾਨ ਗੁਆਉਣ ਵਾਲੇ ਮ੍ਰਿਤਕ ਅਧਿਆਪਕਾਂ ਦੇ ਘਰ ਜਾ ਕੇ ਪਰਿਵਾਰ ਨਾਲ ਆਪਣੀ ਸੰਵੇਦਨਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਬੇਵਕਤੇ ਚਲੇ ਜਾਣ ਨਾਲ ਨਾ ਸਿਰਫ਼ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਸਿੱਖਿਆ ਵਿਭਾਗ ਨੇ ਵੀ ਆਪਣੇ ਹੋਣਹਾਰ ਅਧਿਆਪਕ ਗੁਆਏ ਹਨ। ਉਨ੍ਹਾਂ ਨੇ ਮ੍ਰਿਤਕ ਅਧਿਆਪਕਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਬੇਸ਼ਕ ਇਨ੍ਹਾਂ ਅਧਿਆਪਕਾਂ ਦੇ ਜਾਣ ਨਾਲ ਪਿਆ ਘਾਟਾ ਕਿਸੇ ਵੀ ਤਰ੍ਹਾਂ ਨਾਲ ਪੂਰਾ ਨਹੀਂ ਕੀਤਾ ਜਾ ਸਕਦਾ ਹੈ ਪਰ ਸਰਕਾਰੀ ਪਾਲਿਸੀ ਅਨੁਸਾਰ ਜੋ ਵੀ ਸੰਭਵ ਹੋਇਆ ਪਰਿਵਾਰਾਂ ਦੀ ਮਦਦ ਕਰੇਗੀHarjot Bains met the family of teachers
read also : ਪਿੰਡ ਨੀਲੋਂ ਦੇ ਬੱਸ ਸਟੈਂਡ ਤੇ ਬੱਸਾ ਨਾ ਰੁਕਣ ਕਾਰਨ ਇਲਾਕਾ ਨਿਵਾਸੀਆਂ ਵੱਲੋਂ ਲਿਆ ਗਿਆ ਵੱਡਾ ਐਕਸ਼ਨ
ਦਸ ਦਈਏ ਕਿ ਬੀਤੇ ਦਿਨੀਂ ਜਲਾਲਾਬਾਦ ਦੇ ਅਧਿਆਪਕਾਂ ਦੇ ਵਾਹਨ ਨਾਲ ਭਿਆਨਕ ਹਾਦਸਾ ਵਾਪਰਿਆ ਸੀ। ਇਸ ਵਾਹਨ ਰਾਹੀਂ ਇਹ ਅਧਿਆਪਕ ਆਪਣੇ ਡਿਊਟੀ ਸਥਾਨ ’ਤੇ ਜਾ ਰਹੇ ਸਨ ਤੇ ਹਾਦਸੇ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੀ ਮੌਤ ਹੋ ਗਈ ਸੀ। ਜਿਨ੍ਹਾਂ ਅਧਿਆਪਕਾਂ ਦੀ ਇਸ ਹਾਦਸੇ ’ਚ ਮੌਤ ਹੋਈ ਸੀ ਉਨ੍ਹਾਂ ’ਚ ਪ੍ਰਿੰਸ ਕੰਬੋਜ਼ ਵਾਸੀ ਪੀਰ ਮੁਹੰਮਦ, ਕੰਚਨ ਚੁੱਘ ਵਾਸੀ ਅਗਰਵਾਲ ਕਾਲੋਨੀ ਜਲਾਲਾਬਾਦ ਅਤੇ ਮਨਿੰਦਰ ਕੌਰ ਵਾਸੀ ਪਿੰਡ ਕਮਰੇ ਵਾਲਾ ਜਲਾਲਾਬਾਦ ਦੇ ਨਾਂ ਸ਼ਾਮਲ ਸਨ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। Harjot Bains met the family of teachers