Punjab Youth - Nirpakh Post

ਨੌਜਵਾਨ ਵੋਟ ਨਾ ਦੇਣ ਪਰ ਨਸ਼ਾ ਛੱਡ ਦੇਣ: ਚਰਨਜੀਤ ਚੰਨੀ ਦਾ ਬਿਆਨ
ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਲੰਮੇ ਸਮੇਂ ਤੋਂ ਸਿਆਸੀ ਅਤੇ ਸਮਾਜਿਕ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨੌਜਵਾਨਾਂ ਅਤੇ ਨਸ਼ੇ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਚੰਨੀ ਨੇ ਕਿਹਾ ਕਿ ਨੌਜਵਾਨ ਵੋਟ ਭਾਵੇਂ ਨਾ ਦੇਣ, ਪਰ ਨਸ਼ਾ ਛੱਡ ਦੇਣ। ਉਨ੍ਹਾਂ ਦੇ ਇਸ ਬਿਆਨ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ ਹੈ।

ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸਮੇਂ-ਸਮੇਂ 'ਤੇ ਚੁੱਕਿਆ ਜਾਂਦਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਪਹਿਲਾਂ ਦੇ ਬਿਆਨਾਂ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ। 2024 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਦੌਰਾਨ ਦਿੱਤੇ ਇੱਕ ਇੰਟਰਵਿਊ ਵਿੱਚ ਚੰਨੀ ਨੇ ਨਸ਼ਾਮੁਕਤੀ ਨੂੰ ਆਪਣੇ ਏਜੰਡੇ ਦਾ ਹਿੱਸਾ ਦੱਸਿਆ ਸੀ ਅਤੇ ਕਿਹਾ ਸੀ ਕਿ ਨੌਜਵਾਨਾਂ ਨੂੰ ਕੰਮ ਦੇ ਕੇ ਮੁੱਖ ਧਾਰਾ ਨਾਲ ਜੋੜਨਾ ਜ਼ਰੂਰੀ ਹੈ।

ਤਾਜ਼ਾ ਬਿਆਨ ਵਿੱਚ ਚੰਨੀ ਵੱਲੋਂ ਨੌਜਵਾਨਾਂ ਦੀ ਵੋਟ ਦੀ ਬਜਾਏ ਉਨ੍ਹਾਂ ਦੇ ਨਸ਼ਾ ਛੱਡਣ ਨੂੰ ਤਰਜੀਹ ਦੇਣ ਵਾਲੀ ਗੱਲ ਕੀਤੀ ਗਈ ਹੈ। ਉਨ੍ਹਾਂ ਦੇ ਕਹਿਣ ਅਨੁਸਾਰ ਨਸ਼ੇ ਦਾ ਮੁੱਦਾ ਸਿਰਫ਼ ਚੋਣਾਂ ਜਾਂ ਸਿਆਸਤ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਸਮਾਜ ਨਾਲ ਜੁੜੇ ਗੰਭੀਰ ਮਸਲੇ ਵਜੋਂ ਦੇਖਣ ਦੀ ਲੋੜ ਹੈ।

ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਬਿਆਨ ਲਗਾਤਾਰ ਸਾਹਮਣੇ ਆਉਂਦੇ ਰਹੇ ਹਨ। ਵੱਖ-ਵੱਖ ਮੌਕਿਆਂ 'ਤੇ ਆਗੂਆਂ ਨੇ ਨਸ਼ਾ ਤਸਕਰੀ 'ਤੇ ਕਾਰਵਾਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਨਸ਼ਾ ਛੁਡਾਊ ਸਹੂਲਤਾਂ ਵਧਾਉਣ ਵਰਗੇ ਮੁੱਦੇ ਉਠਾਏ ਹਨ। ਚੰਨੀ ਨੇ ਵੀ ਆਪਣੇ ਪਹਿਲਾਂ ਦੇ ਬਿਆਨਾਂ ਵਿੱਚ ਕਿਹਾ ਸੀ ਕਿ ਨਸ਼ਿਆਂ ਦੀ ਵਿਕਰੀ ਰੋਕਣ ਲਈ ਸਿਆਸੀ ਇੱਛਾ-ਸ਼ਕਤੀ ਦੀ ਲੋੜ ਹੈ। Punjabi Jagran

ਨਸ਼ਿਆਂ ਦਾ ਪ੍ਰਭਾਵ ਸਿਰਫ਼ ਕਿਸੇ ਇੱਕ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ। ਇਸ ਨਾਲ ਪਰਿਵਾਰਕ, ਆਰਥਿਕ ਅਤੇ ਸਮਾਜਿਕ ਪੱਧਰ 'ਤੇ ਵੀ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਲਈ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਵੀ ਮਹੱਤਵਪੂਰਨ ਹਨ।

ਨੌਜਵਾਨਾਂ ਲਈ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਹੁਨਰ ਵਿਕਾਸ ਦੇ ਮੌਕੇ ਪੈਦਾ ਕਰਨਾ ਵੀ ਨਸ਼ਿਆਂ ਤੋਂ ਦੂਰ ਰੱਖਣ ਦੀਆਂ ਕੋਸ਼ਿਸ਼ਾਂ ਦਾ ਇੱਕ ਹਿੱਸਾ ਮੰਨਿਆ ਜਾਂਦਾ ਹੈ। ਚੰਨੀ ਨੇ ਪਹਿਲਾਂ ਵੀ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ।

ਚਰਨਜੀਤ ਸਿੰਘ ਚੰਨੀ ਦੇ ਤਾਜ਼ਾ ਬਿਆਨ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ। ਉਨ੍ਹਾਂ ਦੇ ਬਿਆਨ ਦਾ ਮੁੱਖ ਕੇਂਦਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਹੈ। ਇਸ ਮੁੱਦੇ 'ਤੇ ਵੱਖ-ਵੱਖ ਸਿਆਸੀ ਧਿਰਾਂ ਦੇ ਆਪਣੇ ਵਿਚਾਰ ਅਤੇ ਨੀਤੀਆਂ ਰਹੀਆਂ ਹਨ, ਜਦਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਮਾਜਿਕ ਸੰਸਥਾਵਾਂ ਅਤੇ ਆਮ ਲੋਕ ਵੀ ਲੰਮੇ ਸਮੇਂ ਤੋਂ ਚਿੰਤਾ ਪ੍ਰਗਟ ਕਰਦੇ ਆ ਰਹੇ ਹਨ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਵਿੱਚ ਹੋਣੇ ਚਾਹੀਦੇ ਹਨ ਅਜਿਹੇ ਟੂਰਨਾਮੈਂਟ
ਟੋਕੀਓ ਓਲੰਪਿਕ ਅਤੇ ਪੈਰਿਸ ਓਲੰਪਿਕ ਖੇਡਾਂ ਤੋਂ ਬਾਅਦ ਪੰਜਾਬ ਵਿੱਚ ਹਾਕੀ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ ਅਤੇ ਹੁਣ ਪਿੰਡਾਂ ਦੇ ਵਿੱਚ ਨੌਜਵਾਨਾਂ ਦੇ ਵਿੱਚ ਹਾਕੀ ਨੂੰ ਲੈ ਕੇ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਤੇ ਪਿੰਡਾਂ ਦੇ ਵਿੱਚ ਹਾਕੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਦੇ ਪਿੰਡ ਕੋਟਲੀ ਢੋਲੇ ਸ਼ਾਹ ਵਿਖੇ ਛੇਵਾਂ ਹਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੇ ਵਿੱਚ ਕਿ 1975 ਓਲੰਪਿਕ ਹਾਕੀ ਦੀ ਟੀਮ ਦੇ ਖਿਡਾਰੀ ਹਰਚਰਨ ਸਿੰਘ ਵੀ ਖਾਸ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕੀਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਾਕੀ ਟੂਰਨਾਮੈਂਟ ਕਰਵਾ ਰਹੇ ਟੀਮ ਦੇ ਆਗੂਆਂ ਨੇ ਦੱਸਿਆ ਕਿ ਇਸ ਵਾਰ ਉਹਨਾਂ ਵੱਲੋਂ ਛੇਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਅਤੇ ਇਸ ਟੂਰਨਾਮੈਂਟ ਦੇ ਵਿੱਚ 8 ਤੋਂ 10 ਟੀਮਾਂ ਭਾਗ ਲੈ ਰਹੀਆਂ ਹਨ ਅਤੇ ਟੂਰਨਾਮੈਂਟ ਕਰਾਉਣ ਦਾ ਮੁੱਖ ਵਿਸ਼ਾ ਇਹ ਹੈ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜੋੜਿਆ ਜਾਵੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ।

ਇਸ ਦੇ ਨਾਲ ਹੀ ਇਸ ਹਾਕੀ ਟੂਰਨਾਮੈਂਟ ਦੇ ਵਿੱਚ ਲੜਕਿਆਂ ਤੋਂ ਇਲਾਵਾ ਲੜਕੀਆਂ ਦੀ ਟੀਮ ਵੀ ਦਿਖਾਈ ਦਿੱਤੀ ਅਤੇ ਇਸ ਦੌਰਾਨ ਲੜਕੀਆਂ ਦੀ ਟੀਮ ਦੀ ਇੱਕ ਖਿਡਾਰਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ ਛੇ ਮਹੀਨੇ ਤੋਂ ਹਾਕੀ ਖੇਡ ਰਹੀ ਹੈ ਅਤੇ ਹਾਕੀ ਇੱਕ ਬਹੁਤ ਵਧੀਆ ਗੇਮ ਹੈ ਅਤੇ ਸਭ ਨੂੰ ਅਜਿਹੀਆਂ ਗੇਮਾਂ ਖੇਡਣੀਆਂ ਚਾਹੀਦੀਆਂ ਤਾਂ ਜੋ ਕਿ ਲੜਕੀਆਂ ਅੱਗੇ ਜਾ ਕੇ ਖੇਡਾਂ ਦੇ ਵਿੱਚ ਆਪਣੇ ਮਾਤਾ ਪਿਤਾ ਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰਨ

Read Also : ਵਿਧਾਨਸਭਾ ਸੈਸ਼ਨ ਤੋਂ ਬਾਅਦ ਅੱਜ ਚੰਡੀਗੜ੍ਹ 'ਚ ਹੋਵੇਗੀ ਕੈਬਿਨੇਟ ਮੀਟਿੰਗ !ਕਈ ਮੁੱਦਿਆ 'ਤੇ ਹੋਵੇਗਾ ਮੰਥਨ
ਇਸ ਦੌਰਾਨ ਇਸ ਹਾਕੀ ਟੂਰਨਾਮੈਂਟ ਚ ਵਿਸ਼ੇਸ਼ ਤੌਰ ਤੇ ਪਹੁੰਚੇ 1975 ਹਾਕੀ ਟੀਮ ਦੇ ਖਿਲਾੜੀ ਅਤੇ ਓਲੰਪਿਕ ਹਰਚਰਨ ਸਿੰਘ ਨੇ ਕਿਹਾ ਕਿ ਕਿ ਅੱਜ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਕਿ ਬਚਪਨ ਦੇ ਵਿੱਚ ਮੈਂ ਜਿੰਨਾਂ ਗਰਾਊਂਡ ਦੇ ਵਿੱਚ ਖੇਡ ਕੇ ਇਨਾ ਵੱਡਾ ਨਾਮ ਹਾਸਿਲ ਕੀਤਾ  ਉਨਾਂ ਗਰਾਉਂਡਾਂ ਵਿੱਚ ਅੱਜ ਵੀ ਨੌਜਵਾਨ ਖੇਡਦੇ ਹਨ ਅਤੇ ਮੈਂ ਉਮੀਦ ਕਰਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਇਹ ਨੌਜਵਾਨ ਵੀ ਆਪਣੇ ਦੇਸ਼ ਦੀ ਜਰਸੀ ਪਾ ਕੇ ਗਰਾਊਂਡ ਵਿੱਚ ਖੇਡਣਗੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ 1975 ਦੇ ਵਿੱਚ ਉਹਨਾਂ ਪਾਕਿਸਤਾਨ ਨੂੰ ਹਰਾ ਕੇ ਵਰਲਡ ਕੱਪ ਜਿੱਤਿਆ ਸੀ। ਅਤੇ ਆਉਣ ਵਾਲੇ ਸਮੇਂ ਵਿੱਚ 50 ਸਾਲ ਪੂਰੇ ਹੋਣ ਤੇ 1975 ਦੀ ਟੀਮ ਨੂੰ ਵੀ ਸਨਮਾਨਿਤ ਕੀਤਾ ਜਾਣਾ ਹੈ। ਅਤੇ ਜਿਸ ਦੇ ਵਿੱਚ ਉਹ ਵੀ ਸ਼ਾਮਿਲ ਹਨ

ਹੱਥ ਚ i Phone ਤੇ ਗੁੱਟ ਤੇ Apple ਦੀ Watch ਕਰਦਾ ਪੈਂਚਰਾ ਦਾ ਕੰਮ, ਬਣਾਈ ਲੱਖਾਂ ਦੀ ਜਾਇਦਾਦ
ਪੰਜਾਬ ਦੇ ਨੌਜਵਾਨ ਲਗਾਤਾਰ ਵਿਦੇਸ਼ਾਂ ’ਚ ਰੋਜ਼ਗਾਰ ਦੀ ਤਲਾਸ਼ ’ਚ ਹਨ। ਵਿਦੇਸ਼ਾਂ ਵਿਚ ਪਲਾਇਨ ਕਰ ਚੁੱਕੇ ਜ਼ਿਆਦਾਤਰ ਨੌਜਵਾਨ ਇਹ ਦਲੀਲ ਦੇ ਰਹੇ ਹਨ ਕਿ ਪੰਜਾਬ ਵਿਚ ਰੋਜ਼ਗਾਰ ਨਹੀਂ ਹੈ ਪਰ ਮਨਜੀਤ ਸਿੰਘ ਮੀਤਾ (27 ਸਾਲ) ਨੇ ਵਿਦੇਸ਼ਾਂ ਵਿਚ ਜਾ ਰਹੇ ਨੌਜਵਾਨਾਂ ਨੂੰ ਨਜ਼ਰਅੰਦਾਜ਼ ਕਰਦਿਆਂ ਪਿੰਡ ਕਾਲੇ ਮੋੜ ਨੇੜੇ ਛੇਹਰਟਾ ਬਾਈਪਾਸ ਦੀ ਮੁੱਖ ਸੜਕ ’ਤੇ ਸਾਈਕਲ ਦੇ ਟਾਇਰ ਰਿਪੇਅਰ ਦੀ ਦੁਕਾਨ ਖੋਲ੍ਹ ਕੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਰੋਜ਼ਗਾਰ ਦੀ ਕੋਈ ਕਮੀ ਨਹੀਂ ਹੈ।

ਹੱਥ ਚ i Phone ਤੇ ਗੁੱਟ ਤੇ Apple ਦੀ Watch
ਕਰਦਾ ਪੈਂਚਰਾ ਦਾ ਕੰਮ, ਬਣਾਈ ਲੱਖਾਂ ਦੀ ਜਾਇਦਾਦ
ਕਹਿੰਦਾ "ਕਿਸੇ ਦੇ ਥੱਲੇ ਲੱਗ ਕੇ ਨਹੀਂ ਕਰਨਾ ਕੰਮ"
Read Also : ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ