MLA Chhina - Nirpakh Post

ਵਿਧਾਇਕ ਛੀਨਾ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਲੈਪਟਾਪ
ਲੁਧਿਆਣਾ, 28 ਫਰਵਰੀ (ਸੁਖਦੀਪ ਸਿੰਘ ਗਿੱਲ )- ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਵੱਖ-ਵੱਖ ਅੱਠ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ।

ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਛੀਨਾ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਤਕਨਾਲੋਜੀ ਦਾ ਵਿਸ਼ੇਸ਼ ਮਹੱਤਵ ਹੈ ਅਤੇ ਬੱਚਿਆਂ ਨੂੰ ਇਸ ਨਾਲ ਸਵੈ-ਰੁਚੀ ਨਾਲ ਜੁੜਨਾ ਚਾਹੀਦਾ ਹੈ।

ਉਨ੍ਹਾਂ ਮਾਪਿਆਂ ਨੂੰ ਵੀ ਬੱਚਿਆਂ ਨੂੰ ਆਧੁਨਿਕ ਸਿੱਖਿਆ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ 'ਤੇ ਜ਼ੋਰ ਦਿੱਤਾ ਅਤੇ ਸਾਕਾਰਤਮਕ ਸੁਝਾਅ ਦਿੱਤੇ।

Read Also : ਸਰਪੰਚ ਦੇ ਫੋਨ 'ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ 'ਚ ਨਸ਼ਾ ਤਸਕਰ 'ਤੇ ਸਿੱਧੀ ਕਾਰਵਾਈ

ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਪ੍ਰਮੁੱਖ ਤਰਜੀਹ ਦੇਣ ਲਈ ਵਚਨਬੱਧ ਹੈ।

ਵਿਧਾਇਕ ਛੀਨਾ ਨੇ ਲੋਹਾਰਾ ਅਤੇ ਈਸ਼ਰ ਨਗਰ ਪੁਲ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ਲੁਧਿਆਣਾ, 20 ਫਰਵਰੀ (ਸੁਖਦੀਪ ਸਿੰਘ ਗਿੱਲ )– ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਈਸ਼ਰ ਨਗਰ ਅਤੇ ਲੋਹਾਰਾ ਪੁਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।

ਚੱਲ ਰਹੇ ਕਾਰਜਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੋਵੇਂ ਪੁਲਾਂ ਦੇ ਚੱਲ ਰਹੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਵਸਨੀਕਾਂ ਇਸਦਾ ਲਾਭ ਮਿਲ ਸਕੇ। ਵਿਧਾਇਕ ਛੀਨਾ ਅੱਜ ਹਲਕੇ ਦੇ ਗਿਆਸਪੁਰਾ, ਲੋਹਾਰਾ ਪਿੰਡ, ਈਸਟਮੈਨ ਚੌਕ, ਇੰਡਸਟਰੀਅਲ ਏਰੀਆ-ਸੀ, ਕੰਗਣਵਾਲ, ਸ਼ੇਰਪੁਰ, ਜੀ.ਟੀ.ਰੋਡ, ਢਾਬਾ ਰੋਡ, ਜਸਪਾਲ ਬਾਂਗਰ ਆਦਿ ਨੂੰ ਜੋੜਨ ਵਾਲੇ ਲੋਹਾਰਾ ਅਤੇ ਈਸ਼ਰ ਨਗਰ ਪੁਲ ਦਾ ਨਿਰੀਖਣ ਕਰਨ ਪੁੱਜੇ।

ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਟਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਇਹ ਪੁਲ ਤੰਗ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਲੰਮਾ ਟਰੈਫਿਕ ਜਾਮ ਲੱਗ ਜਾਂਦਾ ਸੀ। ਪਿਛਲੇ ਸਾਲ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨੂੰ ਇਸ ਸਮੱਸਿਆ ਬਾਰੇ ਜਾਣੂੰ ਕਰਵਾਇਆ ਸੀ, ਉਪਰੰਤ ਇਸਦੇ ਨਿਰਮਾਣ ਕਾਰਜ਼ਾਂ ਲਈ ਫੰਡ ਜਾਰੀ ਕਰ ਦਿੱਤੇ ਸਨ।

Read Also : ਹੱਥ ਚ i Phone ਤੇ ਗੁੱਟ ਤੇ Apple ਦੀ Watch ਕਰਦਾ ਪੈਂਚਰਾ ਦਾ ਕੰਮ, ਬਣਾਈ ਲੱਖਾਂ ਦੀ ਜਾਇਦਾਦ

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।