Punjab Akali dal - Nirpakh Post

ਤਰਨਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
ਪੰਜਾਬ ਦੇ ਤਰਨਤਾਰਨ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਅਕਾਲੀ ਦਲ ਨੇ ਆਜ਼ਾਦ ਗਰੁੱਪ ਨਾਲ ਹੱਥ ਮਿਲਾਇਆ ਹੈ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਨੇ ਅੱਜ ਇੱਕ ਰੈਲੀ ਕਰਕੇ ਤਰਨਤਾਰਨ ਵਿੱਚ ਉਪ ਚੋਣਾਂ ਦੀਆਂ ਤਿਆਰੀਆਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਰੈਲੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ।

ਧਿਆਨ ਦੇਣ ਯੋਗ ਹੈ ਕਿ ਤਰਨਤਾਰਨ ਨਗਰ ਕੌਂਸਲ ਦੇ 25 ਵਾਰਡਾਂ ਵਿੱਚੋਂ 8 ਆਜ਼ਾਦ ਗਰੁੱਪ ਦੇ ਕੌਂਸਲਰ ਹਨ ਅਤੇ ਉਨ੍ਹਾਂ ਨੂੰ ਕਈ ਪੰਚਾਂ ਅਤੇ ਸਰਪੰਚਾਂ ਦਾ ਸਮਰਥਨ ਵੀ ਪ੍ਰਾਪਤ ਹੈ। ਸੁਖਬੀਰ ਬਾਦਲ ਨੇ ਝਬਾਲ ਦੀ ਅਨਾਜ ਮੰਡੀ ਵਿੱਚ ਇੱਕ ਰੈਲੀ ਦੌਰਾਨ ਇਹ ਐਲਾਨ ਕੀਤਾ ਅਤੇ ਪੰਜਾਬ ਸਰਕਾਰ ਅਤੇ ਕਾਂਗਰਸ ਨੂੰ ਨਿਸ਼ਾਨਾ ਬਣਾਇਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਦੋਸ਼ੀ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਮਹਿਰੌਲੀ ਤੋਂ ਉਮੀਦਵਾਰ ਬਣਾਇਆ।

ਸ਼ਿਕਾਇਤਕਰਤਾ 'ਤੇ ਦੋਸ਼ ਸਾਬਤ ਹੋਣ ਤੋਂ 12 ਦਿਨ ਪਹਿਲਾਂ ਕੇਸ ਵਾਪਸ ਲੈਣ ਲਈ ਦਬਾਅ ਪਾਇਆ ਗਿਆ। ਸੈਸ਼ਨ ਕੋਰਟ ਦੇ ਜੱਜ ਨੇ ਫੈਸਲਾ ਲੈਂਦੇ ਸਮੇਂ ਹੁਕਮਾਂ ਵਿੱਚ ਇਹ ਜਾਣਕਾਰੀ ਵੀ ਲਿਖੀ। ਉਨ੍ਹਾਂ ਕਿਹਾ ਕਿ ਨਰੇਸ਼ ਯਾਦਵ ਦੇ ਵਕੀਲ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਨ।

ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਦੂਜੇ ਰਾਜਾਂ ਤੋਂ ਪੰਜਾਬ ਲਿਆਂਦਾ ਗਿਆ ਸੀ, ਤਾਂ ਜੋ ਇੱਥੋਂ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਇਸ ਦੇ ਨਾਲ ਹੀ ਬਾਦਲ ਨੇ ਕਾਂਗਰਸ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸੁਖਜਿੰਦਰ ਰੰਧਾਵਾ ਅਤੇ ਪ੍ਰਗਟ ਸਿੰਘ ਨੇ ਖੁਦ ਕਿਹਾ ਹੈ ਕਿ ਕਾਂਗਰਸ ਸਿਰਫ ਬੇਅਦਬੀ 'ਤੇ ਰਾਜਨੀਤੀ ਕਰਦੀ ਹੈ।

Read Also : AAP ਵਿਧਾਇਕਾਂ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਲਿਆ ਵਾਪਸ

ਸੁਖਬੀਰ ਬਾਦਲ ਨੇ ਕੈਨੇਡਾ ਅਤੇ ਆਸਟ੍ਰੇਲੀਆ ਦੇ ਵੀਜ਼ਾ ਪਾਬੰਦੀ 'ਤੇ ਵੀ ਨਿਸ਼ਾਨਾ ਸਾਧਿਆ। ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦੀਆਂ 90 ਪ੍ਰਤੀਸ਼ਤ ਸੜਕਾਂ ਅਕਾਲੀ ਦਲ ਦੇ ਸਮੇਂ ਬਣੀਆਂ ਸਨ। 10 ਸਾਲਾਂ ਵਿੱਚ ਢਾਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਸੂਬੇ ਵਿੱਚ 15 ਲੱਖ ਟਿਊਬਵੈੱਲ ਹਨ ਅਤੇ 13.50 ਲੱਖ ਅਕਾਲੀ ਦਲ ਦੇ ਰਾਜ ਦੌਰਾਨ ਬਣੀਆਂ ਸਨ। 60% ਪੁਲਿਸ ਭਰਤੀ ਅਕਾਲੀ ਦਲ ਦੇ ਰਾਜ ਦੌਰਾਨ ਹੋਈ ਸੀ। ਨੌਜਵਾਨਾਂ ਦੇ ਭਵਿੱਖ ਲਈ ਅਕਾਲੀ ਦਲ ਨੂੰ ਜਿੱਤਣਾ ਬਹੁਤ ਜ਼ਰੂਰੀ ਹੈ। ਹੁਣ ਨੌਜਵਾਨ ਵੀ ਵਿਦੇਸ਼ ਨਹੀਂ ਜਾ ਸਕਦੇ। ਕੈਨੇਡਾ ਅਤੇ ਆਸਟ੍ਰੇਲੀਆ ਦੇ ਵੀਜ਼ੇ ਬੰਦ ਕਰ ਦਿੱਤੇ ਗਏ ਹਨ। ਅਜਿਹੀ ਸਥਿਤੀ ਵਿੱਚ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਅਕਾਲੀ ਦਲ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ।

ਅਕਾਲੀ ਦਲ ਦੀ ਭਰਤੀ ਲਈ ਬਣੀ 7 ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੇ ਅਕਾਲੀ ਦਲ ਦੀ ਨਵੀਂ ਭਰਤੀ ਲਈ ਸੱਤ ਮੈਂਬਰੀ ਬਣੀ ਕਮੇਟੀ ਦੇ ਵੱਲੋਂ ਪਿਛਲੇ ਦਿਨੀ ਇੱਕ ਮੀਟਿੰਗ ਕੀਤੀ ਗਈ ਸੀ ਤੇ ਉਸ ਦੀ ਰਿਪੋਰਟ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੁਣਾਂ ਨੂੰ ਸੌਂਪੀ ਗਈ ਸੀ। ਲੇਕਿਨ ਉਸ ਤੋਂ ਬਾਅਦ ਅੱਜ ਉਸ ਸੱਤ ਮੈਂਬਰੀ ਕਮੇਟੀ ਦੇ ਬਚੇ ਪੰਜ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪਿਛਲੇ ਦਿਨ ਅੰਤਰਿੰਗ ਕਮੇਟੀ ਦੇ ਮੈਂਬਰ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ ਅਤੇ ਉਸ ਦੌਰਾਨ ਉਹਨਾਂ ਵੱਲੋਂ ਗੁਰਦੁਆਰਾ ਐਕਟ 1925 ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਸੀ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਪਰਮਾਤਮਾ ਦਾ ਇਹ ਤਖਤ ਹੈ ਜਿਸ ਦੇ ਵਾਸਤੇ ਅਕਾਲ ਤਖਤ ਸਾਹਿਬ ਤੇ ਆਲ ਇੰਡੀਆ ਗੁਰਦੁਆਰਾ 1925 ਦਾ ਐਕਟ ਕੋਈ ਵੀ ਦਖਲ ਨਹੀਂ ਕਰਦਾ ਉਹਨਾਂ ਕਿਹਾ ਕਿ ਗੁਰਦੁਆਰਾ 1925 ਦਾ ਐਕਟ ਗੁਰੂ ਘਰਾਂ ਦੀ ਸੇਵਾ ਸੰਭਾਲ ਵਾਸਤੇ ਬਣਾਇਆ ਗਿਆ ਸੀ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਰਜ਼ ਹੈ।

ਲੇਕਿਨ ਅਕਾਲ ਤਖਤ ਸਾਹਿਬ ਉਸਦੇ ਅਧੀਨ ਨਹੀਂ ਆਉਂਦਾ। ਅਤੇ ਜੋ ਗੱਲ ਅੰਤਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਗਈ ਹੈ ਉਹ ਬਹੁਤ ਹੀ ਗਲਤ ਹੈ। ਉਹਨਾਂ ਕਿਹਾ ਕਿ ਅਕਾਲ ਤਖਤ ਸਾਹਿਬ ਦਿੱਲੀ ਦੇ ਤਖਤ ਤੋਂ ਵੀ ਉੱਚਾ ਹੈ ਹੁਣ ਮੈਂ ਕਿਹਾ ਕਿ ਅਕਾਲ ਤਖਤ ਸਾਹਿਬ ਸਮੁੱਚੀ ਕੌਮ ਅਤੇ ਸਮੁੱਚੇ ਪੰਥ ਵਾਸਤੇ ਹੈ ਅਤੇ ਸਾਰਾ ਪੰਥ ਇਸ ਨੂੰ ਮੰਨਦਾ ਹੈ ਅਤੇ ਅਕਾਲ ਤਖਤ ਸਾਹਿਬ ਕੋਈ ਸ਼੍ਰੋਮਣੀ ਕਮੇਟੀ ਦਾ ਨਹੀਂ ਅਤੇ ਜੋ ਹੁਕਮਨਾਮਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਉਂਦਾ ਹੈ ਪੂਰੀ ਦੁਨੀਆ ਉਸ ਹੁਕਮਨਾਮੇ ਨੂੰ ਮੰਨਦੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡਾ ਭੁਲੇਖਾ ਪਾਲ ਰੱਖਿਆ ਸੀ ਉਹ ਭੁਲੇਖਾ ਉਹ ਕੱਢ ਦੇਣਉਹਨਾਂ ਕਿਹਾ ਕਿ ਅੱਜ ਵੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨਾਲ ਬੈਠ ਕੇ ਵਿਚਾਰਾਂ ਹੋਈਆਂ ਹਨ। ਅਤੇ ਜੋ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਾਂ ਨੂੰ ਅਸਤੀਫਾ ਵਾਪਸ ਲੈਣ ਦੀ ਗੱਲ ਕੀਤੀ ਗਈ ਹੈ ਉਸ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੁਣਾਂ ਨੂੰ ਵਿਚਾਰ ਕਰਨੀ ਚਾਹੀਦੀ ਹੈ।

Read Also : ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਅਤੇ ਆਪਣਾ ਇਸਤੀਫਾ ਵਾਪਸ ਲੈ ਕੇ ਐਸਜੀਪੀਸੀ ਲਈ ਵੀ ਕਾਰਜ ਕਰਨੇ ਚਾਹੀਦੇ ਹਨ ਅਤੇ ਸੱਤ ਮੈਂਬਰੀ ਕਮੇਟੀ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀ ਸੱਤ ਮੈਂਬਰੀ ਕਮੇਟੀ ਵੱਲੋਂ ਕੀਤੀ ਮੀਟਿੰਗ ਦੀ ਰਿਪੋਰਟ ਸੰ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨੂੰ ਸੌਂਪ ਦਿੱਤੀ ਗਈ ਹੈ। ਅਤੇ ਜਿਸ ਹਿਸਾਬ ਨਾਲ ਅੱਗੋਂ ਜਥੇਦਾਰ ਸਾਹਿਬ ਤੋਂ ਹੁਕਮ ਜਾਰੀ ਹੋਣਗੇ ਉਸੇ ਹਿਸਾਬ ਨਾਲ ਅੱਗੇ ਇਹ ਕਮੇਟੀ ਕਾਰਜ ਕਰੇਗੀ। ਉਹਨਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਰੋਸਾ ਦਵਾਇਆ ਹੈ ਕਿ ਜੋ 2 ਦਸੰਬਰ ਨੂੰ ਫਸੀਲ ਤੋਂ ਫੈਸਲੇ ਹੋਏ ਹਨ ਉਸ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ।