asam - Nirpakh Post
ਅੰਮ੍ਰਿਤਪਾਲ ਸਿੰਘ ਦੀ ਅਸ਼ਲੀਲ ਚੈਟ ਆਈ ਸਾਹਮਣੇ, ਆਈਡੀ 'ਤੇ ਲੱਗੀ ਫੋਟੋ!
ਸਹੁੰ ਚੁੱਕਣ ਲਈ ਕੱਲ੍ਹ ਜੇਲ੍ਹੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ?
Will Amritpal Singh come out of jail?
ਅੱਜ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਵਿਚ ਨਵੇਂ ਚੁਣ ਕੇ ਆਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੋਵੇਗੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਵਾਰ ਸਦਨ ਦਾ ਨਜ਼ਰੀਆ ਵੱਖਰਾ ਹੋਵੇਗਾ ਕਿਉਂਕਿ ਭਾਜਪਾ ਕੋਲ ਇਕੱਲਾ ਬਹੁਮਤ ਨਹੀਂ ਹੈ ਅਤੇ ਵਿਰੋਧੀ ਧਿਰ ਮਜ਼ਬੂਤ ​​ਹੈ।
ਅਜਿਹੇ ‘ਚ ਦੇਖਣਾ ਇਹ ਹੋਵੇਗਾ ਕਿ ਪੰਜਾਬ ਵਿਚੋਂ ਸਭ ਤੋਂ ਵੱਡੀ ਕਰੀਬ 2 ਲੱਖ ਵੋਟਾਂ ਦੀ ਜਿੱਤ ਹਾਸਲ ਕਰਕੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਐਮਪੀ ਅੰਮ੍ਰਿਤਪਾਲ ਸਿੰਘ ਵੀ ਸਹੁੰ ਚੁੱਕਣ ਲਈ ਬਾਹਰ ਆਉਂਦੇ ਹਨ ਜਾਂ ਨਹੀਂ। ਕਿਉਂਕਿ ਅੰਮ੍ਰਿਤਪਾਲ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਜਿਹੇ ‘ਚ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਉਨ੍ਹਾਂ ‘ਤੇ ਇੱਕ ਸਾਲ ਲਈ ਹੋਰ ਐਨਐਸਏ ਵਧਾ ਦਿੱਤਾ ਸੀ।Will Amritpal Singh come out of jail?
ਭਾਜਪਾ ਨੇਤਾ ਅਤੇ 7 ਵਾਰ ਦੇ ਸੰਸਦ ਮੈਂਬਰ ਭਰਤਹਿਰੀ ਮਹਿਤਾਬ ਨੂੰ ਪ੍ਰੋਟੇਮ ਸਪੀਕਰ ਚੁਣ ਲਿਆ ਗਿਆ ਹੈ ਜਿਸਨੂੰ ਲੈਕੇ ਸਦਨ ‘ਚ ਹੰਗਾਮਾ ਵੀ ਦੇਖਣ ਨੂੰ ਮਿਲਿਆ। ਰਾਸ਼ਟਰਪਤੀ ਮੁਰਮੂ ਸੋਮਵਾਰ ਨੂੰ ਮਹਿਤਾਬ ਨੂੰ ਪ੍ਰੋਟੇਮ ਸਪੀਕਰ ਵਜੋਂ ਅਹੁਦੇ ਦੀ ਸਹੁੰ ਚੁਕਾਉਣਗੇ। ਮਹਿਤਾਬ ਸਵੇਰੇ 11 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਕਰਨਗੇ।
ਸਹੁੰ ਚੁੱਕ ਸਮਾਗਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਪ੍ਰੋਟੇਮ ਸਪੀਕਰ ਫਿਰ ਰਾਸ਼ਟਰਪਤੀ ਦੁਆਰਾ ਨਿਯੁਕਤ ਸਪੀਕਰ ਪੈਨਲ ਦੇ ਮੈਂਬਰਾਂ ਨੂੰ ਸਹੁੰ ਚੁਕਾਏਗਾ, ਜੋ ਕਾਰਵਾਈ ਨੂੰ ਚਲਾਉਣ ਵਿੱਚ ਸਹਾਇਤਾ ਕਰਨਗੇ। ਇਸ ਤੋਂ ਬਾਅਦ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ।Will Amritpal Singh come out of jail?
also read :- ‘Elante Mall’ ‘ਚ ਪਲਟ ਗਈ Toy Train, ਝੂਟੇ ਲੈ ਰਹੇ ਬੱਚੇ ਦੀ ਹੋ ਗਈ ਦਰਦਨਾਕ ਮੌਤ
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, 8 ਵਾਰ ਕਾਂਗਰਸ ਦੇ ਸੰਸਦ ਮੈਂਬਰ ਕੇ. ਸੁਰੇਸ਼ ਨੂੰ ਪ੍ਰੋਟੇਮ ਸਪੀਕਰ ਬਣਾਇਆ ਜਾਣਾ ਸੀ, ਪਰ ਉਹ ਦਲਿਤ ਹੋਣ ਕਾਰਨ ਉਨ੍ਹਾਂ ਨੂੰ ਨਹੀਂ ਚੁਣਿਆ ਗਿਆ। ਰਮੇਸ਼ ਨੇ ਕਿਹਾ, ਜੇਕਰ ਲਗਾਤਾਰ 7 ਵਾਰ ਜਿੱਤਣ ਦੀ ਦਲੀਲ ਹੈ ਤਾਂ ਕਰਨਾਟਕ ਤੋਂ ਭਾਜਪਾ ਦੇ ਸੰਸਦ ਆਰ.ਸੀ.ਜਿਗਾਜਿਨਾਗੀ ਵੀ ਹਨ। ਉਨ੍ਹਾਂ ‘ਤੇ ਵਿਚਾਰ ਕਿਉਂ ਨਹੀਂ ਕੀਤਾ ਗਿਆ? ਕੀ ਇਸ ਲਈ ਕਿ ਉਹ ਵੀ ਦਲਿਤ ਹਨ?
ਬੀਤੇ ਦਿਨਾਂ ਤੋਂ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਜਾਵੇਗੀ।Family leaves for Assam
ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੱਜ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਹਵਾਈ ਜਹਾਜ ਰਾਹੀਂ ਅਸਾਮ ਲਈ ਰਵਾਨਾ ਹੋਏ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਆਈ.ਟੀ. ਵਿਭਾਗ ਦੇ ਨੁਮਾਇੰਦੇ ਵੀ ਗਏ ਹਨ।
ਅਸਾਮ ਲਈ ਰਵਾਨਗੀ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਇਸ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਰਸਤੇ ਅੱਜ ਸ੍ਰੀ ਅੰਮ੍ਰਿਤਸਰ ਤੋਂ ਰਵਾਨਗੀ ਮਗਰੋਂ ਦਿੱਲੀ ਤੋਂ ਸਵੇਰੇ ਅਸਾਮ ਲਈ ਉਡਾਣ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਨਜ਼ਰਬੰਦ 10 ਨੌਜਵਾਨਾਂ ਵਿੱਚੋਂ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੇ ਇੱਕ-ਇੱਕ ਪਰਿਵਾਰਕ ਮੈਂਬਰ ਨੂੰ ਮੁਲਾਕਾਤ ਲਈ ਅਸਾਮ ਲੈਜਾਇਆ ਗਿਆ ਹੈ।Family leaves for Assam
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਜੁੰਮੇਵਾਰੀ ਲਗਾਈ ਸੀ, ਜਿਨ੍ਹਾਂ ਨੇ ਕਾਨੂੰਨੀ ਟੀਮ ਦਾ ਗਠਨ ਕਰਕੇ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਲਾਕਾਤਾਂ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕੀਤੀ ਹੈ।Family leaves for Assam
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ, 2023) Today Hukumnana Darbar Sahib JI
ਇਹ ਸਾਰੇ ਪਰਿਵਾਰ ਕੱਲ ਅਸਾਮ ਦੀ ਦਿਬਰੂਗੜ ਜੇਲ ਵਿੱਚ ਬੰਦ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ, ਪਰ ਹਾਲੇ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਨਹੀਂ ਮਿਲ ਸਕੀ। ਇਥੇ ਦੱਸਣਯੋਗ ਹੈ ਕਿ ਇਹ ਸਾਰੇ ਨੌਜਵਾਨ ਉਹ ਹਨ ਜਿਨ੍ਹਾਂ ਦੀ ਗ੍ਰਿਫਤਾਰੀ ਅਮ੍ਰਿਤਪਾਲ ਤੋਂ ਪਹਿਲਾਂ ਹੋਈ ਸੀ। ਜਲਦ ਹੀ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਨਜ਼ੂਰੀ ਮਿਲਣ ਤੇ ਉਹ ਵੀ ਮੁਲਾਕਾਤ ਲਈ ਜਾ ਸਕਦੇ ਹਨ।
8 ਅਪ੍ਰੈਲ ਤੱਕ 12 ਸੂਬਿਆਂ ‘ਚ ਹੋ ਸਕਦੀ ਹੈ ਬਾਰਿਸ਼,ਜਾਣੋ ਮੌਸਮ ਦੀ ਪੂਰੀ ਜਾਣਕਾਰੀ !
Know complete weather information ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ‘ਚ ਮੌਸਮ ਇੱਕ ਵਾਰ ਫਿਰ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 8 ਅਪ੍ਰੈਲ ਤੱਕ ਦੇਸ਼ ਦੇ 12 ਸੂਬਿਆਂ ਵਿੱਚ ਮੀਂਹ ਤੇ ਹਨੇਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਪਹਾੜੀ ਸੂਬਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਇਹ ਸਭ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਹੋ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ਵੀ ਵਧੇਗਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੂਰਬੀ ਰਾਜ ਅਸਾਮ, ਮੇਘਾਲਿਆ, ਮਣੀਪੁਰ ਵਿੱਚ ਬਰਫ਼ਬਾਰੀ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ। ਅਰੁਣਾਚਲ ਪ੍ਰਦੇਸ਼ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।Know complete weather information
also read : ਦੇਸ਼ ਚ ਫਿਰ ਕੋਰੋਨਾ ਨੇ ਪਸਾਰੇ ਆਪਣੇ ਪੈਰ ,ਪਿਛਲੇ 24 ਘੰਟਿਆਂ ‘ਚ ਕੋਵਿਡ ਦੇ 3038 ਨਵੇਂ ਮਾਮਲੇ
ਇਸੇ ਤਰ੍ਹਾਂ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਹੀਟ ਵੇਵ ਦੀ ਪ੍ਰਕ੍ਰਿਆ ਵੱਧ ਰਹੀ ਹੈ। ਹਰਿਆਣਾ ਦਾ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਹਰਿਆਣਾ ਵਿੱਚ ਵੀ ਹਵਾ ਦਾ ਰੁਖ ਵੱਧ ਰਿਹਾ ਹੈ। ਬਦਲਦੇ ਮੌਸਮ ਕਾਰਨ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਕਿਹਾ ਗਿਆ ਹੈ ਕਿ ਇੱਕ-ਦੋ ਦਿਨਾਂ ਵਿੱਚ ਇੱਥੇ ਬੱਦਲ ਛਾਏ ਰਹਿਣਗੇ। ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਗਰਜ ਤੇ ਬਿਜਲੀ ਦੇ ਨਾਲ-ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਮਿਜ਼ੋਰਮ, ਤ੍ਰਿਪੁਰਾ, ਉੜੀਸਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਪਾਂਡੀਚੇਰੀ ਦੇ ਨਾਲ-ਨਾਲ ਕਰਨਾਟਕ ‘ਚ ਵੀ ਮੀਂਹ ਪੈ ਸਕਦਾ ਹੈ।Know complete weather information