sushilrinku - Nirpakh Post
Celebratory atmosphere among the workersਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ।ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਇਸ ਵੇਲੇ ਆਪ ਪਾਰਟੀ ਕਾਂਗਰਸ ਤੋਂ ਅੱਗੇ ਹੈ।Celebratory atmosphere among the workers
also read :-
13,996 ਨਾਲ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਅੱਗੇ, ਦੂਜੇ ਨੰਬਰ ‘ਤੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ, ਤੀਜੇ ਨੰਬਰ ‘ਤੇ ਬੀਜੇਪੀ ਉਮੀਦਵਾਰ ਇੰਦਰ ਇਕਬਾਲ, ਚੌਥੇ ਨੰਬਰ ‘ਤੇ ਅਕਾਲੀ-ਬਸਪਾ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਬਣੇ ਹੋਏ ਹਨCelebratory atmosphere among the workers
ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢਿਆ, ਹੁਣ ਆਪ ਵਿਚ ਹੋਣਗੇ ਸ਼ਾਮਲ
Sushil Rinku expelled from the party ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।Sushil Rinku expelled from the party
also read : ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ
ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚੇ ਹਨ। ਇਥੇ ਉਹ ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ੁਰੂਆਤ ਕਰ ਰਹੇ ਹਨ।
ਇਸ ਮੌਕੇ ਹੀ ਸੁਸ਼ੀਲ ਰਿੰਕੂ ਕੇਜਰੀਵਾਲ ਤੇ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਪ ਵਿੱਚ ਸ਼ਮਲ ਹੋਣ ਜਾ ਰਹੇ ਹਨ।Sushil Rinku expelled from the party