yogshala - Nirpakh Post
‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ
ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ।CM to Yogashala’
ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।” ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ।CM to Yogashala’
also read :- ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ ‘ਤੇ, ਰੈਲੀ ਨੂੰ ਕਰਨਗੇ ਸੰਬੋਧਨ
ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 7669 400 500 ‘ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ‘ਤੇ ਜਾ ਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ ਅਤੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂੰ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਦੀ ਸ਼ਾਨਦਾਰ ਪ੍ਰਾਚੀਨ ਪਰੰਪਰਾ ਦੇ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਉਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇਣਗੇ।CM to Yogashala’
20 ਜੂਨ ਨੂੰ ਜਲੰਧਰ ‘ਚ ਸੀਐਮ ਭਗਵੰਤ ਮਾਨ ਦੀ ਯੋਗਸ਼ਾਲਾ
Yogashala of Bhagwant Maan21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਪੰਜਾਬ ਵਿੱਚ ਯੋਗ ਦਿਵਸ ਤੋਂ ਇਕ ਦਿਨ ਪਹਿਲਾਂ 20 ਜੂਨ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਯੋਗਸ਼ਾਲਾ ਲੱਗੇਗੀ। ਇਸ ਯੋਗਸ਼ਾਲਾ ਵਿੱਚ  ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀ, ਐਮਐਲਏ, ਸਾਂਸਦ ਅਤੇ ਹੋਰ ਪਾਰਟੀ ਦੇ ਸੀਨੀਅਰ ਨੇਤਾ ਮੌਜੂਦ ਰਹਿਣਗੇ। ਇਸ ਪ੍ਰੋਗਰਾਮ ਵਿੱਚ 15000 ਲੋਕ ਸ਼ਾਮਿਲ ਹੋਣਗੇ।  ਦੱਸ ਦਈਏ ਕਿ 20 ਜੂਨ ਨੂੰ ਪੰਜਾਬ ਦੇ ਪੰਜ ਹੋਰ ਸ਼ਹਿਰਾਂ ਵਿੱਚ ਯੋਗ ਕਲਾਸ ਸ਼ੁਰੂ ਕਰਵਾਈ ਜਾਵੇਗੀ।Yogashala of Bhagwant Maan
also read :- ਲੁਧਿਆਣਾ ‘ਚ 10 ਕਰੋੜ ਦੀ ਲੁੱਟ, ਕੈਸ਼ ਵੈਨ ਹੀ ਲੈ ਗਏ ਲੁਟੇਰੇ
ਦੱਸ ਦਈਏ ਕਿ 5 ਅਪ੍ਰੈਲ 2023 ਨੂੰ ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ ਮੁੱਖ ਮੰਤਰੀ ਨੇ ਪਟਿਆਲਾ ‘ਸੀਐਮ ਦੀ ਯੋਗਸ਼ਾਲਾ’  ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ।Yogashala of Bhagwant Maan
Lyrics of Arvind Kejriwal  ਸੀ. ਐੱਮ. ਯੋਗਸ਼ਾਲਾ ਦੀ ਸ਼ੁਰੂਆਤ ਕਰਨਾ ਲਈ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਮੈਂ ਅੱਜ ਬਹੁਤ ਖ਼ੁਸ਼ ਹਾਂ। ਇਹ ਐਕਸਪੈਰੀਮੈਂਟ ਦਿੱਲੀ ‘ਚ ਸ਼ੁਰੂ ਕੀਤਾ ਗਿਆ ਅਤੇ ਹੁਣ ਵੀ ਵੱਖ-ਵੱਖ ਖੇਤਰਾਂ ‘ਚ ਨਵੇਂ-ਨਵੇਂ ਪ੍ਰਯੋਗ ਕੀਤੇ ਜਾ ਰਹੇ ਹਨ ਅਤੇ ਉਹ ਕਾਫ਼ੀ ਸਫ਼ਲ ਵੀ ਹੋ ਰਹੇ ਹਨ। ਇਨ੍ਹਾਂ ਸਭ ਪ੍ਰਯੋਗਾਂ ਵਿੱਚੋਂ ਇਕ ਪ੍ਰਯੋਗ ਸੀ ਲੋਕਾਂ ਨੂੰ ਯੋਗ ਕਰਵਾਉਣ ਅਤੇ ਅੱਜ ਪੰਜਾਬ ‘ਚ ਸੀ. ਐੱਸ. ਦੀ ਯੋਗਸ਼ਾਲਾ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਇਕ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਫੋਨ ਕਰਕੇ ਯੋਗ ਕਰਨ ਦੇ ਚਾਹਵਾਨ ਆਪਣਾ ਨਾਮ ਅਤੇ ਪਤਾ ਲਿਖਵਾ ਦੇਣ ਤੇ ਫਿਰ ਸਰਕਾਰ ਤੁਹਾਨੂੰ ਮੁਫ਼ਤ ਯੋਗ ਸਿੱਖਿਅਕ ਭੇਜੇਗੀ ਪਰ ਇਸ ਲਈ ਘੱਟੋਂ-ਘੱਟ 25 ਲੋਕ ਯੋਗ ਸਿੱਖਣ ਦੇ ਇਛੁੱਕ ਹੋਣੇ ਚਾਹੀਦੇ ਹਨ।Lyrics of Arvind Kejriwalਕੇਜਰੀਵਾਲ ਨੇ ਕਿਹਾ ਕਿ ਫਿਲਹਾਲ ਸੂਬੇ ਦੇ 4 ਸ਼ਹਿਰਾਂ ‘ਚ ਹੀ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਪਰ ਆਉਣ ਵਾਲੇ ਸਮੇਂ ‘ਚ ਸੂਬੇ ਦੇ ਹਰ ਪਿੰਡ, ਮੁਹੱਲੇ ਅਤੇ ਪੰਜਾਬ ਦੇ 3 ਕਰੋੜ ਲੋਕਾਂ ਨੂੰ ਮੁਫ਼ਤ ‘ਚ ਯੋਗ ਕਰਾਵਾਂਗੇ। ਉਨ੍ਹਾਂ ਦੱਸਿਆ ਕਿ ਦਿੱਲੀ ‘ਚ ਵੀ ਅਸੀਂ ਇਸ ਤਰ੍ਹਾਂ ਹੀ ਯੋਗ ਕਰਨ ਦੀ ਸ਼ੁਰਆਤ ਕੀਤੀ ਸੀ ਤੇ ਹੌਲੀ-ਹੌਲੀ ਕਰੀਬ 70 ਹਜ਼ਾਰ ਲੋਕਾਂ ਨੇ ਰੋਜ਼ਾਨਾ ਯੋਗ ਕਰਨਾ ਸ਼ੁਰੂ ਕਰ ਦਿੱਤਾ ਤੇ ਲੋਕ ਬਹੁਤ ਖ਼ੁਸ਼ ਹਨ। ਯੋਗ ਦੀ ਸਿੱਖਿਆ ‘ਚ ਜੋ ਕੁਝ ਵੀ ਸਿਖਾਇਆ ਜਾਂਦਾ ਹੈ ਉਹ ਸਰੀਰ ਲਈ ਬਹੁਤ ਲਾਹੇਵੰਦ ਹੈ। ਕੇਜਰੀਵਾਲ ਨੇ ਕਿਹਾ ਕਿ ਵਿਰੋਧੀਆਂ ਨੇ ਦਿੱਲੀ ‘ਚ ਯੋਗਾ ਨੂੰ ਰੋਕਿਆ ਪਰ ਚੰਗੀਆਂ ਚੀਜ਼ਾਂ ਨੂੰ ਕੋਈ ਰੋਕ ਨਹੀਂ ਸਕਦਾ ਅਤੇ ਮੈਨੂੰ ਪੂਰਾ ਯਕੀਨ ਹੈ ਕਿ ਦਿੱਲੀ ‘ਚ ਮੁੜ ਇਸ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਮ ਰੋਕਣ ਵਾਲੇ ਨਾਲੋਂ ਵੱਡਾ ਕੰਮ ਕਰਨ ਵਾਲਾ ਹੈ ਅਤੇ ਮੈਂ ਆਸ ਕਰਦਾ ਹਾਂ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਾ ਬਹੁਤ ਫਾਇਦਾ ਹੋਵੇਗਾ।
also read : ਪਟਿਆਲਾ ਤੋਂ ਸ਼ੁਰੂ ਹੋਈ ‘ਸੀ. ਐੱਮ. ਦੀ ਯੋਗਸ਼ਾਲਾ’, ਸਟੇਜ ਤੇ ਦੇ ਦਿੱਤਾ ਵੱਡਾ ਬਿਆਨ
ਕੇਜਰੀਵਾਲ ਨੇ ਆਖਿਆ ਕਿ ਸੂਬੇ ਅੰਦਰ 500 ਮੁਹੱਲਾ ਕਲੀਨਿਕ ਸਥਾਪਤ ਕਰਨਾ ਤਾਂ ਬਸ ਇਕ ਸ਼ੁਰੂਆਤ ਹੈ। ‘ਆਪ’ ਨੇ ਸੂਬੇ ‘ਚ 3000 ਦੇ ਕਰੀਬ ਮਹੁੱਲੇ ਕਲੀਨਿਕ ਸਥਾਪਤ ਕਰਨੇ ਹਨ। ਮੁਹੱਲਾ ਕਲੀਨਿਕਾਂ ‘ਚ ਸਭ ਕੁਝ ਮੁਫ਼ਤ ਹੁੰਦਾ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਤੁਹਾਨੂੰ ਉੱਥੇ ਜਾਣ ਦਾ ਲੋੜ ਹੀ ਨਾ ਪਵੇ। ਇਸ ਲਈ ਅਸੀਂ ਜੇਕਰ ਰੋਜ਼ ਯੋਗ ਕਰਾਂਗਾ ਤਾਂ ਕੋਈ ਵੀ ਬੀਮਾਰ ਨਹੀਂ ਹੋਵੇਗਾ ਤੇ ਉਸ ਨੂੰ ਮੁਹੱਲਾ ਕਲੀਨਿਕ ਜਾਣ ਦਾ ਵੀ ਲੋੜ ਨਹੀਂ ਪਵੇਗੀ। ਇਸ ਸਾਡੀ ਪਹਿਲੀ ਕੋਸ਼ਿਸ਼ ਇਹ ਹੈ ਕਿ ਸਭ ਦੇ ਪਰਿਵਾਰ ਤੰਦਰੁਸਤ ਅਤੇ ਖ਼ੁਸ਼ ਰਹਿਣ ਅਤੇ ਕੋਈ ਵੀ ਬੀਮਾਰ ਨਾ ਹੋਵੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਈਮਾਨਦਾਰ ਸਰਕਾਰ ਹੈ ਤੇ ਸਰਕਾਰ ਮੁਹੱਲਾ ਕਲੀਨਿਕਾਂ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਨੂੰ ਵੀ ਵਧੀਆ ਬਣਾਇਆ ਜਾਵੇਗਾ ਤਾਂ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਗੈਂਗਸਟਰਾਂ ਖ਼ਿਲਾਫ਼ ਵਿੰਢੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਭਾਵੇਂ ਕੋਈ ਵੀ ਕਿੰਨੇ ਵੀ ਖ਼ਤਰਨਾਕ ਗੈਂਗਸਟਰ ਕਿਉਂ ਨਾ ਹੋਵੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਤੇ ਜੇਲ੍ਹਾਂ ‘ਚ ਭੇਜਿਆ ਜਾਵੇਗਾ। ਉਨ੍ਹਾਂ ਆਖਿਆ ਕਿ ਹਾਈ ਕੋਰਟ ਨੇ ਡਰੱਗ ਮਾਮਲੇ ਨਾਲ ਸਬੰਧਤ ਲਿਫ਼ਾਫੇ ਖੋਲ਼੍ਹ ਲਏ ਹਨ ਤੇ ਹੁਣ ਕਿਸੇ ਵੀ ਮਾਸਟਰਮਾਈਂਡ ਹਨ, ਇਕੱਲੇ-ਇਕੱਲੇ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇਗਾ ਤੇ ਪੰਜਾਬ ਦੀ ਸ਼ਾਂਤੀ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਇਜ਼ਾਜਤ ਨਹੀਂ ਦਿੱਤਾ ਜਾਵੇਗੀ।Lyrics of Arvind Kejriwal