Dera Baba Nanak Road Accident - Nirpakh Post

ਸਟੰਟਬਾਜੀ ਕਰਦੇ ਹੁੱਲੜਬਾਜ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਦੀ ਲਈ ਜਾਨ
ਕਰਤਾਰਪੁਰ ਕੋਰੀਡੋਰ ਤੇ 15_20 ਹੁੱਲੜਬਾਜ ਮੋਟਰਸਾਈਕਲ ਸਵਾਰਾਂ ਨੇ ਮੋਟਰਸਾਈਕਲਾਂ ਤੇ ਸਟੰਟ ਕਰਦਿਆਂ ਸੜਕ ਤੋਂ ਲੰਘ ਰਹੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਅਰਸ਼ਦੀਪ ਸਿੰਘ ਜੋ ਕਿ ਪਿੰਡ ਦਾਲਮ ਦਾ ਰਹਿਣ ਵਾਲਾ ਸੀ ਆਪਣੀ ਭੈਣ ਕੋਲ ਪਿੰਡ ਮਾਨ ਵਿਖੇ ਆਇਆ ਸੀ ਅਤੇ ਆਪਣੇ ਮੋਟਰਸਾਈਕਲ ਤੇ ਕਰਤਾਰਪੁਰ ਸਾਹਿਬ ਕੋਰੀਡੋਰ ਰੋਡ ਰਾਹੀਂ ਡੇਰਾ ਬਾਬਾ ਨਾਨਕ ਵਿਖੇ ਸੰਘ ਮੇਲੇ ਵਿੱਚ ਜਾ ਰਿਹਾ ਸੀ ਜਿਸ ਦੌਰਾਨ ਸਟੰਟ ਬਾਜਾਂ ਵੱਲੋਂ ਕੀਤੀ ਜਾ ਰਹੀ ਹੁਲੜਬਾਜੀ ਦੇ ਵਿੱਚ ਅਰਸ਼ਦੀਪ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ ਅਤੇ ਅਰਸ਼ਦੀਪ ਸਿੰਘ ਗੰਭੀਰ ਜਖਮੀ ਹੋ ਗਿਆ ਜਦ ਉਸਨੂੰ ਉਸਦੇ ਸਾਥੀ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਲੈ ਕੇ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾ ਦਿੱਤਾ ਗਿਆ।

ਮ੍ਰਿਤਕ ਦੇ ਜੀਜੇ ਨੇ ਦੱਸਿਆਂ  ਕਿ ਅਰਸ਼ਦੀਪ ਆਪਣੀ ਭੈਣ ਕੋਲੋਂ ਪਿੰਡ ਮਾਨ ਮੇਲਾ ਵੇਖਣ ਆਇਆ ਹੋਇਆ ਸੀ ਅਤੇ ਉਹ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਡੇਰਾ ਬਾਬਾ ਨਾਨਕ ਜਾ ਰਿਹਾ ਸੀ ਜਦ ਉਹ ਕਰਤਾਰਪੁਰ ਸਾਹਿਬ ਕੋਰੀਡੋਰ ਤੇ ਪੱਖੋਕੇ ਟਾਹਲੀ ਸਾਹਿਬ ਚੌਂਕ ਚ ਪਹੁੰਚਾ ਤਾਂ ਪਹਿਲਾਂ ਤੋਂ ਉਥੇ 15-20 ਮੋਟਰਸਾਈਕਲਾਂ ਤੇ ਸਟੰਟਬਾਜੀ ਕਰ ਰਹੇ ਸਟੰਟ ਬਾਜਾ ਨੇ ਮੇਰੇ ਸਾਲੇ ਅਰਸ਼ਦੀਪ ਸਿੰਘ ਨੂੰ ਟੱਕਰ ਮਾਰ ਦਿੱਤੀ ਜਿਸ ਦੇ ਕਾਰਨ ਉਸਦੀ ਮੌਤ ਹੋਈ ਹੈ ਉਸਨੇ ਕਿਹਾ ਕਿ ਸਾਨੂੰ ਇਨਸਾਫ ਦਿੱਤਾ ਜਾਏ ਅਤੇ ਦੋਸ਼ੀਆਂ ਨੂੰ ਗਿਰਫਤਾਰ ਕੀਤਾ ਜਾਏ
ਉਧਰ ਜਦ ਸਿਵਲ ਹਸਪਤਾਲ ਦੇ ਡਾਕਟਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਅਰਸ਼ਦੀਪ ਦੇ ਸਾਥੀ ਐਕਸੀਡੈਂਟ ਹੋਣ ਤੋਂ ਬਾਅਦ ਉਸ ਨੂੰ ਲੈ ਕੇ ਆਏ ਸਨ ਜਦ ਉਸਦਾ ਚੈਕ ਅਪ ਕੀਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ

Read Also ; ਧੀ ਦੇ ਵਿਆਹ ਲਈ ਰੋ ਰੋ ਮਦਦ ਦੀ ਗੁਹਾਰ ਲਗਾ ਰਹੀ ਬੇਬਸ ਮਾਂ

ਇਸ ਮੌਕੇ ਜਦ ਪੁਲਸ ਸਬ ਇੰਸਪੈਕਟਰ ਨਿਸ਼ਾਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਤਪਤੀਸ਼ ਕਰ ਰਹੀ ਹੈ ਅਤੇ ਤਫਤੀਸ਼ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਏਗੀ ਜਦ ਉਹਨਾਂ ਨੂੰ ਪੁੱਛਿਆ ਗਿਆ ਕਿ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰੋਡ ਤੇ ਹਰ ਰਾਤ ਇਸੇ ਤਰ੍ਹਾਂ ਕੁਝ ਨੌਜਵਾਨ ਹੁਲੜਬਾਜ਼ੀ ਕਰਦੇ ਹਨ ਅਤੇ ਮੋਟਰਸਾਈਕਲਾਂ ਅਤੇ ਟਰੈਕਟਰਾਂ ਦੇ ਸਟੰਟ ਕਰਦੇ ਹਨ ਤਾਂ ਉਹਨਾਂ ਕਿਹਾ ਕਿ ਅਸੀਂ ਤਫਤੀਸ਼ ਕਰਾਂਗੇ ਅਤੇ ਪੁਲਿਸ ਫੋਰਸ ਲਗਾਵਾਂਗੇ