Samyukt Kisan Morcha - Nirpakh Post

ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ
ਪਟਿਆਲਾ-  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਛੁੱਟੀ ਹੋ ਮਿਲ ਗਈ ਹੈ। ਡੱਲੇਵਾਲ ਕਿਸਾਨਾਂ ਦੇ ਕਾਫਲੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ 'ਚ ਲੱਗੇ ਕਿਸਾਨ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਇਥੋਂ ਰਵਾਨਾ ਹੋਏ । ਦੱਸ ਦਈਏ ਕਿ ਡੱਲੇਵਾਲ ਮਰਨ ਵਰਤ ਤੇ ਸਨ ਜਿਸ ਦੌਰਾਨ ਉਨ੍ਹਾਂ ਵੱਲੋਂ ਪਾਣੀ ਦਾ ਸੇਵਨ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਦੀ ਸਿਹਤ ਨਾਜ਼ੁਕ ਹੋ ਗਈ ਸੀ। ਸਿਹਤ ਦੀ ਗੰਭੀਰਤਾ ਕਾਰਨ ਹੀ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।

ਪਾਰਕ ਹਸਪਤਾਲ ਵਿਚੋਂ ਛੁੱਟੀ ਹੋਣ ਉਪਰੰਤ ਡੱਲੇਵਾਲ ਨੇ ਕਿਹਾ ਕਿ ਜਿੱਥੇ ਕਿਸਾਨ ਅੰਦੋਲਨ ਦੀ ਕਵਰੇਜ ਕਰਨ 'ਤੇ ਮੀਡੀਆ ਦਾ ਧੰਨਵਾਦ ਕੀਤਾ ਉੱਥੇ ਹੀ ਆਖਿਆ ਕਿ ਸਰਕਾਰ ਨੇ ਧੋਖਾ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਜਿਸ ਦੇ ਖਿਲਾਫ਼ ਮੁੜ ਤੋਂ ਅੰਦੋਲਨ ਖੜ੍ਹਾ ਕੀਤਾ ਜਾਵੇਗਾ।

Read Also- ਭਾਰਤ ਨੂੰ ਦੋਸਤ ਬੋਲ ਕੇ ਅਮਰੀਕੀ ਪ੍ਰਸਾਸ਼ਨ ਦੇ ਨੇ ਕੱਢੀ ਦੁਸ਼ਮਣੀ, ਭਾਰਤ ’ਤੇ ਲਾਗੂ ਕੀਤਾ 26 ਪ੍ਰਤੀਸ਼ਤ ਟੈਰਿਫ

ਉਨ੍ਹਾਂ ਕਿਹਾ ਕਿ ਮੇਰੀ ਜਿੰਦਗੀ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਪਾਸੇ ਗੱਲਬਾਤ ਚਲਦੀ ਹੋਵੇ ਅਤੇ ਦੂਜੇ ਪਾਸੇ ਸਰਕਾਰ ਕਿਸਾਨਾਂ ਨੂੰ ਜ਼ਬਰੀ ਬੰਦੀ ਬਣਾ ਲਵੇ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਸਰਕਾਰ ਦੇ ਨੁਮਾਇੰਦਿਆਂ ਦਾ ਨਾਮ ਟਰਾਲੀਆਂ ਚੋਰੀ ਕਰਨ 'ਚ ਆ ਰਿਹਾ ਹੈ। ਜੋ ਕਿ ਸ਼ਰਮ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਰੀ ਹੋਏ ਸਮਾਨ ਦਾ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।

ਇਸ ਦੌਰਾਨ ਹੀ ਉਨ੍ਹਾਂ ਤੋਂ ਇਹ ਸਵਾਲ ਕੀਤਾ ਗਿਆ ਕਿ ਉਨ੍ਹਾਂ ਦੀ ਅਗਲੀ ਨੀਤੀ ਕੀ ਹੋਵੇਗੀ? ਜਿਸ ਦਾ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ। ਮੀਡੀਆ ਵੱਲੋਂ ਸਵਾਲ ਕੀਤਾ ਗਿਆ ਕਿ ਜੇਕਰ ਕਿਸਾਨ ਅੰਦੋਲਨ ਦੀਆਂ ਦੋਨੋਂ ਧਿਰਾਂ ਇਕੱਠੀਆਂ ਹੋ ਕੇ ਲੜਨ ਤਾਂ ਸਫ਼ਲਤਾ ਦੀ ਸੰਭਾਵਨਾ ਜ਼ਿਆਦਾ ਹੈ। ਇਸ ਤੇ ਵੀ ਉਨ੍ਹਾਂ ਵੱਲੋਂ ਕੁਝ ਸਪਸ਼ਟ ਸ਼ਬਦਾਂ ਵਿੱਚ ਉੱਤਰ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਉਨ੍ਹਾਂ ਦਾ ਅੰਦੋਲਨ ਸਰਕਾਰ ਖਿਲਾਫ਼ ਲਗਾਤਾਰ ਜਾਰੀ ਰਹੇਗਾ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।

ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਤਿੰਨ ਦਿਨਾਂ ਬਾਅਦ ਪਾਣੀ
ਨਿਊਜ ਡੈਸਕ- ਪਿਛਲੇ ਦਿਨਾਂ ਤੋਂ ਪਾਰਕ ਹਸਪਤਾਲ ਵਿਖੇ ਜ਼ੇਰੇ ਇਲਾਜ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਸਾਰੇ ਕਿਸਾਨਾਂ ਦੀ ਰਿਹਾਈ ਹੋ ਜਾਣ ਉਪਰੰਤ ਪਾਣੀ ਦਾ ਵਰਤ ਤੋੜ ਦਿੱਤਾ ਹੈ। ਦੱਸਣਯੋਗ ਹੈ ਕਿ ਰਿਟਾਇਰਡ ਏਡੀਜੀਪੀ ਜਸਕਰਨ ਸਿੰਘ ਅਤੇ ਰਿਟਾਇਰਡ ਡੀਆਈਜੀ ਨਰਿੰਦਰ ਭਾਰਗਵ ਨੇ ਉਨਾਂ ਨੂੰ ਪਾਣੀ ਪਿਲਾਇਆ। ਇਸ ਮੌਕੇ ਉਹਨਾਂ ਦੀ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਦੋ ਹੋਰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਅਤੇ ਕੋਹਾੜ ਵੀ ਮੌਜੂਦ ਹਨ।

ਦੱਸ ਦਈਏ ਕਿ ਸਰਕਾਰ ਵੱਲੋਂ ਮੋਰਚਿਆਂ ਖ਼ਿਲਾਫ਼ ਕੀਤੀ ਕਾਰਵਾਈ ਦੇ ਰੋਸ ਵਜੋਂ ਡੱਲੇਵਾਲ ਨੇ 19 ਮਾਰਚ ਤੋਂ ਪਾਣੀ ਪੀਣਾ ਵੀ ਛੱਡ ਦਿੱਤਾ ਸੀ। ਇਸ ਦੇ ਨਾਲ ਹੀ ਉਹ ਕੋਈ ਇਲਾਜ ਦੀ ਸਹੂਲਤ ਨਹੀਂ ਲੈ ਰਹੇ ਸਨ। ਉਨ੍ਹਾਂ ਦੇ ਇਸ ਵਰਤ ਦਾ ਕਾਰਨ ਵੀ ਪੰਜਾਬ ਕਿਸਾਨ ਮੋਰਚੇ ਦੀਆਂ ਮੰਗਾਂ ਨੂੰ ਮੰਨਿਆ ਜਾ ਰਿਹਾ ਹੈ। ਕਿਸਾਨਾਂ ਦੀ ਰਿਹਾਈ ਉਪਰੰਤ ਅੱਜ ਤੋਂ ਉਨ੍ਹਾਂ ਨੇ ਪਾਣੀ ਪੀਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਟਰੀਟਮੈਂਟ ਲੈਣ ਦੀ ਸਹਿਮਤੀ ਵੀ ਦੇ ਦਿੱਤੀ ਹੈ। ਪਰ ਆਗੂ ਦਾ ਕਹਿਣਾ ਕਿ ਉਨ੍ਹਾਂ ਦਾ ਮਰਨ ਵਰਤ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।

Read Also- ਪੰਜਾਬ ’ਚ ਗਰਮੀ ਦਾ ਹੋਇਆ ਆਗਾਜ਼

ਉਧਰ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ਼ੁੱਕਰਵਾਰ ਨੂੰ ਪਾਣੀ ਸਵੀਕਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ 26 ਨਵੰਬਰ 2024 ਤੋਂ ਕਿਸਾਨਾਂ ਦੀਆਂ ਮੰਗਾਂ ਜਿਨ੍ਹਾਂ ਵਿੱਚ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ।

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ਾ ਮੁਆਫ਼ੀ, ਭੂਮੀ ਪ੍ਰਾਪਤੀ ਐਕਟ, 2013 ਦੀ ਬਹਾਲੀ ਅਤੇ 2020-21 ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਸ਼ਾਮਲ ਹੈ, ਲਈ ਮਰਨ ਵਰਤ ’ਤੇ ਹਨ।

ਕਿਸਾਨਾਂ ਦਾ ਮਾਰਚ, ਪੰਜਾਬ-ਚੰਡੀਗੜ੍ਹ ਸਰਹੱਦ ਸੀਲ: 100 ਕਿਸਾਨ ਹਿਰਾਸਤ 'ਚ
ਸੰਯੁਕਤ ਕਿਸਾਨ ਮੋਰਚਾ (SKM) ਅੱਜ, 5 ਮਾਰਚ ਤੋਂ ਸੈਕਟਰ 34, ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਲਈ ਵਿਰੋਧ ਪ੍ਰਦਰਸ਼ਨ ਕਰੇਗਾ। ਕਿਸਾਨਾਂ ਨੇ ਮੋਹਾਲੀ ਤੋਂ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਹੋਣ ਦਾ ਐਲਾਨ ਕੀਤਾ ਹੈ। ਕਿਸਾਨ 13 ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ, ਜਿਸ ਵਿੱਚ MSP ਦੀ ਗਰੰਟੀ ਦੇਣ ਵਾਲਾ ਕਾਨੂੰਨ ਵੀ ਸ਼ਾਮਲ ਹੈ। ਹਾਲਾਂਕਿ, ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੋਂ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ।

ਇਸ ਦੇ ਮੱਦੇਨਜ਼ਰ, ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਚੰਡੀਗੜ੍ਹ ਵਿੱਚ ਦਾਖਲ ਨਾ ਹੋਣ, ਪੁਲਿਸ ਬਾਈਕ ਅਤੇ ਕਾਰ ਸਵਾਰਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕਰ ਰਹੀ ਹੈ।

ਮੋਹਾਲੀ ਵਿੱਚ, ਪੁਲਿਸ ਨੇ ਰੋਪੜ ਜ਼ਿਲ੍ਹੇ ਦੇ 100 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦੀਆਂ 15 ਟਰੈਕਟਰ ਟਰਾਲੀਆਂ ਜ਼ਬਤ ਕਰ ਲਈਆਂ ਗਈਆਂ ਹਨ। ਕਿਸਾਨਾਂ ਨੇ ਆਪਣੇ ਟਰੈਕਟਰਾਂ ਦੀਆਂ ਨੰਬਰ ਪਲੇਟਾਂ ਇਸ ਤਰ੍ਹਾਂ ਪੇਂਟ ਕੀਤੀਆਂ ਹਨ ਕਿ ਸੀਸੀਟੀਵੀ ਕੈਮਰਿਆਂ ਦੁਆਰਾ ਉਨ੍ਹਾਂ ਦੀ ਪਛਾਣ ਨਾ ਹੋ ਸਕੇ।

ਇਸ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੜਕ ਕਿਨਾਰੇ ਖਾਲੀ ਜਗ੍ਹਾ 'ਤੇ ਬੈਠ ਜਾਣ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਿਸਾਨਾਂ 'ਤੇ ਸੜਕਾਂ ਰੋਕਣ ਦਾ ਦੋਸ਼ ਲਗਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

ਪੁਲਿਸ ਨੇ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਇੱਕ ਚੈੱਕ ਪੋਸਟ 'ਤੇ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਤਿੰਨਾਂ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਜਦੋਂ ਪੁਲਿਸ ਨੇ ਉਸ ਤੋਂ ਹਥਿਆਰਾਂ ਦੇ ਲਾਇਸੈਂਸ ਮੰਗੇ ਤਾਂ ਉਹ ਉਨ੍ਹਾਂ ਨੂੰ ਨਹੀਂ ਦਿਖਾ ਸਕਿਆ। ਉਸਨੇ ਪੁਲਿਸ ਨੂੰ ਦੱਸਿਆ ਕਿ ਉਹ ਬਿਲਡਰ ਦਾ ਸੁਰੱਖਿਆ ਗਾਰਡ ਸੀ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਕਿਸਾਨਾਂ ਨੇ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ, ਜਿਸ ਵਿੱਚ ਪੰਜਾਬ ਸਰਕਾਰ ਨਾਲ ਸਬੰਧਤ ਮੁੱਦਿਆਂ 'ਤੇ ਫੈਸਲਾ ਲੈਣ ਦੇ ਨਾਲ-ਨਾਲ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਕੀਤੀ ਗਈ। ਇਸ ਸਬੰਧ ਵਿੱਚ 26 ਫਰਵਰੀ ਨੂੰ SKM ਦੀ ਮੀਟਿੰਗ ਕਰਕੇ ਫੈਸਲਾ ਲਿਆ ਗਿਆ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਮੁੱਖ ਮੰਤਰੀ ਅਤੇ ਕਿਸਾਨਾਂ ਵਿਚਕਾਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਢੰਗ ਅਤੇ ਕੇਂਦਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਬਹਿਸ ਹੋਈ। ਮੁੱਖ ਮੰਤਰੀ ਮੀਟਿੰਗ ਵਿਚਕਾਰੋਂ ਹੀ ਚਲੇ ਗਏ।

ਮੁੱਖ ਮੰਤਰੀ ਨੇ ਇਸ ਬਾਰੇ ਮੀਡੀਆ ਨੂੰ ਦੱਸਿਆ- ਮੈਂ ਕਿਸਾਨਾਂ ਤੋਂ ਪੁੱਛਿਆ ਕਿ 5 ਮਾਰਚ ਨੂੰ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਦਾ ਕੀ ਹੋਵੇਗਾ? ਉਨ੍ਹਾਂ ਕਿਹਾ ਕਿ ਇਹ ਜਾਰੀ ਰਹੇਗਾ। ਫਿਰ ਮੈਂ ਪੁੱਛਿਆ ਕਿ ਮੈਨੂੰ ਢਾਈ ਘੰਟੇ ਕਿਉਂ ਬੈਠਣ ਲਈ ਮਜਬੂਰ ਕੀਤਾ ਗਿਆ, ਜਦੋਂ ਕਿ ਉਨ੍ਹਾਂ ਦੀਆਂ ਮੰਗਾਂ ਮੇਰੇ ਅਧਿਕਾਰ ਖੇਤਰ ਵਿੱਚ ਨਹੀਂ ਸਨ, ਸਗੋਂ ਕੇਂਦਰ ਸਰਕਾਰ ਨਾਲ ਸਬੰਧਤ ਸਨ।

Read Also :ਬਲੱਡ ਪ੍ਰੈਸ਼ਰ ਨਾ ਹੋਵੇਗਾ High ਨਾ Low, ਜ਼ੀਰਾ, ਜਵੈਣ ਤੇ ਸੌਂਫ਼ ਦਾ ਨੁਸਖਾ

ਮੁੱਖ ਮੰਤਰੀ ਨੇ ਅੱਗੇ ਕਿਹਾ- ਕਿਸਾਨਾਂ ਨੇ ਕਿਹਾ ਕਿ ਮੈਂ ਵਿਰੋਧ ਦੇ ਡਰੋਂ ਮੀਟਿੰਗ ਬੁਲਾਈ ਹੈ। ਮੈਂ ਕਿਹਾ ਇਹ ਗਲਤ ਹੈ। ਮੈਂ ਕਿਸਾਨਾਂ ਦਾ ਦੋਸਤ ਹਾਂ ਪਰ ਮੀਟਿੰਗਾਂ ਅਤੇ ਮਾਰਚ ਇਕੱਠੇ ਨਹੀਂ ਚੱਲ ਸਕਦੇ।