daduwal - Nirpakh Post
Daduwal stood in favor of the candidates
ਬਠਿੰਡਾ ਵਿੱਚ ਸੋਮਵਾਰ ਨੂੰ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਾਦੂਵਾਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਹੋਈ ਬੇਅਦਬੀਆਂ ਤੇ ਬਹਿਬਲ ਗੋਲੀ ਕਾਂਡ ਲਈ ਅਕਾਲੀਆਂ ਦੀ ਭੂਮਿਕਾ ਸਿੱਖ ਵਿਰੋਧੀ ਸੀ। ਉਨ੍ਹਾਂ ਡੇਰਾ ਸਿਰਸਾ ਦੇ ਮੁਖੀ ਨਾਲ ਬਾਦਲ ਪਰਿਵਾਰ ਦੀ ਨੇੜਤਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਿਰਫ ‘ਮਗਰਮੱਛ ਦੇ ਹੰਝੂ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਕਦਮ-ਕਦਮ ’ਤੇ ਸਿੱਖਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਆਉਣ ਨਾਲ ਖਡੂਰ ਸਾਹਿਬ ਦੀ ਚੋਣ ਲੜਾਈ ਬਹੁ-ਪੱਖੀ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਆਪਣਾ ਦਾਅ ਖੇਡਿਆ ਹੈ। ਕਾਂਗਰਸ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਭਾਜਪਾ ਨੇ ਮਨਜੀਤ ਸਿੰਘ ਮੰਨਾ ਨੂੰ ਉਮੀਦਵਾਰ ਬਣਾਇਆ ਹੈ। ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੂੰ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਨੇ ਫ਼ਰੀਦਕੋਟ ਹਲਕੇ ਦੇ ਵੋਟਰਾਂ ਨੂੰ ਸਰਬਜੀਤ ਸਿੰਘ ਖਾਲਸਾ ਤੇ ਖਡੂਰ ਸਾਹਿਬ ਹਲਕੇ ਦੇ ਨਿਵਾਸੀਆਂ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਫ਼ਤਵਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਵੀ ਕਿਹਾ ਕਿ ਉਹ ਫ਼ਰੀਦਕੋਟ ਤੋਂ ਆਪਣੇ ਉਮੀਦਵਾਰ ਨੂੰ ਸਰਬਜੀਤ ਸਿੰਘ ਖਾਲਸਾ ਦੀ ਹਮਾਇਤ ’ਚ ਪਾਸੇ ਹਟਾ ਲਵੇ।Daduwal stood in favor of the candidates
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2024)
ਇਸ ਦੇ ਨਾਲ ਹੀ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦੀ ਅਪੀਲ ਕੀਤੀ। ਉਨ੍ਹਾਂ ਵੋਟਰਾਂ ਨੂੰ ਸੱਦਾ ਦਿੱਤਾ ਕਿ ਜਿਹੜਾ ਵੀ ਉਮੀਦਵਾਰ ਹਰਸਿਮਰਤ ਨੂੰ ਹਰਾ ਸਕਦਾ ਹੈ, ਉਸ ਨੂੰ ਵੋਟ ਪਾ ਦੇਣ ਪਰ ਬਾਦਲ ਪਰਿਵਾਰ ਨੂੰ ਇਸ ਚੋਣ ਵਿੱਚ ਹਰ ਹਾਲ ਸ਼ਿਕਸਤ ਮਿਲਣੀ ਇਸ ਲਈ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਨੇ ਪੰਜਾਬ ਤੇ ਪੰਥ ਨਾਲ ਧਰੋਹ ਕਮਾਇਆ ਹੈDaduwal stood in favor of the candidates
Consent to the imposition of the UAPA Act: ਪੰਥ ਪ੍ਰਸਿੱਧ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਭਖਦੇ ਸਿੱਖ ਮਸਲਿਆਂ ਉੱਪਰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਮੀਡੀਆ ਵੱਲੋਂ ਪੁੱਛੇ ਜਾਣ ‘ਤੇ ਜਥੇਦਾਰ ਦਾਦੂਵਾਲ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਦੱਸਿਆ ਕੇ ਕੱਲ ਸੋਮਵਾਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਜਥੇਦਾਰ ਦਾਦੂਵਾਲ ਜੀ ਨੇ ਲੰਬਾ ਸਮਾਂ ਮੁਲਾਕਾਤ ਮੁੱਖ ਮੰਤਰੀ ਨਿਵਾਸ ਚੰਡੀਗੜ ਵਿਖੇ ਹੋਈ।Consent to the imposition of the UAPA Act:
ALSO READ :- ਨੌਕਰੀਆਂ ‘ਚ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਖਤਮ: PM ਮੋਦੀ
ਇਸ ਮੀਟਿੰਗ ਵਿੱਚ ਜਥੇਦਾਰ ਦਾਦੂਵਾਲ ਨੇ ਭਖਦੇ ਸਿੱਖ ਮਸਲਿਆਂ ਜਿਵੇਂ ਵਾਰ ਵਾਰ ਪੰਜਾਬ ਵਿੱਚ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੇ ਦੋਸ਼ੀਆਂ ਉਪਰ ਯੂਏਪੀਏ ਐਕਟ ਲਗਾ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਭਾਈ ਬਰਾੜ ਨੇ ਦੱਸਿਆ  ਜਥੇਦਾਰ ਦਾਦੂਵਾਲ ਜੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਗਿਆ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਚਿੱਠੀ ਲਿਖੀ ਜਾਵੇ। ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਕਥਾ ਕੀਰਤਨ ਜਿਸ ਦਾ ਪਹਿਲਾਂ ਤੋਂ ਹੋਇਆ ਟੈਂਡਰ ਜੁਲਾਈ ਵਿੱਚ ਖ਼ਤਮ ਹੋ ਰਿਹਾ ਹੈ ਤੋਂ ਇੱਕ ਚੈਨਲ ਦਾ ਏਕਾਧਿਕਾਰ ਖਤਮ ਕਰਕੇ ਲਿੰਕ ਸਭ ਲਈ ਓਪਨ ਕਰਵਾਇਆ ਜਾਵੇ, ਡਿਬਰੂਗੜ ਅਸਾਮ ਭੇਜੇ ਗਏ ਸਿੱਖ ਨੌਜਵਾਨਾਂ ਉੱਪਰੋਂ ਐਨ ਐਸ ਏ ਐਕਟ ਹਟਾ ਕੇ ਰਿਹਾ ਕੀਤਾ ਜਾਵੇ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਅਤੇ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿੱਚ ਵਾਪਰੀ ਘਟਨਾ ਦੇ ਦੋਸ਼ੀਆਂ ਉੱਪਰ ਜਜ਼ਬਾਤੀ ਕਾਰਵਾਈ ਕਰਨ ਵਾਲੇ ਰੋਪੜ ਦੇ ਵਕੀਲ ਸਾਹਿਬ ਸਿੰਘ ਅਤੇ ਪਟਿਆਲਾ ਦੇ ਨਿਰਮਲਜੀਤ ਸਿੰਘ ਨੂੰ ਰਿਹਾਅ ਕੀਤਾ ਜਾਵੇ ਕਿਉਂਕਿ ਉਨਾਂ ਨੇ ਗੁਰੂ ਕੀ ਬੇਅਦਬੀ ਦੀ ਘਟਨਾ ਦੇ ਰੋਸ਼ ਵਿਚ ਕਾਰਵਾਈ ਕੀਤੀ ਹੈ। ਉਹ ਕੋਈ ਅਪਰਾਧਿਕ ਪਿਛੋਕੜ ਨਹੀਂ ਰੱਖਦੇ।Consent to the imposition of the UAPA Act:
ਭਾਈ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਮੰਗਾਂ ਉੱਪਰ ਸਰਕਾਰੀ ਕਨੂੰਨੀ ਮਾਹਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤੁਰੰਤ ਪੂਰਾ ਕਰਨ ਦਾ ਭਰੋਸਾ ਦਿੱਤਾ।
Daduwal’s big statement ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਜਾਂ ਜਿਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਉਸ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਸਾਰੇ ਸਿੱਖਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।Daduwal’s big statement
ਅੰਮ੍ਰਿਤਪਾਲ ਦੇ ਮਾਮਲੇ ਉਤੇ ਦਾਦੂਵਾਲ ਨੇ ਕਿਹਾ ਕਿ ਅੰਮ੍ਰਿਤਪਾਲ ਨੇ ਕੋਈ ਗੁਨਾਹ ਨਹੀਂ ਕੀਤਾ। ਉਸ ਨੇ ਨੌਜਵਾਨਾਂ ਨੂੰ ਸਹੀ ਤਰੀਕੇ ਨਾਲ ਜੋੜਨ ਦਾ ਕੰਮ ਹੀ ਕੀਤਾ ਹੈ।
ਇਸ ਦੇ ਨਾਲ ਹੀ ਦਾਦੂਵਾਲ ਨੇ ਪੰਜਾਬ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਖਿਆ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਵਿਚ ਕਿਤੇ ਵੀ ਗੋਲੀ ਨਹੀਂ ਚੱਲੀ ਤੇ ਨਾ ਹੀ ਇਸ ਤਰ੍ਹਾਂ ਦਾ ਕਿਤੇ ਮਾਹੌਲ ਬਣਿਆ।
also read : ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਦੀ ਝਾੜ, NSA ਲੱਗਿਐ, ਕਿਸ ਅਧਾਰ ‘ਤੇ ਪਟੀਸ਼ਨਾਂ ਪਾ ਰਹੇ ਹੋ
ਪਹਿਲੀਆਂ ਸਰਕਾਰਾਂ ਨੇ ਤਾਂ ਸ਼ਾਂਤਮਈ ਬੈਠੇ ਲੋਕਾਂ ਉਤੇ ਗੋਲੀਆਂ ਚਲਵਾ ਦਿੱਤੀਆਂ। ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਨੌਜਵਾਨਾਂ ਤੋਂ ਐਨਐਏ ਨੂੰ ਤੁਰੰਤ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। Daduwal’s big statement