ANTF - Nirpakh Post

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
ਚੰਡੀਗੜ੍ਹ / ਪਟਿਆਲਾ, 3 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ  ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ  ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।

ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।

ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ  ‘ਯੁੱਧ ਨਸ਼ਿਆਂ ਵਿਰੁੱਧ’  ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।

ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ  ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ  ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ  ਦਿੱਤਾ ਜਾ ਰਿਹਾ ਹੈ।

ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ  ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ  ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ  19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ। ਡੀਜੀਪੀ ਨੇ  ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ  ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।

ਇਸ ਮੌਕੇ  ਡੀਆਈਜੀ ਏਐਨਟੀਐਫ ਸੰਜੀਵ ਕੁਮਾਰ ਰਾਮਪਾਲ, ਡੀਆਈਜੀ ਪਟਿਆਲਾ ਰੇਂਜ  ਡਾ: ਨਾਨਕ ਸਿੰਘ, ਐਸਐਸਪੀ ਵਰੁਨ ਸ਼ਰਮਾ ਅਤੇ ਏਆਈਜੀ ਏਐਨਟੀਐਫ ਭੁਪਿੰਦਰ ਸਿੰਘ ਮੌਜੂਦ ਸਨ।

ਪਾਕਿਸਤਾਨੀ ਹਮਾਇਤੀ ਨਸ਼ਾ ਤਸਕਰ ਗਰੋਹ ਦਾ ਹੋਇਆ ਪਰਦਾਫਾਸ਼, 11 ਨੂੰ ਕੀਤਾ ਕਾਬੂ
ਨਿਊਜ ਡੈਸਕ- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਹੈ। ਜਿਸ ਤਹਿਤ ਪੰਜਾਬ ਪੁਲੀਸ ਦੀ ਐਂਟੀ -ਨਾਰਕੋਟਿਕਸ ਟਾਸਕ ਫੋਰਸ (ANTF) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕਈ ਨਸ਼ਾ ਤਸਕਰ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਇੱਕ ਹੋਰ ਕਾਮਯਾਬੀ ਹਾਸਲ ਹੋਈ ਹੈ। ANTF ਨੇ ਪਾਕਿਸਤਾਨ ਹਮਾਇਤੀ ਨਸ਼ਾ ਤਸਕਰ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਦੇ ਨਾਲ ਹੀ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਨ੍ਹਾਂ ਵਿੱਚੋਂ ਪੰਜ ਨਸ਼ਾ ਤਸਕਰ ਹਨ, ਤਿੰਨ ਡਰੱਗ ਹਵਾਲਾ ਮਨੀ ਦੇ ਕੋਰੀਅਰ ਅਤੇ ਤਿੰਨ ਹਵਾਲਾ ਕਾਰੋਬਾਰ ਨਾਲ ਸਬੰਧਿਤ ਹਨ। ਪੁਲੀਸ ਵੱਲੋਂ 7 ਹੋਰਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਚ ਵੀ ਪੁਲੀਸ ਪ੍ਰਸ਼ਾਸਨ ਕਾਮਯਾਬ ਹੋਵੇਗੀ।

Read also- ਪੰਜਾਬ ਵਿਧਾਨ ਸਭਾ ਚ ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਦਾ ਗੂੰਜਿਆ ਮੁੱਦਾ

ਪੁਲੀਸ ਨੇ ਮੁਲਜ਼ਮਾਂ ਤੋਂ 372 ਗ੍ਰਾਮ ਸੋਨਾ, 4 ਲਗਜ਼ਰੀ ਗੱਡੀਆਂ ਤੇ 5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਪਛਾਣ ਹਰਜਿੰਦਰ ਸਿੰਘ, ਹਰਮਨਜੀਤ ਸਿੰਘ, ਸਾਗਰ, ਹਰਭੱਜ ਸਿੰਘ, ਸੌਰਵ, ਤਨੁਸ਼, ਹਰਮਿੰਦਰ ਸਿੰਘ ਵਾਸੀ ਅਸ਼ੋਕ ਕੁਮਾਰ ਸ਼ਰਮਾ, ਰਾਜੇਸ਼ ਕੁਮਾਰ ਅਤੇ ਅਮਿਤ ਬਾਂਸਲ ਵਾਸੀ ਫਗਵਾੜਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਪਛਾਣ ਹਰਜਿੰਦਰ ਸਿੰਘ, ਹਰਮਨਜੀਤ ਸਿੰਘ, ਸਾਗਰ, ਹਰਭੱਜ ਸਿੰਘ, ਸੌਰਵ, ਤਨੁਸ਼, ਹਰਮਿੰਦਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਲਵਦੀਪ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ। ਜਦੋਂਕਿ ਹਵਾਲਾ ਕਾਰੋਬਾਰੀਆਂ ਦੀ ਪਛਾਣ ਅਸ਼ੋਕ ਕੁਮਾਰ ਸ਼ਰਮਾ, ਰਾਜੇਸ਼ ਕੁਮਾਰ ਅਤੇ ਅਮਿਤ ਬਾਂਸਲ ਵਾਸੀ ਫਗਵਾੜਾ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਗਰੋਹ ਦਾ ਮਾਸਟਰਮਾਈਂਡ ਹਰਭੱਜ ਸਿੰਘ ਉਰਫ ਭੇਜਾ ਹੈ। ਜੋ ਕਿ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹੈ। ਉਹ ਜੇਲ੍ਹ ਦੇ ਅੰਦਰੋਂ ਪਾਕਿਸਤਾਨੀ ਨਸ਼ਾ ਤਸਕਰ ਸ਼ਹਿਬਾਜ ਦੇ ਸੰਪਰਕ ਵਿੱਚ ਸੀ। ਜਿਸ ਨੂੰ ਜਨਵਰੀ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਤਸਕਰ ਸ਼ਹਿਬਾਜ ਨੂੰ ਫਰਵਰੀ 2021 ਵਿੱਚ ਭਾਰਤ ਆਉਣ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਉਹ ਰਿਹਾਅ ਹੋ ਕੇ ਪਾਕਿਸਤਾਨ ਚਲਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਭੱਜ ਸਿੰਘ ਅਤੇ ਹਰਮਨਜੀਤ ਉਰਫ ਹੈਰੀ ਦੀ ਜਾਣ-ਪਛਾਣ ਸ਼ਹਿਬਾਜ ਨਾਲ ਅੰਮ੍ਰਿਤਸਰ ਜੇਲ੍ਹ ਵਿੱਚ ਹੀ ਹੋਈ ਸੀ। ਸ੍ਰੀ ਯਾਦਵ ਨੇ ਕਿਹਾ ਕਿ ਮੁਲਜ਼ਮ ਹਰਮਨਜੀਤ ਅਤੇ ਹਰਮਿੰਦਰ ਤੋਂ ਪੁੱਛਗਿਛ ਦੌਰਾਨ ਸਾਹਮਣੇ ਆਇਆ ਕਿ ਉਹ ਪਾਕਿਸਤਾਨੀ ਤਸਕਰ ਸ਼ਹਿਬਾਜ ਦੇ ਨਿਰਦੇਸ਼ਾਂ ’ਤੇ ਡਰੱਗ ਮਨੀ ਜਮ੍ਹਾਂ ਕਰਵਾਉਣ ਲਈ ਫਗਵਾੜਾ ਸਥਿਤ ਮਨੀ ਐਕਸਚੇਂਜਰ ਦੀ ਵਰਤੋਂ ਕਰ ਰਹੇ ਸਨ।