Indian Diplomatic Mission - Nirpakh Post

ਭਾਰਤ ਚ 28 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਚ ਦਖ਼ਲ ਦੇ ਸਕਦਾ ਕੈਨੇਡਾ
ਨਿਊਜ ਡੈਸਕ- ਕੈਨੇਡਾ ਦੀ ਖੁਫ਼ੀਆ ਏਜੰਸੀ ਨੇ ਕਿਹਾ ਕਿ ਚੀਨ ਅਤੇ ਭਾਰਤ ਵਿੱਚ 28 ਅਪ੍ਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ। ਜਦੋਂ ਕਿ ਰੂਸ ਅਤੇ ਪਾਕਿਸਤਾਨ ਵੀ ਅਜਿਹਾ ਕਰਨ ਦੇ ਸਮਰੱਥ ਹਨ। ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਨੇ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਹਨ ਜਦੋਂ ਓਟਵਾ ਦੇ ਭਾਰਤ ਅਤੇ ਚੀਨ ਦੋਵਾਂ ਨਾਲ ਸਬੰਧ ਠੀਕ ਹਨ। ਹਾਲਾਂਕਿ ਨਵੀਂ ਦਿੱਲੀ ਨੇ ਦਖਲਅੰਦਾਜ਼ੀ ਦੇ ਪਿਛਲੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ।

ਕੈਨੇਡਾ ਨੇ ਪਿਛਲੇ ਹਫ਼ਤੇ ਚੀਨ ਦੁਆਰਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿਚ ਚਾਰ ਕੈਨੇਡੀਅਨ ਨਾਗਰਿਕਾਂ ਨੂੰ ਫਾਂਸੀ ਦੇਣ ਦੀ ਸਖ਼ਤ ਨਿਖੇਧੀ ਕੀਤੀ ਸੀ। ਕੈਨੇਡਾ ਨੇ ਪਿਛਲੇ ਸਾਲ ਛੇ ਭਾਰਤੀ ਡਿਪਲੋਮੈਟਾਂ ਨੂੰ ਕੈਨੇਡਾ ਦੀ ਧਰਤੀ ’ਤੇ ਸਿੱਖ ਵੱਖਵਾਦੀਆਂ ਵਿਰੁੱਧ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਉੱਥੋਂ ਕੱਢ ਦਿੱਤਾ ਸੀ।

Read Also- ਭਾਜਪਾ ਵੱਲੋਂ 26 ਸਾਲਾਂ ਬਾਅਦ ਕੀਤਾ ਗਿਆ ਦਿੱਲੀ ਦਾ ਬਜਟ ਇਜਲਾਸ

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਕੋਲ ਕੈਨੇਡੀਅਨ ਭਾਈਚਾਰਿਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਵਿਚ ਦਖ਼ਲ ਦੇਣ ਦਾ ਇਰਾਦਾ ਅਤੇ ਸਮਰੱਥਾ ਦੋਵੇਂ ਹਨ। CSIS ਦੇ ਡਿਪਟੀ ਡਾਇਰੈਕਟਰ ਆਫ਼ ਅਪਰੇਸ਼ਨਜ਼ ਵੈਨੇਸਾ ਲੌਇਡ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦੁਸ਼ਮਣ ਰਾਜ ਦੇ ਕਾਰਕੁਨ ਚੋਣਾਂ ਵਿੱਚ ਦਖਲ ਦੇਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੇ ਹਨ।

ਇਸ ਦੌਰਾਨ  ਕੈਨੇਡਾ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰਨ ਲਈ ਏਆਈ ਸਮਰੱਥ ਸਾਧਨਾਂ ਦੀ ਵਰਤੋਂ ਕਰਨ ਦੀ ਬਹੁਤ ਸੰਭਾਵਨਾ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਪੇਈਚਿੰਗ ਨੇ 2.6 ਅਰਬ ਡਾਲਰ ਤੋਂ ਵੱਧ ਦੇ ਕੈਨੇਡੀਅਨ ਖੇਤੀਬਾੜੀ ਅਤੇ ਭੋਜਨ ਉਤਪਾਦਾਂ ’ਤੇ ਟੈਰਿਫ ਦਾ ਐਲਾਨ ਕੀਤਾ, ਜੋ ਕਿ ਓਟਵਾ ਵੱਲੋਂ ਪਿਛਲੇ ਸਾਲ ਚੀਨੀ ਇਲੈਕਟ੍ਰਿਕ ਵਾਹਨਾਂ ਅਤੇ ਸਟੀਲ ਤੇ ਐਲੂਮੀਨੀਅਮ ਉਤਪਾਦਾਂ ’ਤੇ ਲਗਾਏ ਗਏ ਟੈਕਸਾਂ ਦਾ ਜਵਾਬ ਸੀ।