education news - Nirpakh Post

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ 'ਚ ਆਨਲਾਈਨ ਦਾਖਲਾ ਰਜਿਸਟਰੇਸ਼ਨ ਜਾਰੀ
ਲੁਧਿਆਣਾ, 10 ਜੁਲਾਈ (ਸੁਖਦੀਪ ਸਿੰਘ ਗਿੱਲ )- ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਸਥਾਨਕ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ।

ਬੋਰਡ ਵੱਲੋ ਜਾਰੀ ਇਸ਼ਤਿਹਾਰ ਮੁਤਾਬਿਕ ਦਾਖਲੇ ਲਈ ਦੂਜੀ ਕੌਸਲਿੰਗ ਦੀ ਆਖਰੀ ਮਿਤੀ 14 ਜੁਲਾਈ ਨਿਰਧਾਰਿਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਲਈ ਕਾਲਜ ਵਿਖੇ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਜਿੱਥੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਫੀਸ ਦੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ, ਜਦਕਿ ਆਈ.ਟੀ.ਆਈ.(ਦੋ ਸਾਲ), ਬਾਰ੍ਹਵੀ (ਵੋਕੇਸ਼ਨਲ), ਬਾਰ੍ਹਵੀ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਸਿੱਧਾ ਹੀ ਦੂਜੇ ਸਾਲ ਵਿੱਚ ਦਾਖਲੇ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਜੋੋ ਕਿ ਛੋਟੀ ਹੈੈਬੋਵਾਲ (ਰਿਸ਼ੀ ਨਗਰ) ਵਿੱਚ ਸਥਿਤ ਹੈ, ਵਿੱਚ 07 ਡਿਪਲੋਮਾ ਕੋਰਸ (ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ, ਇੰਨਫਰਮੇਸ਼ਨ ਟੈਕਨੌਲਜੀ,ਇਲੈਕਟ੍ਰੀਕਲ ਇੰਜਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ, ਫੈਸ਼ਨ ਡਿਜ਼ਾਇਨਿੰਗ, ਗਾਰਮੈਂਟ ਮੈਨੂਫੈਕਚਰਿੰਗ ਅਤੇ ਮਾਡਰਨ ਆਫਿਸ ਪ੍ਰੈਕਟਿਸ) ਚੱਲ ਰਹੇ ਹਨ।

ਉਹਨਾਂ ਇਹ ਵੀ ਦੱਸਿਆ ਕਿ ਕਾਲਜ ਵਿੱਚ ਪੰਜਾਬ/ਭਾਰਤ ਸਰਕਾਰ ਦੁਆਰਾ ਚਲਾਈ ਡਾ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਲਈ, ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋ ਘੱਟ ਹੈ ਫੀਸ ਕੇਵਲ 1133/- ਰੁਪਏ ਹੈ ਅਤੇ ਬਾਕੀ ਵਰਗ ਦੇ ਵਿਦਿਆਰਥੀਆਂ ਦੀ ਫੀਸ ਮੁੱਖ ਮੰਤਰੀ ਵਜ਼ੀਫਾ ਸਕੀਮ ਅਧੀਨ ਮੁਢੱਲੀ ਯੋਗਤਾ ਪ੍ਰਿਖਿਆ ਵਿੱਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ 'ਤੇ ਫੀਸ ਵਿੱਚ ਲਾਭ ਦਿੱਤਾ ਜਾਂਦਾ ਹੈ।

Read Also : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 3.1 ਕਿਲੋ ਹੀਰੋਇਨ ਸਮੇਤ 5 ਨਸ਼ਾ ਤਸਕਰ ਗ੍ਰਿਫ਼ਤਾਰ

ਕਾਲਜ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇੱਕ ਗਾਈਡੈਂਸ ਸੈਲੱ ਰੁਪਿੰਦਰ ਕੌਰ ਮੁਖੀ ਵਿਭਾਗ ਅਤੇ ਡਾ. ਪਵਨ ਕੁਮਾਰ ਲੈਕਚਰਾਰ (ਮੋਬਾਇਲ ਨੰ:98158-95547, 0161-2303223) ਦੀ ਦੇਖ-ਰੇਖ ਹੇਠ ਸਥਾਪਿਤ ਕੀਤਾ ਗਿਆ ਹੈ।

ਸੰਸਥਾ ਵਿੱਚ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲੱਬਧ ਹੈ।ਵਿਦਿਆਰਥੀਆਂ ਲਈ ਪਰਿਵਾਰਕ, ਸੁਖਾਵਾਂ ਅਤੇ ਅਨੁਸ਼ਾਸ਼ਿਤ ਪ੍ਰਬੰਧ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਓਵਰਆਲ ਪ੍ਰਸਨੈਲਟੀ ਡਿਵੈਲਪਮੈਂਟ ਹਿੱਤ ਵਧੀਆਂ ਖੇਡ ਦੇ ਮੈਦਾਨ, ਕਲਚਰਲ ਐਕਟੀਵਿਟੀਜ਼ ਦਾ ਵੀ ਪ੍ਰਬੰਧ ਹੈ।ਇਛੁੱਕ ਵਿਦਿਆਰਥੀ ਕਾਲਜ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਕੋਰਸਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜ਼ਿਲ੍ਹਾ ਲੁਧਿਆਣਾ ਅਤੇ ਆਲੇ-ਦੁਆਲੇ ਦੇ ਨੋਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।

ਹੁਣ ਦਸਵੀਂ ਬੋਰਡ ਦੀ ਸਾਲ 'ਚ 2 ਵਾਰ ਹੋਵੇਗੀ ਪ੍ਰੀਖਿਆ, ਬੋਰਡ ਨੇ ਲਿਆ ਵੱਡਾ ਫ਼ੈਸਲਾ
ਜੇਕਰ ਤੁਸੀਂ ਜਾਂ ਤੁਹਾਡੇ ਬੱਚੇ 10ਵੀਂ ਦੀ ਤਿਆਰੀ ਕਰ ਰਹੇ ਹਨ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026 ਤੋਂ 10ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਪੈਟਰਨ ਵਿੱਚ ਇੱਕ ਵੱਡੀ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਹੁਣ ਵਿਦਿਆਰਥੀਆਂ ਨੂੰ ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਦੇਣ ਦਾ ਮੌਕਾ ਮਿਲੇਗਾ। ਇਸ ਦਾ ਉਦੇਸ਼ ਵਿਦਿਆਰਥੀਆਂ 'ਤੇ ਦਬਾਅ ਘੱਟ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਪ੍ਰਦਰਸ਼ਨ ਕਰਨ ਦਾ ਦੂਜਾ ਮੌਕਾ ਦੇਣਾ ਹੈ।

CBSE ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ 10ਵੀਂ ਬੋਰਡ ਦੀ ਪ੍ਰੀਖਿਆ ਦੋ ਪੜਾਵਾਂ ਵਿੱਚ ਲਈ ਜਾਵੇਗੀ, ਪਹਿਲਾ ਪੜਾਅ ਫਰਵਰੀ ਵਿੱਚ ਅਤੇ ਦੂਜਾ ਮਈ ਵਿੱਚ ਹੋਵੇਗਾ। ਹਾਲਾਂਕਿ, ਇਸ ਵਿੱਚ ਇੱਕ ਖਾਸ ਗੱਲ ਇਹ ਹੈ ਕਿ ਪਹਿਲੀ ਪ੍ਰੀਖਿਆ ਵਿੱਚ ਬੈਠਣਾ ਸਾਰੇ ਵਿਦਿਆਰਥੀਆਂ ਲਈ ਲਾਜ਼ਮੀ ਹੋਵੇਗਾ। ਦੂਜੀ ਪ੍ਰੀਖਿਆ ਪੂਰੀ ਤਰ੍ਹਾਂ ਵਿਕਲਪਿਕ ਹੋਵੇਗੀ। ਯਾਨੀ ਜੇਕਰ ਕੋਈ ਵਿਦਿਆਰਥੀ ਪਹਿਲੀ ਕੋਸ਼ਿਸ਼ ਵਿੱਚ ਆਪਣੇ ਅੰਕਾਂ ਤੋਂ ਸੰਤੁਸ਼ਟ ਨਹੀਂ ਹੈ, ਤਾਂ ਉਹ ਦੂਜੀ ਪ੍ਰੀਖਿਆ ਵਿੱਚ ਬੈਠ ਸਕਦਾ ਹੈ।

Read also : ਅੱਜ ਇਜ਼ਰਾਈਲ ਤੋਂ 224 ਭਾਰਤੀ ਨਾਗਰਿਕ ਆਏ ਵਾਪਸ ,ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਆਪ੍ਰੇਸ਼ਨ ਸਿੰਧੂ ਕੀਤਾ ਬੰਦ

CBSE ਦਾ ਇਹ ਫੈਸਲਾ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP 2020) ਦੀਆਂ ਸਿਫ਼ਾਰਸ਼ਾਂ ਅਨੁਸਾਰ ਲਿਆ ਗਿਆ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਇੱਕ ਲਚਕਦਾਰ ਅਤੇ ਤਣਾਅ-ਮੁਕਤ ਵਾਤਾਵਰਣ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਗਲਤੀਆਂ ਤੋਂ ਸਿੱਖ ਸਕਣ ਅਤੇ ਸੁਧਾਰ ਕਰ ਸਕਣ। ਬੋਰਡ ਦਾ ਮੰਨਣਾ ਹੈ ਕਿ ਇੱਕ ਵਿਦਿਆਰਥੀ ਦੀ ਪ੍ਰਤਿਭਾ ਦਾ ਪੂਰੀ ਤਰ੍ਹਾਂ ਮੁਲਾਂਕਣ ਇੱਕ ਪ੍ਰੀਖਿਆ ਦੁਆਰਾ ਨਹੀਂ ਕੀਤਾ ਜਾ ਸਕਦਾ।

ਸੂਬੇ ਵਿੱਚ ਹਰ ਨਿੱਜੀ ਅਤੇ ਸਰਕਾਰੀ ਸਕੂਲ ਵਿੱਚ ਨਰਸਰੀ ਤੋਂ ਹੀ ਪੜ੍ਹਾਈ ਜਾਵੇ ਪੰਜਾਬੀ- ਜਥੇਦਾਰ ਗੜਗੱਜ
ਅੰਮ੍ਰਿਤਸਰ- ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿਸ ’ਚ ਮਾਂ ਬੋਲੀ ਦੇ ਪਤਨ ਵੱਲ ਜਾਣ ਦੇ ਕਾਰਨ ਅਤੇ ਹਾਨੀਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿੰਦੇ ਹੋਏ ਵੀ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿੱਚ ਭੇਜਣ ਨੂੰ ਤਰਜੀਹ ਦਿੰਦੇ ਹਨ ਜਿਸ ਦੇ ਨਾਲ ਨਿੱਜੀ ਸਕੂਲ ਬੱਚਿਆਂ ਨੂੰ ਨਰਸਰੀ ਵਿੱਚ ਸਿਰਫ਼ ਅੰਗਰੇਜ਼ੀ ਅਤੇ ਗਣਿਤ ਵਿਸ਼ੇ ਹੀ ਜ਼ਿਆਦਾ ਪੜ੍ਹਾਉਂਦੇ ਹਨ। ਬੱਚਿਆਂ ਨੂੰ ਸਕੂਲ ਦੇ ਸ਼ੁਰੂਆਤੀ ਦੌਰ ਵਿੱਚ ਹੀ ਪੰਜਾਬੀ ਨਾ ਪੜ੍ਹਾਉਣ ਕਾਰਨ ਹੀ ਪੰਜਾਬੀ ਭਾਸ਼ਾ ਪਤਨ ਵੱਲ ਜਾਣ ਲੱਗ ਪਈ ਹੈ।

Read Also- ਰੋਡਵੇਜ਼ ਕਰਮਚਾਰੀਆਂ ਵੱਲੋਂ ਲਗਾਤਾਰ ਤਿੰਨ ਦਿਨ ਬੱਸ ਅੱਡੇ ਬੰਦ ਰੱਖਣ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿੱਚ ਨਰਸਰੀ ਤੋਂ ਲਾਗੂ ਕਰੇ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਜਿਹੜੀਆਂ ਚੁਣੌਤੀਆਂ ਦੀ ਗੱਲ ਉਨ੍ਹਾਂ ਨੇ ਕੀਤੀ ਸੀ ਅੱਜ ਉਹ ਸਹੀ ਸਾਬਤ ਹੋ ਰਹੀਆਂ ਹਨ। ਪੰਜਾਬ ’ਚ ਸਕੂਲਾਂ ਦੇ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ ਤੇ ਸੀ.ਬੀ.ਐੱਸ.ਈ ਨਾਲ ਸਬੰਧਤ ਕਈ ਸਕੂਲਾਂ ’ਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਸਕੂਲ ਪ੍ਰਬੰਧਕਾਂ ਵੱਲੋਂ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪ ਦੇ ਰੂਪ ਵਿੱਚ ਰੱਖਿਆ ਗਿਆ ਹੈ, ਜੋ ਬਰਦਾਸ਼ਤਯੋਗ ਨਹੀਂ।

ਇਹ ਸਥਿਤੀ ਪੰਜਾਬੀ ਭਾਸ਼ਾ ਪ੍ਰਤੀ ਵਧ ਰਹੇ ਅਣਗਹਿਲੀ ਵਾਲੇ ਰਵੱਈਏ ਨੂੰ ਦਰਸਾਉਂਦੀ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬੀ ਦੀ ਸੁਰੱਖਿਆ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬੀ ਭਾਸ਼ਾ ਦੇ ਸਾਰੇ ਕਾਰਕੁਨ ਇਸ ਨੂੰ ਆਪਣਾ ਸੰਕਲਪ ਬਣਾਉਣ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਦੇਖਣ ਕਿ ਕਿਹੜੇ ਸਕੂਲ ਨਰਸਰੀ ਤੋਂ ਪੰਜਾਬੀ ਨਹੀਂ ਪੜ੍ਹਾ ਰਹੇ।

ਅਜਿਹੇ ਸਕੂਲਾਂ ਦੀ ਸੂਚੀ ਤਿਆਰ ਕਰ ਕੇ ਇਹ ਮਾਮਲਾ ਅਕਾਲ ਤਖ਼ਤ ਦੇ ਸਾਹਮਣੇ ਰੱਖਿਆ ਜਾਵੇ, ਤਾਂ ਜੋ ਅੱਗੇ ਦੀ ਕਾਰਵਾਈ ਹੋ ਸਕੇ। ਜਥੇਦਾਰ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬ ਦੇ ਹਰ ਸਕੂਲ ਵਿੱਚ ਨਰਸਰੀ ਤੋਂ ਹੀ ਪੰਜਾਬੀ ਭਾਸ਼ਾ ਪੜ੍ਹਾਈ ਜਾਵੇ।

ਉਨ੍ਹਾਂ ਕਿਹਾ ਕਿ ਬਾਕੀ ਭਾਸ਼ਾਵਾਂ ਦਾ ਗਿਆਨ ਹੋਣਾ ਚੰਗੀ ਗੱਲ ਹੈ ਪਰ ਪੰਜਾਬ ਅੰਦਰ ਬੱਚੇ ਦੀ ਸਿੱਖਿਆ ਸ਼ੁਰੂ ਹੁੰਦੇ ਹੀ ਪੰਜਾਬੀ ਪੜ੍ਹਾਉਣ ਨੂੰ ਪਹਿਲ ਹੋਣੀ ਚਾਹੀਦੀ ਹੈ।

ਨਿਊਜ਼ੀਲੈਂਡ ਚ ਵਿਦਿਆਰਥੀਆਂ ਦੇ ਦਾਖ਼ਲਾ ਫ਼ੀਸਦ ਚ ਹੋਇਆ ਵਾਧਾ
ਨਿਊਜ ਡੈਸਕ- ਜਾਣਕਾਰੀ ਮਿਲੀ ਹੈ ਕਿ ਓਸ਼ਨੀਆ ਖੇਤਰ ’ਚ ਵਿਦਿਆਰਥੀਆਂ ਦੇ ਪ੍ਰਵਾਸ ’ਚ ਲਗਾਤਾਰ ਵਾਧਾ ਪਾਇਆ ਜਾ ਰਿਹਾ ਹੈ। ਜੋ 2015 ਵਿੱਚ 21 ਲੱਖ ਦੇ ਲਗਭਗ ਸੀ ਜੋ ਹੁਣ ਵਧ ਕੇ 2024 ’ਚ 23 ਲੱਖ ਹੋ ਗਿਆ। ਆਸਟਰੇਲੀਆ ’ਚ ਵੀ ਭਾਰਤੀ ਵਿਦਿਆਰਥੀਆਂ ਦੇ ਪ੍ਰਵਾਸ ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਜਿਸ ਅਨੁਸਾਰ ਭਾਰਤੀ ਵਿਦਿਆਰਥੀਆਂ ਦਾ ਦਾਖਲਾ 2021 ਤੋਂ 2024 ਦੌਰਾਨ 9.2 ਫ਼ੀਸਦ ਵਧਿਆ ਹੈ।

ਯੂਨੀਵਰਸਿਟੀ ਲਿਵਿੰਗ ਦੇ ਸੰਸਥਾਪਕ ਤੇ ਸੀਈਓ ਸੌਰਭ ਅਰੋੜਾ ਨੇ ਦਾਖਲਿਆਂ ’ਚ ਵਾਧੇ ਦਾ ਸਿਹਰਾ ਨੀਤੀਗਤ ਸੁਧਾਰਾਂ ਨੂੰ ਦਿੱਤਾ ਹੈ। ਜੋ ਵਿਦੇਸ਼ ’ਚ ਪੜ੍ਹਾਈ ਨੂੰ ਸੁਖਾਲਾ ਬਣਾਉਂਦੇ ਤੇ ਪੜ੍ਹਾਈ ਮਗਰੋਂ ਕਰੀਅਰ ਦੀਆਂ ਸੰਭਾਵਾਨਾਵਾਂ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਲ 2025 ਤੋਂ 2030 ਦੌਰਾਨ ਭਾਰਤ ਤੋਂ ਨਿਊਜ਼ੀਲੈਂਡ ’ਚ ਵਿਦਿਆਰਥੀਆਂ ਦਾ ਦਾਖਲਾ 93.9 ਫੀਸਦ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Read Also- ਆਤਿਸ਼ੀ ਦੀ ਚੋਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਿਲੀ ਹਾਈਕੋਰਟ ਤੋਂ ਚੁਣੌਤੀ

ਇਹ ਗਿਣਤੀ 22,225 ਤੋਂ 42,594 ਹੋ ਜਾਵੇਗੀ। ਸੌਰਭ ਦਾ ਕਹਿਣਾ ਹੈ ਕਿ 2025 ਤੱਕ ਆਸਟਰੇਲੀਆ ਵਿੱਚ ਭਾਰਤੀ ਵਿਦਿਆਰਥੀਆਂ ਦਾ ਦਾਖਲਾ 1,01,552 ਤੋਂ ਪਾਰ ਜਾਣ ਤੇ ਨਿਊਜ਼ੀਲੈਂਡ ਵਿੱਚ ਇਹ ਗਿਣਤੀ 22,225 ਹੋਣ ਦੀ ਉਮੀਦ ਹੈ। ਸਿੱਖਿਆ ਨਾਲ ਆਰਥਿਕਤਾ ਉੱਤੇ ਵੀ ਢੁੱਕਵਾਂ ਪ੍ਰਭਾਵ ਪੈਣ ਦੀ ਉਮੀਦ ਹੈ। ਇਸ ਨਾਲ ਦੇਸ਼ ਦੀ ਆਰਥਿਕਤਾ ਚ ਵਾਧਾ ਹੋਵੇਗਾ।

ਜਿਸ ਨੇ 2023-2024 ਦੌਰਾਨ ਨਿਊਜ਼ੀਲੈਂਡ ਦੇ ਅਰਥਚਾਰੇ ’ਚ ਲਗਪਗ 4.4 ਅਰਬ ਨਿਊਜ਼ੀਲੈਂਡ ਡਾਲਰ ਤੇ ਆਸਟਰੇਲੀਆ ਦੇ ਅਰਥਚਾਰੇ ’ਚ 47.8 ਅਰਬ ਆਸਟਰੇਲਿਆਈ ਡਾਲਰ ਦਾ ਯੋਗਦਾਨ ਦਿੱਤਾ। ਸਿੱਖਿਆ ਦਾ ਚੰਗਾ ਮਿਆਰ ਹੋਣ ਦੇ ਸਿੱਟੇ ਵਜੋਂ ਇਹ ਦੋਵੇਂ ਦੇਸ਼ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਨ।

ਵਿਦਿਆਰਥੀਆਂ ਨੇ ਆਸਟਰੇਲੀਆ ਵਿਸ਼ਵ ਪੱਧਰੀ ਯੂਨੀਵਰਸਿਟੀਆਂ, ਉਦਯੋਗ-ਏਕੀਕ੍ਰਿਤ ਸਿੱਖਿਆ ਨੂੰ ਪ੍ਰਥਮ ਸਥਾਨ ਦਿੱਤਾ ਹੈ। ਜਿਸ ਨਾਲ ਦੇਸ਼ ਨੂੰ ਮਜ਼ਬੂਤੀ ਮਿਲੇਗੀ। ਆਸਟਰੇਡ ’ਚ ਦੱਖਣ ਏਸ਼ੀਆ ਲਈ ਵਪਾਰ ਤੇ ਨਿਵੇਸ਼ ਕਮਿਸ਼ਨਰ ਵਿਕ ਸਿੰਘ ਦਾ ਮੰਨਣਾ ਹੈ ਕਿ ਆਸਟੇਰਲੀਆ ਆਲਮੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਤੇ ਨਿਰਵਿਘਨ ਸਿੱਖਿਆ ਤੋਂ ਰੁਜ਼ਗਾਰ ਮੁਹੱਈਆ ਕਰਵਾਉਣ ਤੱਕ ਵਚਨਬੱਧ ਹੈ। ਆਸਟਰੇਲੀਆ ਤੇ ਨਿਊਜ਼ੀਲੈਂਡ ਤੇਜ਼ੀ ਨਾਲ ਹਰਮਨ ਪਿਆਰੇ ਹੋ ਰਹੇ ਹਨ।