Amritsar Golden Temple - Nirpakh Post

ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਜਥੇਦਾਰ ਕੁਲਦੀਪ ਸਿੰਘ ਨੇ ਕੌਮ ਦੇ ਨਾਮ ਨਹੀਂ ਪੜ੍ਹਿਆ ਸੰਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮਨਾਉਣ ਸਬੰਧੀ ਸਮਾਗਮ ਸ਼ੁਰੂ ਹੋ ਗਿਆ ਹੈ। ਦਮਦਮੀ ਟਕਸਾਲ ਸਮੇਤ ਕਈ ਸਿੱਖ ਸੰਗਠਨਾਂ ਦੇ ਮੁਖੀ ਅਤੇ ਸੰਗਤਾਂ ਪਹੁੰਚ ਗਈਆਂ ਹਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਦਾ ਵਿਰੋਧ ਹੋਣ ਦੀ ਸੰਭਾਵਨਾ ਹੈ।

ਕੁਝ ਸਿੱਖ ਸੰਗਠਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਗਿਆਨੀ ਜਰਨੈਲ ਸਿੰਘ, ਭਿੰਡਰਾਂਵਾਲੇ ਖਾਲਿਸਤਾਨ ਲਿਖੇ ਦੇ ਪੋਸਟਰ ਵੰਡੇ ਜਾ ਰਹੇ ਹਨ।ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਦਮਦਮੀ ਟਕਸਾਲ ਨੇ ਕੁਲਦੀਪ ਸਿੰਘ ਨੂੰ ਅਕਾਲ ਤਖ਼ਤ ਦਾ ਜਥੇਦਾਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸਪੱਸ਼ਟ ਕਰ ਦਿੱਤਾ ਸੀ ਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਮਾਰੇ ਗਏ ਪਰਿਵਾਰਾਂ ਦੇ ਮੈਂਬਰ ਕੁਲਦੀਪ ਸਿੰਘ ਤੋਂ ਸਨਮਾਨ ਸਵੀਕਾਰ ਨਹੀਂ ਕਰਨਗੇ, ਪਰ ਹਰਨਾਮ ਸਿੰਘ ਖਾਲਸਾ ਸਹਿਮਤ ਨਹੀਂ ਹੋਏ। ਅੱਜ, ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਨਹੀਂ ਪੜ੍ਹਿਆ।

ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ । ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੀ ਅਰਦਾਸ ਕਰਕੇ ਸਮਾਗਮ ਦੀ ਕੀਤੀ ਸਮਾਪਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਿਨਾਂ ਨੇ ਬੜੇ ਹੀ ਸ਼ਾਂਤੀ ਪੂਰਵਕ ਤਰੀਕੇ ਨਾਲ ਅੱਜ ਦਾ ਸਮਾਗਮ ਕਰਵਾਇਆ ਤੇ ਕਿਸੇ ਵੀ ਤਰੀਕੇ ਦਾ ਟਕਰਾਵ ਪੈਦਾ ਨਹੀਂ ਹੋਣ ਦਿੱਤਾ ਓਹਨਾ ਕਿਹਾ ਕਿ ਸ਼ਹੀਦਾਂ ਦੇ ਸਥਾਨ ਤੇ ਕਦੀ ਵੀ ਟਕਰਾਵ ਦੀ ਸਥਿਤੀ ਨਹੀਂ ਹੋਣੀ ਚਾਹੀਦੀ ਹੈ

Read Also : ਹਰਿਆਣਾ ਵਿੱਚ ਪਹਿਲਵਾਨ ਦੀ ਗੋਲੀ ਮਾਰ ਕੇ ਹੱਤਿਆ: ਦੋਸਤ ਨੇ ਪੁੱਛਿਆ- ਕੀ ਮੈਂ ਤੈਨੂੰ ਮਾਰ ਦੇਵਾਂ ਭਰਾ...

ਉਹਨਾਂ ਕਿਹਾ ਕਿ ਸਾਰੀ ਦੁਨੀਆਂ ਦਾ ਧਿਆਨ ਅੱਜ ਦੇ ਇਸ ਸਮਾਗਮ ਤੇ ਹੁੰਦਾ ਹੈ ਅਤੇ ਜੂਨ 1984 ਵਿੱਚ ਸ਼ਹੀਦ ਹੋਏ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਭਾਈ ਅਮਰੀਕ ਸਿੰਘ ਅਤੇ ਸੰਗਤ ਜੋ ਸ਼ਹੀਦ ਹੋਈ ਸੀ ਅੱਜ ਉਹਨਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ ਹੈ ਤੇ ਸਤਿਕਾਰ ਵਜੋਂ ਇਹ ਦਿਹਾੜਾ ਮਨਾਇਆ ਜਾਂਦਾ ਹੈ ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ  ਬਾਰੇ ਉਹਨਾਂ ਨੇ ਕਿਸੇ ਵੀ ਤਰੀਕੇ ਦਾ ਕੋਈ ਬਿਆਨ ਨਹੀਂ ਦਿੱਤਾ ਅੱਗੇ ਉਹਨਾਂ ਨੇ ਕਿਹਾ ਕਿ ਜੂਨ 1984 ਨੂੰ ਲੈ ਕੇ ਸ਼ਹੀਦੀ ਸਮਾਗਮ ਦੋ ਥਾਂ ਤੇ ਹੁੰਦੇ ਹਨ ਪਹਿਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਦੂਸਰਾ ਦਮਦਮੀ ਟਕਸਾਲ ਹੈਡਕੁਾਵਟਰ ਵਿਖੇ ਇਹ ਸਮਾਗਮ ਹੁੰਦਾ ਹੈ। ਅਤੇ ਹਮੇਸ਼ਾ ਹੀ ਇਹ ਸ਼ਾਂਤੀਪੂਰਵਕ ਹੁੰਦਾ ਹੈ ਤੇ ਅੱਗੋਂ ਵੀ ਸ਼ਾਂਤੀਪੂਰਵਕ ਹੁੰਦਾ ਰਹੇਗਾ।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31 ਮਾਰਚ 2025
ਸੋਰਠਿ ਮਹਲਾ ੯ ॥

ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਵਿਆਖਿਆ

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27 ਮਾਰਚ 2025
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥

Read Also- ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ

ਵਿਆਖਿਆ- ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।