Myanmar earthquake - Nirpakh Post

ਮਿਆਂਮਾਰ ਚ ਭੂਚਾਲ ਕਾਰਨ ਮੌਤਾਂ ਦਾ ਅੰਕੜਾ ਹੋਇਆ 2000 ਤੋਂ ਪਾਰ
ਮਿਆਂਮਾਰ- ਮਿਆਂਮਾਰ ਵਿੱਚ ਭੂਚਾਲ ਕਾਰਨ ਮੌਤਾਂ ਦੀ ਗਿਣਤੀ ਹੁਣ 2,000 ਤੋਂ ਪਾਰ ਹੋ ਗਈ ਹੈ। ਮੁਲਕ ਦੀ ਫ਼ੌਜ ਵੱਲੋਂ ਚਲਾਈ ਜਾ ਰਹੀ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਮਲਬੇ ਹੇਠੋਂ ਹੋਰ ਲਾਸ਼ਾਂ ਮਿਲੀਆਂ ਹਨ। ਮੇਜਰ ਜਨਰਲ ਜ਼ਾਅ ਮਿਨ ਤੁਨ ਨੇ ਐੱਮਆਰਟੀਵੀ ਨੂੰ ਦੱਸਿਆ ਕਿ ਹੁਣ ਤੱਕ 3,400 ਜ਼ਖ਼ਮੀਆਂ ਦੀ ਪੁਸ਼ਟੀ ਹੋਈ ਹੈ ਜਦਕਿ 300 ਵਿਅਕਤੀ ਲਾਪਤਾ ਹਨ।

‘ਸਪਰਿੰਗ ਰੈਵੋਲਿਊਸ਼ਨ ਮਿਆਂਮਾਰ ਮੁਸਲਿਮ ਨੈੱਟਵਰਕ’ ਦੀ ਸਟੀਅਰਿੰਗ ਕਮੇਟੀ ਦੇ ਮੈਂਬਰ ਤੁਨ ਕਾਈ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਆਏ ਭੂਚਾਲ ਦੌਰਾਨ ਮੁਲਕ ਦੇ ਮੁਸਲਿਮ ਘੱਟ ਗਿਣਤੀ ਫ਼ਿਰਕੇ ਦੇ ਲੋਕ ਰਮਜ਼ਾਨ ਦੇ ਪਵਿੱਤਰ ਮਹੀਨੇ ਕਾਰਨ ਨਮਾਜ਼ ਅਦਾ ਕਰ ਰਹੇ ਸਨ ਤੇ ਜਿਸ ਸਮੇਂ ਮਸਜਿਦਾਂ ਢਹਿ-ਢੇਰੀ ਹੋਈਆਂ, ਉਸ ਸਮੇਂ ਲਗਪਗ 700 ਜਣੇ ਮਾਰੇ ਗਏ। ਦੱਸ ਦਈਏ ਕਿ ਭੂਚਾਲ ਕਾਰਨ 60 ਮਸਜਿਦਾਂ ਨੁਕਸਾਨੀਆਂ ਗਈਆਂ।

Read Also- ਮਲੇਸ਼ੀਆ 'ਚ ਗੈਸ ਪਾਈਪ ਫਟਣ ਨਾਲ ਮਚੀ ਤਰਥੱਲੀ

ਜ਼ਿਕਰਯੋਗ ਹੈ ਕਿ ਭੂਚਾਲ ਸਮੇਂ ਮੈਂਡਲੇ ਵਿੱਚ 270 ਬੋਧੀ ਯੂ ਹਲਾ ਥੇਂਅ ਮੱਠ ’ਚ ਧਾਰਮਿਕ ਪ੍ਰੀਖਿਆ ਲੈ ਰਹੇ ਸਨ। ਬਚਾਅ ਦਲ ਨੇ ਜਾਣਕਾਰੀ ਸਾਂਝੀ ਕੀਤੀ ਕਿ ਇਸ ਦੌਰਾਨ 70 ਜਣੇ ਹੀ ਆਪਣਾ ਬਚਾਅ ਕਰ ਸਕੇ ਜਦਕਿ 50 ਜਣੇ ਮਾਰੇ ਗਏ ਜਦਕਿ ਬਾਕੀ 150 ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਇਸ ਦੌਰਾਨ ਇੰਟਰਨੈਸ਼ਨਲ ਰੈਸਕਿਊ ਕਮੇਟੀ ਲਈ ਮਿਆਂਮਾਰ ’ਚ ਪ੍ਰੋਗਰਾਮਾਂ ਦੇ ਉਪ ਨਿਰਦੇਸ਼ਕ ਲਾਰੇਨ ਇਲੈਰੀ ਨੇ ਕਿਹਾ ਕਿ ਛੇ ਇਲਾਕਿਆਂ ’ਚ ਐਮਰਜੈਂਸੀ ਦੇ ਹਾਲਾਤ ਹਨ ਤੇ ਉਨ੍ਹਾਂ ਦੀਆਂ ਟੀਮਾਂ ਤੇ ਸਥਾਨਕ ਭਾਈਵਾਲ ਲੋਕਾਂ ਦੀ ਲੋੜਾਂ ਦਾ ਪਤਾ ਲਾਉਣ ’ਚ ਜੁਟੇ ਹਨ। ਉਨ੍ਹਾਂ ਦੱਸਿਆ ਕਿ ਮੈਂਡਲੇ ’ਚ 80 ਫ਼ੀਸਦੀ ਇਮਾਰਤਾਂ ਢੇਹ-ਢੇਰੀ ਹੋਣ ਦਾ ਪਤਾ ਲੱਗਾ ਹੈ।

ਮਾਈਕਰੋਸਾਫਟ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਫਾਰ ਗੁੱਡ ਲੈਬ ਵੱਲੋਂ ਮੈਂਡਲੇ ਦੀਆਂ ਸੈਟੇਲਾਈਟ ਰਾਹੀਂ ਲਾਈਆਂ ਤਸਵੀਰਾਂ ਦੇ ਮੁਲਾਂਕਣ ਤੋਂ 515 ਇਮਾਰਤਾਂ ਦੇ 80 ਤੋਂ 100 ਫ਼ੀਸਦੀ ਨੁਕਸਾਨੇ ਜਾਣ, 1,524 ਦੇ 20 ਤੋਂ 80 ਫ਼ੀਸਦੀ ਅਤੇ 1,80,004 ਇਮਾਰਤਾਂ ਦੇ 0 ਤੋਂ 20 ਫ਼ੀਸਦੀ ਨੁਕਸਾਨੇ ਜਾਣ ਬਾਰੇ ਪਤਾ ਲੱਗਾ ਹੈ।

ਇਸ ਦੌਰਾਨ ਮਿਆਂਮਾਰ ਦੇ ਗੁਆਂਢੀ ਮੁਲਕਾਂ ਤੇ ਭਾਈਵਾਲਾਂ ਵੱਲੋਂ ਰਾਹਤ ਤੇ ਬਚਾਅ ਕਾਰਜਾਂ ’ਚ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ’ਚ ਰੂਸ, ਚੀਨ, ਭਾਰਤ ਤੇ ਕਈ ਦੱਖਣ-ਏਸ਼ਿਆਈ ਮੁਲਕ ਸ਼ਾਮਲ ਹਨ।

ਮਿਆਂਮਾਰ ਭੂਚਾਲ ਨੇ ਮਚਾਈ ਤਬਾਹੀ, 694 ਲੋਕਾਂ ਦੀ ਹੋਈ ਮੌਤ
ਮਿਆਂਮਾਰ- ਥਾਈਲੈਂਡ ‘ਚ ਆਏ ਜ਼ਬਰਦਸਤ ਭੂਚਾਲ ਤੋਂ ਬਾਅਦ ਬੈਂਕਾਕ ‘ਚ ਹੋਈ ਤਬਾਹੀ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ਤੋਂ ਵੀ ਪ੍ਰਤੀਕਿਰਿਆ ਆਈ ਹੈ।  ਭੂਚਾਲ ਨੇ ਆਪਣਾ ਕੇਂਦਰ ਮਿਆਂਮਾਰ ਨੂੰ ਬਣਾਇਆ ਹੈ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ਮੈਂ ਮਿਆਂਮਾਰ ਅਤੇ ਥਾਈਲੈਂਡ ਵਿੱਚ ਭੂਚਾਲ ਤੋਂ ਬਾਅਦ ਦੀ ਸਥਿਤੀ ਨੂੰ ਲੈ ਕੇ ਚਿੰਤਤ ਹਾਂ। ਉਨ੍ਹਾਂ ਵੱਲੋਂ ਸਭ ਨੂੰ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਗਈ ਹੈ।

ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਇਸ ਸਬੰਧੀ ਅਸੀਂ ਆਪਣੇ ਅਧਿਕਾਰੀਆਂ ਨੂੰ ਤਿਆਰ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੂੰ ਮਿਆਂਮਾਰ ਅਤੇ ਥਾਈਲੈਂਡ ਦੀਆਂ ਸਰਕਾਰਾਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਅਗਲੇ ਮਹੀਨੇ 3 ਅਤੇ 4 ਅਪ੍ਰੈਲ ਨੂੰ ਬਿਮਸਟੇਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਪਹੁੰਚ ਰਹੇ ਹਨ।

ਇਹ ਖ਼ਤਰਨਾਕ ਭੂਚਾਲ ਮਿਆਂਮਾਰ ਅਤੇ ਥਾਈਲੈਂਡ ਵਿੱਚ ਸ਼ੁੱਕਰਵਾਰ ਦੁਪਹਿਰ ਕਰੀਬ 12 ਵਜੇ ਆਇਆ। ਰਿਐਕਟਰ ਸਕੇਲ ‘ਤੇ 7.7 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਲੋਕ ਹਿੱਲ ਗਏ। ਉੱਚੀਆਂ-ਉੱਚੀਆਂ ਇਮਾਰਤਾਂ ਤਾਸ਼ ਦੇ ਡੇਕਾਂ ਵਾਂਗ ਜੰਮਣ ਲੱਗ ਪਈਆਂ।

Read Also- ਅਮਰੀਕਾ ਭਾਰਤ ਵਪਾਰਕ ਸਬੰਧਾਂ ਬਾਰੇ ਆਇਆ ਟਰੰਪ ਦਾ ਵੱਡਾ ਬਿਆਨ

ਬੈਂਕਾਕ ਅਤੇ ਹੋਰ ਹਿੱਸਿਆਂ ਤੋਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਵੀਡੀਓਜ਼ ‘ਚ ਆਪਣੀ ਜਾਨ ਬਚਾਉਣ ਲਈ ਭੱਜ ਰਹੇ ਲੋਕਾਂ ਦੀਆਂ ਅੱਖਾਂ ‘ਚ ਡਰ ਸਾਫ ਦਿਖਾਈ ਦੇ ਰਿਹਾ ਸੀ। ਹੁਣ ਤੱਕ ਇਸ ਭੂਚਾਲ ਕਾਰਨ 694 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ 1670 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਪਾਏ ਗਏ ਹਨ।

ਦਿੱਲੀ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬੰਗਲਾਦੇਸ਼, ਚੀਨ, ਲਾਓਸ ਅਤੇ ਥਾਈਲੈਂਡ ਦੇ ਨਾਲ-ਨਾਲ ਭਾਰਤ ਵਿੱਚ ਵੀ ਇਸ ਭੂਚਾਲ ਕਾਰਨ ਧਰਤੀ ਹਿੱਲ ਗਈ ਹੈ। ਹਾਲਾਂਕਿ ਭੂਚਾਲ ਦਾ ਸਭ ਤੋਂ ਜ਼ਿਆਦਾ ਅਸਰ ਥਾਈਲੈਂਡ ‘ਚ ਦੇਖਣ ਨੂੰ ਮਿਲ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ 3 ਅਤੇ 4 ਅਪ੍ਰੈਲ ਨੂੰ ਥਾਈਲੈਂਡ ਜਾ ਰਹੇ ਹਨ। ਪ੍ਰਧਾਨ ਮੰਤਰੀ ਉੱਥੇ ਬਿਮਸਟੇਕ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ। ਥਾਈਲੈਂਡ ਅਤੇ ਫਿਰ ਸ਼੍ਰੀਲੰਕਾ ਦੇ ਦੌਰੇ ਦਾ ਮਕਸਦ ਖੇਤਰੀ ਸਹਿਯੋਗ ਨੂੰ ਮਜ਼ਬੂਤ ​​ਕਰਨਾ ਹੋਵੇਗਾ।  ਇਸ ਦਾ ਮੁੱਖ ਮੰਤਵ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨਾ ਹੈ।