agriculture news - Nirpakh Post

ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਹੋਏ ਜਾਰੀ
ਫਰੀਦਕੋਟ- ਸਰਕਾਰ ਕਿਸਾਨਾਂ ਦੇ ਸਬੰਧ ਵਿੱਚ ਕਈ ਤਰ੍ਹਾਂ ਦੇ ਫ਼ੈਸਲੇ ਲੈਂਦੀ ਰਹਿੰਦੀ ਹੈ। ਅਜਿਹਾ ਹੀ ਇੱਕ ਫ਼ੈਸਲਾ ਕਣਕਾਂ ਦੀ ਕਟਾਈ ਦੇ ਸਿਲਸਿਲੇ ਵਿੱਚ ਕੀਤਾ ਗਿਆ ਹੈ। ਇਸ ਵਿੱਚ ਕਿਸਾਨਾਂ ਨੂੰ ਇੱਕ ਵੱਡੀ ਪਾਬੰਦੀ ਦਾ ਸਾਹਮਣਾ ਕਰਨਾ ਪਵੇਗਾ। ਹੋ ਸਕਦਾ ਹੈ ਕਿ ਕਿਸਾਨਾਂ ਨੂੰ ਸ਼ਾਇਦ ਇਸ ਪਾਬੰਦੀ ਉੱਤੇ ਕਈ ਤਰ੍ਹਾਂ ਦੇ ਇਤਰਾਜ਼ ਹੋ ਸਕਦੇ ਹਨ।

ਪੰਜਾਬ ਵਿਚ ਇੱਕ ਨਵੀਂ ਪਾਬੰਦੀ ਲੱਗ ਗਈ ਹੈ। ਦੱਸ ਦਈਏ ਕਿ ਇਹ ਪਾਬੰਦੀ ਅੱਜ ਤੋਂ ਸ਼ੁਰੂ ਹੋ ਗਈ ਹੈ ਜੋ ਕਿ 25 ਮਈ ਤੱਕ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਤੇ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ  ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ।

Read Also- ਬਿਹਾਰ ਕਾਂਗਰਸ ’ਚ ਹੋਇਆ ਵੱਡਾ ਉਲਟਫੇਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 40 ਜ਼ਿਲ੍ਹਿਆਂ ’ਚ ਨਵੇਂ ਪ੍ਰਧਾਨ ਕੀਤੇ ਨਿਯੁਕਤ

ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਤੇ ਜਲੰਧਰ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ। ਇਸ ਸਮੇਂ ਤੋਂ ਬਾਅਦ ਸ਼ਾਮ 7.00 ਵਜੇ ਤੋਂ ਬਾਅਦ ਸਵੇਰੇ 10.00 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ’ਤੇ ਮੁਕੰਮਲ ਤੌਰ ’ਤੇ ਰੋਕ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਕਣਕ ਦੇ ਸੀਜ਼ਨ 2025 ਦੌਰਾਨ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ।

ਇਸ ਲਈ ਇਨ੍ਹਾਂ ਉਤੇ ਰੋਕ ਲਗਾਈ ਗਈ ਹੈ। ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗ਼ੈਰ-ਲੋੜੀਂਦੀ ਦੇਰੀ ਹੁੰਦੀ ਹੈ। ਇਹ ਹੁਕਮ 25 ਮਈ 2025 ਤੱਕ ਹੁਕਮ ਲਾਗੂ ਰਹਿਣਗੇ ਤੇ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਸਖਤ ਕਾਰਵਾਈ ਕੀਤੀ ਜਾਵੇਗੀ।

ਦਰਅਸਲ ਸਰਕਾਰ ਵੱਲੋਂ ਇਹ ਹੁਕਮ ਕਣਕ ਵਿੱਚ ਨਮੀ ਘਟਾਉਣ ਦੇ ਸਿਲਸਿਲੇ ਵਿੱਚ ਦਿੱਤੇ ਗਏ ਹਨ। ਕਿਸਾਨਾਂ ਨੂੰ ਸਰਕਾਰ ਦੇ ਇਸ ਫ਼ੈਸਲੇ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕਣਕ ਦੀ ਚੰਗੀ ਉਪਜ ਵੇਚੀ ਅਤੇ ਖ਼ਰੀਦੀ ਜਾ ਸਕੇ।

ਕਿਸਾਨਾਂ ਲਈ ਕੀਤਾ ਹਰਿਆਣਾ ਸਰਕਾਰ ਨੇ ਵੱਡਾ ਐਲਾਨ
ਹਰਿਆਣਾ- ਹਰਿਆਣਾ ਵਿੱਚ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ 48 ਤੋਂ 72 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਜਾਣਗੇ। ਇਹ ਵੱਡਾ ਐਲਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਣਕ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਸੈਣੀ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਹੈ। ਇਸ ਲਈ ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਕਿਉਂਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ।

Read Also- ਅਮਰੀਕੀ ਟੈਕਸਾਂ ਦੇ ਟਾਕਰੇ ਲਈ ਸਰਗਰਮ ਹੋਇਆ ਵਣਜ ਮੰਤਰਾਲਾ

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਬਾਜ਼ਾਰਾਂ ਵਿੱਚ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਾਲ ਕੇਂਦਰ ਸਰਕਾਰ ਨੇ ਕਣਕ ਦੀ ਕੀਮਤ 2425 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਹੈ।

ਸਰਕਾਰ ਵੱਲੋਂ ਦਿੱਤਾ ਜਾਵੇ ਡੇਅਰੀ ਉਦਯੋਗ ਨੂੰ ਹੁਲਾਰਾ

ਇਸ ਸੋਧ ਨਾਲ ਡੇਅਰੀ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ, ਦੁੱਧ ਪਲਾਂਟਾਂ ਦੇ ਕੰਮਕਾਜ ਨੂੰ ਆਸਾਨ ਬਣਾਇਆ ਜਾਵੇਗਾ ਅਤੇ ਦੁੱਧ ਪ੍ਰੋਸੈਸਿੰਗ ਉਦਯੋਗ ਵਿੱਚ ਇੱਕ ਪ੍ਰਮੁੱਖ ਖਿਡਾਰੀ ਵਜੋਂ ਹਰਿਆਣਾ ਦੀ ਸਥਿਤੀ ਮਜ਼ਬੂਤ ਹੋਵੇਗੀ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ, ਹਰਿਆਣਾ ਮਿਲਕ ਪਲਾਂਟ ਐਸੋਸੀਏਸ਼ਨ ਦੇ ਉਪ ਮੁਖੀ ਵਿਪਿਨ ਗੁਪਤਾ, ਕਰਨਾਲ ਡੇਅਰੀ ਮਿਲਕ ਫੂਡ ਲਿਮਟਿਡ ਦੇ ਗਿਆਨ ਪ੍ਰਕਾਸ਼ ਗੁਪਤਾ, ਵੀਟਾ ਅੰਬਾਲਾ ਦੇ ਸੀਈਓ ਰਾਕੇਸ਼ ਕੁਮਾਰ, ਸਾਬਰ ਡੇਅਰੀ ਰੋਹਤਕ ਅਮੂਲ ਦੇ ਦੇਵੇਂਦਰ ਪੂਨੀਆ ਅਤੇ ਲਕਸ਼ਯ ਡੇਅਰੀ ਜੀਂਦ ਤੋਂ ਬਲਜੀਤ ਰੈੱਡੂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।

ਇਸ ਦੇ ਨਾਲ ਹੀ ਮਿਲਕ ਪਲਾਂਟ ਐਸੋਸੀਏਸ਼ਨ ਅਤੇ ਮਿਲਕ ਪਲਾਂਟ ਮਾਲਕਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਦੁੱਧ ਸੈੱਸ ਦੀ ਅਦਾਇਗੀ ਵਿੱਚ ਦੇਰੀ 'ਤੇ ਜੁਰਮਾਨੇ ਦੇ ਨਾਲ ਵਿਆਜ ਨੂੰ 2 ਪ੍ਰਤੀਸ਼ਤ ਮਿਸ਼ਰਿਤ ਵਿਆਜ ਪ੍ਰਤੀ ਮਹੀਨਾ ਤੋਂ ਘਟਾ ਕੇ 12 ਪ੍ਰਤੀਸ਼ਤ ਸਧਾਰਨ ਵਿਆਜ ਪ੍ਰਤੀ ਸਾਲ ਕਰਨ ਲਈ ਧੰਨਵਾਦ ਪ੍ਰਗਟ ਕੀਤਾ। ਜੋ ਕਿ 24 ਪ੍ਰਤੀਸ਼ਤ ਸਲਾਨਾ ਹੋਵੇਗਾ।

ਪੰਜਾਬ ਵਿੱਚ ਕਣਕ ਦੀ ਖ਼ਰੀਦ ਦਾ ਹੋਇਆ ਆਗਾਜ਼
ਚੰਡੀਗੜ੍ਹ- ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਅੱਜ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਨੇ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਦੱਸ ਦਈਏ ਕਿ ਪੰਜਾਬ ਦੇ ਮਾਲਵਾ ਖ਼ਿੱਤੇ ’ਚ ਕਣਕ ਦੀ ਵਾਢੀ ਵਿਸਾਖੀ ਦੇ ਆਸ-ਪਾਸ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਸਮ ਢੁੱਕਵਾਂ ਰਹਿਣ ਕਰਕੇ ਕਿਸਾਨ ਇਸ ਵਾਰ ਹੌਸਲੇ ਵਿੱਚ ਵੀ ਹਨ ਅਤੇ ਤਸੱਲੀ ਵਿੱਚ ਵੀ ਹਨ। ਆਮ ਤੌਰ ’ਤੇ ਕਿਸਾਨਾਂ ਦੀ ਪੱਕੀ ਫ਼ਸਲ ਕੁਦਰਤੀ ਆਫ਼ਤਾਂ ਦੀ ਭੇਟ ਚੜ੍ਹਦੀ ਰਹੀ ਹੈ। ਇਸ ਵਾਰ ਕਾਫ਼ੀ ਹੱਦ ਤੱਕ ਇਸ ਤੋਂ ਬਚਾਅ ਰਿਹਾ ਹੈ। ਮੌਸਮ ਠੰਢਾ ਰਿਹਾ ਜਿਸ ਕਰਕੇ ਕਣਕ ਦੇ ਝਾੜ ਨੂੰ ਵੀ ਲੈ ਕੇ ਕਿਸਾਨ ਸੰਤੁਸ਼ਟ ਨਜ਼ਰ ਆ ਰਹੇ ਹਨ। ਦੇਖਣਯੋਗ ਹੈ ਕਿ ਕਿਸਾਨਾਂ ਨੂੰ ਖੇਤਾਂ ਤੋਂ ਕਿੰਨਾ ਝਾੜ ਪ੍ਰਾਪਤ ਹੁੰਦਾ ਹੈ।

RBI ਨੇ ਪੰਜਾਬ ਨੂੰ 28 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ। ਸਮੁੱਚੇ ਸੂਬੇ ਵਿੱਚ ਕਰੀਬ 1864 ਖ਼ਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ ਕੀਤੀਆਂ ਗਈਆਂ ਹਨ। ਮੌਸਮ ’ਚ ਕੋਈ ਫੇਰਬਦਲ ਨਾ ਹੋਇਆ ਤਾਂ ਇਸ ਵਾਰ ਕਣਕ ਦਾ ਸੀਜ਼ਨ ਜਲਦੀ ਨਿਬੜ ਸਕਦਾ ਹੈ। ਸੂਬਾ ਸਰਕਾਰ ਨੇ ਇਸ ਵਾਰ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ ਜਦੋਂ ਕਿ ਪਿਛਲੇ ਸਾਲ ਇਹ ਟੀਚਾ 132 ਲੱਖ ਮੀਟਰਿਕ ਟਨ ਸੀ। ਦੱਸਣਯੋਗ ਹੈ ਕਿ ਮੰਡੀਆਂ ਵਿੱਚ 132 ਲੱਖ ਮੀਟਰਿਕ ਟਨ ਕਣਕ ਖ਼ਰੀਦਣ ਦੇ ਹੀ ਪ੍ਰਬੰਧ ਕੀਤੇ ਗਏ ਹਨ।

Read Also- ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਵਿਸ਼ੇਸ਼ ਉਡਾਨ ਰਾਹੀਂ ਹਾਂਗਕਾਂਗ ਭੇਜੇ

ਦੱਸ ਦਈਏ ਕਿ ਪਿਛਲੇ ਵਰ੍ਹੇ ਮੰਡੀਆਂ ’ਚੋਂ 124.57 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖ਼ਰੀਦ ਹੋਈ ਸੀ ਅਤੇ 7.85 ਲੱਖ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਕੀਤੀ ਗਈ ਸੀ। ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ ਹੈ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।  ਉਨ੍ਹਾਂ ਕਿਹਾ ਕਿ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ’ਚ ਖ਼ਰੀਦ ਰਾਸ਼ੀ ਪਾ ਦਿੱਤੀ ਜਾਵੇਗੀ।

‘ਆਪ’ ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨਾਂ ਨੂੰ ਖ਼ਰੀਦ ਕੰਮਾਂ ਵਿਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਪਿਛਲੇ ਸੀਜ਼ਨ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਹੋਈ ਸੀ। ਵੱਡਾ ਮਸਲਾ ਕਣਕ ਭੰਡਾਰਨ ਦਾ ਖੜ੍ਹਾ ਹੋ ਸਕਦਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਅਨਾਜ ਦੀ ਮੂਵਮੈਂਟ ਸਮੇਂ ਸਿਰ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਪਿਛਲੇ ਦਿਨੀਂ ਕੇਂਦਰੀ ਖ਼ੁਰਾਕ ਤੇ ਸਪਲਾਈ ਮੰਤਰੀ ਨਾਲ ਵੀ ਮੀਟਿੰਗ ਕੀਤੀ ਸੀ। ਕਿਸਾਨ ਧਿਰਾਂ ਵੀ ਕਣਕ ਦੀ ਖ਼ਰੀਦ ਦੇ ਸੀਜ਼ਨ ’ਤੇ ਨੇੜਿਓ ਨਜ਼ਰ ਰੱਖਣਗੀਆਂ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਖ਼ਿਲਾਫ਼ ਸਖ਼ਤੀ ਦਿਖਾਈ ਜਾ ਰਹੀ ਹੈ।

ਪੰਜਾਬ ਵਿੱਚ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ
ਲੁਧਿਆਣਾ (ਖੰਨਾ) - ਲੁਧਿਆਣਾ ਦੇ ਖੰਨਾ ਵਿੱਚ ਕਣਕ ਦੀ ਖਰੀਦ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। SDM ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਇਸ ਸੀਜ਼ਨ ਲਈ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰਨ ਦੀ ਫ਼ੈਸਲਾ ਕੀਤਾ ਗਿਆ ਹੈ। ਐੱਸ.ਡੀ.ਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਲਈ ਮੰਡੀ ਵਿੱਚ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਪੀਣ ਵਾਲਾ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਬਾਜ਼ਾਰ ਵਿੱਚ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

Read Also- ਕਪੂਰਥਲਾ ’ਚ ਅੱਗ ਨੇ ਮਚਾਇਆ ਕਹਿਰ

ਮੰਡੀ ਵਿੱਚ ਕੀਤੇ ਜਾਣ ਵਾਲੇ ਪੁਖ਼ਤਾ ਪ੍ਰਬੰਧ ਇਸ ਤਰ੍ਹਾਂ ਹਨ-

ਦੱਸ ਦਈਏ ਕਿ ਆੜ੍ਹਤੀਆਂ ਨੂੰ ਫਸਲਾਂ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦਾ ਪ੍ਰਬੰਧ ਕਰਨਾ ਪਵੇਗਾ। ਖਰੀਦ ਏਜੰਸੀਆਂ ਬਾਰਦਾਨੇ ਦਾ ਪ੍ਰਬੰਧ ਪਹਿਲਾਂ ਤੋਂ ਹੀ ਕਰਨਗੀਆਂ। ਕਣਕ ਦੀ ਲਿਫਟਿੰਗ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ, ਇਸ ਲਈ ਟਰਾਂਸਪੋਰਟ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਕਿਸਾਨਾਂ ਲਈ ਬੈਠਣ ਅਤੇ ਪਾਣੀ ਪੀਣ ਦੇ ਪ੍ਰਬੰਧਾਂ ਦਾ ਵੀ ਵਿਸ਼ੇਸ਼ ਤੌਰ ਤੇ ਵਰਨਣ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਰਾਹੋਂ ਪਾਰਟ ਏ-ਬੀ, ਦਹੇਡੂ, ਰਾਏਪੁਰ ਰਾਜਪੂਤਾਂ, ਈਸੜੂ ਅਤੇ ਰੋਣੀ ਵਿੱਚ ਵੀ ਕਣਕ ਖਰੀਦੀ ਜਾਵੇਗੀ। ਪਿਛਲੇ ਸਾਲ 10 ਲੱਖ 43 ਹਜ਼ਾਰ 944 ਕੁਇੰਟਲ ਕਣਕ ਖਰੀਦੀ ਗਈ ਸੀ। ਇਸ ਵਾਰ ਆਮਦ ਵਧਣ ਦੀ ਉਮੀਦ ਹੈ।

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਕੇਂਦਰ ਸਰਕਾਰ ਸਾਹਮਣੇ ਆੜ੍ਹਤੀਆਂ ਦੇ ਕਮਿਸ਼ਨ ਦਾ ਮੁੱਦਾ ਚੁੱਕਿਆ। ਦੋ ਦਿਨ ਪਹਿਲਾਂ, ਉਹ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਅਤੇ ਇਹ ਮੁੱਦਾ ਚੁੱਕਿਆ। ਆੜ੍ਹਤੀਆਂ ਨੇ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦਾ ਪੂਰਾ ਸਮਰਥਨ ਕਰਦੇ ਹੋਏ ਕਣਕ ਦੀ ਖ਼ਰੀਦ ਸ਼ੁਰੂ ਕਰੇਗੀ।