nitingadkari - Nirpakh Post
ਮੀਤ ਹੇਅਰ ਨੇ ਨਿਤਿਨ ਗਡਕਰੀ ਸਾਹਮਣੇ ਰੱਖੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ
Three important burning issues of the projects
ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।
ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।Three important burning issues of the projects
also read :- ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ਉਠਾਏ ਤਿੰਨੇ ਮਾਮਲਿਆਂ ਉਤੇ ਸਕਰਾਤਮਕ ਰਵੱਈਆ ਰੱਖਦੇ ਹੋਏ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ।Three important burning issues of the projects
Inauguration India Tallest Flag:
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ, ਪੰਜਾਬ ਪਹੁੰਚ ਰਹੇ ਹਨ। ਉਹ ਅਟਾਰੀ ਸਰਹੱਦ ‘ਤੇ ਨਵੇਂ ਲਗਾਏ ਗਏ ਤਿਰੰਗੇ ਪੋਲ ਦਾ ਉਦਘਾਟਨ ਕਰਨਗੇ। ਇਸ ਤਿਰੰਗੇ ਦੇ ਲਹਿਰਾਉਣ ਨਾਲ ਹਰ ਭਾਰਤੀ ਮਾਣ ਨਾਲ ‘ਝੰਡਾ ਉਂਚਾ ਰਹੇ ਹਮਾਰਾ’ ਗਾ ਸਕੇਗਾ। ਅਟਾਰੀ ਸਰਹੱਦ ‘ਤੇ ਅੱਜ ਲਹਿਰਾਇਆ ਗਿਆ ਤਿਰੰਗਾ ਦੇਸ਼ ਦਾ ਸਭ ਤੋਂ ਉੱਚਾ ਹੈ।
ਇੰਨਾ ਹੀ ਨਹੀਂ ਭਾਰਤ ਨੇ ਅਟਾਰੀ ਸਰਹੱਦ ‘ਤੇ ਲਗਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦੋਂ ਕਿ ਪਾਕਿਸਤਾਨੀ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਸੀ। ਹੁਣ ਗੋਲਡਨ ਗੇਟ ਦੇ ਸਾਹਮਣੇ ਤਿਆਰ ਭਾਰਤ ਦਾ 418 ਫੁੱਟ ਉੱਚਾ ਝੰਡਾ ਖੰਭਾ ਉਦਘਾਟਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰੀ ਕੁਲਚਾ ਵਿਵਾਦ ‘ਤੇ ਮੰਤਰੀ ਮੀਤ ਹੇਅਰ ਦਾ ਬਿਕਰਮ ਸਿੰਘ ਮਜੀਠੀਆ ਨੂੰ ਚੈਲੰਜ
ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ। ਇਹ ਫਲੈਗ ਪੋਲ ਗੋਲਡਨ ਗੇਟ ਦੇ ਬਿਲਕੁਲ ਸਾਹਮਣੇ 360 ਫੁੱਟ ਉੱਚੇ ਪੁਰਾਣੇ ਝੰਡੇ ਵਾਲੇ ਖੰਭੇ ਤੋਂ 100 ਮੀਟਰ ਦੀ ਦੂਰੀ ‘ਤੇ ਲਗਾਇਆ ਗਿਆ ਹੈ। ਜ਼ਮੀਨ ਤੋਂ 4 ਫੁੱਟ ਉੱਚਾ ਆਧਾਰ ਬਣਾਇਆ ਗਿਆ ਹੈ, ਜਿਸ ‘ਤੇ ਇਹ ਝੰਡੇ ਦਾ ਖੰਭਾ ਲਗਾਇਆ ਗਿਆ ਹੈ। ਇਸ ਦੇ ਨਾਲ ਹੀ 2017 ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਪੁਰਾਣੇ ਝੰਡੇ ਵਾਲੇ ਖੰਭੇ ਨੂੰ ਵੀ ਬਣਾਇਆ ਗਿਆ ਸੀ।
ਭਾਰਤ ਨੇ 2017 ‘ਚ 360 ਫੁੱਟ ਉੱਚਾ ਝੰਡਾ ਖੰਭਾ ਲਗਾਉਣ ਤੋਂ ਬਾਅਦ ਉਸੇ ਸਾਲ ਪਾਕਿਸਤਾਨ ਨੇ ਆਪਣੀ ਸਰਹੱਦ ‘ਤੇ 400 ਫੁੱਟ ਉੱਚਾ ਝੰਡਾ ਖੰਭਾ ਲਗਾਇਆ ਸੀ। ਪਾਕਿਸਤਾਨ ਵੱਲੋਂ ਝੰਡਾ ਲਹਿਰਾਉਣ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਵਿਵਾਦ ਹੋਇਆ ਸੀ। Inauguration India Tallest Flag:
ਦੱਸਿਆ ਜਾਂਦਾ ਹੈ ਕਿ ਪਾਕਿਸਤਾਨੀ ਝੰਡੇ ਦੇ ਖੰਭੇ ‘ਤੇ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ‘ਤੇ ਪਾਕਿਸਤਾਨ ਭਾਰਤੀ ਸਰਹੱਦ ਦੇ ਅੰਦਰ ਕਈ ਕਿਲੋਮੀਟਰ ਤੱਕ ਨਜ਼ਰ ਰੱਖ ਸਕਦਾ ਹੈ। ਮੌਜੂਦਾ ਸਮੇਂ ‘ਚ NHAI ਨੇ ਨਵੇਂ ਝੰਡੇ ਦੇ ਖੰਭੇ ਦੇ ਉਦਘਾਟਨ ਲਈ ਲਗਭਗ ਪੰਜ ਰਾਸ਼ਟਰੀ ਝੰਡੇ ਰੱਖੇ ਹਨ। ਜਿਸ ਦੀ ਲੰਬਾਈ ਅਤੇ ਚੌੜਾਈ 120×80 ਫੁੱਟ ਹੈ। ਹਰ ਤਿਰੰਗੇ ਦਾ ਭਾਰ 90 ਕਿਲੋ ਹੈ। Inauguration India Tallest Flag:
MP ਸਿਮਰਨਜੀਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕਿਹੜੇ ਮਸਲੇ ਰਹੇ ਅਹਿਮ !
ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਲੋਕਾਂ ਦੇ ਸੂਬਾ ਅਤੇ ਕੌਮੀ ਰਾਜ ਮਾਰਗਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰੀ ਨਿਤਿਨ ਜੈਰਾਮ ਗਡਕਰੀ ਨਾਲ ਮੁਲਾਕਾਤ ਕੀਤੀ | ਇਹ ਜਾਣਕਾਰੀ ਐਮ.ਪੀ. ਮਾਨ ਨੇ ਆਪਣੇ ਸੰਗਰੂਰ ਸਥਿਤ ਦਫਤਰ ਦੇ ਰਾਹੀਂ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ
ਮੁਲਾਕਾਤ ਦੌਰਾਨ ਐਮ.ਪੀ. ਸੰਗਰੂਰ ਨੇ ਕੇਂਦਰੀ ਕੈਬਿਨੇਟ ਮੰਤਰੀ ਨੂੰ ਲੋਕ ਸਭਾ ਹਲਕਾ ਸੰਗਰੂਰ ਅਧੀਨ ਕਰੀਬ 80 ਲਿੰਕ ਸੜਕਾਂ ਦੇ ਨਿਰਮਾਣ, ਖਨੌਰੀ, ਭਵਾਨੀਗੜ੍ਹ ਅਤੇ ਰਈਆ ਵਿਖੇ ਬਣਨ ਵਾਲੇ ਓਵਰਬਿ੍ਜਾਂ ਸਮੇਤ ਹਾਈਵੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ | ਐਮ.ਪੀ. ਸ. ਮਾਨ ਨੇ ਕੇਂਦਰੀ ਮੰਤਰੀ ਸ਼੍ਰੀ ਗਡਕਰੀ ਨੂੰ ਸਿਫਾਰਿਸ਼ ਕੀਤੀ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਅਨੇਕਾਂ ਲਿੰਕ ਸੜਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਜਿਆਦਾਤਰ ਸੜਕਾਂ ਦਾ ਨਵੇਂ ਸਿਰੇ ਤੋਂ ਨਿਰਮਾਣ ਕਰਨ ਅਤੇ ਕਈ ਸੜਕਾਂ ਦੀ ਮੁਰੰਮਤ ਕਰਨ ਦੀ ਜਰੂਰਤ ਹੈ |
also read : ਰਾਘਵ ਚੱਢਾ ਨਾਲ ਮੰਗਣੀ ਦੀਆਂ ਅਫਵਾਹਾਂ ਦੇ ਵਿਚਕਾਰ, ਇਹ ਹੈ ਪਰਿਣੀਤੀ ਚੋਪੜਾ ਦਾ ਮੌਜੂਦਾ ਸਥਾਨ
ਜੇਕਰ ਇਨ੍ਹਾਂ ਸੜਕਾਂ ਦਾ ਨਿਰਮਾਣ ਹੋ ਜਾਵੇ ਤਾਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ | ਇਸੇ ਤਰ੍ਹਾਂ ਸ. ਮਾਨ ਨੇ ਖਨੌਰੀ ਅਤੇ ਰਈਆ ਵਿਖੇ ਠੋਸ ਓਵਰਬਿ੍ਜ ਬਣਾਉਣ ਦੀ ਥਾਂ ਪਿੱਲਰਾਂ ਵਾਲਾ ਓਵਰਬਿ੍ਜ ਬਣਾਉਣ ਦੀ ਸਿਫਾਰਿਸ਼ ਵੀ ਕੀਤੀ, ਤਾਂ ਜੋ ਪੁੱਲ ਦੇ ਦੋਵੇ ਪਾਸੇ ਵਾਲੀ ਮਾਰਕਿਟ ਦੇ ਦੁਕਾਨਦਾਰਾਂ ਦਾ ਪੁੱਲ ਦੇ ਹੇਠੋਂ ਦੀ ਆਪਸ ਵਿੱਚ ਸੰਪਰਕ ਬਣਿਆ ਰਿਹਾ ਅਤੇ ਮਾਰਕਿਟ ਦੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਨਾ ਹੋਵੇ | ਇਸ ਤੋਂ ਇਲਾਵਾ ਸ. ਮਾਨ ਨੇ ਭਵਾਨੀਗੜ੍ਹ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਭਵਾਨੀਗੜ੍ਹ ਵਿਖੇ ਇੱਕ ਓਵਰਬਿ੍ਜ ਬਣਾਉਣ ਦੀ ਸਿਫਾਰਿਸ਼ ਵੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਕੀਤੀ