jathedar kuldeep singh - Nirpakh Post

ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਜਥੇਦਾਰ ਕੁਲਦੀਪ ਸਿੰਘ ਨੇ ਕੌਮ ਦੇ ਨਾਮ ਨਹੀਂ ਪੜ੍ਹਿਆ ਸੰਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮਨਾਉਣ ਸਬੰਧੀ ਸਮਾਗਮ ਸ਼ੁਰੂ ਹੋ ਗਿਆ ਹੈ। ਦਮਦਮੀ ਟਕਸਾਲ ਸਮੇਤ ਕਈ ਸਿੱਖ ਸੰਗਠਨਾਂ ਦੇ ਮੁਖੀ ਅਤੇ ਸੰਗਤਾਂ ਪਹੁੰਚ ਗਈਆਂ ਹਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਦਾ ਵਿਰੋਧ ਹੋਣ ਦੀ ਸੰਭਾਵਨਾ ਹੈ।

ਕੁਝ ਸਿੱਖ ਸੰਗਠਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਗਿਆਨੀ ਜਰਨੈਲ ਸਿੰਘ, ਭਿੰਡਰਾਂਵਾਲੇ ਖਾਲਿਸਤਾਨ ਲਿਖੇ ਦੇ ਪੋਸਟਰ ਵੰਡੇ ਜਾ ਰਹੇ ਹਨ।ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਦਮਦਮੀ ਟਕਸਾਲ ਨੇ ਕੁਲਦੀਪ ਸਿੰਘ ਨੂੰ ਅਕਾਲ ਤਖ਼ਤ ਦਾ ਜਥੇਦਾਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸਪੱਸ਼ਟ ਕਰ ਦਿੱਤਾ ਸੀ ਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਮਾਰੇ ਗਏ ਪਰਿਵਾਰਾਂ ਦੇ ਮੈਂਬਰ ਕੁਲਦੀਪ ਸਿੰਘ ਤੋਂ ਸਨਮਾਨ ਸਵੀਕਾਰ ਨਹੀਂ ਕਰਨਗੇ, ਪਰ ਹਰਨਾਮ ਸਿੰਘ ਖਾਲਸਾ ਸਹਿਮਤ ਨਹੀਂ ਹੋਏ। ਅੱਜ, ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਨਹੀਂ ਪੜ੍ਹਿਆ।

ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ । ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੀ ਅਰਦਾਸ ਕਰਕੇ ਸਮਾਗਮ ਦੀ ਕੀਤੀ ਸਮਾਪਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਿਨਾਂ ਨੇ ਬੜੇ ਹੀ ਸ਼ਾਂਤੀ ਪੂਰਵਕ ਤਰੀਕੇ ਨਾਲ ਅੱਜ ਦਾ ਸਮਾਗਮ ਕਰਵਾਇਆ ਤੇ ਕਿਸੇ ਵੀ ਤਰੀਕੇ ਦਾ ਟਕਰਾਵ ਪੈਦਾ ਨਹੀਂ ਹੋਣ ਦਿੱਤਾ ਓਹਨਾ ਕਿਹਾ ਕਿ ਸ਼ਹੀਦਾਂ ਦੇ ਸਥਾਨ ਤੇ ਕਦੀ ਵੀ ਟਕਰਾਵ ਦੀ ਸਥਿਤੀ ਨਹੀਂ ਹੋਣੀ ਚਾਹੀਦੀ ਹੈ

Read Also : ਹਰਿਆਣਾ ਵਿੱਚ ਪਹਿਲਵਾਨ ਦੀ ਗੋਲੀ ਮਾਰ ਕੇ ਹੱਤਿਆ: ਦੋਸਤ ਨੇ ਪੁੱਛਿਆ- ਕੀ ਮੈਂ ਤੈਨੂੰ ਮਾਰ ਦੇਵਾਂ ਭਰਾ...

ਉਹਨਾਂ ਕਿਹਾ ਕਿ ਸਾਰੀ ਦੁਨੀਆਂ ਦਾ ਧਿਆਨ ਅੱਜ ਦੇ ਇਸ ਸਮਾਗਮ ਤੇ ਹੁੰਦਾ ਹੈ ਅਤੇ ਜੂਨ 1984 ਵਿੱਚ ਸ਼ਹੀਦ ਹੋਏ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਭਾਈ ਅਮਰੀਕ ਸਿੰਘ ਅਤੇ ਸੰਗਤ ਜੋ ਸ਼ਹੀਦ ਹੋਈ ਸੀ ਅੱਜ ਉਹਨਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ ਹੈ ਤੇ ਸਤਿਕਾਰ ਵਜੋਂ ਇਹ ਦਿਹਾੜਾ ਮਨਾਇਆ ਜਾਂਦਾ ਹੈ ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ  ਬਾਰੇ ਉਹਨਾਂ ਨੇ ਕਿਸੇ ਵੀ ਤਰੀਕੇ ਦਾ ਕੋਈ ਬਿਆਨ ਨਹੀਂ ਦਿੱਤਾ ਅੱਗੇ ਉਹਨਾਂ ਨੇ ਕਿਹਾ ਕਿ ਜੂਨ 1984 ਨੂੰ ਲੈ ਕੇ ਸ਼ਹੀਦੀ ਸਮਾਗਮ ਦੋ ਥਾਂ ਤੇ ਹੁੰਦੇ ਹਨ ਪਹਿਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਦੂਸਰਾ ਦਮਦਮੀ ਟਕਸਾਲ ਹੈਡਕੁਾਵਟਰ ਵਿਖੇ ਇਹ ਸਮਾਗਮ ਹੁੰਦਾ ਹੈ। ਅਤੇ ਹਮੇਸ਼ਾ ਹੀ ਇਹ ਸ਼ਾਂਤੀਪੂਰਵਕ ਹੁੰਦਾ ਹੈ ਤੇ ਅੱਗੋਂ ਵੀ ਸ਼ਾਂਤੀਪੂਰਵਕ ਹੁੰਦਾ ਰਹੇਗਾ।

ਸੂਬੇ ਵਿੱਚ ਹਰ ਨਿੱਜੀ ਅਤੇ ਸਰਕਾਰੀ ਸਕੂਲ ਵਿੱਚ ਨਰਸਰੀ ਤੋਂ ਹੀ ਪੜ੍ਹਾਈ ਜਾਵੇ ਪੰਜਾਬੀ- ਜਥੇਦਾਰ ਗੜਗੱਜ
ਅੰਮ੍ਰਿਤਸਰ- ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿਸ ’ਚ ਮਾਂ ਬੋਲੀ ਦੇ ਪਤਨ ਵੱਲ ਜਾਣ ਦੇ ਕਾਰਨ ਅਤੇ ਹਾਨੀਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿੰਦੇ ਹੋਏ ਵੀ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿੱਚ ਭੇਜਣ ਨੂੰ ਤਰਜੀਹ ਦਿੰਦੇ ਹਨ ਜਿਸ ਦੇ ਨਾਲ ਨਿੱਜੀ ਸਕੂਲ ਬੱਚਿਆਂ ਨੂੰ ਨਰਸਰੀ ਵਿੱਚ ਸਿਰਫ਼ ਅੰਗਰੇਜ਼ੀ ਅਤੇ ਗਣਿਤ ਵਿਸ਼ੇ ਹੀ ਜ਼ਿਆਦਾ ਪੜ੍ਹਾਉਂਦੇ ਹਨ। ਬੱਚਿਆਂ ਨੂੰ ਸਕੂਲ ਦੇ ਸ਼ੁਰੂਆਤੀ ਦੌਰ ਵਿੱਚ ਹੀ ਪੰਜਾਬੀ ਨਾ ਪੜ੍ਹਾਉਣ ਕਾਰਨ ਹੀ ਪੰਜਾਬੀ ਭਾਸ਼ਾ ਪਤਨ ਵੱਲ ਜਾਣ ਲੱਗ ਪਈ ਹੈ।

Read Also- ਰੋਡਵੇਜ਼ ਕਰਮਚਾਰੀਆਂ ਵੱਲੋਂ ਲਗਾਤਾਰ ਤਿੰਨ ਦਿਨ ਬੱਸ ਅੱਡੇ ਬੰਦ ਰੱਖਣ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿੱਚ ਨਰਸਰੀ ਤੋਂ ਲਾਗੂ ਕਰੇ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਜਿਹੜੀਆਂ ਚੁਣੌਤੀਆਂ ਦੀ ਗੱਲ ਉਨ੍ਹਾਂ ਨੇ ਕੀਤੀ ਸੀ ਅੱਜ ਉਹ ਸਹੀ ਸਾਬਤ ਹੋ ਰਹੀਆਂ ਹਨ। ਪੰਜਾਬ ’ਚ ਸਕੂਲਾਂ ਦੇ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ ਤੇ ਸੀ.ਬੀ.ਐੱਸ.ਈ ਨਾਲ ਸਬੰਧਤ ਕਈ ਸਕੂਲਾਂ ’ਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਸਕੂਲ ਪ੍ਰਬੰਧਕਾਂ ਵੱਲੋਂ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪ ਦੇ ਰੂਪ ਵਿੱਚ ਰੱਖਿਆ ਗਿਆ ਹੈ, ਜੋ ਬਰਦਾਸ਼ਤਯੋਗ ਨਹੀਂ।

ਇਹ ਸਥਿਤੀ ਪੰਜਾਬੀ ਭਾਸ਼ਾ ਪ੍ਰਤੀ ਵਧ ਰਹੇ ਅਣਗਹਿਲੀ ਵਾਲੇ ਰਵੱਈਏ ਨੂੰ ਦਰਸਾਉਂਦੀ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬੀ ਦੀ ਸੁਰੱਖਿਆ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬੀ ਭਾਸ਼ਾ ਦੇ ਸਾਰੇ ਕਾਰਕੁਨ ਇਸ ਨੂੰ ਆਪਣਾ ਸੰਕਲਪ ਬਣਾਉਣ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਦੇਖਣ ਕਿ ਕਿਹੜੇ ਸਕੂਲ ਨਰਸਰੀ ਤੋਂ ਪੰਜਾਬੀ ਨਹੀਂ ਪੜ੍ਹਾ ਰਹੇ।

ਅਜਿਹੇ ਸਕੂਲਾਂ ਦੀ ਸੂਚੀ ਤਿਆਰ ਕਰ ਕੇ ਇਹ ਮਾਮਲਾ ਅਕਾਲ ਤਖ਼ਤ ਦੇ ਸਾਹਮਣੇ ਰੱਖਿਆ ਜਾਵੇ, ਤਾਂ ਜੋ ਅੱਗੇ ਦੀ ਕਾਰਵਾਈ ਹੋ ਸਕੇ। ਜਥੇਦਾਰ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬ ਦੇ ਹਰ ਸਕੂਲ ਵਿੱਚ ਨਰਸਰੀ ਤੋਂ ਹੀ ਪੰਜਾਬੀ ਭਾਸ਼ਾ ਪੜ੍ਹਾਈ ਜਾਵੇ।

ਉਨ੍ਹਾਂ ਕਿਹਾ ਕਿ ਬਾਕੀ ਭਾਸ਼ਾਵਾਂ ਦਾ ਗਿਆਨ ਹੋਣਾ ਚੰਗੀ ਗੱਲ ਹੈ ਪਰ ਪੰਜਾਬ ਅੰਦਰ ਬੱਚੇ ਦੀ ਸਿੱਖਿਆ ਸ਼ੁਰੂ ਹੁੰਦੇ ਹੀ ਪੰਜਾਬੀ ਪੜ੍ਹਾਉਣ ਨੂੰ ਪਹਿਲ ਹੋਣੀ ਚਾਹੀਦੀ ਹੈ।

ਪਾਸਟਰ ਬਜਿੰਦਰ ਤੋਂ ਤੰਗ ਹੋਈਆਂ ਬੀਬੀਆਂ ਨੇ ਕੀਤੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਮਦਦ ਦੀ ਅਪੀਲ
ਅੰਮ੍ਰਿਤਸਰ- ਇਕ ਇਸਾਈ ਆਗੂ ਤੋਂ ਪੀੜਤ ਦੋ ਬੀਬੀਆਂ ਨੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਤੋਂ ਨਿਆਂ ਦਿਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਇਨ੍ਹਾਂ ਦੋ ਬੀਬੀਆਂ ਨੇ ਪਾਸਟਰ ਬਜਿੰਦਰ ਵੱਲੋਂ ਕਥਿਤ ਤੌਰ ’ਤੇ ਵਧੀਕੀ ਕੀਤੇ ਜਾਣ ਦੇ ਦੋਸ਼ ਲਾਏ ਹਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਨ੍ਹਾਂ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਵੱਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀ ਧਾਰਮਿਕ ਆਗੂ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

Read Also- ਉੱਤਰਾਖੰਡ ’ਚ ਧਾਮੀ ਸਰਕਾਰ ਨੇ ਲਿਆ ਭ੍ਰਿਸ਼ਟਾਚਾਰ ਉੱਤੇ ਸਖ਼ਤ ਐਕਸ਼ਨ

ਜਥੇਦਾਰ ਕੁਲਦੀਪ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਕਿ ਉਨ੍ਹਾਂ ਦੀ ਕਮੇਟੀ ਵੱਲੋਂ ਬੀਬੀਆਂ ਦੀ ਮਦਦ ਨੂੰ ਯਕੀਨੀ ਬਣਾਇਆ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਸ੍ਰੀ ਅਕਾਲ ਤਖ਼ਤ ਹਰ ਕੌਮ ਦੇ ਲਈ ਸਦਾ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੀ ਮਜ਼ਲੂਮਾਂ ਨਾਲ ਖੜ੍ਹਾ ਹੋਇਆ ਹੈ ਅਤੇ ਮਦਦ ਕੀਤੀ ਹੈ। ਜਥੇਦਾਰ ਕਿਹਾ ਕਿ ਇਨ੍ਹਾਂ ਬੀਬੀਆਂ ਨੇ ਆਪ ਬੀਤੀ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਪੀੜਤ ਬੀਬੀਆਂ ਨੂੰ ਇਨਸਾਫ਼ ਦਿਵਾਉਣ ਵਾਸਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਮੂਹ ਧਰਮਾਂ ਦੇ ਆਗੂਆਂ ਨੂੰ ਮਜ਼ਲੂਮਾਂ ਦੇ ਹੱਕ ਵਿੱਚ ਖੜ੍ਹਾ ਹੋਣਾ ਚਾਹੀਦਾ ਹੈ।