DANGEROUS - Nirpakh Post
ਲਗਾਤਾਰ ਕੂਲਰ ਦੀ ਹਵਾ ਲੈਣਾ ਖਤਰੇ ਤੋਂ ਖਾਲੀ ਨਹੀਂ, ਜਾਣੋ ਸਿਹਤ ਨੂੰ ਕੀ ਹੁੰਦੇ ਹਨ ਨੁਕਸਾਨ
ਗਰਮੀ ਦੇ ਦਿਨਾਂ ਵਿੱਚ ਕਈ ਲੋਕ ਏਸੀ ਦੀ ਵਰਤੋਂ ਕਰਦੇ ਹਨ ਪਰ ਬਹੁਤ ਸਾਰੇ ਲੋਕ ਕੂਲਰ ਦੀ ਵਰਤੋਂ ਵੀ ਕਰਦੇ ਹਨ। ਏਅਰ ਕੂਲਰ ਗਰਮੀ ਤੋਂ ਰਾਹਤ ਪਾਉਣ ਦਾ ਸਭ ਤੋਂ ਆਮ ਸਾਧਨ ਬਣ ਗਿਆ ਹੈ। ਪਰ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਭਾਵੇਂ ਕੂਲਰ ‘ਚ ਜ਼ਿਆਦਾ ਦੇਰ ਤੱਕ ਰਹਿਣਾ ਤਾਜ਼ਗੀ ਭਰਿਆ ਲੱਗਦਾ ਹੈ ਪਰ ਇਸ ਦੇ ਕਈ ਨੁਕਸਾਨ ਵੀ ਹੋ ਸਕਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਉਂ ਕੂਲਰ ਦੀ ਵਰਤੋਂ ਜ਼ਿਆਦਾ ਸਮੇਂ ਤੱਕ ਨਹੀਂ ਕਰਨੀ ਚਾਹੀਦੀ ਹੈ।Risk of inhaling cooler air
ਹੁੰਮਸ ਵਿੱਚ ਹੁੰਦਾ ਹੈ ਵਾਧਾ: ਕੂਲਰ ਹਵਾ ਵਿੱਚ ਹੁੰਮਸ ਪੈਦਾ ਕਰਦਾ ਹੈ, ਜਿਸ ਨਾਲ ਨਮੀ ਦਾ ਪੱਧਰ ਵੱਧ ਸਕਦਾ ਹੈ। ਇਹ ਪਹਿਲਾਂ ਤੋਂ ਹੀ ਹੁੰਮਸ ਭਰੇ ਮਹੌਲ ਵਿੱਚ ਵਾਧਾ ਕਰਦਾ ਹੈ।
ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ: ਕੂਲਰ ਦੇ ਟੈਂਕ ਵਿੱਚ ਖੜ੍ਹਾ ਪਾਣੀ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਫੈਲਾਉਣ ਵਾਲੇ ਮੱਛਰਾਂ ਲਈ ਪ੍ਰਜਨਨ ਸਥਾਨ ਬਣ ਸਕਦਾ ਹੈ। ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪਾਣੀ ਨੂੰ ਵਾਰ-ਵਾਰ ਬਦਲਣਾ ਜ਼ਰੂਰੀ ਹੈ।Risk of inhaling cooler air
ਦਮੇ ਦਾ ਵਧਣਾ: ਕੂਲਰ ਤੋਂ ਠੰਢੀ, ਨਮੀ ਵਾਲੀ ਹਵਾ ਦਮੇ ਦੇ ਲੱਛਣਾਂ ਨੂੰ ਵਿਗਾੜ ਸਕਦੀ ਹੈ। ਅਸਥਮਾ ਦੇ ਮਰੀਜ਼ਾਂ ਨੂੰ ਹਵਾ ਦੀ ਲੋੜ ਹੁੰਦੀ ਹੈ ਜੋ ਨਾ ਤਾਂ ਬਹੁਤ ਜ਼ਿਆਦਾ ਨਮੀ ਵਾਲੀ ਹੋਵੇ ਅਤੇ ਨਾ ਹੀ ਬਹੁਤ ਗਰਮ, ਇਸ ਲਈ ਕੂਲਰ ਉਨ੍ਹਾਂ ਲਈ ਸਭ ਤੋਂ ਵਧੀਆ ਵਿਕਲਪ ਨਹੀਂ ਹੋ ਸਕਦਾ।
ਬੰਦ ਕਮਰਿਆਂ ਵਿੱਚ ਬੇਅਸਰਤਾ: ਕੂਲਰ ਚੰਗੀ ਤਰ੍ਹਾਂ ਹਵਾਦਾਰ ਖੇਤਰਾਂ ਵਿੱਚ ਵਧੀਆ ਕੰਮ ਕਰਦੇ ਹਨ। ਇੱਕ ਬੰਦ ਕਮਰੇ ਵਿੱਚ, ਕੂਲਰ ਦੁਆਰਾ ਛੱਡੇ ਗਏ ਪਾਣੀ ਦੀ ਵਾਸ਼ਪ ਇਕੱਠੀ ਹੁੰਦੀ ਰਹਿੰਦੀ ਹੈ, ਜਿਸ ਨਾਲ ਤੁਹਾਨੂੰ ਕੂਲਿੰਗ ਤਾਂ ਨਹੀਂ ਲਗਦੀ ਪਰ ਘਰ ਦੇ ਅੰਦਰ ਹੁੰਮਸ ਜ਼ਰੂਰ ਵਧ ਜਾਂਦੀ ਹੈ।Risk of inhaling cooler air
also read :-  ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
ਮਾਸਪੇਸ਼ੀਆਂ ਵਿੱਚ ਖਿਚਾਅ ਅਤੇ ਥਕਾਵਟ: ਕੂਲਰ ਤੋਂ ਠੰਡੀ ਹਵਾ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਮਾਸਪੇਸ਼ੀਆਂ ਵਿੱਚ ਤਣਾਅ, ਥਕਾਵਟ ਅਤੇ ਆਲਸ ਦੀ ਭਾਵਨਾ ਪੈਦਾ ਹੋ ਸਕਦੀ ਹੈ।
ਕਿਵੇਂ ਹੋ ਸਕਦਾ ਹੈ ਸੁਧਾਰ : ਸਭ ਤੋਂ ਜ਼ਰੂਰ ਹੈ ਕਿ ਕੂਲਰ ਦਾ ਪਾਣੀ ਹਰ ਰੋਜ਼ ਬਦਲਿਆ ਜਾਵੇ। ਜਦੋਂ ਵੀ ਤੁਸੀਂ ਕੂਲਰ ਲਗਾਉਂਦੇ ਹੋ, ਤਾਂ ਇਸਨੂੰ ਬੰਦ ਕਮਰੇ ਵਿੱਚ ਨਾ ਲਗਾਓ। ਜੇਕਰ ਬੱਚੇ ਘਰ ਵਿੱਚ ਪੜ੍ਹ ਰਹੇ ਹੋਣ ਤਾਂ ਉਸ ਸਮੇਂ ਕੂਲਰ ਦੀ ਵਰਤੋਂ ਨਾ ਕਰੋ, ਜ਼ਿਆਦਾ ਰੌਲਾ ਪੈਣ ਕਾਰਨ ਧਿਆਨ ਕੇਂਦਰਿਤ ਨਹੀਂ ਹੋ ਪਾਉਂਦਾ ਹੈ। ਦੂਜੇ ਪਾਸੇ ਕੂਲਰ ਨੂੰ ਖੁੱਲ੍ਹੀ ਥਾਂ ‘ਤੇ ਲਗਾਉਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
People transported to safe placesਪਾਕਿਸਤਾਨ ਦੇ ਤੱਟਵਰਤੀ ਖੇਤਰਾਂ ਵਿੱਚ ਵੀਰਵਾਰ ਨੂੰ ਚੱਕਰਵਾਤ ਬਿਪਰਜੋਏ ਦੇ ਟਕਰਾਉਣ ਤੋਂ ਪਹਿਲਾਂ ਦੇਸ਼ ਦੇ ਦੱਖਣੀ ਸਿੰਧ ਸੂਬੇ ਵਿੱਚ ਲਗਭਗ 62,000 ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਵਰਤਮਾਨ ਵਿੱਚ ਬਿਪਰਜੋਏ, ਜੋ ਇੱਕ “ਬਹੁਤ ਗੰਭੀਰ ਚੱਕਰਵਾਤੀ ਤੂਫਾਨ” ਵਿੱਚ ਬਦਲ ਗਿਆ ਹੈ, ਭਾਰਤ ਅਤੇ ਪਾਕਿਸਤਾਨ ਨੇੜੇ ਪਹੁੰਚ ਚੁੱਕਾ ਹੈ, ਜਿਸ ਨਾਲ ਅਧਿਕਾਰੀਆਂ ਜਾਨ-ਮਾਲ ਦੇ ਸੰਭਾਵਿਤ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਾਵਧਾਨੀ ਦੇ ਉਪਾਅ ਕਰ ਰਹੀ ਹੈ। ਤੂਫਾਨ ਦੇ ਸਿੰਧ ਦੇ ਥੱਟਾ ਜ਼ਿਲ੍ਹੇ ਅਤੇ ਭਾਰਤ ਦੇ ਕੱਛ ਜ਼ਿਲ੍ਹੇ ਵਿੱਚ ਕੇਟੀ ਬੰਦਰ ਬੰਦਰਗਾਹ ਦੇ ਵਿਚਕਾਰ ਲੈਂਡਫਾਲ ਕਰਨ ਦੀ ਉਮੀਦ ਹੈ। People transported to safe places
ਸਿੰਧ ਦੇ ਸੂਚਨਾ ਮੰਤਰੀ ਸ਼ਰਜੀਲ ਮੇਮਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿੰਧ ਦੇ ਤੱਟੀ ਇਲਾਕਿਆਂ ਨਾਲ ਲੱਗਦੇ ਇਲਾਕਿਆਂ ਤੋਂ ਕਰੀਬ 62,000 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਮੇਮਨ ਨੇ ਕਿਹਾ ਕਿ “ਹੁਣ ਤੱਕ ਠੱਟਾ, ਕੇਤੀ ਬੰਦਰ, ਸੁਜਾਵਲ, ਬਦੀਨ, ਉਮਰਕੋਟ, ਥਾਰਪਾਰਕਰ, ਸ਼ਹੀਦ ਬੇਨਜ਼ੀਰਾਬਾਦ, ਟਾਂਡੋ ਮੁਹੰਮਦ ਖਾਨ, ਟਾਂਡੋ ਅਲੇਅਰ ਅਤੇ ਸੰਘਰ ਵਿੱਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਗਿਆ ਹੈ।” ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਮਜ਼ਬੂਤ ​​ਇਮਾਰਤਾਂ ਅਤੇ ਲੋੜੀਂਦਾ ਭੋਜਨ, ਪਾਣੀ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੇਮਨ ਨੇ ਕਿਹਾ ਕਿ ਠੱਟਾ, ਕੇਤੀ ਬੰਦਰ ਅਤੇ ਸੁਜਾਵਲ ਦੇ ਕਈ ਖੇਤਰਾਂ ਵਿੱਚ ਕੁਝ ਪਰਿਵਾਰ ਆਪਣੇ ਘਰ ਛੱਡਣ ਲਈ ਤਿਆਰ ਨਹੀਂ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਜ਼ਬਰਦਸਤੀ ਬੇਦਖਲ ਕਰਨਾ ਪਿਆ। ਉਸ ਨੇ ਕਿਹਾ ਕਿ “ਅਜਿਹੇ ਲੋਕ ਵੀ ਹਨ ਜੋ ਸਵੈ-ਇੱਛਾ ਨਾਲ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਸਨ।” ਚੱਕਰਵਾਤ ਕਾਰਨ ਕਰਾਚੀ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਿੱਚ ਭਾਰੀ ਹੜ੍ਹ ਆ ਸਕਦਾ ਹੈ। ਪੀਐਮਡੀ ਦੁਆਰਾ ਜਾਰੀ ਤਾਜ਼ਾ ਅਲਰਟ ਵਿੱਚ ਕਿਹਾ ਗਿਆ ਹੈ ਕਿ ਚੱਕਰਵਾਤ ਕਰਾਚੀ ਤੋਂ ਲਗਭਗ 310 ਕਿਲੋਮੀਟਰ ਦੱਖਣ, ਥੱਟਾ ਤੋਂ 300 ਕਿਲੋਮੀਟਰ ਦੱਖਣ-ਦੱਖਣ-ਪੱਛਮ ਅਤੇ ਕੇਟੀ ਬੰਦਰ ਤੋਂ 240 ਕਿਲੋਮੀਟਰ ਦੱਖਣ-ਦੱਖਣ-ਪੱਛਮ ਵਿੱਚ ਹੈ। ਸਾਵਧਾਨੀ ਦੇ ਤੌਰ ‘ਤੇ ਸਰਕਾਰ ਨੇ ਬਲੋਚਿਸਤਾਨ ਸੂਬੇ ਦੇ ਹੱਬ ਅਤੇ ਲਾਸਬੇਲਾ ਜ਼ਿਲਿਆਂ ਅਤੇ ਗਵਾਦਰ ਦੇ ਕੁਝ ਸਥਾਨਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। People transported to safe places
ਪੰਜਾਬ ਪੁਲਸ ਵੱਲੋਂ ਬੰਬੀਹਾ ਗੈਂਗ ਦੇ 10 ਖ਼ਤਰਨਾਕ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ
ਹਾਲ ਹੀ ਵਿਚ ਅੰਮ੍ਰਿਤਸਰ ਦੇ ਸਠਿਆਲਾ ਵਿਖੇ ਹੋਏ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਕਤਲ ਕੇਸ ਨੂੰ ਲੈ ਕੇ ਪੰਜਾਬ ਪੁਲਸ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੀ ਜਾਣਕਾਰੀ ਡੀ. ਪੀ. ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਦਿੱਤੀ ਹੈ। ਟਵਿੱਟਰ ‘ਤੇ ਪੋਸਟ ਸ਼ੇਅਰ ਕਰਦੇ ਹੋਏ ਪੰਜਾਬ ਪੁਲਸ ਵੱਲੋਂ ਕਿਹਾ ਗਿਆ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਸ ਪੂਰੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ। ਜਰਨੈਲ ਸਿੰਘ ਦੇ ਕਤਲ ਕੇਸ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ 10 ਮੁਲਜ਼ਮ/ਸ਼ੂਟਰਾਂ ਨੇ ਭੂਮਿਕਾ ਨਿਭਾਈ ਸੀ। ਉਥੇ ਹੀ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। Images of dangerous shooters continue
ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ 24 ਮਈ ਨੂੰ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ ਸਨ। ਗੋਲ਼ੀਆਂ ਲੱਗਣ ਕਾਰਨ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਵਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਹਮਲਾਵਰ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਉਨ੍ਹਾਂ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਹੋ ਗਈ ਸੀ। Images of dangerous shooters continue
ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਵੱਲੋਂ ਲਈ ਗਈ ਸੀ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਸੀ ਕਿ ਸਠਿਆਲਾ ਵਿਚ ਜੋ ਕਤਲ ਹੋਇਆ ਹੈ, ਉਹ ਗੋਪੀ ਮਹਿਲ ਅਤੇ ਡੋਨੀ ਨੇ ਕੀਤਾ ਹੈ। ਕੁਝ ਨਿਊਜ਼ ਚੈਨਲ ਵਾਲੇ ਇਹ ਵਿਖਾ ਰਹੇ ਹਨ ਕਿ ਇਸ ਜਰਨੈਲ ਦਾ ਸੰਬੰਧ ਸਾਡੇ ਭਰਾ ਗੋਪੀ ਘਨਸ਼ਾਮਪੁਰੀਆ ਗੈਂਗ ਦੇ ਨਾਲ ਸੀ, ਜੋਕਿ ਗਲਤ ਹੈ। ਇਸ ਦਾ ਸਾਡੀ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਸ ਦਾ ਸੰਬੰਧ ਸਾਡੇ ਵਿਰੋਧੀਆਂ ਨਾਲ ਸੰਬੰਧਤ ਹੈ। ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ ।Images of dangerous shooters continue
ਪੰਜਾਬ ਦੇ ਲੋਕਾਂ ਦੇ ਸਿਰ ਤੇ ਮੰਡਰਾ ਰਿਹਾ ਹੈ ਵੱਡਾ ਖਤਰਾ ,ਜਾਣੋ ਕੀ ਹੈ ਇਹ ਖਤਰਾ ?
Death of stray dogs in Punjab ਪੰਜਾਬ ਦੇ ਵਿੱਚ ਆਏ ਦਿਨ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਨੇ ਜਿਥੇ ਅਵਾਰਾ ਕੁੱਤਿਆਂ ਦੇ ਵਲੋਂ ਆਮ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਜਿਹੀਆਂ ਖਬਰਾਂ ਅਸੀਂ ਬੀਤੇ ਦਿਨ ਵੀ ਤੁਹਾਡੇ ਨਾਲ ਸਾਂਝੀਆਂ ਕੀਤੀਆਂ ਸੀ ਪਰ ਇਹ ਆਤੰਕ ਖਤਮ ਹੋਣ ਦੀ ਬਜਾਏ ਲਗਾਤਾਰ ਹੀ ਵਧਦਾ ਜਾ ਰਿਹਾ ਹੈ
ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਤੋਂ ਜਿਥੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਪਿੱਛਲੇ 3 ਮਹੀਨੇ ਤੋਂ ਅਵਾਰਾ ਕੁੱਤਿਆਂ ਦੇ ਵਲੋਂ ਲਗਾਤਾਰ ਹੀ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਇਲਾਕਾ ਨਿਵਾਸੀਆਂ ਨੇ ਦੱਸਿਆ ਕੇ ਇਹ ਕੁੱਤੇ ਹਰ ਕਿਸੇ ਰਾਹਗਿਰ ਨੂੰ ਵੱਡ ਲੈਂਦੇ ਹਨ ਅਸੀਂ ਅੰਮ੍ਰਿਤਸਰ ਦੇ ਨਿਗਮ ਦੇ ਕਮਿਸ਼ਨਰ ਨੂੰ ਕਈ ਵਾਰ ਕਹਿ ਚੁਕੇ ਹਾਂ ਇਨਾ ਅਵਾਰਾ ਕੁੱਤਿਆਂ ਦੇ ਕਹਿਰ ਬਾਰੇ ਪਰ ਫਿਰ ਵੀ ਪ੍ਰਸ਼ਾਸਨ ਨੇ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾDeath of stray dogs in Punjab
ALSO READ : ਰਵੀਨਾ ਟੰਡਨ, ਐਮਐਮ ਕੀਰਵਾਨੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪਦਮ ਸ਼੍ਰੀ ਪ੍ਰਾਪਤ ਕੀਤਾ
ਦਸ ਦਈਏ ਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਅਸੀਂ ਆਪਣੇ ਬਚਿਆਂ ਨੂੰ ਸਕੂਲ ਛੱਡਣ ਜਾਣਾ ਹੁੰਦਾ ਹੈ ਸਾਨੂੰ ਹਰ ਵੇਲੇ ਡਰ ਲੱਗਿਆ ਰਹਿੰਦਾ ਹੈ ਕੇ ਕਿਥੋਂ ਕੋਈ ਅਵਾਰਾ ਕੁੱਤਾ ਆਕੇ ਸਾਨੂ ਵੱਢ ਹੀ ਨਾ ਲਵੇ ਓਥੇ ਹੀ ਅੱਜ ਸਵੇਰੇ ਇਕ ਕੁੱਤੇ ਦੇ ਵੱਲੋ ਬੁਜਰਗ ਮਹਿਲਾ ਨੂੰ ਬੂਰੀ ਤਰਾਂ ਵੱਢ ਲਿਆ ਗਿਆ ਮਹੁਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਇਸ ਵੱਲ ਧਿਆਨ ਦਿੱਤਾ ਜਾਵੇDeath of stray dogs in Punjab