Yadav's health is deteriorating - Nirpakh Post

ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਦੀ ਵਿਗੜੀ ਸਿਹਤ
ਨਵੀਂ ਦਿੱਲੀ- ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਅਚਾਨਕ ਸਿਹਤ ਵਿਗੜ ਗਈ ਹੈ। ਬਲੱਡ ਸ਼ੂਗਰ ਦੇ ਪੱਧਰ ’ਚ ਵਾਧਾ ਹੋਣ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ ਹੈ। ਦੱਸ ਦਈਏ ਕਿ ਵਧਦੀ ਉਮਰ ਦੇ ਲਿਹਾਜ਼ ਨਾਲ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਜੂਝ ਰਹੇ ਸਨ। ਪਟਨਾ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਦਿੱਲੀ ਲਈ ਰੈਫਰ ਕਰ ਦਿੱਤਾ। ਅਜਿਹਾ ਉਨ੍ਹਾਂ ਦੀ ਸਿਹਤ ਸਥਿਤੀ ਗੰਭੀਰ ਹੋਣ ਦੇ ਮੱਦੇਨਜ਼ਰ ਕੀਤਾ ਗਿਆ ਹੈ। ਉਹ ਪਿਛਲੇ ਦੋ ਦਿਨਾਂ ਤੋਂ ਬਿਮਾਰ ਸੀ, ਪਰ ਅੱਜ ਉਨ੍ਹਾਂ ਦੀ ਹਾਲਤ ਹੋਰ ਗੰਭੀਰ ਹੋ ਗਈ ਹੈ। ਇਸ ਸਮੇਂ, ਉਹ ਪਟਨਾ ਦੇ ਰਾਬੜੀ ਨਿਵਾਸ ’ਤੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

Read Also- ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਪੀਰੀਅਡਾਂ ਦੇ ਸਮੇਂ ਵਿੱਚ ਕੀਤਾ ਗਿਆ ਬਦਲਾਅ

ਲਾਲੂ ਪ੍ਰਸਾਦ ਯਾਦਵ ਲੰਮੇ ਸਮੇਂ ਤੋਂ ਗੁਰਦੇ ਦੀਆਂ ਸਮੱਸਿਆਵਾਂ, ਦਿਲ ਦੀ ਬਿਮਾਰੀ ਅਤੇ ਸ਼ੂਗਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਹਨ। ਕੁਝ ਸਮਾਂ ਪਹਿਲਾਂ, ਉਨ੍ਹਾਂ ਦੀ ਸਿਹਤ ਵਿੱਚ ਕੁਝ ਸੁਧਾਰ ਹੋਇਆ ਸੀ, ਜਿਸ ਨਾਲ ਉਨ੍ਹਾਂ ਦੇ ਪਰਵਾਰ ਅਤੇ ਸਮਰਥਕਾਂ ਨੂੰ ਰਾਹਤ ਮਿਲੀ ਸੀ। ਹਾਲਾਂਕਿ, ਹੁਣ ਇੱਕ ਵਾਰ ਫਿਰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਦੀ ਸਥਿਤੀ ਬਾਰੇ ਚਿੰਤਾਵਾਂ ਵੱਧ ਗਈਆਂ ਹਨ।

ਜ਼ਿਕਰਯੋਗ ਹੈ ਕਿ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਭੇਜਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਉਹ ਪਹਿਲਾਂ ਵੀ ਆਪਣੀ ਨਿਯਮਤ ਸਿਹਤ ਜਾਂਚ ਅਤੇ ਇਲਾਜ ਲਈ ਦਿੱਲੀ ਆ ਰਹੇ ਸਨ। ਲਾਲੂ ਦੀ ਹਾਲਤ ਵਿਗੜਨ ਤੋਂ ਬਾਅਦ, ਉਨ੍ਹਾਂ ਦੇ ਪ੍ਰਵਾਰਕ ਮੈਂਬਰ ਲਗਾਤਾਰ ਡਾਕਟਰਾਂ ਦੇ ਸੰਪਰਕ ਵਿੱਚ ਹਨ। ਇਸ ਦੌਰਾਨ, ਆਰਜੇਡੀ ਵਰਕਰਾਂ ਅਤੇ ਸਮਰਥਕਾਂ ਵਿੱਚ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਫੈਲ ਗਈ ਹੈ, ਅਤੇ ਹਰ ਕੋਈ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਿਹਾ ਹੈ।