Sant Balbir Singh Seechewal - Nirpakh Post
Sant Balbir Singh Seechewal
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਦ ਰੁੱਤ ਦੇ ਹੰਗਾਮਿਆ ਭਰਪੂਰ ਚਲ ਰਹੇ ਸ਼ੈਸ਼ਨ ਦੌਰਾਨ ਇਹ ਸਵਾਲ ਪੁੱਛਿਆ ਸੀ ਕਿ ਅਰਬ ਦੇਸ਼ਾਂ ਵਿੱਚ ਕਿੰਨ੍ਹੀਆਂ ਭਾਰਤੀ ਔਰਤਾਂ ਫਸੀਆਂ ਹੋਈਆਂ ਹਨ ਤੇ ਪਿਛਲੇ ਪੰਜਾਂ ਸਾਲਾਂ ਵਿੱਚ ਕਿੰਨ੍ਹੇ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ।
ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਅਰਬ ਦੇਸ਼ਾਂ ਵਿੱਚੋਂ ਹੋ ਰਹੀ ਮਨੁੱਖੀ ਤਸਕਰੀ ਦਾ ਹਵਾਲਾ ਦਿੰਦਿਆ ਦੱਸਿਆ ਕਿ 9 ਦੇਸ਼ਾਂ ਵਿੱਚ ਭਾਰਤੀ ਨਾਗਰਿਕ ਫਸੇ ਹੋਏ ਸਨ। ਸੰਤ ਸੀਚੇਵਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਅਰਬ ਦੇ 9 ਦੇਸ਼ਾਂ ਵਿੱਚੋਂ ਪੰਜਾਂ ਸਾਲਾਂ ਦੌਰਾਨ 38 ਹਜ਼ਾਰ 917 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਿਸ ਲਿਆਂਦਾ ਗਿਆ ਜਾ ਚੁੱਕਾ ਹੈ। ਜਿਹਨਾਂ ਨੂੰ ਉੱਥੇ ਸ਼ੋਸ਼ਣ, ਹੱਦ ਤੋਂ ਵੱਧ ਕੰਮ ਕਰਵਾਉਣ, ਗੁਲਾਮ ਬਣਾ ਕਿ ਰੱਖਣ, ਕੰਮ ਕਰਾਵਉਣ ਦੀ ਸੂਰਤ ਵਿੱਚ ਤਨਖਾਹ ਨਾ ਦੇਣ ਤੇ ਹੋਰ ਵੀ ਕਈ ਤਰ੍ਹਾਂ ਦੀਆਂ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਦ ਰੁੱਤ ਦੇ ਹੰਗਾਮਿਆ ਭਰਪੂਰ ਚਲ ਰਹੇ ਸ਼ੈਸ਼ਨ ਦੌਰਾਨ ਇਹ ਸਵਾਲ ਪੁੱਛਿਆ ਸੀ ਕਿ ਅਰਬ ਦੇਸ਼ਾਂ ਵਿੱਚ ਕਿੰਨ੍ਹੀਆਂ ਭਾਰਤੀ ਔਰਤਾਂ ਫਸੀਆਂ ਹੋਈਆਂ ਹਨ ਤੇ ਪਿਛਲੇ ਪੰਜਾਂ ਸਾਲਾਂ ਵਿੱਚ ਕਿੰਨ੍ਹੇ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ।
Read Also : ਚੰਡੀਗੜ੍ਹ ‘ਚ ਬੰਬ ਧਮਾਕਿਆਂ ਦੇ ਦੋਸ਼ੀਆਂ ਦਾ
ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਅਰਬ ਦੇਸ਼ਾਂ ਵਿੱਚੋਂ ਹੋ ਰਹੀ ਮਨੁੱਖੀ ਤਸਕਰੀ ਦਾ ਹਵਾਲਾ ਦਿੰਦਿਆ ਦੱਸਿਆ ਕਿ 9 ਦੇਸ਼ਾਂ ਵਿੱਚ ਭਾਰਤੀ ਨਾਗਰਿਕ ਫਸੇ ਹੋਏ ਸਨ। ਸੰਤ ਸੀਚੇਵਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਅਰਬ ਦੇ 9 ਦੇਸ਼ਾਂ ਵਿੱਚੋਂ ਪੰਜਾਂ ਸਾਲਾਂ ਦੌਰਾਨ 38 ਹਜ਼ਾਰ 917 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਿਸ ਲਿਆਂਦਾ ਗਿਆ ਜਾ ਚੁੱਕਾ ਹੈ। ਜਿਹਨਾਂ ਨੂੰ ਉੱਥੇ ਸ਼ੋਸ਼ਣ, ਹੱਦ ਤੋਂ ਵੱਧ ਕੰਮ ਕਰਵਾਉਣ, ਗੁਲਾਮ ਬਣਾ ਕਿ ਰੱਖਣ, ਕੰਮ ਕਰਾਵਉਣ ਦੀ ਸੂਰਤ ਵਿੱਚ ਤਨਖਾਹ ਨਾ ਦੇਣ ਤੇ ਹੋਰ ਵੀ ਕਈ ਤਰ੍ਹਾਂ ਦੀਆਂ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
Sant Balbir Singh Seechewal
ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਫਿਲਪੀਨਜ਼ ਦੇ ਗੁਰੂ ਘਰਾਂ ਵੱਲੋਂ ਸਨਮਾਨ
Sant Balbir Singh Seechewal
ਫਿਲਪੀਨਜ਼ ਦੀ ਫੇਰੀ ’ਤੇ ਗਏ ਵਾਤਾਵਰਨ ਪੇ੍ਰਮੀ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੱਖ-ਵੱਖ ਘਰਾਂ ’ਚ ਸਨਮਾਨ ਕੀਤਾ ਗਿਆ। ਉੱਥੋਂ ਦੇ ਗੁਰੂ ਘਰਾਂ ’ਚ ਉਨ੍ਹਾਂ ਵੱਲੋਂ ਬਾਬੇ ਨਾਨਕ ਦੀ ਵੇਈਂ ਦੀ ਕਾਰਸੇਵਾ ਦੇ ਨਾਲ-ਨਾਲ ਲੋਕ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਤੇ ਸਾਲ 2023 ਦੌਰਾਨ ਆਏ ਹੜ੍ਹਾਂ ਦੌਰਾਨ ਕੀਤੀ ਗਈ ਦਿਨ ਰਾਤ ਕਾਰਸੇਵਾ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸੰਤ ਸੀਚੇਵਾਲ ਨੇ ਉੱਥੇ ਸੰਗਤਾਂ ਨੂੰ ਜਿੱਥੇ ਗੁਰੂ ਦੀ ਬਾਣੀ ਨਾਲ ਜੁੜਨ ਲਈ ਪੇ੍ਰਰਿਤ ਕੀਤਾ ਉੱਥੇ ਹੀ ਗੁਰਬਾਣੀ ’ਤੇ ਅਮਲ ਕਰਦਿਆਂ ਕੁਦਰਤ ਨਾਲ ਇਕਮਿਕ ਹੋਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਗੁਰਦੁਆਰਾ ਦਸ਼ਮੇਸ਼ ਗੁਰਸਿੱਖ ਟੈਂਪਲ ਮਾਰੀਲੋ ਬੁਲਾਕਨ ਮਨੀਲਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਸੰਗਤਾਂ ਨੂੰ ਸੰਬੋਧਨ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਦੀ ਹਾਲਤ ਬਹੁਤ ਬੁਰੀ ਤੇ ਖਾਸ ਕਰਕੇ ਲੁਧਿਆਣੇ ਦੇ ਬੁੱਢੇ ਦਰਿਆ ਦੀ ਹਾਲਤ ਗੰਭੀਰ ਹੈ।
ਉਥੇ ਲਗਾਤਾਰ ਕਾਰ ਸੇਵਾ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਨੇ ਦੁਨੀਆ ਨੂੰ ਇਕ ਸ਼ੀਸ਼ਾ ਦਿਖਾਇਆ ਹੈ ਕਿ ਕੁਦਰਤ ਨਾਲ ਛੇੜ ਛਾੜ ਦਾ ਕੀ ਨਤੀਜਾ ਹੋ ਸਕਦਾ ਹੈ। ਉਨ੍ਹਾਂ ਗੁਰਬਾਣੀ ਦਾ ਹਵਾਲਾ ਦਿੰਦਿਆ ਕਿਹਾ ਕਿ ਅੱਜ ਲੋਕਾਈ ਪਰਮੇਸ਼ਵਰ ਨੂੰ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਤੇ ਖੁਸ਼ਹਾਲ ਜੀਵਨ ਜਿਊਣ ਲਈ ਗੁਰੂ ਦੀ ਬਾਣੀ ਤੇ ਅਮਲ ਕਰਨਾ ਪਵੇਗਾ ਤੇ ਵਾਤਾਵਰਨ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਣਾ ਪਵੇਗਾ।
ਇਸੇ ਤਰ੍ਹਾਂ ਉੱਥੇ ਦੇ ਇੰਡੀਅਨ ਸਿੱਖ ਟੈਂਪਲ, ਬਕਲੋਡ ਸਿਟੀ ’ਚ ਸੰਗਤਾਂ ਵੱਲੋ ਕਰਵਾਏ ਗਏ ਧਾਰਮਿਕ ਦੀਵਾਨ ’ਚ ਸ਼ਿਰਕਤ ਕਰਦਿਆ ਵਾਤਾਵਰਨ ਪੇ੍ਰਮੀ ਸੰਤ ਸੀਚੇਵਾਲ ਨੇ ਆਪਣੇ ਸੰਬੋਧਨ ਦੌਰਾਨ ਪ੍ਰਵਾਸੀ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਵੱਲੋ ਲਗਾਤਾਰ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ’ਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਦੱਸਿਆ ਕਿ ਇਸ ਵੇਲੇ ਪੂਰਾ ਸੰਸਾਰ ਜਲਵਾਯੂ ਪਰਿਵਰਤਨ ਦੀ ਮਾਰ ਝੱਲ ਰਿਹਾ।
READ ALSO: ਉਮਰ ਕੈਦ ਨੇ ਰਾਠੀ ਦੀ ਵਿਧਾਇਕੀ ਲਈ ਸੀ ਖੋਹ : ਸੁਪਰੀਮ ਕੋਰਟ ਨੇ ਦੂਜੀ ਜਿੱਤ ਕਰ ਦਿੱਤੀ ਰੱਦ
ਜਿਸ ਦੇ ਹੱਲ ਲਈ ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਹਰ ਖੁਸ਼ੀ ਦੇ ਮੌਕੇ ਉਪਰ ਇਕ ਬੂਟਾ ਜ਼ਰੂਰ ਲਗਾਉਣ। ਇਸ ਨਾਲ ਅਸੀ ਵਾਤਾਵਰਣ ਨੂੰ ਬਚਾਉਣ ’ਚ ਵੱਡਾ ਯੋਗਦਾਨ ਪਾ ਸਕਦੇ ਹਾਂ ਕਿਉਂਕਿ ਹਵਾ ਨੂੰ ਅਸੀ ਕਿਸੀ ਹੱਦ ਜਾਂ ਸਰਹੱਦ ’ਚ ਕੈਦ ਨਹੀ ਕਰ ਸਕਦੇ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਪੇ੍ਰਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ ਕੀਤਾ ਗਿਆ। ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਕਰਕੇ ਰੱਬੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਧਾਰਮਿਕ ਦੀਵਾਨਾਂ ’ਚ ਵੱਡੇ ਪੱਧਰ ਤੇ ਸੰਗਤਾਂ ਵੱਲੋ ਹਾਜ਼ਰੀ ਭਰੀ ਗਈ।
Sant Balbir Singh Seechewal
Sant Balbir Singh Seechewal
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫਿਲਪੀਨ ਦੀ ਫੇਰੀ ’ਤੇ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਜਿਹੜਾ ਵਿਹਾਰ ਕੀਤਾ ਜਾ ਰਿਹਾ ਹੈ, ਉਹ ਕਿਸੇ ਦੁਸ਼ਮਣ ਦੇਸ਼ ਦੀਆਂ ਫੌਜਾਂ ਵਰਗਾ ਲੱਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਮਸਲੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਸੰਤ ਸੀਚੇਵਾਲ ਨੇ ਸ਼ੁੱਭਕਰਨ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਸੰਵਿਧਾਨਕ ਅਧਿਕਾਰ ਨਹੀਂ ਹੈ ਕਿ ਉਹ ਕਿਸਾਨਾਂ ਦੇ ਰਸਤਿਆਂ ਵਿਚ ਏਨੀਆਂ ਵੱਡੀਆਂ ਰੋਕਾਂ ਖੜ੍ਹੀਆਂ ਕਰੇ।
READ ALSO; ਪਾਣੀਪਤ ‘ਚ ਪਾਣੀ ਵਾਲੀ ਟੈਂਕੀ ‘ਚ ਡੁੱਬਣ ਕਾਰਨ ਬੱਚੇ ਦੀ ਮੌਤ..
ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਅੰਨਦਾਤਾ ਹਨ, ਨਾ ਕਿਸੇ ਦੁਸ਼ਮਣ ਦੇਸ਼ ਦੀ ਫੌਜ ਜਿਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾ ਰਿਹਾ ਹੈ। ਜਦੋਂ ਦੇਸ਼ ਭੁੱਖ ਨਾਲ ਲੜ ਰਿਹਾ ਸੀ ਤਾਂ ਪੰਜਾਬ ਦਾ ਕਿਸਾਨ ਆਪਣੇ ਖੇਤਾਂ ਵਿਚ ਮਿੱਟੀ ਨਾਲ ਮਿੱਟੀ ਹੋਇਆ ਪਿਆ ਸੀ। ਪੰਜਾਬ ਦੇ ਕਿਸਾਨਾਂ ਨੇ ਤਾਂ ਦੇਸ਼ ਦੀ ਭੁੱਖ ਮਿਟਾਉਣ ਲਈ ਆਪਣੇ ਬੱਚਿਆਂ ਦੇ ਹਿੱਸੇ ਦਾ ਪਾਣੀ ਵੀ ਮੁਕਾ ਦਿੱਤਾ ਹੈ ਤੇ ਫਿਰ ਵੀ ੳੇਨ੍ਹਾਂ ਨੂੰ ਵੱਖਰੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਕੇਂਦਰ ਸਰਕਾਰ ਨੂੰ ਮੰਨ ਲੈਣੀਆਂ ਚਾਹੀਦੀਆਂ ਹਨ। ਪਹਿਲੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਇਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਰਹੇ ਸਨ ਤੇ ਉਨ੍ਹਾਂ ਨੇ ਕੋਈ ਹਿੰਸਾ ਨਹੀਂ ਸੀ ਕੀਤੀ।
Sant Balbir Singh Seechewal
ਰੂਸ ਦੀ ਜੇਲ੍ਹ ਵਿੱਚ ਬੰਦ ਪੰਜਾਬ-ਹਰਿਆਣਾ ਦੇ 6 ਨੌਜਵਾਨ ਭਾਰਤ ਪਰਤੇ
Youths Trapped Russian Jail
ਪੰਜਾਬ ਅਤੇ ਹਰਿਆਣਾ ਦੇ ਛੇ ਨੌਜਵਾਨਾਂ ਨੂੰ ਰੂਸ ਦੀ ਜੇਲ੍ਹ ਤੋਂ ਰਿਹਾਅ ਕਰਕੇ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ 6 ਨੌਜਵਾਨਾਂ ਨੂੰ ਘਰ ਪਹੁੰਚਾਉਣ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ। ਇਹ ਸਾਰੇ ਗਧੇ ਰਾਹੀਂ ਯੂਰਪ ਜਾਣਾ ਚਾਹੁੰਦੇ ਸਨ।
ਸੀਚੇਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਰੁਜ਼ਗਾਰ ਲਈ ਵਿਦੇਸ਼ਾਂ ਦਾ ਰੁਖ ਕਰਦੀ ਹੈ। ਜਿੱਥੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜਿਸ ਕਾਰਨ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਬਹੁਤ ਸਾਰਾ ਪੈਸਾ ਬਰਬਾਦ ਹੋ ਰਿਹਾ ਹੈ। ਉਥੋਂ ਪਰਤੇ ਨੌਜਵਾਨਾਂ ਨੇ ਦੱਸਿਆ ਕਿ ਰੂਸ ਦੀਆਂ ਜੇਲ੍ਹਾਂ ਵਿੱਚ ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ। ਟਰੈਵਲ ਏਜੰਟ ਨੇ ਉਨ੍ਹਾਂ ਨੂੰ ਯੂਰਪ ਭੇਜਣ ਦੇ ਨਾਂ ‘ਤੇ ਠੱਗੀ ਮਾਰੀ।
ਇਹ ਵੀ ਪੜ੍ਹੋ: ਅੰਬਾਲਾ ‘ਚ ਨਸ਼ੀਲੇ ਪਦਾਰਥਾਂ ਸਣੇਂ ਭਾਜਪਾ ਆਗੂ ਗ੍ਰਿਫਤਾਰ
ਮੁਸੀਬਤ ਵਿੱਚ ਫਸੇ ਪਰਿਵਾਰਾਂ ਨੇ ਸੀਚੇਵਾਲ ਨਾਲ ਕੀਤਾ ਸੀ ਸੰਪਰਕ
ਸੰਤ ਸੀਚੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਸਾਰੇ ਨੌਜਵਾਨਾਂ ਦੇ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਬੱਚਿਆਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਉਸ ਦੀ ਆਵਾਜ਼ ਸਰਕਾਰ ਤੱਕ ਨਹੀਂ ਪਹੁੰਚ ਰਹੀ ਸੀ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਉਸ ਨੇ ਮਾਸਕੋ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ। ਕੁਝ ਦਿਨਾਂ ਬਾਅਦ ਰੂਸ ਦੀ ਜੇਲ੍ਹ ਤੋਂ ਛੇ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਛੇ ਨੌਜਵਾਨ ਰੂਸ ਵਿੱਚ ਫਸੇ ਹੋਏ ਸਨ। ਇਨ੍ਹਾਂ ਵਿੱਚੋਂ 5 ਪੰਜਾਬ ਅਤੇ ਇੱਕ ਹਰਿਆਣਾ ਦਾ ਸੀ। ਇਨ੍ਹਾਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਸੋਹਾਣਾ, ਫਾਜ਼ਿਲਕਾ ਦੇ ਪਿੰਡ ਸੋਹਾਣਾ, ਗੁਰਮੀਤ ਸਿੰਘ ਵਾਸੀ ਕਪੂਰਥਲਾ, ਗੁਰਵੀਰ ਸਿੰਘ, ਹਰਜੀਤ ਸਿੰਘ ਵਾਸੀ ਗੁਰਦਾਸਪੁਰ, ਲਖਵੀਰ ਸਿੰਘ ਵਾਸੀ ਸ਼ਾਹਕੋਟ, ਜਲੰਧਰ ਅਤੇ ਰਾਹੁਲ ਵਾਸੀ ਕਰਨਾਲ ਹਰਿਆਣਾ ਵਜੋਂ ਹੋਈ ਹੈ। ਸਾਰੇ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਗਲਤ ਅਪੀਲ ਕੀਤੀ ਹੈ।
ਟਰੈਵਲ ਏਜੰਟ ਨੇ ਲਏ 13-13 ਲੱਖ ਰੁਪਏ
ਪੀੜਤ ਨੌਜਵਾਨ ਨੇ ਦੱਸਿਆ ਕਿ ਮੁਲਜ਼ਮ ਟਰੈਵਲ ਏਜੰਟ ਨੇ ਉਨ੍ਹਾਂ ਤੋਂ 13-13 ਲੱਖ ਰੁਪਏ ਲਏ ਸਨ। ਦੋਸ਼ੀ ਉਨ੍ਹਾਂ ਨੂੰ ਯੂਰਪ ਭੇਜਣਾ ਚਾਹੁੰਦਾ ਸੀ। ਪਰ ਉਹ ਰੂਸ ਵਿਚ ਫਸ ਗਿਆ ਸੀ. ਬੇਲਾਰੂਸ ਤੋਂ ਪੁਰਤਗਾਲ ਦੇ ਰਸਤੇ ਜੰਗਲਾਂ ਰਾਹੀਂ ਪੈਦਲ ਯੂਰਪ ਵਿੱਚ ਦਾਖਲ ਹੋਣਾ ਪੈਂਦਾ ਸੀ।  Youths Trapped Russian Jail
ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਪੰਜਾਬ ਪਰਤੀਆਂ ਇਰਾਕ ਦੇ ਸ਼ੇਖ ਨੂੰ ਵੇਚੀਆਂ ਪੰਜਾਬ ਦੀਆਂ ਦੋ ਧੀਆਂ
Girls trapped in Iraq:
ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ ਦੀਆਂ ਦੋ ਲੜਕੀਆਂ ਪੰਜਾਬ ਪਰਤ ਆਈਆਂ ਹਨ। ਲੜਕੀਆਂ ਨੇ ਆਪਣੀ ਕਹਾਣੀ ਸੁਣਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਰਾਕ ‘ਚ ਟਰੈਵਲ ਏਜੰਟਾਂ ਨੇ ਵੇਚ ਦਿੱਤਾ। ਇਰਾਕ ਤੋਂ ਵਾਪਸ ਆਈਆਂ ਦੋ ਲੜਕੀਆਂ ਦੇ ਨਾਲ ਮਲੇਸ਼ੀਆ ਤੋਂ ਇੱਕ ਲੜਕਾ ਵੀ ਵਾਪਸ ਆਇਆ ਹੈ, ਜੋ ਉੱਥੇ ਦੀ ਜੇਲ੍ਹ ਵਿੱਚ ਫਸਿਆ ਹੋਇਆ ਸੀ। ਇਰਾਕ ਤੋਂ ਆਈਆਂ ਇਨ੍ਹਾਂ ਪੀੜਤ ਲੜਕੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ। ਜਿਨ੍ਹਾਂ ਦੇ ਯਤਨਾਂ ਸਦਕਾ ਉਹ ਆਪਣੇ ਘਰ ਪਰਤਣ ‘ਚ ਕਾਮਯਾਬ ਰਹੀ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਟਰੈਵਲ ਏਜੰਟਾਂ ਦਾ ਇੱਕ ਵੱਡਾ ਗਰੋਹ ਸਰਗਰਮ ਹੈ, ਜਿਸ ਨੂੰ ਕਾਬੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟ ਗਰੀਬ ਅਤੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਕੇ ਉਨ੍ਹਾਂ ਦੀਆਂ ਨੌਜਵਾਨ ਲੜਕੀਆਂ ਨੂੰ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਵੇਚ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਵਿੱਚ ਗੰਨੇ ਦੇ ਰੇਟ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਉਥੇ ਜਾ ਕੇ ਪਤਾ ਲੱਗਾ ਕਿ ਅਸੀਂ ਵਿਕ ਗਏ ਹਾਂ
ਇਰਾਕ ਤੋਂ ਵਾਪਸ ਆਈਆਂ ਦੋਵੇਂ ਲੜਕੀਆਂ ਨੇ ਦੱਸਿਆ ਕਿ ਉਹ 10 ਜੁਲਾਈ ਨੂੰ ਇਰਾਕ ਗਈਆਂ ਸਨ ਅਤੇ ਫਗਵਾੜਾ ਦੀ ਰਹਿਣ ਵਾਲੀ ਮਨਦੀਪ ਕੌਰ ਨਾਮਕ ਟਰੈਵਲ ਏਜੰਟ ਵੱਲੋਂ ਉਨ੍ਹਾਂ ਨੂੰ 80 ਸਾਥੀਆਂ ਸਮੇਤ ਦੁਬਈ ਭੇਜ ਦਿੱਤਾ ਗਿਆ ਸੀ। 8 ਦਿਨ ਏਅਰਪੋਰਟ ‘ਤੇ ਰਹਿਣ ਤੋਂ ਬਾਅਦ ਉਸ ਨੂੰ ਉਥੋਂ ਵਾਪਸ ਭੇਜ ਦਿੱਤਾ ਗਿਆ।
ਪੀੜਤ ਲੜਕੀਆਂ ਨੇ ਦੱਸਿਆ ਕਿ ਉੱਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਨੂੰ ਵੇਚ ਦਿੱਤਾ ਗਿਆ ਹੈ। ਦੇਰ ਰਾਤ ਤੱਕ ਉਨ੍ਹਾਂ ਨੂੰ ਕੰਮ ‘ਤੇ ਬਿਠਾਇਆ ਗਿਆ ਅਤੇ ਕੰਮ ਨਾ ਕਰਨ ‘ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਜਿਨ੍ਹਾਂ ਕੁੜੀਆਂ ਨੇ ਉਸ ਦੀ ਗੱਲ ਨਹੀਂ ਮੰਨੀ, ਉਨ੍ਹਾਂ ਦੇ ਕੱਪੜੇ ਲਾਹ ਕੇ ਬਾਥਰੂਮ ਵਿੱਚ ਬੰਦ ਕਰ ਦਿੱਤੇ ਗਏ।
ਰੈਸਟੋਰੈਂਟ ‘ਚ ਨੌਕਰੀ ਨੂੰ ਲੈ ਕੇ ਧੋਖਾ ਦਿੱਤਾ
ਪੀੜਤ ਲੜਕੀਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਇਰਾਕ ਭੇਜਣ ਸਮੇਂ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਇੱਕ ਰੈਸਟੋਰੈਂਟ ਵਿੱਚ ਨੌਕਰੀ ਦੇਣ ਦੀ ਗੱਲ ਕਹੀ ਸੀ ਅਤੇ 50 ਰੁਪਏ ਮਹੀਨਾ ਤਨਖਾਹ ਦੇਣ ਦਾ ਵਾਅਦਾ ਕੀਤਾ ਗਿਆ ਸੀ। ਸੰਤ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਅਪੀਲ ਕੀਤੀ ਕਿ ਉਕਤ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭੋਲੇ-ਭਾਲੇ ਲੋਕਾਂ ਨੂੰ ਧੋਖਾਧੜੀ ਤੋਂ ਬਚਾਇਆ ਜਾ ਸਕੇ।
Girls trapped in Iraq:
21 ਦੇਸ਼ਾਂ ਦੇ 100 ਸ਼ਰਧਾਲੂਆਂ ਨੇ ਕੀਤੇ ਪਵਿੱਤਰ ਵੇਈਂ ਦੇ ਦਰਸ਼ਨ
You should also visit the holy shrine 21 ਦੇਸ਼ਾਂ ਦੇ 100 ਸ਼ਰਧਾਲੂਆਂ ਦਾ ਜੱਥਾ ਪਵਿੱਤਰ ਵੇਈਂ ਦੇ ਦਰਸ਼ਨਾਂ ਲਈ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪੁੱਜਾ। ਜੱਥੇ ਦੀ ਅਗਵਾਈ ਕਰ ਰਹੇ ਯੋਗੀ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਵਿਸ਼ਵ ਪੱਧਰ ’ਤੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ, ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੇ ਹਨ ਅਤੇ ਗੁਰਬਾਣੀ ਰਾਹੀਂ ਯੋਗ ਸਾਧਨਾ ਸਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਵੱਖ-ਵੱਖ ਦੇਸ਼ ਦੇ ਲੋਕਾਂ ਨੂੰ ਇੱਕਠਾ ਕਰ ਕੇ ਭਾਰਤ ਦਾ ਦੌਰਾ ਕੀਤਾ ਜਾਂਦਾ ਹੈ, ਇਸ ਵਾਰ ਉਹ ਜੱਥੇ ਸਮੇਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਪਵਿੱਤਰ ਵੇਈਂ ਦੇ ਦਰਸ਼ਨਾਂ ਲਈ ਸੁਲਤਾਨਪੁਰ ਲੋਧੀ ਆਏ ਹਨ, ਜਿੱਥੇ ਉਨ੍ਹਾਂ ਵੱਲੋਂ ਵਾਤਾਵਰਣ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਜੱਥੇ ਦਾ ਸਵਾਗਤ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਇਹ ਸਥਾਨ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਹੈ, ਜਿੱਥੇ ਉਨ੍ਹਾਂ ਆਪਣੇ ਜੀਵਨ ਦਾ ਲੰਬਾ ਸਮਾਂ ਬਤੀਤ ਕੀਤਾ ਸੀ।You should also visit the holy shrine
also read : ਨਵਜੋਤ ਸਿੰਘ ਸਿੱਧੂ ਨੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਕੀਤੀ ਮੁਲਾਕਾਤ ,
ਉਨ੍ਹਾਂ ਆਏ ਜੱਥੇ ਨੂੰ ਸੰਬੋਧਨ ਹੁੰਦਿਆ ਦੱਸਿਆ ਕਿ ਜਿਸ ਵੇਈਂ ਦੇ ਦਰਸ਼ਨਾਂ ਲਈ ਉਹ ਆਏ ਹਨ, ਉਹ ਵੀ ਬਾਕੀ ਕੁਦਰਤੀ ਸ੍ਰੋਤਾਂ ਵਾਂਗ ਪ੍ਰਦੂਸ਼ਿਤ ਹੋ ਚੁੱਕੀ ਸੀ, ਜਿਸਨੂੰ ਮੁੜ ਸੁਰਜੀਤ ਕਰਨ ਲਈ ਸੰਗਤਾਂ ਵੱਲੋਂ ਦਿਨ-ਰਾਤ ਕਾਰਸੇਵਾ ਕੀਤੀ ਗਈ, ਜਿਸ ਬਾਰੇ ਜੱਥੇ ਨੂੰ ਵੇਈਂ ਦੀ ਕਾਰਸੇਵਾ ’ਤੇ ਬਣੀ ਗਈ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ। ਸੰਤ ਸੀਚੇਵਾਲ ਨੇ ਆਏ ਜੱਥੇ ਨੂੰ ‘ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਨੂੰ ਜੀਵਨ ਵਿਚ ਅਪਣਾਉਣ ਤੇ ਗੁਰਬਾਣੀ ਅਨੁਸਾਰ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਤੇ ਧਰਤੀ ਨੂੰ ਮਾਤਾ ਦਾ ਦਰਜ਼ਾ ਦੇਣ ਲਈ ਪ੍ਰੇਰਿਤ ਕੀਤਾ। ਜੱਥੇ ਵਿਚ ਅਮਰੀਕਾ, ਕੈਨੇਡਾ, ਜਰਮਨੀ, ਰਸ਼ੀਆਮ ਤਜਾਕੀਸਤਾਨ ਤੇ ਚਾਇਨਾ ਸਮੇਤ ਵੱਖ-ਵੱਖ ਦੇਸ਼ਾਂ ਦੇ ਸ਼ਰਧਾਲੂ ਸ਼ਾਮਲ ਸੀ। ਇਸ ਮੌਕੇ ਸੰਤ ਸੀਚੇਵਾਲ ਵੱਲੋਂ ਜੱਥੇ ਨੂੰ ਲੈ ਕੇ ਆਏ ਯੋਗੀ ਅਮਨਦੀਪ ਸਿੰਘ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਪਵਿੱਤਰ ਵੇਈਂ ਦੇ ਪਾਣੀ ਦਾ ਟੀ. ਡੀ. ਐੱਸ. ਚੈੱਕ ਕਰਵਾਇਆ ਗਏ ਅਤੇ ਹਾਲਟਾਂ ਵਾਲਾ ਖੂਹ ਵੀ ਦਿਖਾਇਆ ਗਿਆ।You should also visit the holy shrine