villages - Nirpakh Post

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 8 ਜੂਨ

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾ, ਅਕਾਲਗੜ੍ਹ, ਚੱਕ ਬਧਾਈ, ਕੋਠੇ ਅਮਨਗੜ, ਭਲਾਈਆਣਾ, ਚੋਟੀਆ, ਮਾਹਣੀਖੇੜਾ, ਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ, ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਨੂੰ ਬਚਾਉਣ, ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ, ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇੰਨ੍ਹਾਂ ਗਧੀਵਿਧੀਆਂ ਵਿੱਚ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾ ਨੂੰ ਖੇਤੀ ਸਾਹਿਤ ਪੜ੍ਹਨ ਲਈ, ਖੇਤੀ ਖਰਚੇ ਘਟਾਉਣ ਅਤੇ ਅਪਣੀ ਆਮਦਨ ਖੇਤੀ ਸਹਾਇਕ ਧੰਦਿਆਂ ਰਾਹੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਫ਼ਲਾਂ ਅਤੇ ਸਬਜੀਆਂ ਦੀ ਪੌਸ਼ਟਿਕ ਮਹੱਹਤਾ ਸਮਝਾਉਂਦੇ ਹੋਏ ਦੱਸਿਆ ਗਿਆ ਕਿ ਹਰ ਕਿਸਾਨ ਨੂੰ ਘਰੇਲੂ ਬਗੀਚੀ ਬਨਾਉਣ ਚਾਹੀਦੀ ਹੈ ਜਿਸ ਨਾਲ ਕਿਸਾਨਾ ਦੀ ਸਬਜੀ ਸਬੰਧੀ ਬਜਾਰ ਉਤੇ ਨਿਰਭਰਤਾ ਖਤਮ ਹੋ ਸਕੇ।

ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ
ਹੁਸ਼ਿਆਰਪੁਰ, 1 ਜੂਨ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ  ਪਿੰਡ ਗੰਡੋਵਾਲ, ਲੰਗੇਰੀ, ਹਵੇਲੀ ਅਤੇ ਦੋਹਲਰੋ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਵਿਚ ਸਥਾਨਕ ਨਿਵਾਸੀਆਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ ਅਤੇ ਸਾਰਿਆਂ  ਵੱਲੋਂ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਪ੍ਰਣ ਲਿਆ ਗਿਆ।
ਇਸੇ ਲੜੀ ਵਿਚ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਬਾਹੋਵਾਲ, ਬਾੜੀਆਂ ਕਲਾਂ, ਬਾੜੀਆਂ ਖੁਰਦ, ਮੜੂਲੀ ਬ੍ਰਾਹਮਣਾ, ਮਹਿਮੋਵਾਲ ਅਤੇ ਸਲੇਮਪੁਰ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਜਨ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਨੌਜਵਾਨਾਂ ਅਤੇ ਔਰਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਧੀਰੋਵਾਲ, ਡੱਲੇਵਾਲ, ਠਰੋਲੀ, ਨੰਗਲ ਸ਼ਹੀਦਾਂ, ਸ਼ੇਰਪੁਰ ਬਾਤੀਆਂ ਅਤੇ ਬੱਸੀ ਦਾਊਦ ਖਾਨ ਪਿੰਡਾਂ ਵਿਚ ਨਸ਼ਾ ਵਿਰੋਧੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ ਗਈ।
ਟਾਂਡਾ ਉੜਮੁੜ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਚੌਟਾਲਾ, ਧੁਰੀਆਂ, ਸਰਾਏ, ਦਾਰਾਪੁਰ ਅਤੇ ਨੰਗਲ ਮੱਲੀਆਂ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ।
ਮੁਕੇਰੀਆਂ ਵਿਚ ਹਲਕਾ ਇੰਚਾਰਜ ਪ੍ਰੋ.ਜੀ.ਐਸ ਮੁਲਤਾਨੀ ਦੀ ਅਗਵਾਈ ਵਿਚ ਪਿੰਡ ਖੜਕ ਬਲੱੜਾ, ਰਾਮਗੜ੍ਹ ਕੁੱਲੀਆਂ, ਮਹਿਤਪੁਰ, ਸਹੋੜਾ ਕੰਢੀ, ਸਹੋੜਾ ਡਡਿਆਲ ਅਤੇ ਮਾਵਾ ਪਿੰਡਾਂ ਵਿਚ ਨਸ਼ਾ ਮੁਕਤੀ ਰੈਲੀਆਂ ਕੱਢੀਆਂ ਗਈਆਂ।
ਇਨ੍ਹਾਂ ਸਾਰੀਆਂ ਥਾਵਾਂ 'ਤੇ ਜਨਤਕ ਨੁਮਾਇੰਦਿਆਂ ਨੇ ਪਿੰਡ ਵਾਸੀਆਂ ਨੂੰ ਸਹੁੰ ਚੁਕਾਈ ਕਿ ਉਹ ਨਾ ਤਾਂ ਆਪਣੇ ਪਿੰਡ ਵਿੱਚ ਨਸ਼ਿਆਂ ਨੂੰ ਦਾਖ਼ਲ ਹੋਣ ਦੇਣਗੇ ਅਤੇ ਨਾ ਹੀ ਨਸ਼ੇ ਵੇਚਣ ਵਾਲਿਆਂ ਦਾ ਸਮਰਥਨ ਕਰਨਗੇ, ਇਥੋਂ ਤੱਕ ਕਿ ਉਨ੍ਹਾਂ ਦੀ ਜ਼ਮਾਨਤ ਤੱਕ ਨਹੀਂ ਦੇਣਗੇ।

ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਜਨ ਪ੍ਰਤੀਨਿਧੀਆਂ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਰੋਧੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ। ਜਨ ਪ੍ਰਤੀਨਿਧੀਆਂ ਨੇ ਸਪੱਸ਼ਟ ਕੀਤਾ ਕਿ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਦਾ ਨਾ ਤਾਂ ਸਮਾਜ ਵਿਚ ਕੋਈ ਸਥਾਨ ਹੋਵੇਗਾ ਅਤੇ ਨਾ ਹੀ ਉਨ੍ਹਾਂ ਦੀ ਜ਼ਮਾਨਤ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰ ਦੀ ਹੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਹ ਇਕੱਠੇ ਹੋ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ।

ਮਾਨ ਸਰਕਾਰ ਨੇ ਰਚਿਆ ਇਤਿਹਾਸ: ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ
ਚੰਡੀਗੜ੍ਹ, 26 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ।

ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ 'ਤੇ ਪਹਿਲਕਦਮੀ ਸ਼ੁਰੂ ਕੀਤੀ ਹੋਈ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਪੂਰੇ ਸਫਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ 2025 ਤੱਕ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਾਰੇ ਪਿੰਡਾਂ ਦੇ ਛੱਪੜਾਂ ਦੇ ਸਾਫ-ਸਫਾਈ ਬਰਸਾਤੀ ਮੌਸਮ ਤੋਂ ਪਹਿਲਾਂ ਹੋ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ 1223 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਪੂਰਾ ਹੋ ਗਿਆ ਹੈ ਅਤੇ 3267 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਪੜਾਅ ਵਿੱਚ 5000 ਥਾਪਰ ਮਾਡਲ ਬਣਾਏ ਜਾ ਰਹੇ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪਿੰਡ ਬੂਰਮਾਜਰਾ ਤੇ ਖੈਰਾਬਾਦ ਦੀ ਸਰਪੰਚ ਹਰਪ੍ਰੀਤ ਕੌਰ ਤੇ ਹਰਦੀਪ ਕੌਰ ਅਤੇ ਫਤਹਿਗੜ੍ਹ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਦੇ ਸਰਪੰਚ ਇੰਦਰਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਹੋ ਕੰਮ ‘ਆਪ ਸਰਕਾਰ’ ਨੇ ਕੀਤੇ ਹਨ, ਉਹ ਹੋਰ ਕੋਈ ਸਰਕਾਰ ਨਹੀਂ ਕਰ ਸਕੀ।

ਪਿੰਡਾਂ ਦੀਆਂ ਸਫਲ ਕਹਾਣੀਆਂ:

ਪਿੰਡ ਬੂਰਮਾਜਰਾ ਵਿੱਚ ਪਹਿਲੀ ਵਾਰ ਵੱਡੇ ਪੱਧਰ ਉੱਤੇ ਛੱਪੜ ਦੀ ਸਫਾਈ ਕੀਤੀ ਜਾ ਰਹੀ ਹੈ। ਪਿੰਡ ਦਾ ਛੱਪੜ ਜੋ ਕਿ 1.5 ਏਕੜ ਵਿੱਚ ਫੈਲਿਆ ਹੈ, ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਗਾਰ ਕੱਢਣ ਦਾ ਕੰਮ ਵੀ 80 ਫੀਸਦੀ ਪੂਰਾ ਹੋ ਗਿਆ ਹੈ ਅਤੇ ਬਹੁਤ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਛੱਪੜ ਵਿੱਚੋਂ ਕੱਢੀ ਗਈ ਗਾਰ ਦੀ ਵਰਤੋਂ ਪਿੰਡ ਦੇ ਖੇਡ ਮੈਦਾਨ ਲਈ ਅਤੇ ਛੱਪੜ ਦੇ ਕੰਡਿਆਂ ਨੂੰ ਉੱਚਾ ਚੁੱਕਣ ਲਈ ਵਰਤੀ ਜਾ ਰਹੀ ਹੈ। ਅਗਲੇ 10 ਦਿਨਾਂ ਵਿੱਚ ਛੱਪੜ ਦੇ ਪਾਣੀ ਨੂੰ ਟ੍ਰੀਟ ਕਰਨ ਲਈ ਥਾਪਰ/ਸੀਚੇਵਾਲ ਮਾਡਲ ਦੀ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਪਾਣੀ ਹੋਰ ਸਾਫ਼ ਅਤੇ ਗੰਦਗੀ ਰਹਿਤ ਹੋਣਾ ਸ਼ੁਰੂ ਹੋ ਜਾਵੇਗਾ। ਇਸ ਕਾਰਜ ਲਈ ਪਿੰਡ ਵਾਸੀ, ਖਾਸ ਕਰਕੇ ਸਰਪੰਚ ਤੇ ਪੰਚ ਸਾਹਿਬਾਨ ਬਹੁਤ ਖੁਸ਼ ਹਨ ਅਤੇ ਪੂਰਾ ਸਮੱਰਥਨ ਦੇ ਰਹੇ ਹਨ।

ਇਸੇ ਤਰ੍ਹਾਂ ਪਿੰਡ ਖੈਰਾਬਾਦ ਦੇ ਛੱਪੜ ਨੂੰ 10 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਾਫ਼ ਨਹੀਂ ਕੀਤਾ ਗਿਆ ਸੀ। ਇਹ ਗੰਦੇ ਪਾਣੀ ਨਾਲ ਭਰਿਆ ਹੋਇਆ ਸੀ ਅਤੇ ਅਕਸਰ ਓਵਰਫਲੋ ਹੋ ਜਾਂਦਾ ਸੀ। ਇਸ ਸਾਲ, ਆਪ ਦੀ ਸਰਕਾਰ ਦੁਆਰਾ ਆਖਿਰ ਛੱਪੜ ਨੂੰ ਸਾਫ਼ ਕੀਤਾ ਗਿਆ ਹੈ ਅਤੇ ਗਾਰ ਕੱਢਿਆ ਗਿਆ ਹੈ। ਇਸ ਛੱਪੜ ਦਾ ਆਕਾਰ 1 ਏਕੜ ਹੈ ਅਤੇ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੈ। ਇਸ ਵੇਲੇ ਇਹ ਸੁੱਕਾ ਹੈ।

ਕਿਸਾਨ ਹੁਣ ਸਿੰਚਾਈ ਲਈ ਛੱਪੜ ਦੇ ਸਾਫ਼ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਛੱਪੜ ਤੋਂ ਨਿਕਲਣ ਵਾਲੀ ਮਿੱਟੀ ਦੀ ਵਰਤੋਂ ਛੱਪੜ ਦੇ ਢੁਕਵੇਂ ਕੰਡੇ ਬਣਾਉਣ ਲਈ ਕੀਤੀ ਗਈ ਹੈ, ਜਿਸ ਨਾਲ ਹੁਣ ਇਸਦੇ ਆਸ ਪਾਸ ਤੁਰਨਾ ਆਸਾਨ ਹੋ ਗਿਆ ਹੈ। ਇਸ ਪਿੰਡ ਦੀ ਆਬਾਦੀ 2,100 ਹੈ ਅਤੇ ਹਰ ਕੋਈ ਛੱਪੜ ਦੀ ਸਫ਼ਾਈ ਵਾਲੇ ਕੰਮ ਤੋਂ ਖੁਸ਼ ਨਜ਼ਰ ਆ ਰਿਹਾ ਹੈ। ਹੁਣ ਪਿੰਡ ਵਾਸੀਆਂ ਨੇ ਵੀ ਛੱਪੜ ਨੂੰ ਸਾਫ਼ ਅਤੇ ਕੂੜਾ-ਕਰਕਟ ਮੁਕਤ ਰੱਖਣ ਦੀ ਸਹੁੰ ਖਾਧੀ ਹੈ। ਇਹ ਇਸ ਗੱਲ ਦੀ ਇੱਕ ਵਧੀਆ ਉਦਾਹਰਣ ਹੈ ਕਿ ਕਿਵੇਂ "ਬਦਲਦਾ ਪਿੰਡ, ਬਦਲਦਾ ਪੰਜਾਬ" ਮਿਸ਼ਨ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾ ਰਿਹਾ ਹੈ।

ਸਾਨੀਪੁਰ ਪਿੰਡ ਵਿੱਚ ਪਹਿਲੀ ਵਾਰ ਕਈ ਸਾਲਾਂ ਦੀ ਅਣਗਹਿਲੀ ਤੋਂ ਬਾਅਦ ਛੱਪੜ ਦੀ ਸਫਾਈ ਆਪ ਸਰਕਾਰ ਨੇ ਕੀਤੀ ਹੈ। 3,000 ਲੋਕਾਂ ਦੀ ਆਬਾਦੀ ਵਾਲੇ ਪਿੰਡ ਦੇ  ਛੱਪੜ ਨੂੰ ਕਦੇ ਵੀ ਸਾਫ਼ ਨਹੀਂ ਕੀਤਾ ਗਿਆ ਸੀ। ਹੁਣ ਤੱਕ ਛੱਪੜ ਵਿੱਚੋਂ ਪਾਣੀ ਨਹੀਂ ਕੱਢਿਆ ਗਿਆ ਸੀ ਅਤੇ ਕਦੇ ਗਾਰ ਵੀ ਨਹੀਂ ਕੱਢੀ ਗਈ ਸੀ।ਹੁਣ  ਪਾਣੀ ਕੱਢਣ ਦਾ ਕੰਮ ਕੀਤਾ ਗਿਆ ਹੈ ਅਤੇ ਗਾਰ ਕੱਢਣ ਦਾ ਕੰਮ ਵੀ 60 ਫੀਸਦੀ ਪੂਰਾ ਹੋ ਗਿਆ ਹੈ। ਬਾਕੀ ਕੰਮ ਇੱਕ ਹਫ਼ਤੇ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

ਇੱਕ ਏਕੜ ਦਾ ਇਹ ਛੱਪੜ, ਜੋ ਕਦੇ ਬਦਬੂਦਾਰ, ਖੜ੍ਹੇ ਪਾਣੀ ਨਾਲ ਭਰਿਆ ਹੁੰਦਾ ਸੀ, ਸਿਹਤ ਲਈ ਖ਼ਤਰਾ ਬਣ ਗਿਆ ਸੀ। ਛੱਪੜ ਵਿੱਚ ਗੰਦੇ ਪਾਣੀ ਕਾਰਨ ਮੱਛਰ ਪੈਦਾ ਹੁੰਦੇ ਸਨ। ਪਰ ਹੁਣ ਛੱਪੜ ਨੂੰ ਨਵੀਂ ਰੰਗਤ ਦਿੱਤੀ ਗਈ ਹੈ। ਗਾਰ ਦੀ ਵਰਤੋਂ ਪਿੰਡ ਦੇ ਖੇਡ ਮੈਦਾਨਾਂ ਨੂੰ ਪੱਧਰਾ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਪਿੰਡ ਵਾਸੀ ਖੁਦ ਇਸਨੂੰ ਆਪਣੇ ਖੇਤਾਂ ਵਿੱਚ ਵਰਤਣ ਲਈ ਲੈ ਜਾ ਰਹੇ ਹਨ। ਥਾਪਰ/ਸੀਚੇਵਾਲ ਮਾਡਲ ਰਾਹੀਂ ਜੂਨ ਦੇ ਪਹਿਲੇ ਹਫ਼ਤੇ ਵਿੱਚ ਛੱਪੜ ਦੇ ਪਾਣੀ ਨੂੰ ਸ਼ੁੱਧ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀ ਅਸਲ ਵਿੱਚ ਹੁਣ ਕਿਤੇ ਜਾਕੇ ਪਿੰਡਾਂ ਦੀ ਤਰੱਕੀ ਅਤੇ ਅਸਲ ਬਦਲਾਅ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਗਲੇ ਦਿਨਾਂ ਵਿੱਚ ਪੰਜਾਬ ਨੂੰ ਹੋਰ ਵੀ ਬੁਲੰਦੀ ਉੱਤੇ ਲੈਕੇ ਜਾਣ ਲਈ ਵਚਨਬੱਧ ਹੈ।

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ
ਧੂਰੀ (ਸੰਗਰੂਰ), 22 ਮਈ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ।
ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਉਨ੍ਹਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਨਾਲ ਸਫਲ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਲਈ ਵਾਰ-ਵਾਰ ਖੇਤਰੀ ਦੌਰੇ ਕਰਨ ਲਈ ਵੀ ਕਿਹਾ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਬਹੁਗਿਣਤੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਲਈ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਪਿੰਡ ਵਾਸੀਆਂ ਨਾਲ ਅਜਿਹੀਆਂ ਲੋਕ ਮਿਲਣੀਆਂ ਕਰਵਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕਰਨਾ ਹੈ। ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਬਲਾਕ ਦੇ ਪੰਜ ਪਿੰਡਾਂ ਭੁੱਲਰਹੇੜੀ, ਭਲਵਾਨ, ਪਲਾਸੌਰ, ਧੂਰਾ ਅਤੇ ਭੱਦਲਵੱਡ ਵਿੱਚ ਕੁੱਲ 196 ਵਿਕਾਸ ਕਾਰਜਾਂ ਲਈ 15.61 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 9.90 ਕਰੋੜ ਰੁਪਏ ਦੀ ਲਾਗਤ ਵਾਲੇ 115 ਕੰਮ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ 5.71 ਕਰੋੜ ਰੁਪਏ ਦੀ ਲਾਗਤ ਵਾਲੇ 81 ਕੰਮ ਪ੍ਰਗਤੀ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਪੰਜ ਪੰਚਾਇਤਾਂ ਦੀ ਮੰਗ ਦੇ ਆਧਾਰ 'ਤੇ 24 ਹੋਰ ਵਿਕਾਸ ਕਾਰਜਾਂ ਲਈ 15.65 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ।

ਨਸ਼ਾ ਮੁਕਤੀ ਯਾਤਰਾ ਵੱਲੋਂ ਸਮਾਣਾ ਦੇ ਪਿੰਡ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਘਰ ਘਰ ਦਸਤਕ
ਸਮਾਣਾ , 18 ਮਈ:
ਨਸ਼ਾ ਮੁਕਤੀ ਯਾਤਰਾ ਦੌਰਾਨ ਸਮਾਣਾ ਹਲਕੇ ਦੇ ਪਿੰਡਾਂ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਗਾਜੇਵਾਸ ਵਿੱਚ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਸਹੁੰ ਵੀ ਚੁਕਾਈ। ਉਨ੍ਹਾਂ ਦੇ ਨਾਲ ਐਸ ਡੀ ਐਮ ਰਿਚਾ ਗੋਇਲ, ਬੀਡੀਪੀਓ ਗੁਰਮੀਤ ਸਿੰਘ ਕਾਹਲੋਂ ਅਤੇ ਥਾਣਾ ਮੁਖੀ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਯਾਤਰਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਕੀਤਾ ਗਿਆ ਹੈ।
ਵਿਧਾਇਕ ਜੌੜਾਮਾਜਰਾ ਨੇ ਸਮੂਹ ਸਾਰੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਇਸ ਲੜਾਈ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਦ ਇਹ ਲੜਾਈ ਲੋਕ ਲਹਿਰ ਬਣ ਗਈ ਤਾਂ ਸੂਬੇ 'ਚੋਂ ਨਸ਼ਾ ਖ਼ਤਮ ਹੁੰਦਿਆਂ ਦੇਰ ਨਹੀਂ ਲੱਗੇਗੀ।