War on drugs - Nirpakh Post

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮਾਨ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਹੋਇਆ ਕਾਮਯਾਬ
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੱਕਭਿਆਨਕ ਚੁਣੌਤੀਬਣ ਚੁੱਕੀ ਹੈ, ਜਿਸ ਨੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਦੇ ਨਾਮ ਹੇਠ ਇੱਕ ਵਿਆਪਕ ਅਤੇ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ ਸਿਰਫ਼ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਇਹ ਰੋਕਥਾਮ, ਇਲਾਜ ਅਤੇ ਮੁੜ ਵਸੇਬੇ 'ਤੇ ਕੇਂਦ੍ਰਿਤ ਇੱਕਤਿੰਨ-ਪੱਖੀ ਰਣਨੀਤੀਹੈ।

ਤਸਕਰਾਂ 'ਤੇ ਸਖ਼ਤ ਕਾਰਵਾਈ

ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈਸਖ਼ਤ ਕਾਨੂੰਨੀ ਕਾਰਵਾਈਸ਼ੁਰੂ ਕੀਤੀ ਹੈ। ਵੱਡੇ ਨਸ਼ਾ ਤਸਕਰਾਂ, ਜਿਨ੍ਹਾਂ ਨੂੰ ਅਕਸਰ 'ਜਰਨੈਲ' ਕਿਹਾ ਜਾਂਦਾ ਹੈ, ਨੂੰ ਫੜਨ ਲਈ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿਚਕਾਰਤਾਲਮੇਲਵਧਾਇਆ ਗਿਆ ਹੈ। ਇਸ ਦੇ ਨਾਲ ਹੀ, ਨਸ਼ਿਆਂ ਤੋਂ ਬਣੀ ਜਾਇਦਾਦ ਨੂੰ ਜ਼ਬਤ ਕਰਨ ਦੀ ਕਾਰਵਾਈ ਵੀ ਤੇਜ਼ ਕਰ ਦਿੱਤੀ ਗਈ ਹੈ, ਤਾਂ ਜੋ ਤਸਕਰਾਂ ਦੀ ਆਰਥਿਕ ਕਮਰ ਤੋੜੀ ਜਾ ਸਕੇ।

ਇਲਾਜ ਅਤੇ ਮੁੜ ਵਸੇਬੇ 'ਤੇ ਜ਼ੋਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਇੱਕ ਮਹੱਤਵਪੂਰਨ ਪਹਿਲੂ ਪੀੜਤਾਂ ਨੂੰ ਬਚਾਉਣਾ ਹੈ।

•  ਨਸ਼ਾ ਛੁਡਾਊ ਕੇਂਦਰ : ਸੂਬੇ ਭਰ ਵਿੱਚਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਗਿਣਤੀ ਅਤੇ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ। ਇਹਨਾਂ ਕੇਂਦਰਾਂ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਮਨੋਵਿਗਿਆਨਕ ਸਹਾਇਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

• ਡੋਰ-ਟੂ-ਡੋਰ ਪਹੁੰਚ: ਪੇਂਡੂ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਪੀੜਤਾਂ ਨੂੰ ਬਿਨਾਂ ਕਿਸੇ ਡਰ ਦੇ ਇਲਾਜ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ। 'ਪੰਜਾਬ ਵਰਗੀਆਂ ਮੁਹਿੰਮਾਂ ਰਾਹੀਂ ਸਮਾਜਿਕ ਸ਼ਮੂਲੀਅਤ ਨੂੰ ਵਧਾਇਆ ਗਿਆ ਹੈ।

ਇਹ ਲੜਾਈ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਦੀ ਹੈ, ਸਗੋਂ ਇਹ ਪੰਜਾਬ ਦੇਭਵਿੱਖਨੂੰ ਸੁਰੱਖਿਅਤ ਕਰਨ ਦੀ ਵੀ ਲੜਾਈ ਹੈ। ਸਰਕਾਰ, ਪੁਲਿਸ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਇਸ 'ਯੁੱਧ' ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ
ਚੰਡੀਗੜ੍ਹ, 17 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 433 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 14 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 135 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,938 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 429 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 423 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 93 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 453 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 133 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,660 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 428 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਭੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 472 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 10 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 509 ਗ੍ਰਾਮ ਅਫੀਮ ਅਤੇ 23,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 131 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,356 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 414 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 86 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ
ਚੰਡੀਗੜ੍ਹ, 7 ਜੁਲਾਈ:

ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 425 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਰਾਜ ਭਰ ਵਿੱਚ 78  ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ -ਅੱਡੀਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ
ਚੰਡੀਗੜ੍ਹ, 6 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 411 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 442 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 57  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 126 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 20,594 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 451 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 460 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨ ਤਾਰਨ ਸਮੇਤ ਛੇ ਜ਼ਿਲ੍ਹਿਆਂ ਵਿੱਚ 195 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 13 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 104 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,282  ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 469 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 499 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 56  ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।\

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
ਚੰਡੀਗੜ੍ਹ / ਪਟਿਆਲਾ, 3 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ  ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ  ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।

ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।

ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ  ‘ਯੁੱਧ ਨਸ਼ਿਆਂ ਵਿਰੁੱਧ’  ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।

ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ  ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ  ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ  ਦਿੱਤਾ ਜਾ ਰਿਹਾ ਹੈ।

ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ  ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ  ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ  19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ। ਡੀਜੀਪੀ ਨੇ  ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ  ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।

ਇਸ ਮੌਕੇ  ਡੀਆਈਜੀ ਏਐਨਟੀਐਫ ਸੰਜੀਵ ਕੁਮਾਰ ਰਾਮਪਾਲ, ਡੀਆਈਜੀ ਪਟਿਆਲਾ ਰੇਂਜ  ਡਾ: ਨਾਨਕ ਸਿੰਘ, ਐਸਐਸਪੀ ਵਰੁਨ ਸ਼ਰਮਾ ਅਤੇ ਏਆਈਜੀ ਏਐਨਟੀਐਫ ਭੁਪਿੰਦਰ ਸਿੰਘ ਮੌਜੂਦ ਸਨ।

ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 93 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 15,117 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 510 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 523 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 60 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।