future - Nirpakh Post

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ
ਚੰਡੀਗੜ੍ਹ, 12 ਜੁਲਾਈ:

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ 'ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ।

ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਯੂਨੀਵਰਸਿਟੀ ਵਿੱਚ ਦਾਖਲਿਆਂ 'ਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚ ਚੁੱਕਣ ਲਈ ਰਣਨੀਤਕ ਯੋਜਨਾਬੰਦੀ ਲਈ ਦਾਖਲਿਆਂ ਦੇ ਰੁਝਾਨਾਂ ਬਾਰੇ ਵਿਆਪਕ ਤੇ ਸਹੀ ਅੰਕੜਿਆਂ ਨੂੰ ਦਰਜ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਰੋਜ਼ਗਾਰ ਅਤੇ ਸਟਾਰਟਅੱਪਸ 'ਤੇ ਕੇਂਦਰਤ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰੇਕ ਵਿਦਿਆਰਥੀ ਨੂੰ ਉੱਦਮਤਾ, ਸਟਾਰਟਅੱਪ ਅਤੇ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਤਿਆਰ ਕੀਤਾ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਨਵੇਂ ਬਿਜ਼ਨਸ ਆਈਡੀਆ ਵਿਕਸਤ ਕਰਨ ਅਤੇ ਅਰਥਪੂਰਨ ਰੋਜ਼ਗਾਰ ਲਈ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਉਪਰਾਲਿਆਂ ਬਾਰੇ ਯੋਜਨਾਬੱਧ ਢੰਗ ਨਾਲ ਅੰਕੜਿਆਂ ਦਾ ਰੱਖ-ਰਖਾਅ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀ ਲੋੜ ਮੁਤਾਬਕ ਨੌਕਰੀ ਅਤੇ ਤਕਨੀਕੀ ਦ੍ਰਿਸ਼ਟੀਕੋਣ ਨਾਲ ਸੰਬੰਧਿਤ ਹੁਨਰਾਂ ਨਾਲ ਲੈਸ ਕਰਨ ਲਈ ਅਕਾਦਮਿਕ ਪਾਠਕ੍ਰਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ ਅਤੇ ਫਿਨਟੈਕ ਵਰਗੇ ਅਤਿ-ਆਧੁਨਿਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉੱਘੇ ਉਦਯੋਗਪਤੀਆਂ, ਵਾਈਸ ਚਾਂਸਲਰਾਂ ਅਤੇ ਪ੍ਰਮੁੱਖ ਸੰਸਥਾਵਾਂ ਦੇ ਡਾਇਰੈਕਟਰਾਂ, ਵਿਸ਼ਾ ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਯੂਨੀਵਰਸਿਟੀ ਵਿੱਚ ਬੁਲਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਨਾਲ ਉਹ ਆਪਣੇ ਤਜਰਬੇ ਅਤੇ ਗਿਆਨ ਸਾਂਝਾ ਕਰਨ ਅਤੇ ਉਨ੍ਹਾਂ ਦੀ ਅਕਾਦਮਿਕ ਸੂਝ ਵਧਾਉਣ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨ।

ਉਨ੍ਹਾਂ ਨੇ ਵਿਆਪਕ ਫੈਕਲਟੀ ਸਿਖਲਾਈ ਅਤੇ ਵਿਕਾਸ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੋਜ ਇੱਕ ਯੂਨੀਵਰਸਿਟੀ ਦਾ ਅਹਿਮ ਹਿੱਸਾ ਹੈ, ਜੋ ਇਸਦੇ ਮਿਆਰ ਅਤੇ ਸ਼ਾਖ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਨੂੰ ਇਲਾਕਾ-ਅਧਾਰਤ ਖੋਜ ਖੇਤਰਾਂ ਦੀ ਪਛਾਣ ਕਰਨ ਅਤੇ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਅਜਿਹੀਆਂ ਖੋਜਾਂ ਕਰਨ ਲਈ ਕਿਹਾ ਜੋ ਸਿੱਧੇ ਤੌਰ 'ਤੇ ਸਥਾਨਕ ਭਾਈਚਾਰੇ ਨੂੰ ਲਾਭ ਪਹੁੰਚਾਉਂਦੀਆਂ ਹੋਣ ਅਤੇ ਖੇਤਰੀ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਹੋਣ।

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸਰਾ ਨੇ ਤਕਨੀਕੀ ਸਿੱਖਿਆ ਮੰਤਰੀ ਨੂੰ ਜਾਣੂ ਕਰਵਾਇਆ ਕਿ ਯੂਨੀਵਰਸਿਟੀ ਡਰੋਨ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਸਮੇਤ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਸੈਂਟਰਜ਼ ਆਫ਼ ਐਕਸੀਲੈਂਸ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਸੈਂਟਰ ਆਫ਼ ਐਕਸੀਲੈਂਸ ਹੁਨਰ ਵਿਕਾਸ, ਖੋਜ, ਨਵੀਨਤਾ ਅਤੇ ਇੱਕ ਪ੍ਰਫੁੱਲਤ ਸਟਾਰਟਅੱਪ ਈਕੋਸਿਸਟਮ ਵਿਕਸਤ ਕਰਨ 'ਤੇ ਕੇਂਦ੍ਰਤ ਹੋਵੇਗਾ।

ਇਸ ਮੀਟਿੰਗ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਮੋਨੀਸ਼ ਕੁਮਾਰ, ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਮੀਰ ਸ੍ਰੀਵਾਸਤਵ, ਕੰਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਦੇ ਪ੍ਰਧਾਨ ਸ੍ਰੀ ਜਗਮੀਤ ਬੇਦੀ, ਐਸ.ਬੀ.ਐਸ.ਯੂ. ਦੇ ਰਜਿਸਟਰਾਰ ਡਾ. ਅਜੇ ਮਹਾਜਨ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ
ਘਨੌਰ, 18 ਮਈ:
ਪੰਜਾਬ ਦੀ ਮਾਨ ਸਰਕਾਰ ਨੇ ਨੌਜਵਾਨੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਅਤੇ ਰਾਜ ਦੀ ਸੱਭਿਆਚਾਰਕ ਹੋਂਦ ਨੂੰ ਕਾਇਮ ਰੱਖਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਨਸ਼ਾ ਤਸਕਰਾਂ ਵਿਚ ਹੜਕੰਪ ਮੱਚਿਆ ਹੋਇਆ ਹੈ। ਇਹ ਪ੍ਰਗਟਾਵਾਂ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਦੇ ਪਿੰਡ ਲਾਛੜੂ, ਕਾਮੀ ਖ਼ੁਰਦ ਅਤੇ ਜੰਡ ਮੰਗੋਲੀ ਵਿਖੇ ਵੱਖ-ਵੱਖ ਭਰਵੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਪੰਜਾਬੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚੁੱਕੇ ਠੋਸ ਕਦਮ ਨੂੰ ਸੂਬੇ ਭਰ ਚੋ ਵੱਡਾ ਸਹਿਯੋਗ ਮਿਲਿਆ ਹੈ।
ਆਪਣੇ ਸੰਬੋਧਨ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਇਸ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਰਾਜ ਦੇ ਅਨੇਕ ਨੌਜਵਾਨ ਨਸ਼ਾ ਛੱਡਣ ਲਈ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵੱਲ ਰੁਖ ਕੀਤਾ ਹੈ‌। ਇਨ੍ਹਾਂ ਕੇਂਦਰਾਂ ਵਿੱਚ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਫ਼ਤ ਇਲਾਜ ਅਤੇ ਪੁਨਰਵਾਸ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਐਮ ਐਲ ਏ ਗੁਰਲਾਲ ਘਨੌਰ ਨੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਜਿਥੇ ਨਸ਼ਾ ਤਸਕਰਾਂ ਅਤੇ ਆਦੀ ਵਿਅਕਤੀਆਂ ਵਿਰੁੱਧ ਮਤੇ ਪਾਉਣ ਨੂੰ ਯਕੀਨੀ ਬਣਾਉਣ, ਉਥੇ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲਿਆਂ ਦੀ ਜ਼ਮਾਨਤ ਦੇਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਅਨਸਰਾਂ ਵਿਰੁੱਧ ਗੰਭੀਰ ਕਾਰਵਾਈ ਕੀਤੀ ਹੈ। ਮਾਨ ਸਰਕਾਰ ਦੀ ਸਖ਼ਤ ਨੀਤੀ ਨੇ ਕਿਸੇ ਵੀ ਨਸ਼ਾ ਤਸਕਰ ਨੂੰ ਕੋਈ ਰਿਆਇਤ ਨਹੀਂ ਦਿੱਤੀ।
ਵਿਧਾਇਕ ਗੁਰਲਾਲ ਘਨੌਰ ਨੇ ਨੌਜਵਾਨਾਂ ਨੂੰ ਆਪਣੀ ਉਮੀਦ, ਆਪਣਾ ਭਵਿੱਖ ਅਤੇ ਆਪਣਾ ਜੀਵਨ ਬਚਾਉਣ ਲਈ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀਅਤ ਨੂੰ ਬਚਾਉਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਨਸ਼ਿਆਂ ਦੇ ਖ਼ਿਲਾਫ਼ ਇੱਕਜੁੱਟ ਹੋਈਏ। ਪੰਜਾਬ ਸਰਕਾਰ ਵੱਲੋਂ ਇਸ ਯੁੱਧ ਦੀ ਅਗਵਾਈ ਕਰਦਿਆਂ ਜਿਥੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਵਧਾਈ ਗਈ ਹੈ, ਓਥੇ ਹੀ ਨਸ਼ਾ ਛੱਡ ਚੁੱਕੇ ਵਿਅਕਤੀਆਂ ਲਈ ਰੋਜ਼ਗਾਰ ਅਤੇ ਪੁਨਰਵਾਸ ਸਕੀਮਾਂ ਵੀ ਸ਼ੁਰੂ ਕੀਤੀਆਂ ਹਨ। ਇਹ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਾਰੇ ਸਮਾਜ ਦੀ ਹੈ। ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਭੰਵਰ ਤੋਂ ਬਚਾਉਣਾ ਚਾਹੁੰਦੇ ਹਾਂ ਤਾਂ ਇਹ ਜ਼ਰੂਰੀ ਹੈ ਕਿ ਹਰ ਇੱਕ ਨਾਗਰਿਕ ਇਸ ਵਿੱਚ ਆਪਣਾ ਯੋਗਦਾਨ ਪਾਵੇ।
ਮਾਨ ਸਰਕਾਰ ਦੀ ਇਹ ਨਵੀਂ ਪਹਿਲ, "ਯੁੱਧ ਨਸ਼ਿਆਂ ਵਿਰੁੱਧ", ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਪੰਜਾਬੀ ਨੌਜਵਾਨੀ ਦੇ ਰੋਸ਼ਨ ਭਵਿੱਖ ਵੱਲ ਇੱਕ ਦਿਸ਼ਾ ਹੈ। ਇਸ ਮੌਕੇ ਬੀ.ਡੀ.ਪੀ.ਓ. ਤੇ ਐਸ.ਐੱਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਲਾਛੜੂ, ਪੰਚ ਮਨਜੀਤ ਕੁਮਾਰ, ਪੰਚ ਪੀਰ ਮੁਹੰਮਦ, ਸੁਖਦੇਵ ਖਾਨ, ਗੁਰਦੇਵ ਸਿੰਘ, ਰਘਬੀਰ ਸਿੰਘ, ਜਸਵਿੰਦਰ ਸਿੰਘ, ਸਲੀਮ ਖਾਨ, ਸੁਖਵੀਰ ਮੁਹੰਮਦ,ਦਵਿੰਦਰ ਸਿੰਘ ਸਰਵਾਰਾ, ਨਰ ਸਿੰਘ ਸਰਪੰਚ ਕਾਮੀ ਖ਼ੁਰਦ, ਦਰਸ਼ਨ ਸਿੰਘ, ਕਰਮ ਸਿੰਘ ਸਰਪੰਚ ਜੰਡ ਮੰਗੋਲੀ, ਜਤਿੰਦਰ ਸਿੰਘ ਜੰਡ ਮੰਗੋਲੀ, ਗੁਰਵਿੰਦਰ ਸਿੰਘ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਦਵਿੰਦਰ ਸਿੰਘ ਭੰਗੂ, ਸਰਪੰਚ ਪਿੰਦਰ ਬਘੋਰਾ, ਵਿਕਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾ ਦੇ ਮੁਹਤਬਰ ਵਿਅਕਤੀ ਅਤੇ ਪਾਰਟੀ ਅਹੁਦੇਦਾਰ ਮੌਜੂਦ ਸਨ।