red-handed - Nirpakh Post

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਮਈ, 2025:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਈ:
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।