Firozpur news - Nirpakh Post
20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਮੋਹਾਲੀ- ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀਆਂ ਗੱਲਾਂ ਕਰਦੀ ਰਹੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨੂੰ ਅਜਿਹੀਆਂ ਕਾਰਵਾਈਆਂ ਖਿਲਾਫ਼ ਸਖ਼ਤ ਐਕਸ਼ਨ ਲੈਣ ਦੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਪਰ ਹੈਰਾਨੀਜਨਕ ਗੱਲ ਇਹ ਹੈ ਕਿ ਸਖ਼ਤ ਨਿਯਮਾਂ ਅਤੇ ਸਜ਼ਾਵਾਂ ਦੇ ਬਾਵਜੂਦ ਇਸ ਭ੍ਰਿਸ਼ਟਾਚਾਰ ਉੱਤੇ ਨਕੇਲ ਕਿਉਂ ਨਹੀਂ ਕਸੀ ਜਾ ਰਹੀ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰਿਸ਼ਵਤਖ਼ੋਰੀ ਤੋਂ ਬਿਨਾਂ ਕੰਮ ਕਰਨ ਦੀ ਅਪੀਲ ਕੀਤੀ ਗਈ ਹੈ ਫਿਰ ਵੀ ਉਹ ਰਿਸ਼ਵਤ ਲੈਣੋਂ ਬਾਜ਼ ਕਿਉਂ ਨਹੀਂ ਆਉਂਦੇ। ਅਜਿਹੀ ਹੀ ਇੱਕ ਭ੍ਰਿਸ਼ਟ ਘਟਨਾ ਫ਼ਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਹੈ।
ਜਿੱਥੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਹੈ।
Read Also- ਭਾਰਤ ਨੂੰ ਦੋਸਤ ਬੋਲ ਕੇ ਅਮਰੀਕੀ ਪ੍ਰਸ਼ਾਸਨ ਨੇ ਕੱਢੀ ਦੁਸ਼ਮਣੀ, ਭਾਰਤ ’ਤੇ ਲਾਗੂ ਕੀਤਾ 26 ਪ੍ਰਤੀਸ਼ਤ ਟੈਰਿਫ
ਰਾਜ ਵਿਜੀਲੈਂਸ ਬਿਊਰੋ ਨੇ ਜਾਣਕਾਰੀ ਦਿੱਤੀ ਕਿ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ  ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਸਬ- ਇੰਸਪੈਕਟਰ ਨੇ ਉਸ ਦੇ ਭਰਾ ਵਿਰੁੱਧ ਦਰਜ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਆਪਣੇ ਪ੍ਰਾਈਵੇਟ ਆਪਰੇਟਰ ਪ੍ਰਦੀਪ ਸਿੰਘ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਉਸ ਦੀ  ਵੀਡੀਓ ਵੀ ਰਿਕਾਰਡ ਕਰ ਲਈ ਸੀ ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਪੀ.ਸੀ. (ਸੋਧ) ਮੁਤਾਬਿਕ ਸੋਧੇ ਐਕਟ 2018 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਦੇ ਤਹਿਤ, ਫਿਰੋਜ਼ਪੁਰ ਦੇ ਵੀ.ਬੀ. ਰੇਂਜ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Firozpur DSP Surendrapal Bansal
ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲੀਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ।
ਡੀਐਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਵਿਭਾਗ ਦੇ ਐਸਪੀ-ਡੀ ਰਣਧੀਰ ਕੁਮਾਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ। ਜਿਸ ਵਿੱਚ ਖੁਲਾਸਾ ਹੋਇਆ ਸੀ ਕਿ ਬਾਂਸਲ ਨੇ ਸਾਬਕਾ ਸਰਪੰਚ ਗੁਰਮੇਜ ਸਿੰਘ ਰਾਹੀਂ ਗੂਗਲ ਪੇਅ ਰਾਹੀਂ ਆਪਣੇ ਖਾਤੇ ਵਿੱਚ ਕਰੀਬ 5 ਲੱਖ ਰੁਪਏ ਕਢਵਾ ਲਏ ਸਨ। ਇਸ ਤੋਂ ਇਲਾਵਾ ਦੋਸ਼ ਹੈ ਕਿ ਗੁਰਮੇਜ ਸਿੰਘ ਜੋ ਕਿ ਇੱਕ ਗੰਭੀਰ ਮਾਮਲੇ ਵਿੱਚ ਲੋੜੀਂਦਾ ਸੀ, ਨੂੰ ਬਾਂਸਲ ਨੇ ਆਪਣੀ ਜਾਂਚ ਵਿੱਚ ਬੇਕਸੂਰ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਜਾਣਾ ਵੀ ਹੋਇਆ ਔਖਾ, ਸਰਕਾਰ ਨੇ ਸਖ਼ਤ ਕੀਤੇ ਵੀਜ਼ਾ ਨਿਯਮ
ਪੁਲੀਸ ਸੂਤਰਾਂ ਅਨੁਸਾਰ ਸਥਾਨਕ ਸੱਤਾਧਾਰੀ ਧਿਰ ਦੇ ਇੱਕ ਸੀਨੀਅਰ ਆਗੂ ਦੀ ਸ਼ਮੂਲੀਅਤ ਕਾਰਨ ਪੁਲੀਸ ਦੇ ਉੱਚ ਅਧਿਕਾਰੀ ਬਿਨਾਂ ਠੋਸ ਸਬੂਤਾਂ ਦੇ ਬਾਂਸਲ ਨੂੰ ਗ੍ਰਿਫ਼ਤਾਰ ਕਰਨ ਤੋਂ ਡਰਦੇ ਸਨ। ਜਿਵੇਂ ਹੀ ਠੋਸ ਸਬੂਤ ਇਕੱਠੇ ਕੀਤੇ ਗਏ, 6 ਦਸੰਬਰ 2023 ਨੂੰ ਤਫ਼ਤੀਸ਼ੀ ਅਫ਼ਸਰ ਐਸਪੀ-ਡੀ ਰਣਧੀਰ ਕੁਮਾਰ ਦੀ ਸ਼ਿਕਾਇਤ ‘ਤੇ ਫ਼ਿਰੋਜ਼ਪੁਰ ਕੈਂਟ ਥਾਣੇ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਥਾਂ-ਥਾਂ ਤਲਾਸ਼ੀ ਵੀ ਲਈ ਸੀ
ਨਿਯਮਾਂ ਤਹਿਤ ਬਾਂਸਲ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਆਪਣਾ ਪੱਖ ਪੇਸ਼ ਕਰਨ ਦਾ ਨੋਟਿਸ ਵੀ ਦਿੱਤਾ ਗਿਆ ਸੀ। ਇਸ ਦੌਰਾਨ ਅਦਾਲਤ ਤੋਂ ਇਜਾਜ਼ਤ ਲੈ ਕੇ ਪੁਲੀਸ ਨੇ ਬਾਂਸਲ ਦੇ ਫਿਰੋਜ਼ਪੁਰ ਅਤੇ ਲੁਧਿਆਣਾ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ।
ਇਸ ਤੋਂ ਪਹਿਲਾਂ ਬਾਂਸਲ ਨੇ ਆਪਣੇ ਅਧੀਨ ਇਕ ਇੰਸਪੈਕਟਰ ਸਮੇਤ 10 ਪੁਲਿਸ ਮੁਲਾਜ਼ਮਾਂ ‘ਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਲਾਏ ਸਨ। ਇਸ ਮਾਮਲੇ ਦੀ ਜਾਂਚ ਅਜੇ ਬਾਕੀ ਹੈ। ਇਸ ਤੋਂ ਪਹਿਲਾਂ ਬਾਂਸਲ ਰਿਸ਼ਵਤ ਦੇ ਕੇਸ ਵਿੱਚ ਫਸ ਗਏ ਸਨ।
Firozpur DSP Surendrapal Bansal
ਬੀਐਸਐਫ ਨੇ ਫਿਰੋਜ਼ਪੁਰ ਸਰਹੱਦ ਨੇੜੇ ਨਸ਼ੀਲੇ ਪਦਾਰਥ ਬਰਾਮਦ ਕੀਤੇ
10 ਅਪ੍ਰੈਲ 2023 (ਰਾਜੀਵ ਕੁਮਾਰ)  ਨੂੰ ਸਵੇਰੇ, ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਗੰਦੂ ਕਿਲਚਾ ਨੇੜੇ ਕਣਕ ਦੇ ਖੇਤਾਂ ਵਿੱਚ ਪੀਲੀ ਚਿਪਕਣ ਵਾਲੀਆਂ ਟੇਪਾਂ ਮਿਲੀਆਂ Drugs recovered near the border , ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ 03 ਲਪੇਟੇ ਹੋਏ ਪੈਕਟ ਮਿਲੇ। , ਹੈਰੋਇਨ (ਵਜ਼ਨ-ਲਗਭਗ 1.6 ਕਿਲੋਗ੍ਰਾਮ) ਦੀ ਸ਼ੱਕੀ ਨਸ਼ੀਲਾ ਪਦਾਰਥ ਬਰਾਮਦ।3 ਚੌਕਸੀ ਬੀਐਸਐਫ ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕੀਤਾ।(ਰਾਜੀਵ ਕੁਮਾਰ)Drugs recovered near the border