drug addicts - Nirpakh Post

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ
ਚੰਡੀਗੜ੍ਹ, 4 ਜੂਨ:

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਵਿੱਚ ਇਹ ਫੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ।

ਰੋਜ਼ਗਾਰ ਉਤਪਤੀ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ), ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਲਾਜ ਕਰਾ ਚੁੱਕੇ ਵਿਅਕਤੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਹੁਨਰ ਨਾਲ ਲੈਸ ਕਰਨ ਲਈ ਉਦਯੋਗਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦੇਣ ਤੋਂ ਇਲਾਵਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀਬੀਈਈ) ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਨਰ ਵਿਕਾਸ 'ਚ ਰੁਚੀ ਰੱਖਣ ਵਾਲੇ ਨਸ਼ੇ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਢੁਕਵੇਂ ਕਿੱਤਿਆਂ ਦੀ ਸਿਖਲਾਈ ਦੇਣ ਲਈ ਕਿਹਾ। ਮਿਸ਼ਨ ਡਾਇਰੈਕਟਰ ਪੀਐਸਡੀਐਮ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਹੁਨਰ ਸਿਖਲਾਈ ਲੈਣ ਵਾਲੇ ਵਿਅਕਤੀਆਂ ਦੀ ਪਲੇਸਮੈਂਟ ਕਰਵਾਉਣ ਲਈ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸਫਲਤਾਪੂਰਵਕ ਸ਼ਾਮਲ ਕੀਤਾ ਜਾ ਸਕੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਵੱਲ ਮੁੜ ਜਾਣ ਦੀ ਸੰਭਾਵਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਰੀ ਸੋਚ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਟੀਚਾਗਤ ਹੁਨਰ ਵਿਕਾਸ ਜ਼ਰੀਏ ਉੱਦਮੀਆਂ ਵਿੱਚ ਬਦਲਣਾ ਹੈ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਲਕਨੰਦਾ ਦਿਆਲ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਡੀਆਈਜੀ (ਏਐਨਟੀਐਫ) ਸੰਜੀਵ ਰਾਮਪਾਲ, ਆਈਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ, ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਪੈਨਸ਼ਨਜ਼ ਅਮਨਦੀਪ ਬਾਂਸਲ, ਡਾਇਰੈਕਟਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਮੋਹਿੰਦਰ ਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ
ਚੰਡੀਗੜ੍ਹ, 20 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 ਨਸ਼ਾਗ੍ਰਸਤ ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਹੈ।

ਜ਼ਿਕਰਯੋਗ ਹੈ ਕਿ, ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ - ਲਾਗੂ ਕੀਤੀ ਹੈ। ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਜਿੱਥੇ ਨਸ਼ਾ ਤਸਕਰਾਂ ’ਤੇ ਸਖ਼ਤੀ ਕਰ ਰਹੀ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ, ਪੁਲਿਸ ਟੀਮਾਂ ਵੱਲੋਂ 4228 ਨਸ਼ਾ ਪੀੜਤਾਂ ਨੂੰ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਾਇਆ ਗਿਆ ਹੈ, ਜਦੋਂ ਕਿ ਨਸ਼ੇ ਨਾਲ ਜੂਝ ਰਹੇ 3445 ਵਿਅਕਤੀਆਂ ਨੂੰ ਆਊਟ-ਪੇਸ਼ੈਂਟ ਓਪੀਐਡ ਅਸਿਸਟਡ ਟਰੀਟਮੈਂਟ (ਓਓਏਟੀ) ਕੇਂਦਰਾਂ ਵਿੱਚ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਸੁਖਾਵਾਂ  ਮਾਹੌਲ ਦੇਣ ਲਈ ਰਾਜ ਭਰ ਵਿੱਚ ਨਸ਼ਾ ਛੁਡਾਊ ਇਲਾਜ ਸਹੂਲਤਾਂ ਵਿੱਚ ਵਾਧਾ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ  ਪੁਲਿਸ ਟੀਮਾਂ ਨੇ 80ਵੇਂ ਦਿਨ ਨਸ਼ਿਆਂ ਵਿਰੁੱਧ ਆਪਣਾ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ ਹੈ। ਇਸ ਅਭਿਆਨ ਤਹਿਤ ਮੰਗਲਵਾਰ ਨੂੰ 475 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ  ਅਤੇ ਰਾਜ ਭਰ ਵਿੱਚ 109  ਐਫਆਈਆਰ ਦਰਜ ਕਰਨ ਉਪਰੰਤ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਦੇ ਨਾਲ, 84 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  ਹੁਣ 12275 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋ ਹੈਰੋਇਨ, 2 ਕਿਲੋ ਅਫ਼ੀਮ ਅਤੇ 11.84 ਲੱਖ ਰੁਪਏ ਦੀ  ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ  ਅਤੇ ਦਿਨ ਭਰ ਚੱਲੇ ਇਸ ਅਭਿਆਨ ਦੌਰਾਨ 516 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।