drug de-addiction - Nirpakh Post

ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ
ਹੁਸ਼ਿਆਰਪੁਰ, 23 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਗਠਨਾ, ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣ ਰਹੇ ਹਨ।
ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਪੰਡੋਰੀ ਮਹਿਤਮਾ, ਤਾਰਾਗੜ੍ਹ ਅਤੇ ਤਲਵੰਡੀ ਕਾਨੂੰਗੋਆਂ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਚੱਬੇਵਾਲ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਦੀ ਅਗਵਾਈ ਵਿਚ ਅਹਿਰਾਣਾ ਕਲਾਂ, ਖਨੋੜਾ ਅਤੇ ਅਹਿਰਾਣਾ ਖੁਰਦ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ।
ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਭੱਜਲ, ਪੁਰਖੋਵਾਲ ਅਤੇ ਪਾਰੋਵਾਲ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਦਕਿ ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਢੋਲਣਵਾਲ, ਸ਼ੇਰਗੜ੍ਹ ਅਤੇ ਕਿਲਾ ਬਰੂਨ 'ਚ ਰੈਲੀਆਂ ਕੀਤੀਆਂ।
ਇਸੇ ਤਰ੍ਹਾਂ ਉੜਮੁੜ ਟਾਂਡਾ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਫੌਜੀ ਕਲੋਨੀ, ਗਿੱਲ ਅਤੇ ਟਾਂਡਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ। ਦਸੂਹਾ ਵਿੱਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮੋਰੀਆ, ਥਿਆੜਾ ਅਤੇ ਪੱਸੀ ਕੰਢੀ ਵਿੱਚ ਨਸ਼ਾ ਵਿਰੋਧੀ ਯਾਤਰਾਵਾਂ ਦਾ ਆਯੋਜਨ ਕੀਤਾ। ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਨੇ ਬਰਨਾਲਾ, ਸੁੰਦਰਪੁਰ ਅਤੇ ਸਿੰਘਪੁਰ ਵਿਚ ਰੈਲੀ ਦੀ ਅਗਵਾਈ ਕੀਤੀ।
ਇਸ ਮੁਹਿੰਮ ਦੌਰਾਨ ਜਨਤਕ ਨੁਮਾਇੰਦਿਆਂ ਨੇ ਨਾਗਰਿਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ਾ ਮੁਕਤ ਪੰਜਾਬ ਹੀ ਇਕ ਰੋਸ਼ਨ ਭਵਿੱਖ ਦੀ ਨੀਂਹ ਰੱਖੇਗਾ। ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਅਤੇ ਆਮ ਲੋਕਾਂ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਜਨ ਪ੍ਰਤੀਨਿਧੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ਲਈ ਦ੍ਰਿੜ ਸੰਕਲਪ ਲੈਣ। ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦੀ ਲੋੜ ਹੈ।

ਨਸ਼ਾ ਮੁਕਤੀ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨਿਕ ਤਾਲਮੇਲ ਜ਼ਰੂਰੀ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ
ਹੁਸ਼ਿਆਰਪੁਰ, 21 ਮਈ :
ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚਾਲੇ ਮਜ਼ਬੂਤ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਹੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ।
ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਐਂਟੀ ਡਰੱਗ ਡੀ-ਅਡੀਸ਼ਨ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਅਤੇ ਐਸ.ਪੀ ਮੇਜਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਅਤੇ ਗ੍ਰਾਮ ਪੰਚਾਇਤਾਂ ਦੀਆਂ ਜ਼ਮੀਨਾਂ 'ਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਬਾਰੇ ਵੀ ਚਰਚਾ ਕੀਤੀ ਅਤੇ ਇਨ੍ਹਾਂ ਮਾਮਲਿਆਂ ਵਿਚ ਢੁਕਵੀਂ ਕਾਰਵਾਈ ਲਈ ਨਿਰਦੇਸ਼ ਦਿੱਤੇ।
ਐਸ.ਐਸ.ਪੀ ਮਲਿਕ ਨੇ ਓਟ ਸੈਂਟਰਾਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਸਥਿਤੀ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੈਂਟਰਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ ਤਾਂ ਜੋ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਛੁਡਾਊ ਯਾਤਰਾਵਾਂ ਨੂੰ ਸਫਲ ਬਣਾਉਣ ਲਈ ਇਕ ਠੋਸ ਰਣਨੀਤੀ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜਨਤਕ ਭਾਗੀਦਾਰੀ ਵਧਾ ਕੇ ਅਤੇ ਵਿਆਪਕ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ, ਤਾਂ ਹੀ ਇਸ ਗੰਭੀਰ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਮੀਟਿੰਗ ਵਿਚ ਮੌਜੂਦ ਅਧਿਕਾਰੀਆਂ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਪੱਧਰ 'ਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਾਂਝੀ ਕਾਰਵਾਈ ਲਈ ਇਕ ਢਾਂਚਾ ਤਿਆਰ ਕਰਨ 'ਤੇ ਚਰਚਾ ਕੀਤੀ। ਐਸ.ਐਸ.ਪੀ ਮਲਿਕ ਨੇ ਭਰੋਸਾ ਦਿੱਤਾ ਕਿ ਸਖ਼ਤ ਨਿਗਰਾਨੀ ਅਤੇ ਠੋਸ ਕਦਮਾਂ ਰਾਹੀਂ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ ਦੀ ਨਿਯਮਤ ਤੌਰ 'ਤੇ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਪੱਧਰ 'ਤੇ ਕੋਈ ਢਿੱਲ ਨਾ ਰਹੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।