voters - Nirpakh Post

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਚੰਡੀਗੜ੍ਹ, 17 ਜੂਨ:

ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸੁਵਿਧਾ ਹਰ ਪੋਲਿੰਗ ਸਟੇਸ਼ਨ 'ਤੇ ਉਪਲਬਧ ਕਰਵਾਈ ਜਾ ਰਹੀ ਹੈ। ਇਹ ਸਹੂਲਤ ਆ ਰਹੀਆਂ ਜ਼ਿਮਨੀ ਚੋਣਾਂ ਤੋਂ ਲਾਗੂ ਕੀਤੀ ਜਾ ਰਹੀ ਹੈ। ਇਸ ਵਿੱਚ 19 ਜੂਨ ਨੂੰ ਹੋਣ ਵਾਲੀ ਪੰਜਾਬ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਦੀ ਚੋਣ ਵੀ ਸ਼ਾਮਲ ਹੈ।

ਇਹ ਨਵੀਂ ਸਹੂਲਤ ਭਾਰਤੀ ਚੋਣ ਕਮਿਸ਼ਨ ਵੱਲੋਂ 23 ਮਈ 2025 ਨੂੰ ਜਾਰੀ ਨਿਰਦੇਸ਼ਾਂ ਦੇ ਅਧਾਰ 'ਤੇ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਵੋਟਰਾਂ ਦੇ ਤਜ਼ਰਬੇ ਨੂੰ ਬਿਹਤਰ ਬਣਾਉਣਾ ਅਤੇ ਚੋਣ ਸੰਚਾਲਨ ਨਿਯਮਾਂ, 1961 ਦੇ ਨਿਯਮ 49ਐੱਮ ਦੇ ਤਹਿਤ ਵੋਟਿੰਗ ਦੀ ਗੁਪਤਤਾ ਨੂੰ ਬਰਕਰਾਰ ਰੱਖਣਾ ਹੈ। ਹੁਣ ਵੋਟਰ ਪੋਲਿੰਗ ਸਟੇਸ਼ਨ 'ਤੇ ਆਉਣ ਵੇਲੇ ਆਪਣੇ ਮੋਬਾਈਲ ਫੋਨ ਬਾਹਰ ਦਰਵਾਜ਼ੇ ਕੋਲ ਬਣਾਏ ਵਿਸ਼ੇਸ਼ ਕਾਊਂਟਰਾਂ 'ਤੇ ਜਮ੍ਹਾਂ ਕਰਵਾ ਸਕਣਗੇ। ਇਹ ਕਾਊਂਟਰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜੂਟ ਜਾਂ ਕੱਪੜੇ ਦੇ ਮੋਬਾਈਲ ਹੋਲਡਰਾਂ ਦੀ ਵਰਤੋਂ ਕਰਦੇ ਹੋਏ ਸਿਖਲਾਈ ਪ੍ਰਾਪਤ ਵਲੰਟੀਅਰਾਂ ਵੱਲੋਂ ਚਲਾਏ ਜਾਣਗੇ।

ਇਹ ਸਹੂਲਤ ਸਾਰੇ ਵੋਟਰਾਂ, ਖਾਸ ਕਰਕੇ ਔਰਤਾਂ, ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੂੰ ਅਕਸਰ ਆਪਣੇ ਮੋਬਾਈਲ ਫੋਨਾਂ ਤੋਂ ਬਿਨਾਂ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ, ਪੋਲਿੰਗ ਸਟੇਸ਼ਨ ਅੰਦਰ ਮੋਬਾਈਲ ਫੋਨ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ 100 ਮੀਟਰ ਦੇ ਦਾਇਰੇ ਵਿੱਚ ਮੋਬਾਈਲ ਫੋਨ ਬੰਦ ਕਰਨਾ ਲਾਜ਼ਮੀ ਹੋਵੇਗਾ, ਤਾਂ ਜੋ ਚੋਣ ਪ੍ਰਕਿਰਿਆ ਦੀ ਗੁਪਤਤਾ ਅਤੇ ਮਰਿਆਦਾ ਬਣੀ ਰਹੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਪਹਿਲਕਦਮੀ ਦੇ ਪਾਇਲਟ ਪ੍ਰੋਗਰਾਮ ਬਾਰੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਮੋਬਾਈਲ ਫੋਨ ਜਮ੍ਹਾਂ ਕਰਨ ਦੀ ਸਹੂਲਤ ਲਾਗੂ ਕਰਨਾ ਚੋਣ ਕਮਿਸ਼ਨ ਦੇ ਵੱਡੇ ਉਦੇਸ਼ ਦਾ ਹਿੱਸਾ ਹੈ, ਜਿਸ ਰਾਹੀਂ ਵੋਟਰਾਂ ਲਈ ਸੁਵਿਧਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਵੋਟਿੰਗ ਦੀ ਗੁਪਤਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਇਹ ਸਹੂਲਤ ਲੁਧਿਆਣਾ ਪੱਛਮੀ ਹਲਕੇ ਦੇ ਸਾਰੇ 194 ਪੋਲਿੰਗ ਸਟੇਸ਼ਨਾਂ ਉੱਤੇ ਇਕਸਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਵੋਟਿੰਗ ਤੋਂ ਬਾਅਦ ਮੋਬਾਈਲ ਫੋਨ ਵਾਪਸ ਸੁਰੱਖਿਅਤ ਢੰਗ ਨਾਲ ਦਿੱਤੇ ਜਾਣ।=

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ
ਚੰਡੀਗੜ੍ਹ, 23 ਮਈ:

ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ ਇਲੈਕਸ਼ਨ ਰੂਲਜ਼, 1961 ਦੇ ਸਬੰਧਿਤ ਉਪਬੰਧਾਂ ਦੇ ਅਨੁਸਾਰ ਹਨ।

ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮੋਬਾਈਲ ਫੋਨਾਂ ਦੀ ਵੱਧ ਰਹੀ ਵਰਤੋਂ ਅਤੇ ਵੋਟਰਾਂ ਦੇ ਨਾਲ ਨਾਲ ਬਜ਼ੁਰਗਾਂ, ਔਰਤਾਂ ਅਤੇ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਮੋਬਾਈਲ ਫੋਨਾਂ ਦੇ ਪ੍ਰਬੰਧਨ ਸਬੰਧੀ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ, ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਮੋਬਾਈਲ ਰੱਖਣ/ਜਮ੍ਹਾਂ ਕਰਾਉਣ ਦੀ ਸਹੂਲਤ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸਿਰਫ਼ ਸਵਿੱਚ-ਆਫ ਮੋਡ ਵਿੱਚ ਮੋਬਾਈਲ ਫੋਨ ਹੀ ਰੱਖਣ ਦੀ ਇਜਾਜ਼ਤ ਹੋਵੇਗੀ।

ਪੋਲਿੰਗ ਸਟੇਸ਼ਨ ਦੇ ਦਾਖਲੇ ਵਾਲੇ ਸਥਾਨ ਦੇ ਨੇੜੇ ਬਹੁਤ ਹੀ ਸਾਦੇ ਬਾਕਸ ਜਾਂ ਜੂਟ ਬੈਗ ਪ੍ਰਦਾਨ ਕੀਤੇ ਜਾਣਗੇ ਜਿੱਥੇ ਵੋਟਰਾਂ ਨੂੰ ਆਪਣੇ ਮੋਬਾਈਲ ਫੋਨ ਜਮ੍ਹਾ ਕਰਵਾਉਣੇ ਪੈਣਗੇ। ਵੋਟਰ ਨੂੰ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ ਫੋਨ ਲੈ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਰਿਟਰਨਿੰਗ ਅਫਸਰ ਵੱਲੋਂ ਪ੍ਰਤੀਕੂਲ ਸਥਾਨਕ ਹਾਲਾਤਾਂ ਦੇ ਆਧਾਰ 'ਤੇ ਕੁਝ ਪੋਲਿੰਗ ਸਟੇਸ਼ਨਾਂ ਨੂੰ ਇਸ ਵਿਵਸਥਾ ਤੋਂ ਛੋਟ ਦਿੱਤੀ ਜਾ ਸਕਦੀ ਹੈ।

ਕੰਡਕਟ ਆਫ ਇਲੈਕਸ਼ਨ ਰੂਲਜ਼, 1961 ਦੇ ਨਿਯਮ 49ਐਮ, ਜੋ ਪੋਲਿੰਗ ਸਟੇਸ਼ਨ ਅੰਦਰ ਵੋਟਿੰਗ ਦੀ ਗੁਪਤਤਾ ਨੂੰ ਯਕੀਨੀ ਬਣਾਉਂਦਾ ਹੈ, ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਚੋਣਾਂ ਵਾਲੇ ਦਿਨ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਕਮਿਸ਼ਨ ਨੇ ਚੋਣ ਕਾਨੂੰਨਾਂ ਮੁਤਾਬਕ ਪੋਲਿੰਗ ਸਟੇਸ਼ਨ ਦੇ ਦਾਖਲੇ ਵਾਲੇ ਸਥਾਨਾਂ ਤੋਂ 100 ਮੀਟਰ ਦੀ ਦੂਰੀ ਤੱਕ ਚੋਣ ਪ੍ਰਚਾਰ ਲਈ ਮਨਜ਼ੂਰਸ਼ੁਦਾ ਮਾਪਦੰਡਾਂ ਨੂੰ ਤਰਕਸੰਗਤ ਬਣਾਇਆ ਹੈ। ਹਾਲਾਂਕਿ, ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਚੋਣ ਪ੍ਰਚਾਰ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਲਈ, ਜੇਕਰ ਵੋਟਰ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਆਪਣੀਆਂ ਅਧਿਕਾਰਤ ਵੋਟਰ ਜਾਣਕਾਰੀ ਸਲਿੱਪਾਂ (ਵੀ.ਆਈ.ਐਸ.) ਨਹੀਂ ਲੈ ਕੇ ਜਾ ਰਹੇ ਹਨ, ਤਾਂ ਵੋਟਾਂ ਵਾਲੇ ਦਿਨ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਅਣਅਧਿਕਾਰਤ ਪਛਾਣ ਸਲਿੱਪਾਂ ਜਾਰੀ ਕਰਨ ਲਈ ਸਥਾਪਤ ਕੀਤੇ ਗਏ ਬੂਥ ਹੁਣ ਕਿਸੇ ਵੀ ਪੋਲਿੰਗ ਸਟੇਸ਼ਨ ਤੋਂ 100 ਮੀਟਰ ਦੀ ਦੂਰੀ 'ਤੇ ਸਥਾਪਤ ਕੀਤੇ ਜਾ ਸਕਦੇ ਹਨ।

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ, ਵੋਟਰਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ ਨਾਲ ਕਾਨੂੰਨੀ ਢਾਂਚੇ ਮੁਤਾਬਕ ਸਖ਼ਤੀ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ।