War on Drugs' - Nirpakh Post

'ਯੁੱਧ ਨਸ਼ਿਆਂ ਵਿਰੁੱਧ' ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 92 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14,944 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 461 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 382 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰਰਿਆ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 106 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

ਯੁੱਧ ਨਸ਼ਿਆਂ ਵਿਰੁੱਧ’ ; ਰਾਮਾ ਮੰਡੀ ’ਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
ਜਲੰਧਰ, 30 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ।

ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਰਾਮਾ ਮੰਡੀ ਵਿਖੇ ਇਸ ਗ਼ੈਰ-ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ।

ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਨਸ਼ਾ ਤਸਕਰਾਂ ਬੰਟੀ ਅਤੇ ਸ਼ੰਟੀ (ਦੋਵੇਂ ਭਰਾ) ਵੱਲੋਂ ਇੱਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਸਮੇਤ 12 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਸ਼ੰਟੀ ਮੌਜੂਦਾ ਸਮੇਂ ਜੇਲ੍ਹ ਵਿੱਚ ਬੰਦ ਹੈ, ਜਦਕਿ ਬੰਟੀ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਹੈ।

ਸਹਾਇਕ ਪੁਲਿਸ ਕਮਿਸ਼ਨਰ ਜਲੰਧਰ ਕੈਂਟ ਬਬਨਦੀਪ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਅਤੇ ਪੁਲਿਸ ਟੀਮਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਨਜਾਇਜ਼ ਕਬਜ਼ੇ ਵਾਲੀ ਉਸਾਰੀ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਹੈ ਕਿ ਜਲੰਧਰ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰੋਪੀ ਆਦਤਨ ਅਪਰਾਧੀ ਹਨ, ਜਿਨ੍ਹਾਂ ਵਿੱਚੋਂ ਹਰੇਕ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਸ (ਐਨ.ਡੀ.ਪੀ.ਐਸ.) ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ 6 ਮਾਮਲੇ ਦਰਜ ਹਨ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈਆਂ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਕਬਜ਼ੇ ਢਾਹੁਣਾ ਸ਼ਾਮਲ ਹੈ।

ਕਮਿਸ਼ਨਰੇਟ ਪੁਲਿਸ ਨੇ ਪੰਜਾਬ ਸਰਕਾਰ ਵਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ ਅਤੇ ਨਾਗਰਿਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਗਰਗਮ ਸਹਿਯੋਗ ਦੇਣ ਦੀ ਅਪੀਲ ਕੀਤੀ।

‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ: 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 24 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,236 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 459 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 124 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।