drug-free - Nirpakh Post

ਨਸ਼ੇ ਦੇ ਸੋਦਾਗਰਾਂ ਨੂੰ ਫੜਨ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਪੰਜਾਬ ਵਾਸੀ ਦਾ ਸਹਿਯੋਗ ਜਰੂਰੀ- ਸੋਨੀਆ ਮਾਨ
ਤਰਨ ਤਾਰਨ, 27 ਮਈ

ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਦ ਗਿੱਲ ਵਿਖੇ ਪਿੰਡ ਦੇ ਸਰਪੰਚ ਸਿਮਰਜੀਤ ਸਿੰਘ ਦੀ ਅਗਵਾਈ ਹੇਠ '' ਯੁੱਧ ਨਸਿਆ ਵਿਰੁੱਧ ਪ੍ਰੋਗਰਾਮ ਕਰਵਾਇਆ ਗਿਆ ਇਸ ਪਿੰਡ ਵਿੱਚ ਨਿਵਾਸੀਆਂ ਨੇ ਵੱਡੀ ਤਦਾਦ ਵਿੱਚ ਭਾਗ ਲਿਆ l ਇਸ ਮੌਕੇ ਖਡੂਰ ਸਾਹਿਬ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ ਵਿਸ਼ੇਸ ਤੋਰ ਤੇ ਪੁੱਜੇ l ਇਸ ਮੌਕੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।

ਸੋਨੀਆਂ ਮਾਨ  ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਧਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਪ੍ਰਾਪਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਇਹ ਫੈਸਲਾਕੁਨ ਯੁੱਧ  ਲਈ ਸੂਬੇ ਦੇ ਹਰੇਕ ਪੰਜਾਬ ਵਾਸੀ ਦਾ ਸਹਿਯੋਗ ਬਹੁਤ ਜਰੂਰੀ ਹੈ l ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ , ਪੰਜਾਬ ਦੇ ਅਮੀਰ ਵਿਰਸੇ ਨੂੰ  ਯਾਦ ਕਰਦਿਆਂ ਕਿਹਾ ਕਿ ਕਿਸੇ ਵੀ ਦੁਨੀਆ ਵਿੱਚ ਪੰਜਾਬ ਨੂੰ ਪੰਜਾਬ ਸਿੰਘ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਕਿਉਕਿ ਇਥੇ ਸਾਡੇ ਗੁਰੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਰਬੰਸ ਵਾਰ ਕੇ ਇੱਕ ਅਦੁੱਤੀ  ਮਿਸਾਲ ਪੇਸ਼ ਕੀਤੀ l

ਉਨ੍ਹਾਂ ਇਸ ਮੌਕੇ ਪੰਜਾਬ ਦੇ ਪੁਰਾਣੇ ਅਮੀਰ ਵਿਰਸੇ ਨੂੰ ਵੀ ਯਾਦ  ਕੀਤਾ ਅਤੇ ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ।  ਇਸ ਤੋ ਪਹਿਲਾ ਐਸ ਐਚ ਓ ਥਾਣਾ ਸਦਰ ਕਸ਼ਮੀਰ ਸਿੰਘ, ਸਰਪੰਚ ਪਿੱਦੀ ਗੁਰਜੀਤ ਸਿੰਘ ਘੈਣਾ, ਬਾਬਾ ਪਾਲ ਸਿੰਘ ਆਦਿ ਨੇ ਵੀ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਜਾਂ ਇਸ ਵਿੱਚ ਆਪਣਾ ਸਹਿਯੋਗ ਕਰਨ ਦੀ ਅਪੀਲ ਕੀਤੀ l ਇਸ ਮੌਕੇ ਹਲਕਾ ਖਡੂਰ ਸਾਹਿਬ ਮਾਝਾ ਜੋਨ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਜਸਕਰਨ ਸਿੰਘ ਗਿੱਲ, ਜਿਲ੍ਹਾ ਕੋਆਰਡੀਨੇਟਰ  ਅਮਰਿੰਦਰ ਸਿੰਘ ਐਮੀ, ਬਲਾਕ ਪ੍ਰਧਾਨ ਬਲਜੀਤ ਸਿੰਘ,ਸਰਬਜੀਤ ਸਿੰਘ ਕੋਹਾੜਕਾ ਆੜਤੀਆ, ਗੋਰਾ ਦੁਗਲ ਵਾਲਾ, ਰਜਿੰਦਰ ਸਿੰਘ ਰੂੜੇਆਸਲ ਤਰਸੇਮ ਸਿੰਘ ਭੱਠਲ ਭਾਈਕੇ ਤੋ ਇਲਾਵਾ ਕੇਵਲ ਸਿੰਘ, ਲਖਬੀਰ ਕੌਰ,ਗੁਰਮੁਖ ਸਿੰਘ, ਕੇਵਲ ਸਿੰਘ ਵਪਾਰੀ, ਸਰਵਨ ਸਿੰਘ ਟਾਇਰਾਂ ਵਾਲੇ,ਸੀਤਲ ਸਿੰਘ ਜਸਬੀਰ ਕੌਰ, ਗੁਰਵਿੰਦਰ ਸਿੰਘ ਗੋਰਾ, (ਸਾਰੇ ਪੰਚ ਪਿੰਡ ਕੱਦ ਗਿੱਲ ਕਲਾ)  ਰਾਣਾ ਪਹਿਲਵਾਨ,ਬਾਬਾ ਚਰਨਜੀਤ ਸਿੰਘ ਚੰਨਾ,ਇਕਬਾਲ ਸਿੰਘ ਬਾਲੀ, ਸਰਵਨ ਸਿੰਘ ਸੱਮੂ, ਇਕਬਾਲ ਸਿੰਘ ਬਾਲੀ,ਪ੍ਰਗਟ ਸਿੰਘ, ਤਲਜਿੰਦਰ ਸਿੰਘ ਬੱਬੂ,ਲਖਵਿੰਦਰ ਸਿੰਘ ਲੱਖਾਂ ਬਿਜਲੀ ਵਾਲੇ, ਗੁਰਭੇਜ ਸਿੰਘ, ਜੱਜਬੀਰ ਸਿੰਘ, ਖਜ਼ਾਨ ਸਿੰਘ,  ਗੁਰਭੇਜ ਸਿੰਘ ਭੇਜਾ, ਬਲਵਿੰਦਰ ਸਿੰਘ,  ਸਤਿਨਾਮੁ ਸਿੰਘ, ਡਾ. ਜਤਿੰਦਰ ਸਿੰਘ ਬਾਠ, ਸਵਿੰਦਰ ਸਿੰਘ ਸਾਬਕਾ ਸਰਪੰਚ, ਜਲਵਿੰਦਰ ਸਿੰਘ ਬੱਬੀ, ਗੁਰਨਾਮ ਸਿੰਘ ਪੰਚ ਕੱਦ ਗਿੱਲ ਖੁਰਦ, ਲੱਖਾਂ ਸਿੰਘ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 26 ਮਈ :
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਿਰਣਾਇਕ ਲੜਾਈ ਆਰੰਭੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ, ਕੈਰੋਂ, ਸਰਹਾਲੀ ਮੰਡ ਕਲਾਂ, ਬੁਰਜ ਨੱਥੂਕੇ ਅਤੇ ਸ਼ਕਰੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਹੁਣ ਮੁਕਾਮ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਪਿੰਡ ਵਿੱਚ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੰੁ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵਿਅਕਤੀ ਨਸ਼ੇ ਤੋਂ ਪੀੜਿਤ ਹਨ, ਉਨਾਂ ਦਾ ਇਲਾਜ ਕਰਵਾਇਆ ਜਾਵੇ ਅਤੇ ਇਸ ਗੱਲ ਨੂੰ ਛੁਪਾਇਆ ਨਾ ਜਾਵੇ।ਉਹਨਾਂ ਨੇ ਕਿਹਾ ਕਿ ਨਸ਼ੇ ਦੀ ਭੈੜੀ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਬੇਝਿਜਕ ਪੁਲਿਸ ਨੂੰ ਦੇਣ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਦੀ ਹਮਾਇਤ ਜਾਂ ਜ਼ਮਾਨਤ ਨਾ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਨਸ਼ੇ ਖਿਲਾਫ ਲੋਕ ਲਹਿਰ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਸਦਕਾ ਹੀ ਨਸ਼ੇ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ।ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।