Chairman - Nirpakh Post

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰ ਖੁਰਦ 'ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ
ਧੂਰੀ, 08 ਜੁਲਾਈ:

ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ।

ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਰਫਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਵਿਕਸਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਮਜ਼ਬੂਤ ਨੀਂਹ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਉਹਨਾਂ ਨੇ ਪਿੰਡ ਵਾਸੀਆਂ ਨੂੰ ਨਵੀਂ ਇਮਾਰਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ, ਜਿਵੇਂ ਕਿ ਚੰਗਾ ਭੌਤਿਕ ਢਾਂਚਾ, ਸਾਫ–ਸੁਥਰਾ ਵਾਤਾਵਰਨ, ਅਤੇ ਸਿੱਖਣ ਯੋਗ ਮਾਹੌਲ। ਉਨ੍ਹਾਂ ਨੇ ਕਿਹਾ ਕਿ ਗਰੀਬੀ ਨੂੰ ਜੇਕਰ ਕੋਈ ਚੀਜ਼ ਹਰਾ ਸਕਦੀ ਹੈ ਤਾਂ ਉਹ ਹੈ ਸਿੱਖਿਆ। ਇਸੇ ਲਈ ਸਿੱਖਿਆ ਖੇਤਰ ਨੂੰ ਸਰਕਾਰ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ ਤੇ ਇਸ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ।

ਸ਼੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ, ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਉਹਨਾਂ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਦੀ ਕੋਈ ਸੜਕ ਅਜਿਹੀ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਕਾਇਆ ਕਲਪ ਨਾ ਹੋਈ ਹੋਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਇਤਿਹਾਸਕ ਫੈਸਲੇ ਨਾਲ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ। ਵੱਡੀ ਗਿਣਤੀ ਸਰਕਾਰੀ ਸੇਵਾਵਾਂ ਦਾ ਲਾਭ ਹੁਣ ਲੋਕਾਂ ਨੂੰ ਘਰਾਂ ਵਿੱਚ ਬੈਠੇ ਹੀ ਮਿਲ ਰਿਹਾ ਹੈ।

ਇਸ ਮੌਕੇ ਜੇ.ਈ. ਪਿਯੂਸ਼ ਗੋਇਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

ਚੇਅਰਮੈਨ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ
ਲੁਧਿਆਣਾ, 15 ਜੂਨ (000) -  ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ।

ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਕਬੀਰ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ।

ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ ਇਲਾਵਾ ਡਾ. ਜਸਪ੍ਰੀਤ ਸਿੰਘ ਬੀਜਾ, ਰਮਨਜੀਤ ਸਿੰਘ ਲਾਲੀ, ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਸਭਾ, ਬਸਤੀ ਜੋਧੇਵਾਲ ਦੇ ਪ੍ਰਧਾਨ ਜਿੰਦਰਪਾਲ ਦੜੋਚ, ਨਰਿੰਦਰ ਰਾਏ ਬਿੱਟੂ, ਡਾ. ਰਾਮਜੀਤ ਸੂਦ, ਰਜਿੰਦਰ ਮੂਲਨਿਵਾਸੀ, ਰਮੇਸ਼ ਰਸੀਲਾ, ਸੁੱਖਾ ਰਾਮ ਲਾਖਾ, ਜਸਬੀਰ ਲੱਧੜ, ਲੇਖ ਰਾਜ ਸੂਦ ਵੀ ਮੌਜੂਦ ਸਨ।

ਚੇਅਰਮੈਨ ਗੜ੍ਹੀ ਵੱਲੋਂ ਸਾਂਝੀ ਭਾਈਵਾਲਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦਾ ਜਨਮ ਉੱਤਰ ਪ੍ਰਦੇਸ਼ ਦੇ ਇੱਕੋ ਸ਼ਹਿਰ ਵਨਾਰਸ ਵਿੱਚ ਹੋਇਆ ਹੈ ਅਤੇ ਉੱਥੋ ਰੋਜ਼ੀ-ਰੋਟੀ ਕਮਾਉਣ ਲਈ ਆਏ ਲੋਕਾਂ ਨੂੰ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਬੀਰ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜ ਵਿਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ, ਪੰਜਾਬ ਸਰਕਾਰ ਵੱਲੋਂ ਮੈਨੂੰ ਜਿਹੜੀ ਜਿੰਮੇਵਾਰੀ ਸੌਪੀ ਹੈ ਮੈਂ ਉਸਨੂੰ ਸਖ਼ਤ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਕਿਸੇ ਵੀ ਵਿਅਕਤੀ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਦੌਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਹ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਗਤ ਕਬੀਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਰਾਜ ਦੇ ਸਮਾਜਿਕ ਤੇ ਆਰਥਿਕ ਤੌਰ 'ਤੇ ਪੱਛੜੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
ਚੰਡੀਗੜ੍ਹ, 26 ਮਈ, 2025 –

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ।

ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ।

ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਚੇਅਰਮੈਨ ਨੂੰ ਸੂਚਨਾ ਤਕਨਾਲੋਜੀ ‘ਤੇ ਅਧਾਰਤ ਸਿਸਟਮ ਸਥਾਪਤ ਕਰਨ ਦੀ ਅਪੀਲ ਕੀਤੀ ਤਾਂ ਜੋ ਅਨੂਸੁਚਿਤ ਜਾਤੀਆਂ ਦੇ ਲੋਕਾਂ ਵੱਲੋਂ ਕਈ ਵਾਰ ਇੱਕ ਹੀ ਮਾਮਲੇ ਵਿੱਚ ਇਨਸਾਫ਼ ਲੈਣ ਲਈ ਕੌਮੀ ਕਮਿਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਅਪੀਲ ਦਾਇਰ ਕਰ ਦਿੱਤੀ ਜਾਂਦੀ ਹੈ, ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸਾਂਝੇ ਤੌਰ ਤੇ ਨਜਿੱਠਣ ਅਤੇ ਕਮਿਸ਼ਨ ਦੇ ਕੰਮਕਾਜ ਵਿਚ ਇਕਸਾਰਤਾ ਲਿਆਉਣ ਲਈ ਵੀ ਕੌਮੀ ਕਮਿਸ਼ਨ ਨੂੰ ਪਹਿਲ ਕਰਨੀ ਚਾਹੀਦੀ ਹੈ।

ਆਪਣੀ ਇਸ ਫੇਰੀ ਦੌਰਾਨ ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਕੰਮਕਾਜ ਦੇ ਢੰਗ ਨੂੰ ਨਜਦੀਕ ਤੋਂ ਵਾਚਿਆ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਨੂੰ ਕਾਰਗਰ ਢੰਗ ਨਾਲ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।\