nomination papers - Nirpakh Post

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਚੰਡੀਗੜ੍ਹ, 3 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ - ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 2 ਜੂਨ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 31 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 30 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਆਜ਼ਾਦ ਉਮੀਦਵਾਰ ਸ੍ਰੀ ਚੰਦਨ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 8 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ, ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।