SAS Nagar (Mohali) - Nirpakh Post

ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਯੂਥ ਨਾਲ ਕੀਤੀ ਮੀਟਿੰਗ
ਤਰਨ ਤਾਰਨ, 30 ਮਈ

ਯੂਥ ਪ੍ਰਧਾਨ ਪੰਜਾਬ ਅਤੇ ਐਮ ਐਲ ਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਹਲਕਾ ਐਸ ਏ ਐਸ ਨਗਰ ਦੇ ਜਿਲੇ ਦੇ ਯੂਥ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤੋਂ ਯੂਥ ਕਲੱਬ ਕੋਆਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਦੇ ਨਿਵਾਸ ਸਥਾਨ ਤੇ ਨਿੱਜੀ ਤੌਰ ਤੇ ਪਹੁੰਚ ਕੇ ਮੀਟਿੰਗ ਕੀਤੀ ਗਈl ਜਿਸ ਵਿੱਚ ਹਲਕਾ ਐਸ ਏ ਐਸ ਨਗਰ ਮੋਹਾਲੀ ਦੇ ਯੂਥ ਕਲੱਬ ਦੇ ਮੈਂਬਰ ਹਾਜ਼ਰ ਰਹੇ। ਇਸ ਮੀਟਿੰਗ ਦੌਰਾਨ ਪ੍ਰਧਾਨ ਲਾਲਪੁਰਾ ਵੱਲੋਂ ਯੂਥ ਕਲੱਬ ਦੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਚੰਗੀਆਂ ਸੱਭਿਆਚਾਰਕ, ਵਪਾਰਕ, ਖੇਡਾਂ , ਨਸ਼ਿਆਂ ਤੋਂ ਦੂਰ ਰਹਿਣ ਵਰਗੀਆਂ ਹੋਰ ਚੰਗੀਆਂ ਗਤੀਵਿਧੀਆਂ ਨਾਲ ਹਲਕੇ ਦੇ ਯੂਥ ਨੂੰ ਜੋੜਣ ਲਈ ਪ੍ਰੇਰਿਤ ਕਰਨ ਤਾਂ ਜੋ ਭਵਿੱਖ ਵਿੱਚ ਯੂਥ ਚੰਗੀਆਂ ਗਤੀਵਿਧੀਆਂ ਦਾ ਹਿੱਸਾ ਬਣ ਸਕਣ l

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਲੱਬ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਵੱਲੋਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ  ਪ੍ਰਧਾਨ ਲਾਲਪੁਰਾ  ਅਤੇ  ਯੂਥ ਕਲੱਬ ਦੇ ਮੈਂਬਰਾਂ ਦਾ ਉਹਨਾਂ ਦੇ ਨਿਵਾਸ ਸਥਾਨ ਤੇ ਆਉਣ ਤੇ ਸਵਾਗਤ ਕਰਦੇ ਹੋਏ ਦੱਸਿਆ ਕਿ  ਉਹਨਾਂ ਦੀ ਟੀਮ ਬਹੁਤ ਹੀ ਵਧੀਆ ਢੰਗ ਦੇ ਨਾਲ ਹਲਕੇ ਵਿੱਚ ਯੂਥ ਦੇ ਲਈ ਕੰਮ ਕਰ ਰਹੀ ਹੈ, ਤੇ ਪ੍ਰਧਾਨ ਲਾਲਪੁਰਾ  ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਦੀ ਟੀਮ ਪ੍ਰਧਾਨ ਦੀ ਯੋਗ ਅਗਵਾਈ ਹੇਠ ਹਮੇਸ਼ਾ ਯੂਥ ਲਈ ਕੰਮ ਕਰਨ ਲਈ ਦਿਨ ਰਾਤ ਤਿਆਰ ਰਹੇਗੀl ਇਸ ਸਮੇਂ ਮੀਟਿੰਗ ਦੇ ਵਿੱਚ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਨਾ, ਪੰਜਾਬ ਜਲ ਸਰੋਤ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਇੰਪਰੂਵਮੈਂਟ ਟਰਸਟ ਤਰਨ ਤਰਨ ਦੇ ਚੇਅਰਮੈਨ ਰਜਿੰਦਰ ਸਿੰਘ ਉਸਮਾ, ਜਗਜੀਤ ਸਿੰਘ, ਰਾਜਿੰਦਰ ਸਿੰਘ ਗੋਪੀ, ਗੁਰਜੀਤ ਸੈਦਪੁਰ, ਰਿੱਕੀ ਸ਼ਰਮਾ, ਸੁਖਵਿੰਦਰ ਗੋਗੀ, ਅਵਤਾਰ ਸਿੰਘ ਗੁਰਮੀਤ ਸਿੰਘ, ਪੰਕਜ ਹਨਡਾ, ਹਰਮੀਤ ਸਿੰਘ, ਜਗਦੇਵ ਸਿੰਘ ਮਾਟੋਰ ਆਦਿ ਹਾਜਰ ਸਨ।