agricultural machinery - Nirpakh Post

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ
ਸ੍ਰੀ ਮੁਕਤਸਰ ਸਾਹਿਬ, 02 ਜੂਨ

ਸੀ.ਆਰ.ਐਮ. (ਕਰਾਪ ਰੈਜ਼ਡਿਊ ਮੈਨੇਜ਼ਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 4 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਂਹੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁਝਾਅ ਦਿੱਤੇ ਗਏ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾਂ ਕਿਰਾਏ ’ਤੇ ਵੀ ਮੁੱਹਈਆ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਅੱਗ ਲੱਗਣ ਦੀ ਘਟਨਾਵਾ ਨੂੰ ਠੱਲ ਪਾਈ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਸਹਾਇਕ ਖੇਤੀਬਾੜੀ ਇੰਜਨੀਅਰ (ਸੰਦ) ਕੁਲਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਅਪੀਲ ਕੀਤੀ ਗਈ ਗਈ ਕਿ ਸ਼ੈਕਸ਼ਨ ਮਸ਼ੀਨਾਂ ਦੀ ਜਲਦ ਤੋਂ ਜਲਦ ਖਰੀਦ ਕਰ ਲਈ ਜਾਵੇ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਉਨ੍ਹਾਂ ਵੱਲੋਂ ਅਪਲਾਈ ਹੋਈਆਂ ਦਰਖਾਸਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਅਕਤਗਤ ਸ੍ਰੇਣੀ (50 ਪ੍ਰਤੀਸ਼ਤ ਸਬਸਿਡੀ) ਲਈ ਜ਼ਿਲ੍ਹੇ ਵਿੱਚ ਮਸ਼ੀਨਾਂ ਦਾ ਕੁੱਲ ਟੀਚਾ 250 ਸੀ, ਜਿਸ ਵਿੱਚੋਂ 32 ਪ੍ਰਤੀਸ਼ਤ ਅਨੁਸੂਚਿਤ ਜਾਤੀ ਸ੍ਰੇਣੀ ਲਈ ਰਾਖਵਾਂ ਹੈ, ਜਨਰਲ ਸ੍ਰੇਣੀ ਲਈ ਸੀਨੀਅਰਤਾ ਸੂਚੀ ਦੇ ਆਧਾਰ ’ਤੇ ਲਿਸਟ ਤਿਆਰ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਕੁੱਲ 753 ਦਰਖਾਸਤਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਕੋਲ ਟਰੈਕਟਰ ਉਪਲੱਬਧ ਹਨ, ਉਨ੍ਹਾਂ ਕਿਸਾਨਾਂ ਨੂੰ ਇਸ ਵਿੱਚ ਪਹਿਲ ਦਿੱਤੀ ਗਈ ਹੈ। ਜੋ ਕਿਸਾਨ ਸਰਕਾਰ ਵੱਲੋਂ ਸੀ.ਆਰ.ਐਮ. ਸਕੀਨ ਅਧੀਨ ਜਾਰੀ ਸ਼ਰਤਾਂ ਨੂੰ ਪੂਰੀਆਂ ਕਰਨਗੇ ਉਨ੍ਹਾਂ ਨੂੰ ਪ੍ਰਾਪਤ ਫੰਡ ਅਨੁਸਾਰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਇਸ ਮੌਕੇ ਡਿਪਟੀ ਡਾਇਰੈਕਟਰ (ਕਪਾਹ) ਸ੍ਰੀ ਚਰਨਜੀਤ ਸਿੰਘ, ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ., ਡਾ. ਕਰਨਜੀਤ ਸ਼ਰਮਾ, ਪ੍ਰੋਜੈਕਟ ਡਾਇਰੈਕਟਰ (ਆਤਮਾ)  ਸ੍ਰੀ ਕਰਨਜੀਤ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਤੋਂ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ।

ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ
ਜਲੰਧਰ, 2 ਜੂਨ : ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ 2025-26 ਤਹਿਤ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ’ਤੇ 22 ਅਪ੍ਰੈਲ 2025 ਤੋਂ 12 ਮਈ 2025 ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ।

ਡਾ. ਅਗਰਵਾਲ ਨੇ ਦੱਸਿਆ ਕਿ ਉਪਲਬਧ ਫੰਡਜ਼ ਅਤੇ ਟੀਚਿਆਂ ਅਨੁਸਾਰ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਵੱਲੋਂ ਪ੍ਰਾਪਤ ਅਰਜ਼ੀਆਂ ਦਾ ਡਰਾਅ ਕੱਢਦੇ ਹੋਏ 154 ਵੱਖ-ਵੱਖ ਮਸ਼ੀਨਾਂ ਅਤੇ 38 ਕਸਟਮ ਹਾਇਰਿੰਗ ਗਰੁੱਪਾਂ ਨੂੰ ਮਸ਼ੀਨਾਂ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਬਿਨਾਂ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।

ਇਸ ਦੇ ਨਾਲ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਵੀ ਕਿਸਾਨਾਂ ਵੱਲੋਂ ਪੋਰਟਲ ’ਤੇ ਪ੍ਰਾਪਤ ਅਰਜ਼ੀਆਂ ਦੇ ਡਰਾਅ ਕੱਢੇ ਗਏ, ਜਿਸ ਦੌਰਾਨ ਵਿਅਕਤੀਗਤ ਕਿਸਾਨਾਂ ਨੂੰ 57 ਵੱਖ-ਵੱਖ ਮਸ਼ੀਨਾਂ ਅਤੇ 12 ਕਸਟਮ ਹਾਇਰਿੰਗ ਸੈਂਟਰਾਂ ਨੂੰ ਮਸ਼ੀਨਰੀ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਜ਼ਿਲ੍ਹੇ ਵਿਚ ਝੋਨੇ ਦੀ ਬਦਲਵੀਆਂ ਫ਼ਸਲਾਂ ਜਿਵੇਂ ਮੱਕੀ ਨੂੰ ਉਤਸ਼ਾਹਿਤ ਕਰਨ ਲਈ 78 ਨਿਯੂਮੈਟਿਕ ਪਲਾਂਟਰਾਂ ਨੂੰ ਪਹਿਲ ਦੇ ਆਧਾਰ ’ਤੇ ਪ੍ਰਵਾਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ 14 ਦਿਨ ਦੇ ਅੰਦਰ-ਅੰਦਰ ਮਸ਼ੀਨਾਂ ਖ਼ਰੀਦਣ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੀਮ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਨਲਾਈਨ ਪੋਰਟਲ ਜਾਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਦਫ਼ਤਰ ਖੇਤੀਬਾੜੀ ਇੰਜੀਨੀਅਰ (ਸੰਦ) ਜਲੰਧਰ ਜਾਂ ਖੇਤੀਬਾੜੀ ਬਲਾਕ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ ।

ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਠਾਕੁਰ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰ ਜੀਤ ਸਿੰਘ, ਖੇਤੀਬਾੜੀ ਇੰਜੀਨੀਅਰ ਇੰਜ. ਹਰਚਰਨ ਸਿੰਘ, ਜਸਵੀਰ ਸਿੰਘ ਢੀਂਡਸਾ, ਲੀਡ ਬੈਂਕ ਮੈਨੇਜਰ ਮੋਹਨ ਸਿੰਘ ਮੋਤੀ, ਅਗਾਂਹਵਾਧੂ ਕਿਸਾਨ ਸੁਖਵੰਤ ਸਿੰਘ ਅਤੇ ਸੁਖਵੀਰ ਸਿੰਘ ਪਿੰਡ ਹਸਨ ਮੁੰਡਾ ਬਲਾਕ ਜਲੰਧਰ ਪੱਛਮੀ, ਜੂਨੀਅਰ ਤਕਨੀਸ਼ੀਅਨ ਰਮਨ ਕੁਮਾਰ ਅਤੇ ਸੁਖ਼ਵਿੰਦਰ ਸਿੰਘ ਆਦਿ ਵੀ ਮੌਜੂਦ ਸਨ।