district - Nirpakh Post

ਨਰਮੇਂ ਦੀ ਫਸਲ ਸਬੰਧੀ ਡਿਪਟੀ ਡਾਇਰੈਕਟਰ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ
ਫਰੀਦਕੋਟ 15 ਜੁਲਾਈ ()

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਵੱਲੋਂ ਜਿਲ੍ਹਾ ਫਰੀਦਕੋਟ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇਂ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਰਮੇਂ ਦੀ ਤਾਜਾ ਸਥਿਤੀ ਬਾਰੇ ਰਿਪੋਰਟ ਲਈ। ਉਹਨਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਦੇ ਨਰਮੇਂ ਦੀ ਫਸਲ ਪ੍ਰਤੀ ਵੱਖ^ਵੱਖ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੀ ਸਟੇਟ ਪੱਧਰੀ ਸਰਵੇਲੈਸ਼ ਟੀਮ ਦੇ ਮੈਬਰ ਡਾ. ਯਾਦਵਿੰਦਰ ਸਿੰਘ, ਏ.ਐਮ.ਓ ਫਰੀਦਕੋਟ ਅਤੇ ਡਾ. ਅਮਨਦੀਪ ਕੇਸ਼ਵ ਪੀ.ਡੀ. ਆਤਮਾ ਮੌਜੂਦ ਸਨ।

ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ ਕਰ ਰਹੀਆਂ ਹਨ। ਸਰਵੇਖਣ ਟੀਮਾਂ ਵੱਲੋ ਹਫਤਾਵਰੀ 30 ਸਪਾਟ ਉਪਰ ਸਰਵੇਖਣ ਕੀਤਾ ਜਾਂਦਾ ਹੈ ਅਤੇ ਇਸ ਹਫਤੇ ਦੇ ਸਰਵੇਖਣ ਦੋਰਾਨ ਰਸ ਚੂਸਣ ਵਾਲੇ ਕੀੜਿਆਂ (ਹਰਾ ਤੇਲਾ, ਚਿੱਟਾ ਮੱਛਰ ਅਤੇ ਭੂਰੀ ਜੂੰ) ਦਾ ਹਮਲਾ ਕਿਤੇ ਕਿਤੇ ਦੇਖਣ ਨੂੰ ਮਿਲਿਆ ਹੈ ਪਰ ਆਰਥਿਕ ਕਗਾਰ ਤੋ ਘੱਟ ਹੈ। ਇਸ ਸਬੰਧ ਵਿੱਚ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਹਾਨੀਕਾਰਕ ਕੀੜਿਆਂ ਦਾ ਹਮਲਾ ਖੇਤਾਂ ਵਿੱਚ ਦੇਖਣ ਨੂੰ ਆਉਂਦਾ ਹੈ ਤਾਂ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਨੇ ਦੱਸਿਆ ਕਿ ਸਾਉਣੀ 2025 ਦੋਰਾਨ ਨਰਮਾਂ ਪੱਟੀ ਦੇ ਜਿਲ੍ਹਿਆਂ ਵਿੱਚ ਕੀਤੇ ਗਏ ਦੋਰਿਆ ਦੋਰਾਨ ਵੇਖਿਆ ਗਿਆ ਹੈ ਕਿ ਕਈ ਜਗ੍ਹਾ ਨਰਮੇ ਦੀ ਫਸਲ ਉਪਰ ਖੁਰਾਕੀ ਤੱਤਾਂ ਦੀ ਘਾਟ ਦੇਖਣ ਨੂੰ ਮਿਲ ਰਹੀ ਹੈ,ਜਿਸ ਸਬੰਧ ਵਿੱਚ ਕਿਸਾਨਾਂ ਨੂੰ ਇਸ ਸਬੰਧੀ ਸੁਚੇਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਰਮੇਂ ਦੀ ਫਸਲ ਨੂੰ ਦਰਮਿਆਨੀਆਂ ਉਪਜਾਊ ਜਮੀਨਾਂ ਲਈ 90 ਕਿੱਲੋਂ ਯੂਰੀਆ ਫੁੱਲ ਨਿਕਲਣ ਤੱਕ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਈਆਂ ਜਾਣ। ਉਨ੍ਹਾਂ ਨੇ ਦੱਸਿਆ ਕਿ ਨਰਮੇਂ ਦੀ ਫਸਲ ਉਪਰ ਰਸ ਚੂਸਨ ਵਾਲੇ ਕੀੜੇ ਮਕੌੜੇ ਅਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋ ਘਬਰਾਉਣ ਦੀ ਲੋੜ ਨਹੀ ਹੈ, ਬਲਕਿ ਹਾਨੀਕਾਰਕ ਕੀੜਿਆਂ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਹਾਨੀਕਾਰਕ ਕੀੜਿਆਂ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਲੁਧਿਆਣਾ ਵੱਲੋ ਸ਼ਿਫਾਰਸ਼ ਕੀਟ ਨਾਸ਼ਕਾਂ ਦੀ ਸਪਰੇਅ ਹੀ ਕਰਨ।

ਇਸ ਦੋਰਾਨ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ
ਮਾਨਸਾ, 16 ਜੂਨ:
ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਿਕ ’ਤੇ ਮਾਨਸਿਕ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅੱਜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਸਕਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ ’ਚ ਸ਼ਮੂਲੀਅਤ ਕਰਨ ਤਾਂ ਜੋ ਸਰੀਰ ਨੂੰ ਨਿਰੋਗ ਅਤੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਮਿਸ ਗੁਰਲੀਨ ਕੌਰ (ਆਈ.ਏ.ਐਸ.) (ਯੂ.ਟੀ), ਸ੍ਰ. ਹਰਪ੍ਰੀਤ ਸਿੰਘ (ਪੀ.ਸੀ.ਐਸ.) ਸਹਾਇਕ ਕਮਿਸ਼ਨਰ (ਜ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮਦਨ ਲਾਲ ਕਟਾਰੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਮਨਦੀਪ ਕੌਰ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ ਨਮਿਤਾ ਗਰਗ, ਕਾਰਜਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਬੀ.ਡੀ.ਪੀ.ਓਜ਼ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਜ਼ਿਲ੍ਹੇ ਵਿਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ - ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 2 ਜੂਨ :

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਅ ਵਿਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਚ ਰੱਖਦੇ ਹੋਏ ਯੋਗ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਉਹ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ l ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ, ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ l ਇਨ੍ਹਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ l ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰਾਮ ਕਲੋਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ l ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫ਼ਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ ਚੰਡੀਗੜ੍ਹ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment@punjab.gov.in 'ਤੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ ਕਰਨ ਦੀ ਅੰਤਿਮ ਮਿਤੀ 17.6. 2025 ਹੈ।