construction - Nirpakh Post

ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ
ਬਟਾਲਾ, 11 ਜੁਲਾਈ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲੜੀ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 13 ਵਿੱਚ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਲੋਕਾਂ ਦੀ ਬਾਂਹ ਫੜ੍ਹੀ ਗਈ ਹੈ ਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੋਰਾਨ ਕੋਈ ਵੀ ਉਨਾਂ ਦੀ ਸਾਰ ਲੈਣ ਨਹੀ ਆਇਆ ਅਤੇ ਉਹ ਲੰਬੇ ਸਮੇਂ ਤੋਂ ਗਲੀਆਂ ਨਾ ਬਣਨ ਕਰਕੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਐਸ.ਡੀ.ਓ ਰੋਹਿਤ ਉੱਪਲ, ਅੰਮ੍ਰਿਤ ਕਲਸੀ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਸੀਨੀਅਰ ਆਗੂ ਅਵਤਾਰ ਸਿੰਘ ਕਲਸੀ, ਵਿੱਕੀ ਚੌਹਾਨ, ਸੰਧੂ ਭੱਟੀ ਸਮੇਤ ਵਾਰਡ ਵਾਸੀ ਮੋਜੂਦ ਸਨ।

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜੂਨ:

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀ ਰਾਸ਼ੀ 5.33 ਕਰੋੜ ਰੁਪਏ ਜਲਦ ਹੀ ਪਬਲਿਕ ਵਰਕਸ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਤਰ੍ਹਾਂ ਭਵਨ ਦੇ ਨਿਰਮਾਣ ਤੇ ਕੁੱਲ 5.93 ਕਰੋੜ ਰੁਪਏ ਦਾ ਖਰਚਾ ਆਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਡਾ ਬੀ ਆਰ ਅੰਬੇਡਕਰ ਭਵਨ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ. ਅੰਬੇਡਕਰ ਭਵਨ ਬਣ ਚੁੱਕੇ ਹਨ, ਜਿੱਥੇ ਇੱਕੋ ਛੱਤ ਹੇਠ ਸੋਸਿਤ, ਪਿੱਛੜੇ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਇੱਕ ਸਿੰਗਲ ਵਿੰਡੋ ਤਹਿਤ ਵੱਖ-ਵੱਖ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 5 ਹੋਰ ਜ਼ਿਲ੍ਹਿਆਂ — ਐਸ.ਏ.ਐਸ.ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ‘ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜਮੀਨ ਦੀ ਉਪਲਬਧਤਾ ਸੰਬੰਧੀ ਕਾਰਵਾਈ ਜਾਰੀ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਰਨਤਾਰਨ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦਾ ਨਿਰਮਾਣ ਉੱਚ ਗੁਣਵੱਤਾ, ਪੂਰੀ ਪਾਰਦਰਸ਼ਤਾ ਅਤੇ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦੀ ਇਹ ਭਵਨ ਉਪਲਬਧ ਹੋ ਸਕੇ।

ਵਿਧਾਇਕ ਜਿੰਪਾ ਨੇ ਵਾਰਡ ਨੰਬਰ 4 ਦੇ ਸ਼ਿਵ ਸ਼ਕਤੀ ਨਗਰ ਵਿਚ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 2 ਜੂਨ :

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮਹਾਰਾਣਾ ਪ੍ਰਤਾਪ ਭਵਨ ਨੇੜੇ ਸਥਿਤ ਸ਼ਿਵ ਸ਼ਕਤੀ ਨਗਰ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਅਧੂਰੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਨਿਰਮਾਣ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੁਣਵੱਤਾ ਦੀ ਘਾਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀਆਂ ਸਹੂਲਤਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਪੂਰੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਠੇਕੇਦਾਰ ਅਤੇ ਸਬੰਧਤ ਵਿਭਾਗ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਸੜਕ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਬਾਰਿਸ਼ਾਂ ਤੋਂ ਪਹਿਲਾਂ ਇਸ ਦਾ ਲਾਭ ਮਿਲ ਸਕੇ।

ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸਥਾਨਕ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਮੇਸ਼ ਸੋਨੀ, ਵਰਿੰਦਰ ਵੈਦਿਆ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।