candidate - Nirpakh Post
Candidate Randhawa cast his vote.
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਪੰਜਾਬ ‘ਚ ਆਖ਼ਰੀ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਇਸ ਦਰਮਿਆਨ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਵੋਟ ਪਾਈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਰਾਂ ‘ਤੇ ਪੂਰਾ ਭਰੋਸਾ ਹੈ।
ਲੋਕ ਪਾਰਟੀ ਨੂੰ ਨਹੀਂ ਦੇਖਦੇ, ਸਗੋਂ ਇਹ ਦੇਖਦੇ ਹਨ ਕਿ ਕੰਮ ਕੌਣ ਕਰ ਰਿਹਾ ਹੈ ਅਤੇ ਸਾਡੀ ਲੜਾਈ ਕੌਣ ਲੜੇਗਾ। ਸਾਡੇ ਨਾਲ ਕੌਣ ਖੜ੍ਹੇਗਾ। ਸਾਡੇ ਲਈ ਸੰਸਦ ‘ਚ ਜਾ ਕੇ ਕੌਣ ਆਵਾਜ਼ਾ ਚੁੱਕੇਗਾ। ਰੰਧਾਵਾ ਨੇ ਕਿਹਾ ਕਿ ਲੋਕਾਂ ਦੇ ਦਿਮਾਗ ‘ਚ ਇਹੀ ਗੱਲ ਚੱਲ ਰਹੀ ਹੈ ਕਿ ਉਨ੍ਹਾਂ ਨੂੰ ਮਜ਼ਬੂਤ ਆਗੂ ਚਾਹੀਦਾ ਹੈ।Candidate Randhawa cast his vote.
also read :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ
ਰੰਧਾਵਾ ਨੇ ਕਿਹਾ ਕਿ ਸੰਸਦ ‘ਚ ਗੁਰਦਾਸਪੁਰ ਦੀ ਆਵਾਜ਼ ਚੁੱਕੇਗੀ ਜਾਵੇਗੀ, ਜੋ ਕਿ ਪੂਰੇ ਹਿੰਦੋਸਤਾਨ ‘ਚ ਗੂੰਜੇਗੀ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਦੱਸਾਂਗੇ ਕਿ ਸਰਹੱਦੀ ਇਲਾਕੇ ਦੀਆਂ ਕੀ-ਕੀ ਸਮੱਸਿਆਵਾਂ ਹਨ।Candidate Randhawa cast his vote.
Candidates contesting from Ludhiana
ਅੱਜ ਲੋਕ ਸਭਾ ਚੋਣਾਂ 2024 ਤਹਿਤ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ ਜੋ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਮੈਦਾਨ ‘ਚ ਹਨ। ਇਨ੍ਹਾਂ ਵਿਚ ਜੇਕਰ ਲੁਧਿਆਣਾ ਸੀਟ ਦੀ ਗੱਲ ਕਰੀਏ ਤਾਂ ਇੱਥੇ ਪੰਜਾਬ ਦੀਆਂ 13 ਸੀਟਾਂ ਨਾਲੋਂ ਸਭ ਤੋਂ ਵੱਧ ਉਮੀਦਵਾਰ ਚੋਣ ਮੈਦਾਨ ਵਿਚ ਹਨ। ਲੁਧਿਆਣਾ ਹਲਕੇ ਤੋਂ 43 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ  41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿਚ ਹਨ।
ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਵੋਟਰਾਂ ਦੇ ਲਈ ਲੁਧਿਆਣਾ ਹਲਕੇ ਵਿਚ 1843 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 7 ਵਜੇ ਲੁਧਿਆਣਾ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੋਟ ਪਾ ਦਿੱਤੀ ਹੈ।Candidates contesting from Ludhiana
also read :- ਦਿੱਲੀ ਸਰਕਾਰ ਨੇ ਹਰਿਆਣਾ ‘ਤੇ ਪਾਣੀ ਨੂੰ ਰੋਕਣ ਦਾ ਲਗਾਇਆ ਦੋਸ਼ ਹਰਿਆਣਾ ਦਾ ਜਵਾਬ, ‘SC ਲਗਾਏਗਾ ਫਟਕਾਰ..!
ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਵੋਟ ਦੇ ਹੱਕ ਦੀ ਵਰਤੋਂ ਕੀਤੀ ਹੈ।
ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੋਟ ਪਾ ਦਿੱਤੀ ਹੈ।
ਲੁਧਿਆਣਾ ਤੋਂ ਚੋਣ ਲੜ ਰਹੇ ਉਮੀਦਵਾਰ
ਆਪ – ਅਸ਼ੋਕ ਪਰਾਸ਼ਰ ਪੱਪੀ
ਕਾਂਗਰਸ – ਅਮਰਿੰਦਰ ਸਿੰਘ ਰਾਜਾ ਵੜਿੰਗ
ਸ਼੍ਰੋਮਣੀ ਅਕਾਲੀ ਦਲ – ਰਣਜੀਤ ਸਿੰਘ ਢਿੱਲੋਂ
ਭਾਜਪਾ – ਰਵਨੀਤ ਸਿੰਘ ਬਿੱਟੂ
ਕੁੱਲ ਉਮੀਦਵਾਰ- 43
ਕੁੱਲ ਵੋਟਰ – 17,58,614
ਪੋਲਿੰਗ ਸਟੇਸ਼ਨ – 1843Candidates contesting from Ludhiana
These leaders will fill the papers today
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਅੱਜ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਮਜ਼ਦਗੀ ਦਾਖ਼ਲ ਕਰਨਗੇ।
ਅੰਮ੍ਰਿਤਸਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਕਰਨਗੇ ਨਾਮਜ਼ਦਗੀ। ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਇਸੇ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ।These leaders will fill the papers today
BJP ਦੇ ਇਹ ਲੀਡਰ ਭਰਨਗੇ ਅੱਜ ਕਾਗਜ਼
ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਨਾਲ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ।
ਸੰਗਰੂਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਮੌਜੂਦ ਰਹਿਣਗੇ।
ਫ਼ਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਮੌਜੂਦ ਹੋਣਗੇ।
ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕੀ ਵੀ ਨਾਮਜ਼ਦਗੀ ਦਾਖ਼ਲ ਕਰਨਗੇ।
ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਵੀ ਨਾਮਜ਼ਦਗੀ ਦਾਖ਼ਲ ਕਰਨਗੇ।
ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨThese leaders will fill the papers today
Big blow to BSP in Punjab
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣ ਲਈ ਬਸਪਾ ਵੱਲੋਂ ਐਲਾਨੇ ਗਏ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਵਾਈ ਗਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਹੋਇਆ ਹੈ।Big blow to BSP in Punjab
also read :- ਬੇਹੋਸ਼ ਕਰਨ ਵਾਲੀ ਭਿਆਨਕ ਗਰਮੀ, ਬਿਜਲੀ ਦੀ ਖ਼ਰਾਬੀ ਸਬੰਧੀ 5000 ਤੋਂ ਵੱਧ ਸ਼ਿਕਾਇਤਾਂ
ਸਿਆਸੀ ਪਿਛੋਕੜ ਨਾਲ ਸਬੰਧਤ ਰਾਕੇਸ਼ ਸੁਮਨ ਦੇ ਦਾਦਾ ਜੀ ਦੇ ਭਰਾ ਮਰਹੂਮ ਕਰਮ ਚੰਦ ਵਿਧਾਨ ਸਭਾ ਹੁਸ਼ਿਆਰਪੁਰ ਤੋਂ ਜ਼ਿਮਨੀ ਚੋਣ ਤਹਿਤ 1957 ‘ਚ ਕਾਂਗਰਸ ਨੂੰ 13000 ਵੋਟਾਂ ਨਾਲ ਹਰਾਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪਾਰਟੀ ਤੋਂ ਵਿਧਾਇਕ ਜਿੱਤੇ ਸਨ। ਉਨ੍ਹਾਂ ਦੇ ਪਿਤਾ ਨੇ ਫ਼ੌਜ ਵਿੱਚ ਮਿਲਟਰੀ ਇੰਜੀਨੀਅਰ ਸਰਵਿਸ ਵਿਚ ਸੇਵਾ ਕੀਤੀ ਹੈ। ਉਹ ਖ਼ੁਦ ਇਲਾਕੇ ਦੇ ਨਾਮਵਰ ਸਮਾਜ ਸੇਵੀ ਹਨ, ਜੋਕਿ ਰੋਕੀ ਨਿਕਨੇਮ ਦੇ ਨਾਮ ਨਾਲ ਮਸ਼ਹੂਰ ਨੌਜਵਾਨ ਆਗੂ ਹਨ।
Big blow to BSP in Punjab
ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ
Candidate declared from Ferozepur
ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ (Sher Singh Ghubaya) ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦਈਏ ਕਿ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦਾ ਬੀਤੇ ਕੱਲ੍ਹ ਹੀ ਵੱਡਾ ਬਿਆਨ ਆਇਆ ਸੀ, ਉਨ੍ਹਾਂ ਕਿਹਾ ਸੀ ਕਿ “ਹਾਈ ਕਮਾਂਡ ਤੋਂ ਉਹਨਾਂ ਨੂੰ ਫੋਨ ਆ ਗਿਆ ਸੀ। ਮੈਨੂੰ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ ਹੈ”। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਸੀ।Candidate declared from Ferozepur
also read :- ਪਿਆਰ ਦੀਆਂ ਪੀਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਖਾਸ ਗੱਲਬਾਤ ਦੌਰਾਨ ਘੁਬਾਇਆ ਨੇ ਕਿਹਾ ਸੀ ਕਿ ਉਹਨਾਂ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਦੋ ਦਿਨ ਪਹਿਲਾਂ ਫੋਨ ਆਇਆ ਸੀ ਅਤੇ ਉਹਨਾਂ ਨੇ ਕਿਹਾ ਕਿ ਤੁਹਾਡੀ ਟਿਕਟ ਪੱਕੀ ਹੈ, ਤੁਸੀਂ ਮੈਦਾਨ ਵਿੱਚ ਉਤਰੋ, ਜਿਸ ਤੋਂ ਬਾਅਦ ਘੁਬਾਇਆ ਦੇ ਵੱਲੋਂ ਬੀਤੇ ਕੱਲ੍ਹ ਪਿੰਡ ਟਾਲੀਵਾਲਾ ਤੋਂ ਆਪਣਾ ਚੋਣ ਪ੍ਰਚਾਰ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਸੀ।Candidate declared from Ferozepur
ਬਸਪਾ ਨੇ ਆਪ ਦੇ ਮੌਜੂਦਾ ਵਿਧਾਇਕ ਦੇ ਪਿਤਾ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ
BSP’s current MLA
ਬਸਪਾ ਨੇ ਸੁਰਿੰਦਰ ਕੰਬੋਜ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਸੁਰਿੰਦਰ ਕੰਬੋਜ਼ ਆਪ ਦੇ ਮੌਜੂਦਾ ਵਿਧਾਇਕ ਜਗਦੀਪ ਗੋਲਡੀ ਕੰਬੋਜ਼ ਦੇ ਪਿਤਾ ਹਨ ਤੇ ਉਹ ਕੁਝ ਦਿਨਾਂ ਪਹਿਲਾਂ ਹੀ ਬਸਪਾ ਵਿਚ ਸ਼ਾਮਲ ਹੋਏ ਹਨ।
ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ।BSP’s current MLA
also read :- ਇਨ੍ਹਾਂ ਦੇਸ਼ਾਂ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਚੀਨੀ ਹੈਕਰ
ਕੇਂਦਰੀ ਕੋਆਰਡੀਨੇਟਰ ਸ਼੍ਰੀ ਬੈਣੀਵਾਲ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ।
ਬਸਪਾ ਸੂਬਾ ਪ੍ਰਧਾਨ ਸ਼ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਰਾਜਨੀਤੀਕ ਪਿਛੋਕੜ ਨਾਲ ਸਬੰਧਤ ਸ਼੍ਰੀ ਸੁਰਿੰਦਰ ਕੰਬੋਜ਼ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਸ਼੍ਰੀ ਕੰਬੋਜ਼ ਦਾ ਬੇਟਾ ਜਗਦੀਪ ਗੋਲਡੀ ਕੰਬੋਜ਼ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।BSP’s current MLA
Will the Captain campaign? ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਲਈ ਜਾਣ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਜਲੰਧਰ ‘ਚ ਸਾਰੀਆਂ ਪਾਰਟੀਆਂ ਨੇ ਆਪਣੀ ਤਾਕਤ ਝੌਕ ਦਿੱਤੀ ਹੈ। ਇਸ ‘ਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਮੋਰਚਾ ਸੰਭਾਲਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦਾ ਸਾਥ ਦੇਣ ਲਈ ਆ ਰਹੇ ਹਨ।Will the Captain campaign?
also read :- ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ
ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਦੀ ਕਮਾਨ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੇ ਹੱਥ ‘ਚ ਹੈ ਅਤੇ ਪੰਜਾਬ ਪ੍ਰਭਾਰੀ ਹਰੀਸ਼ ਚੌਧਰੀ ਨੇ ਵੀ ਪੱਕਾ ਡੇਰਾ ਲਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਚਰਨਜੀਤ ਚੰਨੀ, ਨਵਜੋਤ ਸਿੱਧੂ ਵੀ ਦਸਤਕ ਦੇ ਰਹੇ ਹਨ। ਹਾਲਾਂਕਿ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਨੇਤਾਵਾਂ ਦੀ ਡਿਊਟੀ ਜਲੰਧਰ ‘ਚ ਲਾਈ ਗਈ ਹੈ। ਇਨ੍ਹਾਂ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸੁਨੀਲ ਜਾਖੜ, ਮਨਪ੍ਰੀਤ ਬਾਦਲ, ਕੇਵਲ ਢਿੱਲੋਂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਆਦਿ ਤਾਂ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਨਜ਼ਰ ਆਏ ਸਨ।Will the Captain campaign?
ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਐਲਾਨਿਆ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ
Shiromani Akali Dal-BSP announced the candidate ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਸੁਖਵਿੰਦਰ ਕੁਮਾਰ ਸੁੱਖੀ ਨਵਾਂਸ਼ਹਿਰ ਦੇ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ। ਉਮੀਦਵਾਰ ਦਾ ਐਲਾਨ ਜਲੰਧਰ ਵਿਖੇ ਅਕਾਲੀ ਦਲ-ਬਸਪਾ ਦੀ ਪ੍ਰੈੱਸ ਕਾਨਫਰੰਸ ਮੌਕੇ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋਹਾਂ ਪਾਰਟੀਆਂ ਨੇ ਰਲ਼ ਕੇ ਵਿਚਾਰ-ਵਟਾਂਦਰਾਂ ਕਰਕੇ ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਅੱਜ ਪੰਜਾਬ ‘ਚ ਗੁੰਡਾਗਰਦੀ ਦਾ ਰਾਜ ਹੈ ਤੇ ਭਾਈਚਾਰਕ ਸਾਂਝ ‘ਚ ਦਰਾਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਮੁੱਖ ਟੀਚਾ ਹੈ ਕਿ ਪੰਜਾਬ ‘ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਰੱਖਣਾ ਹੈ। ਉਨ੍ਹਾਂ ਆਖਿਆ ਕਿ ਇਹ ਦੇਸ਼ ਸਾਰੇ ਧਰਮਾਂ ਦਾ ਹੈ, ਇਸ ਲਈ ਅਕਾਲੀ ਦਲ ਤੇ ਬਸਪਾ ਦੀ ਸੋਚ ਹੈ ਕਿ ਦੇਸ਼ ਨੂੰ ਇਕੱਠਾ ਰੱਖਣ ਵਾਸਤੇ ਸਾਰੇ ਲੋਕਾਂ ਨੂੰ ਇਕ-ਜੁੱਟ ਰੱਖਿਆ ਜਾਵੇ।
ਬਾਦਲ ਨੇ ਆਖਿਆ ਕਿ ਅਸੀਂ ਲੋਕਾਂ ਨੂੰ ਜੋੜਨ ‘ਤੇ ਲੱਗੇ ਹੋਏ ਹਾਂ ਪਰ ਕਈ ਪਾਰਟੀਆਂ ਸਭ ਤੋੜ ਕੇ ਇਕ ਸੈਕਸ਼ਨ ਦੀਆਂ ਵੋਟਾਂ ਲੈਣ ਲਈ ਲੱਗੀਆਂ ਹੋਈਆਂ ਹਨ। ਇਸ ਲਈ ਅੱਜ ਸੁਖਵਿੰਦਰ ਸੁੱਖੀ ਜੀ ਨੂੰ ਅਕਾਲੀ-ਬਸਪਾ ਦੇ ਸਾਂਝਾ ਉਮੀਦਵਾਰ ਐਲਾਨ ਕੇ ਸਾਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਅਤੇ ਅਸੀਂ ਜਲਦ ਹੀ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਸੁਖਬੀਰ ਬਾਦਲ ਨੇ ਆਖਿਆ ਕਿ ਮੈਨੂੰ ਪੂਰਾ ਆਸ ਹੈ ਕਿ ਦੋਵਾਂ ਪਾਰਟੀਆਂ ਦੇ ਸਮੁੱਚੇ ਵਰਕਰ ਦਿਨ-ਰਾਤ ਮਿਹਨਤ ਕਰਕੇ ਇਸ ਹਲਕੇ ‘ਚੋਂ ਜਿੱਤ ਹਾਸਲ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਮਨੀ ਚੋਣ ਲਈ ਦੋਹੇਂ ਪਾਰਟੀਆਂ ਦਾ ਉਮੀਦਵਾਰ ਸਾਂਝਾ ਹੋਵੇਗਾ ਤੇ ਇਹ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ।Shiromani Akali Dal-BSP announced the candidate
ALSO READ : ਬੀਸੀਸੀਆਈ ਨੇ ਘਰੇਲੂ ਕ੍ਰਿਕਟ ਸੀਜ਼ਨ 2023-24 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ,ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਖਹਿਰਾ, ਪਵਨ ਕੁਮਾਰ ਟੀਨੂੰ ਅਤੇ ਸਮੁੱਚੀ ਅਕਾਲੀ-ਬਸਪਾ ਲੀਡਰਸ਼ਿਪ ਮੌਜੂਦ ਰਹੀ। ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਦਾ ਉਮੀਦਵਾਰ ਐਲਾਨਿਆ ਸੀ।ਇਸ ਤੋਂ ਇਲਾਵਾ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਖੜ੍ਹੇ ਕੀਤਾ ਹੈ।Shiromani Akali Dal-BSP announced the candidate