maize - Nirpakh Post

ਮੱਕੀ ਹੇਠ ਰਕਬਾ ਵਧਾਉਣ ਲਈ ਉਪਰਾਲਾ; ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 5 ਜੁਲਾਈ:

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਪਟਿਆਲਾ ਜ਼ਿਲ੍ਹੇ ਨੂੰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬਾ 500 ਏਕੜ (200 ਹੈਕਟੇਅਰ ਰਕਬਾ) ਤੱਕ ਵਧਾਉਣ ਦਾ ਟੀਚਾ ਪ੍ਰਾਪਤ ਹੋਇਆ ਹੈ, ਜਿਸ ਵਿੱਚ 20 ਕਲੱਸਟਰ ਪ੍ਰਦਰਸ਼ਨੀਆਂ (10 ਹੈਕਟੇਅਰ ਪ੍ਰਤੀ ਪ੍ਰਦਰਸ਼ਨੀ) ਹਨ ਜਿਨ੍ਹਾਂ ਦੀ ਬਲਾਕ ਵਾਰ ਵੰਡ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਬਲਾਕ ਪਟਿਆਲਾ, ਭੁਨਰਹੇੜੀ ਤੇ ਨਾਭਾ ਨੂੰ ਦੋ-ਦੋ ਕਲੱਸਟਰ ਪ੍ਰਦਰਸ਼ਨੀਆਂ ਜਦਕਿ ਸਮਾਣਾ ਤੇ ਘਨੌਰ ਨੂੰ ਤਿੰਨ-ਤਿੰਨ ਅਤੇ ਰਾਜਪੁਰਾ ਨੂੰ 8 ਕਲੱਸਟਰ ਪ੍ਰਦਰਸ਼ਨੀਆਂ ਦਾ ਟੀਚਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਵਿੱਤੀ ਸਹਾਇਤਾ ਬੀਜ ਦਾ ਖਰਚਾ, ਬਿਜਾਈ ਦਾ ਖਰਚਾ, ਦਵਾਈਆਂ ਦਾ ਖਰਚਾ ਅਤੇ ਮੰਡੀਕਰਨ ਸਬੰਧੀ ਖਰਚਾ ਦਿੱਤਾ ਜਾਣਾ ਹੈ।

ਮੱਕੀ ਬੀਜਣ ਦੇ ਚਾਹਵਾਨ ਕਿਸਾਨ ਵੈਬਸਾਈਟ agrimachinerypb.com ਉੱਪਰ ਅਰਜ਼ੀ ਅਪਲਾਈ ਕਰ ਸਕਦੇ ਹਨ ਅਤੇ ਪੋਰਟਲ ਉੱਪਰ ਰਜਿਸਟ੍ਰੇਸ਼ਨ ਲਈ ਬਲਾਕ ਰਾਜਪੁਰਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ, ਰਾਜਪੁਰਾ ਜਪਿੰਦਰ ਸਿੰਘ (79735-74542), ਬਲਾਕ ਘਨੌਰ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਘਨੌਰ ਰਣਜੋਧ ਸਿੰਘ (99883-12299), ਬਲਾਕ ਪਟਿਆਲਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਪਟਿਆਲਾ ਗੁਰਮੀਤ ਸਿੰਘ  (97791-60950), ਬਲਾਕ ਭੁਨਰਹੇੜੀ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ, ਭੁਨਰਹੇੜੀ ਅਵਨਿੰਦਰ ਸਿੰਘ ਮਾਨ (80547-04471), ਬਲਾਕ ਨਾਭਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਗਿੱਲ (97805-60004) ਅਤੇ ਬਲਾਕ ਸਮਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਕੁਮਾਰ (97589-00047) ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਨ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪਟਿਆਲਾ ਵਿੱਚ ਵੱਧ ਤੋਂ ਵੱਧ ਮੱਕੀ ਦੇ ਰਕਬੇ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਫ਼ਸਲੀ ਵਿਭਿੰਨਤਾ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਹਰੇਕ ਕਲੱਸਟਰ ਪ੍ਰਦਰਸ਼ਨੀ (10 ਹੈਕਟੇਅਰ) ਲਈ ਇੱਕ ਅਗਾਂਹਵਧੂ ਕਿਸਾਨ ਨੂੰ ਇਨ੍ਹਾਂ ਦੇ ਮੁਖੀਆ ਵਜੋਂ ਘੋਸ਼ਿਤ ਕੀਤਾ ਜਾਵੇਗਾ ਜਿਸ ਨੂੰ ਇੱਕ ਮੁਸ਼ਤ 2000 ਰੁਪਏ ਪ੍ਰਤੀ ਕਲੱਸਟਰ ਪ੍ਰਦਰਸ਼ਨੀ ਦੀ ਦੇਖ ਰੇਖ ਵੱਜੋ ਮਾਣਭੱਤਾ ਵੀ ਦਿੱਤਾ ਜਾਵੇਗਾ।

ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 12 ਜੂਨ 2025 (       ) - ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ।

ਬਲਾਕ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਵਿਚ  ਉਦਮੀ ਕਿਸਾਨ ਕਪਿਲ ਬਹਿਲ ਵੱਲੋਂ 2.5 ਏਕੜ ਰਕਬੇ ਵਿੱਚ ਮੱਕੀ ਦੀ ਬਿਜਾਈ ਕਰਨ ਸਮੇਂ ਉਚੇਚੇ ਤੌਰ ਤੇ ਪਹੁੰਚੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਡਾ ਅਮਰੀਕ ਸਿੰਘ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਣ ਭਵਿੱਖ ਵਿੱਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ।  ਉਨਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2000 ਹੈਕ.ਰਕਬਾ ਝੋਨੇ ਦੀ ਖੇਤੀ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਤਕਰੀਬਨ 597 ਹੈਕ ਰਕਬੇ ਵਿੱਚ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਕੀਤੀ ਜਾ ਚੁੱਕੀ ਹੈ ਜਦ ਕਿ ਪਿਛਲੇ ਸਾਲ ਮੱਕੀ ਹੇਠ ਰਕਬਾ ਲਗਭਗ ਨਾਂ ਦੇ ਬਰਾਬਰ ਸੀ।

ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਜਾਏ  ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ । ਉਨਾਂ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ 30 ਅਗਾਂਹਵਧੂ ਨੌਜਵਾਨ  ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਅਤੇ ਹਰੇਕ ਕਿਸਾਨ ਮਿੱਤਰ ਲਈ ਮੱਕੀ ਦੀ ਕਾਸ਼ਤ ਕਰਨੀ ਜ਼ਰੂਰੀ ਹੋਵੇਗੀ।ਉਨਾਂ ਦਸਿਆ ਕਿ ਦੇਸ਼ ਵਿਚ ਇਥਾਨੋਲ਼ ਦੀ ਮੰਗ ਦਿਨੋ ਦਿਨ ਵਧ ਰਹੀ ਹੈ ਅਤੇ ਏਥਾਨੋਲ਼ ਮੱਕੀ ਜਾਂ ਚੌਲਾਂ ਦੇ ਟੋਟੇ ਤੋਂ ਹੀ ਬਣਾਇਆ ਜਾਂਦਾ ਹੈ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੈਟਰੋਲ ਵਿਚ 20 ਫੀਸਦੀ ਏਥਾਨੋਲ ਮਿਲਾ ਕੇ ਗੱਡੀਆਂ ਵਿੱਚ ਵਰਤਣਾ ਲਾਜ਼ਮੀ ਕਰ ਦਿੱਤਾ ਹੈ ਇਸ ਲਈ ਮੱਕੀ ਦੀ ਮੰਗ ਨੂੰ ਪੂਰਿਆਂ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਮੱਕੀ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਪੱਧਰ ਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।ਉਨਾਂ ਸਮੂਹ ਕਿਸਾਨਾਂ ਨੂੰ ਅਪੀਲ  ਕੀਤੀ ਕਿ ਹਰੇਕ ਕਿਸਾਨ ਘੱਟੋ ਘੱਟ ਇੱਕ ਹੈਕ. ਰਕਬਾ ਮੱਕੀ ਹੇਠ ਜ਼ਰੂਰ ਲਿਆਵੇ ਤਾਂ ਜੋਂ ਝੋਨੇ ਦੀ ਕਾਸ਼ਤ ਨਾਲ ਆਉਣ ਵਾਲੀਆਂ ਭਵਿਖੀ ਸਮੱਸਿਆਵਾਂ ਘੱਟ ਕੀਤੀਆਂ ਜਾ ਸਕਣ। ਬਲਾਕ ਖੇਤੀਬਾੜੀ ਅਫ਼ਸਰ ਡਾ. ਗਗਨਦੀਪ ਸਿੰਘ  ਨੇ ਦੱਸਿਆ ਕਿ ਗਰਮੀ ਰੁੱਤ ਦੀ ਮੱਕੀ ਦੀ ਕਾਸ਼ਤ ਕਰਨ ਦੀ ਬਜਾਏ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਕਿਸਾਨਾਂ ਅੰਦਰ ਮੱਕੀ ਦੀ
ਬਿਜਾਈ ਕਰਨ ਲਈ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜੇਕਰ ਝੋਨੇ ਤੋਂ ਹੁੰਦੇ ਮੁਨਾਫ਼ੇ ਦੇ ਬਰਾਬਰ ਮੱਕੀ ਦੀ ਫ਼ਸਲ ਤੋਂ ਲੈਣਾ ਹੈ ਤਾਂ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ
ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਮੱਕੀ ਦੀ ਬਿਜਾਈ ਨੁਮੈਟਿਕ ਪਲਾਂਟਰ ਜਾਂ ਵੱਟਾਂ ਤੇ ਚੋਗ ਕੇ ਜਾਂ ਮੱਕੀ ਦੀ ਬਿਜਾਈ ਕਰਨ ਵਾਲੀ ਡਰਿੱਲ ਨਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ 20 ਮਈ ਤੋਂ ਅਖੀਰ ਜੂਨ ਤੱਕ ਕੀਤੀ ਜਾ ਸਕਦੀ ਹੈ।

ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਬਾਅਦ ਹਲਕੀਆਂ ਜ਼ਮੀਨਾਂ ਵਿਚ 500 ਗ੍ਰਾਮ , ਦਰਮਿਆਨੀਆਂ ਜ਼ਮੀਨਾਂ ਵਿਚ 600 ਗ੍ਰਾਮ ਅਤੇ ਭਾਰੀਆਂ ਜ਼ਮੀਨਾਂ ਵਿਚ 800 ਗ੍ਰਾਮ ਐਟਰਾਟਾਫ਼ ਨਦੀਨਨਾਸ਼ਕ ਪ੍ਰਤੀ ਏਕੜ ਦਾ ਛਿੜਕਾ ਕਰਨਾ ਚਾਹੀਦਾ। ਖ਼ੇਤੀਬਾੜੀ ਵਿਕਾਸ ਅਫ਼ਸਰ ਡਾ ਮਨਜੀਤ ਸਿੰਘ  ਨੇ ਕਿਹਾ ਕਿ ਜੇਕਰ ਪੀ ਏ ਯੂ ਵਲੋਂ ਕੀਤੀਆਂ ਸਿਫਾਰਸ਼ਾਂ ਨਾਲ ਮੱਕੀ ਦੀ ਕਾਸ਼ਤ ਕੀਤੀ ਜਾਵੇ ਤਾਂ 25-30 ਕੁਇੰਟਲ ਪ੍ਰਤੀ ਏਕੜ ਪੈਦਾਵਾਰ ਲਈ ਜਾ ਸਕਦੀ ਹੈ ਜੋ ਝੋਨੇ ਤੋਂ ਹੋਣ ਵਾਲੀ ਆਮਦਨ ਦੇ ਨੇੜੇ ਤੇੜੇ ਪਹੁੰਚ ਜਾਂਦੀ ਹੈ।  ਅਗਾਂਹਵਧੂ ਕਿਸਾਨ ਕਪਿਲ ਬਹਿਲ  ਨੇ ਦੱਸਿਆ ਕਿ ਉਸ ਵਲੋਂ ਆਮ ਕਰਕੇ ਝੋਨੇ ਦੀ ਕਾਸ਼ਤ ਦੇ ਨਾਲ ਨਾਲ ਸਬਜ਼ੀਆਂ ਅਤੇ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਪ੍ਰੰਤੂ ਇਸ ਵਾਰ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲਿਆਂ ਸਦਕਾ ਝੋਨੇ ਹੇਠੋਂ  ਰਕਬਾ ਕੱਢ ਕੇ ਮੱਕੀ ਦੀ ਕਾਸ਼ਤ ਕਰਨ ਜਾ ਰਿਹਾ ਹੈ। ਇਸ ਮੌਕੇ ਕਸ਼ਿਸ਼ ਠਾਕੁਰ ਫੀਲਡ ਵਰਕਰ,  ਕਿਸਾਨ ਹਰਪਾਲ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ
ਚੰਡੀਗੜ੍ਹ, 4 ਜੂਨ:

ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਵਧੇਰੇ ਟਿਕਾਊ ਤੇ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਫ਼ਸਲੀ ਵਿਭਿੰਨਤਾ ਯੋਜਨਾ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪ੍ਰਾਜੈਕਟ ਛੇ ਜ਼ਿਲ੍ਹਿਆਂ ਬਠਿੰਡਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ ਪਾਇਲਟ ਪ੍ਰੋਜੈਕਟ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਅਧੀਨ 12,000 ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਨ ਅਤੇ ਸੇਧ ਪ੍ਰਦਾਨ ਕਰਨ ਲਈ 200 ਕਿਸਾਨ ਮਿੱਤਰ ਵੀ ਤਾਇਨਾਤ ਕੀਤੇ ਗਏ ਹਨ। ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਰਣਨੀਤਕ ਤੌਰ 'ਤੇ ਪਾਣੀ ਦੀ ਘੱਟ ਖ਼ਪਤ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਜੁੜਿਆ ਹੋਇਆ ਹੈ। ਮੱਕੀ, ਜੋ ਬੇਹੱਦ ਪੌਸ਼ਟਿਕ ਅਤੇ ਬਹੁਪੱਖੀ ਫਸਲ ਹੈ,  ਨੂੰ ਝੋਨੇ ਦੇ ਮੁਕਾਬਲੇ ਘੱਟ ਪਾਣੀ ਦੀ ਲੋੜ ਹੁੰਦੀ ਹੈ, ਜਿਸ ਕਰਕੇ ਇਹ ਵਧੇਰੇ ਟਿਕਾਊ ਬਦਲ ਹੈ। ਇਸ ਤੋਂ ਇਲਾਵਾ ਭੋਜਨ ਤੋਂ ਲੈ ਕੇ ਪਸ਼ੂਆਂ ਦੀ ਖੁਰਾਕ ਅਤੇ ਸਟਾਰਚ ਸਮੱਗਰੀ ਤੱਕ ਇਸਦੀ ਬਹੁਪੱਖੀ ਵਰਤੋਂ ਦੇ ਮਾਮਲੇ ਵਿੱਚ ਇਹ ਫ਼ਸਲ ਕਿਸਾਨਾਂ ਲਈ ਇੱਕ ਵਿਸ਼ਾਲ ਬਾਜ਼ਾਰ ਅਤੇ ਆਮਦਨ ‘ਚ ਵਾਧੇ ਦੀ ਸੰਭਾਵਨਾ ਪ੍ਰਦਾਨ ਕਰਦੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਅਸੀਂ ਫ਼ਸਲੀ ਵਿਭਿੰਨਤਾ ਨੂੰ ਅਪਨਾ ਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ, ਪਾਣੀ ਦੀ ਖਪਤ ਘਟਾਉਣ ਦੇ ਨਾਲ-ਨਾਲ ਇੱਕ ਵਧੇਰੇ ਟਿਕਾਊ ਖੇਤੀਬਾੜੀ ਪ੍ਰਣਾਲੀ ਤਿਆਰ ਕਰ ਸਕਦੇ ਹਾਂ। ਇਸ ਨਾਲ ਨਾ ਸਿਰਫ਼ ਸਾਡੇ ਕਿਸਾਨਾਂ ਨੂੰ ਲਾਭ ਹੋਵੇਗਾ ਸਗੋਂ ਇਹ ਪੰਜਾਬ ਵਿੱਚ ਟਿਕਾਊ ਖੇਤੀਬਾੜੀ ਦੇ ਸਾਡੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵੀ ਸਾਬਤ ਹੋਵੇਗੀ।”

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਹੁਣ ਤੱਕ 1500 ਹੈਕਟੇਅਰ ਰਕਬੇ ਵਿੱਚ ਸਾਉਣੀ ਮੱਕੀ ਦੀ ਬਿਜਾਈ ਹੋ ਚੁੱਕੀ ਹੈ। ਇਹ ਕਦਮ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਰਾਸ਼ੀ ਖੇਤੀ ਲਾਗਤਾਂ (ਜਿਵੇਂ ਬੀਜ, ਖਾਦ) ਆਦਿ ਦੇ ਖ਼ਰਚੇ ਨੂੰ ਪੂਰਾ ਕਰਦਿਆਂ ਕਿਸਾਨਾਂ ਦਰਮਿਆਨ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਫ਼ਸਲੀ ਵਿਭਿੰਨਤਾ ਯੋਜਨਾ ਦੇ ਸਫ਼ਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਤਕਨੀਕੀ ਸਹਾਇਤਾ ਅਤੇ ਸਿਖਲਾਈ ਵੀ ਪ੍ਰਦਾਨ ਕਰੇਗੀ।