attack - Nirpakh Post
Big incident in broad daylight
ਬੀਤੀ 10 ਜੁਲਾਈ ਨੂੰ ਕਸਬੇ ਦੀ ਅਮ੍ਰਿੰਤਸਰ ਰੋਡ ਉੱਪਰ ਦਾਣਾ ਮੰਡੀ ਕੋਲ ਮਾਸਟਰ ਪੁਸਤਕ ਭੰਡਾਰ ‘ਤੇ ਹੋਏ ਹਮਲੇ ਤੋਂ ਬਾਅਦ ਅੱਜ ਸਵੇਰੇ 9 ਵਜੇ ਦੇ ਕਰੀਬ ਸਥਾਨਕ ਕਸਬੇ ਦੇ ਹੀ ਅੰਦਰਲੇ ਬਾਜ਼ਾਰ ਮਹਿਤਾ ਰੋਡ ‘ਤੇ ਸਥਿਤ ਮਸ਼ਹੂਰ ਦੁਕਾਨ ਬੂਟਾ ਰੇਡੀਮੇਡ ਸਟੋਰ (ਫੈਸ਼ਨ ਫਾਰ ਯੂ) ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਕੀਤੀ ਗਈ ਫਾਈਰਿੰਗ ਨਾਲ ਜਿੱਥੇ ਇੱਕ ਵਾਰ ਮੁੜ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਦੇ ਮਨਾਂ ‘ਚ ਵੀ ਬਹੁਤ ਜ਼ਿਆਦਾ ਸਹਿਮ ਭਰ ਚੁੱਕਾ ਹੈ ਤੇ ਸੁਰੱਖਿਆ ਨੂੰ ਲੈ ਕੇ ਪੁਲਸ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ਉਪੱਰ ਬਹੁਤ ਸਾਰੇ ਸਵਾਲ ਚੁੱਕੇ ਜਾ ਰਹੇ ਹਨ।
ਅੱਜ ਦੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨ ਮਾਲਕ ਕਮਲ ਸ਼ਰਮਾਂ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਨੇ ਆ ਕੇ ਅਜੇ ਦੁਕਾਨ ਖੋਲ੍ਹੀ ਹੀ ਸੀ ਕਿ ਇੰਨੇ ਨੂੰ ਪਲੈਟਿਨਾ ਮੋਟਰਸਾੲਕੀਲ ‘ਤੇ ਸਵਾਰ ਤਿੰਨ ਨੌਜਵਾਨ ਦੁਕਾਨ ਦੇ ਸਾਹਮਣੇ ਰੁੱਕਦੇ ਹਨ ।ਉਨ੍ਹਾਂ ‘ਚੋਂ ਦੋ ਨੌਜਵਾਨ ਉੱਤਰ ਕੇ ਦੁਕਾਨ ਅੱਗੇ ਆਏ ਤੇ ਰਿਵਾਲਵਰ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ,ਜੋ ਕਿ ਦੁਕਾਨ ਸਾਹਮਣੇ ਲੱਗੇ ਸ਼ੀਸ਼ੇ ‘ਤੇ ਲੱਗੀਆਂ। ਇਸਤੋਂ ਬਾਅਦ ਉਕਤ ਨੌਜਵਾਨ ਫਰਾਰ ਹੋ ਜਾਂਦੇ ਹਨ। ਮੂੰਹ ਢੱਕੇ ਹੋਣ ਕਾਰਨ ਹਮਲਾਵਰਾਂ ਦੀ ਕੋਈ ਪਹਿਚਾਣ ਨਹੀਂ ਹੋ ਸਕੀ।ਇਸ ਗੋਲੀਬਾਰੀ ‘ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇੱਕ ਆਮ ਦੁਕਾਨਦਾਰ ਉਪੱਰ ਆਏ ਦਿਨ ਹੋ ਰਹੇ ਅਜਿਹੇ ਹਮਲਿਆਂ ਨੇ ਪੂਰੇ ਦੁਕਾਨਦਾਰ ਵਰਗ ਨੂੰ ਡਰ ਦੇ ਮਾਹੌਲ ‘ਚ ਸਮੇਟ ਲਿਆ ਹੈ।Big incident in broad daylight
ਇਸ ਮੌਕੇ ਘਟਨਾ ਦਾ ਜ਼ਾਇਜ਼ਾ ਲੈਣ ਪੁੱਜੇ ਡੀ.ਐੱਸ.ਪੀ.ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਕਿਹਾ ਕਿ ਐੱਸ.ਐੱਚ.ਓ. ਅਜੈਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਮਹਿਤਾ ਦੀ ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਛਾਣਬੀਣ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਟ੍ਰੇਸ ਕਰਕੇ ਬਹੁਤ ਜਲਦ ਕਾਬੂ ਕਰ ਲਿਆ ਜਾਵੇਗਾ।ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਚੌਂਕ ਮਹਿਤਾ ਵਿਖੇ ਮਾਸਟਰ ਪੁਸਤਕ ਭੰਡਾਰ ਉਪੱਰ ਫਾਈਰਿੰਗ ਕੀਤੀ ਗਈ ਸੀ,ਜਿਸਦੇ ਦੋਸ਼ੀਆਂ ਨੂੰ ਬੀਤੇਂ ਦਿਨੀਂ ਥਾਣਾ ਮਹਿਤਾ ਦੀ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਸੀ।
also read :- ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
ਚੌਂਕ ਮਹਿਤਾ ਵਿਖੇ ਦੁਕਾਨਾਂ ਉਪੱਰ ਹੋ ਰਹੇ ਅਜਿਹੇ ਹਮਲਿਆ ਤੋਂ ਬਾਅਦ ਕਸਬੇ ਦਾ ਪੂਰਾ ਦੁਕਾਨਦਾਰ ਵਰਗ ਅੰਦਰ ਡਰ ਦਾ ਭਾਰੀ ਮਾਹੌਲ ਬਣਿਆ ਹੋਇਆ ਹੈ।ਦੁਕਾਨਦਾਰਾਂ ਦਾ ਕਹਿਣਾ ਹੈ ਕਿ ਅਜਿਹੇ ਮਾਹੌਲ ਅੰਦਰ ਕਾਰੋਬਾਰ ਕਰਨਾ ਔਖਾ ਹੋਇਆ ਪਿਆ ਹੈ।ਆਪਣੇ ਪਰਿਵਾਰ ਨੂੰ ਪਾਲਣ ਲਈ ਨਾ ਤਾਂ ਉਹ ਰੁਜ਼ਗਾਰ ਬੰਦ ਕਰਕੇ ਘਰ ਬੈਠ ਸਕਦੇ ਹਨ ਤੇ ਨਾ ਹੀ ਉਹ ਸਕੂਨ ਨਾਲ ਆਪਣਾ ਵਪਾਰ ਚਲਾ ਸਕਦੇ ਹਨ।ਅਜਿਹੇ ਹਮਲਿਆਂ ਤੋਂ ਬਾਅਦ ਇਵੇਂ ਲਗੱਦਾ ਹੈ ਕਿ ਸ਼ਾਇਦ ਇਸਤੋਂ ਬਾਅਦ ਅਗਲੀ ਵਾਰੀ ਉਨ੍ਹਾਂ ਦੀ ਨਾ ਹੋਵੇ।ਸਮੂਹ ਦੁਕਾਨਦਾਰਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਇਸ ਤਰ੍ਹਾਂ ਦੀਆਂ ਪ੍ਰਸਥਿਤੀਆਂ ਨੂੰ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇ ਤੇ ਉਨ੍ਹਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਬਿੰਨ੍ਹਾਂ ਕਿਸੇ ਡਰ ਜਾਂ ਸਹਿਮ ਦੇ ਆਪਣਾ ਕਾਰੋਬਾਰ ਕਰ ਸਕਣ।
Big incident in broad daylight
2 accused who pelted stones on express arrested
ਕਾਫੀ ਸਮੇਂ ਤੋਂ ਵੰਦੇ ਭਾਰਤ ਸਮੇਤ ਹੋਰਨਾਂ ਟਰੇਨਾਂ ’ਤੇ ਹੋ ਰਹੀ ਪੱਥਰਬਾਜ਼ੀ ਸਬੰਧੀ ਰੇਲਵੇ ਸੁਰੱਖਿਆ ਫੋਰਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਖਿਲਾਫ ਰੇਲਵੇ ਐਕਟ ਮੁਤਾਬਕ ਮਾਮਲੇ ਦਰਜ ਕੀਤੇ ਗਏ ਹਨ। ਜਦੋਂਕਿ ਆਰ. ਪੀ. ਐੱਫ. ਵੱਲੋਂ ਹੋਰਨਾਂ ਥਾਵਾਂ ’ਤੇ ਪੱਥਰਬਾਜ਼ੀ ਕਰਨ ਵਾਲਿਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ਵਕਰਮਾ ਚੌਕ ਦੇ ਰਹਿਣ ਵਾਲੇ ਰਾਹੁਲ ਅਤੇ ਮੱਖਣ ਸਿੰਘ ਵਜੋਂ ਕੀਤੀ ਗਈ ਹੈ, ਜਿਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਭੇਜ ਦਿੱਤਾ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਕਤ ਮੁਲਜ਼ਮ ਸ਼ਰਾਬ ਦੇ ਨਸ਼ੇ ’ਚ ਇਕ-ਦੂਜੇ ਨਾਲ ਸ਼ਰਤ ਲਗਾ ਕੇ ਪੱਥਰ ਸੁੱਟਦੇ ਸਨ।2 accused who pelted stones on express arrested
ਰੇਲਵੇ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਏ ਦਿਨ ਹੋਣ ਵਾਲੀ ਪੱਥਰਬਾਜ਼ੀ ਦੇ ਮਾਮਲਿਆਂ ਨੂੰ ਦੇਖ ਕੇ ਰੇਲਵੇ ਟ੍ਰੈਕਾਂ ’ਤੇ ਗਸ਼ਤ ਵਧਾ ਦਿੱਤੀ ਗਈ ਹੈ। ਜਿਨ੍ਹਾਂ ਥਾਵਾਂ ’ਤੇ ਪੱਥਰਬਾਜ਼ੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਉਨ੍ਹਾਂ ਇਲਾਕਿਆਂ ’ਚ ਜਾ ਕੇ ਟ੍ਰੈਕ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਇਸ ਤਰ੍ਹਾਂ ਦੀ ਸ਼ਰਾਰਤ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੈਕ ਦੇ ਆਸ-ਪਾਸ ਬੱਚਿਆਂ ਨੂੰ ਖੇਡਣ ਤੋਂ ਵੀ ਰੋਕਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਲਈ ਰੇਲਵੇ ਟ੍ਰੈਕ ਚੈੱਕ ਕਰਨ ਵਾਲੇ ਗੈਂਗਮੈਨਾਂ ਨੂੰ ਇਸ ਤਰ੍ਹਾਂ ਦੇ ਲੋਕਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
also read  :- ਵੱਡੀ ਖ਼ਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ‘ਚ ਵਾਧਾ
15 ਅਗਸਤ ਨੂੰ ਟਰੇਨ ਨੰ. 22477 ਵੰਦੇ ਭਾਰਤ ਐਕਸਪ੍ਰੈੱਸ ’ਤੇ ਲੁਧਿਆਣਾ-ਫਿਲੌਰ ’ਤੇ ਇਕ ਕੋਚ ਦੀ ਖਿੜਕੀ ਦੇ ਸ਼ੀਸ਼ੇ ’ਤੇ ਪੱਥਰ ਮਾਰ ਕੇ ਤੋੜ ਦਿੱਤਾ ਗਿਆ। 16 ਅਗਸਤ ਨੂੰ ਟਰੇਨ ਨੰ. 04400 ਡੀ. ਐੱਮ. ਯੂ. ’ਤੇ ਫਗਵਾੜਾ-ਬਹਿਰਾਮ ਦਰਮਿਆਨ ਕਿਸੇ ਨੇ ਪੱਥਰ ਮਾਰ ਕੇ ਟਰੇਨ ਦਾ ਸ਼ੀਸ਼ਾ ਤੋੜ ਦਿੱਤਾ। ਇਸ ਤੋਂ ਇਲਾਵਾ 18 ਅਗਸਤ ਨੂੰ ਲੁਧਿਆਣਾ-ਜਲੰਧਰ ਸੈਕਸ਼ਨ ’ਤੇ ਲਾਡੋਵਾਲ ਕੋਲ ਮਾਲਗੱਡੀ ਦੀ ਪਾਵਰ ਦੇ ਫਰੰਟ ਸਾਈਡ ’ਤੇ ਪੱਥਰ ਮਾਰ ਕੇ ਸ਼ੀਸ਼ਾ ਤੋੜ ਦਿੱਤਾ ਗਿਆ।2 accused who pelted stones on express arrested
A mob attacked the police post.
ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 3 ਅਧੀਨ ਪੈਂਦੀ ਪੁਲਿਸ ਚੌਕੀ ਧਰਮਪੁਰਾ ‘ਤੇ ਸ਼ਨੀਵਾਰ ਰਾਤ ਕਰੀਬ 12.30 ਵਜੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਕਾਂਸਟੇਬਲ ਲੱਕੀ ਸ਼ਰਮਾ ਦੀ ਵਰਦੀ ਫਟ ਗਈ। ਇਸ ਦੇ ਨਾਲ ਹੀ ਚੌਕੀ ਇੰਚਾਰਜ ਜਸਵਿੰਦਰ ਸਿੰਘ ਦੇ ਮੱਥੇ ’ਤੇ ਸੱਟ ਲੱਗ ਗਈ। ਹਮਲਾਵਰਾਂ ਨੇ ਪੁਲਿਸ ਚੌਕੀ ਦਾ ਦਰਵਾਜ਼ਾ ਵੀ ਤੋੜਿਆ ਅਤੇ ਮੁਨਸ਼ੀ ਹਰੀਸ਼ ਸ਼ਰਮਾ ਨਾਲ ਹੱਥੋਪਾਈ ਵੀ ਕੀਤੀ।
ਪੁਲਿਸ ਮੁਲਾਜ਼ਮਾਂ ਮੁਤਾਬਕ, ਕੀ ਹੈ ਪੂਰਾ ਮਾਮਲਾ
ਦਰਅਸਲ ਚੌਕੀ ਇੰਚਾਰਜ ਨੇ ਸ਼ਿੰਗਾਰ ਸਿਨੇਮਾ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ। ਉਹ ਰਾਤ ਸਮੇਂ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਪਿਓ-ਪੁੱਤ ਨੂੰ ਪੁਲਿਸ ਨੇ ਰੋਕ ਲਿਆ। ਜਦੋਂ ਉਨ੍ਹਾਂ ਕੋਲੋਂ ਦਸਤਾਵੇਜ਼ ਮੰਗੇ ਗਏ ਤਾਂ ਦੋਵਾਂ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ।ਮਾਮਲਾ ਵਧਣ ‘ਤੇ ਚੌਕੀ ਇੰਚਾਰਜ ਨੇ ਪਿਓ-ਪੁੱਤ ਨੂੰ ਚੌਕੀ ‘ਤੇ ਲਿਜਾ ਕੇ ਪੁੱਛਗਿੱਛ ਕਰਨੀ ਚਾਹੀ। ਇਸ ਦੌਰਾਨ ਮੁਲਜ਼ਮ ਪੁੱਤਰ ਚੌਕੀ ਤੋਂ ਭੱਜ ਗਿਆ। ਕੁਝ ਸਮੇਂ ਬਾਅਦ ਉਹ ਕੁਝ ਲੋਕਾਂ ਨੂੰ ਆਪਣੇ ਨਾਲ ਲੈ ਆਇਆ, ਜਿਨ੍ਹਾਂ ਨੇ ਚੌਕੀ ਦੇ ਬਾਹਰ ਹੰਗਾਮਾ ਕਰ ਦਿੱਤਾ।A mob attacked the police post.
ਦੂਜੀ ਧਿਰ ਨੇ ਕੀ ਰੱਖਿਆ ਪੱਖ ?
ਦੂਜੇ ਪਾਸੇ ਮੁਲਜ਼ਮ ਹਰਸਿਦਕ ਨੇ ਦੱਸਿਆ ਹੈ ਕਿ ਉਹ ਆਪਣੇ ਪਿਤਾ ਸਰਬਜੀਤ ਸਿੰਘ ਨਾਲ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ। ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸੜਕ ’ਤੇ ਰੋਕ ਲਿਆ ਜਦੋਂ ਕਿ ਪੁਲਿਸ ਮੁਲਾਜ਼ਮਾਂ ਨੇ ਸ਼ਰਾਬ ਪੀਤੀ ਹੋਈ ਸੀ। ਹਰਸਿਦਕ ਨੇ ਦੱਸਿਆ ਹੈ ਕਿ ਉਸ ਕੋਲ ਇੱਕ ਵੀਡੀਓ ਹੈ ਜਿਸ ਵਿੱਚ ਪੁਲਿਸ ਮੁਲਾਜ਼ਮ ਖੁਦ ਮੰਨਦੇ ਹਨ ਕਿ ਉਹ ਸ਼ਰਾਬ ਪੀ ਰਹੇ ਸਨ।
ALSO READ :- ਪੰਜਾਬ ਦੇ ਇਨ੍ਹਾਂ 11 ਜਿਲ੍ਹਿਆਂ ਵਿਚ ਪਵੇਗਾ ਮੀਂਹ, IMD ਦਾ ਅਲਰਟ..
ਪੁਲਿਸ ਨੇ ਥੱਪੜ ਮਾਰੇ ਤੇ ਡੰਡਿਆਂ ਨਾਲ ਕੀਤੀ ਕੁੱਟਮਾਰ
ਹਰਸਿਦਕ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ਨੇ ਉਸ ਦੇ ਪਿਤਾ ਸਰਬਜੀਤ ਸਿੰਘ ਦੇ ਥੱਪੜ ਮਾਰੇ। ਉਨ੍ਹਾਂ ਨੇ ਮੇਰੀ ਪੱਗ ਵੀ ਲਾਹ ਦਿੱਤੀ। ਪੁਲਿਸ ਨੇ ਉਸ ਨੂੰ ਡੰਡਿਆਂ ਨਾਲ ਕੁੱਟਿਆ ਅਤੇ ਉਸ ਨੂੰ ਅਤੇ ਉਸ ਦੇ ਪਿਤਾ ਨੂੰ ਪੁਲੀਸ ਚੌਕੀ ਵਿੱਚ ਧੱਕਾ ਦੇ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਤੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।A mob attacked the police post.
Now attack on Indian army
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਮੰਗਲਵਾਰ ਰਾਤ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਵਧੀਕ ਡਾਇਰੈਕਟਰ ਜਨਰਲ ਆਨੰਦ ਜੈਨ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਚਤਰਾਗਲਾ ਇਲਾਕੇ ‘ਚ 4 ਰਾਸ਼ਟਰੀ ਰਾਈਫ਼ਲਜ਼ ਅਤੇ ਪੁਲਸ ਦੀ ਸਾਂਝੀ ਚੌਕੀ ‘ਤੇ ਗੋਲੀਬਾਰੀ ਕੀਤੀ।
ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਕਾਬਲਾ ਹੋਇਆ। ਆਖਰੀ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਹੈ। ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਸੁਰੱਖਿਆ ਬਲਾਂ ਨੇ ਮੰਗਲਵਾਰ ਸ਼ਾਮ ਨੂੰ ਕਠੂਆ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨੇੜੇ ਇੱਕ ਪਿੰਡ ਉੱਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ। ਅੱਤਵਾਦੀ ਹਮਲੇ ‘ਚ ਇਕ ਨਾਗਰਿਕ ਜ਼ਖਮੀ ਹੋ ਗਿਆ।Now attack on Indian army
also read :- ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੁਲਸ ਨੇ ਦੱਸਿਆ ਕਿ ਕਠੂਆ ਆਪਰੇਸ਼ਨ ‘ਚ ਸੁਰੱਖਿਆ ਬਲਾਂ ਨੇ ਇਕ ਸ਼ੱਕੀ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਦਿੱਤਾ ਹੈ। ਜੰਮੂ ਖੇਤਰ ‘ਚ ਇਹ ਘਟਨਾ ਅਜਿਹੇ ਸਮੇਂ ‘ਚ ਸਾਹਮਣੇ ਆਈ ਹੈ ਜਦੋਂ ਅੱਤਵਾਦੀਆਂ ਨੇ ਹਾਲ ਹੀ ‘ਚ ਐਤਵਾਰ ਨੂੰ ਪੋਨੀ ਇਲਾਕੇ ‘ਚ ਟੇਰਿਆਥ ਪਿੰਡ ਨੇੜੇ ਸ਼ਿਵ ਖੋਡੀ ਮੰਦਰ ਤੋਂ ਕਟੜਾ ਜਾ ਰਹੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਗੋਲੀਬਾਰੀ ਕੀਤੀ ਸੀ। ਹਮਲੇ ਤੋਂ ਬਾਅਦ ਬੱਸ ਖੱਡ ਵਿੱਚ ਡਿੱਗ ਗਈ। ਇਸ ਘਟਨਾ ‘ਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 41 ਲੋਕ ਜ਼ਖਮੀ ਹੋ ਗਏ ਸਨ।Now attack on Indian army
Taiwan China Conflict: ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ 24 ਘੰਟਿਆਂ ਵਿੱਚ ਚੀਨ ਦੇ 103 ਲੜਾਕੂ ਜਹਾਜ਼ਾਂ ਨੇ ਉਨ੍ਹਾਂ ਦੇ ਖੇਤਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਰੱਖਿਆ ਮੰਤਰਾਲੇ ਨੇ ਇਸ ਨੂੰ ਹਾਲ ਦੇ ਸਮੇਂ ਦੀ ਸਭ ਤੋਂ ਵੱਡੀ ਘੁਸਪੈਠ ਦੱਸਿਆ ਹੈ। ਤਾਇਵਾਨ ਨੇ ਕਿਹਾ ਹੈ ਕਿ ਅਜਿਹਾ ਕਰਕੇ ਚੀਨ ਖੇਤਰ ਵਿੱਚ ਤਣਾਅ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਚੀਨ ਲਗਭਗ ਹਰ ਰੋਜ਼ ਤਾਈਵਾਨ ਦੇ ਖੇਤਰ ਵਿੱਚ ਘੁਸਪੈਠ ਕਰਦਾ ਹੈ। ਹਾਲਾਂਕਿ, ਐਤਵਾਰ ਅਤੇ ਸੋਮਵਾਰ ਦੇ ਵਿਚਕਾਰ, 40 ਚੀਨੀ ਲੜਾਕੂ ਜਹਾਜ਼ਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਮੱਧ ਰੇਖਾ ਨੂੰ ਪਾਰ ਕੀਤਾ ਅਤੇ ਤਾਈਵਾਨ ਵਿੱਚ ਦਾਖਲ ਹੋਏ। ਇਸ ਤੋਂ ਪਹਿਲਾਂ ਸ਼ਨੀਵਾਰ ਅਤੇ ਐਤਵਾਰ ਦਰਮਿਆਨ 63 ਜਹਾਜ਼ ਤਾਈਵਾਨ ‘ਚ ਦਾਖਲ ਹੋਏ ਸਨ। ਇਨ੍ਹਾਂ ਤੋਂ ਇਲਾਵਾ 9 ਜੰਗੀ ਬੇੜੇ ਵੀ ਤਾਇਵਾਨ ਦੇ ਖੇਤਰ ‘ਚ ਦਾਖਲ ਹੋਏ।
ਚੀਨ ਵੱਲੋਂ ਇਹ ਘੁਸਪੈਠ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ ਹੈ। ਦੋ ਦਿਨਾਂ ਮੀਟਿੰਗ ਦੌਰਾਨ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਵੀ ਤਾਇਵਾਨ ਦਾ ਮੁੱਦਾ ਉਠਾਇਆ।
ਇਹ ਵੀ ਪੜ੍ਹੋ: ਪੁਰਾਣੀ ਸੰਸਦ ਵਿੱਚ ਮੋਦੀ ਦਾ ਆਖਰੀ ਭਾਸ਼ਣ
ਦੋਵੇਂ ਦੇਸ਼ ਜਾਸੂਸੀ ਗੁਬਾਰੇ ਤੋਂ ਬਾਅਦ ਰਿਸ਼ਤਿਆਂ ‘ਚ ਆਈ ਤਣਾਅ ਨੂੰ ਦੂਰ ਕਰਨਾ ਚਾਹੁੰਦੇ ਹਨ। ਅਜਿਹੇ ‘ਚ ਜੇਕ ਸੁਲੀਵਾਨ ਅਤੇ ਵਾਂਗ ਯੀ ਵਿਚਾਲੇ ਹੋਈ ਗੱਲਬਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਦੋਵਾਂ ਵਿਚਾਲੇ ਕੀ ਗੱਲਬਾਤ ਹੋਈ, ਇਸ ਦਾ ਵੇਰਵਾ ਅਜੇ ਨਹੀਂ ਦਿੱਤਾ ਗਿਆ ਹੈ।
ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਦੋਵਾਂ ਵਿਚਾਲੇ ਯੂਕਰੇਨ ਯੁੱਧ, ਤਾਈਵਾਨ ਅਤੇ ਵਿਸ਼ਵ ਸੁਰੱਖਿਆ ਦੇ ਮੁੱਦਿਆਂ ‘ਤੇ ਚਰਚਾ ਹੋਈ। ਚੀਨ ਨੇ ਕਿਹਾ ਹੈ ਕਿ ਤਾਈਵਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਲਾਲ ਲਕੀਰ ਹੈ, ਜਿਸ ਨੂੰ ਅਮਰੀਕਾ ਪਾਰ ਨਹੀਂ ਕਰ ਸਕਦਾ। Taiwan China Conflict:
ਪਿਛਲੇ ਹਫ਼ਤੇ ਹੀ ਚੀਨ ਨੇ ਤਾਈਵਾਨ ਨੂੰ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਸ ਨੂੰ ਆਪਣੇ ਨਾਲ ਜੋੜਨ ਲਈ ਇੱਕ ਬਲੂਪ੍ਰਿੰਟ ਜਾਰੀ ਕੀਤਾ ਸੀ। ਇਸ ਦੇ ਲਈ ਉਹ ਤੱਟੀ ਖੇਤਰ ਫੁਜਿਆਨ ਅਤੇ ਤਾਈਵਾਨ ਵਿਚਕਾਰ ਦੂਰੀ ਨੂੰ ਘੱਟ ਕਰਨਾ ਚਾਹੁੰਦਾ ਹੈ। ਚੀਨ ਦੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਅਤੇ ਰਾਜ ਪ੍ਰੀਸ਼ਦ ਨੇ ਤਾਇਵਾਨ ‘ਤੇ ਕਬਜ਼ਾ ਕਰਨ ਅਤੇ ਫਿਰ ਉੱਥੇ ਆਪਣੀ ਸੱਤਾ ਸਥਾਪਤ ਕਰਨ ਲਈ ਫੁਜਿਆਨ ਨੂੰ ਅਭਿਆਸ ਖੇਤਰ ਬਣਾਇਆ।
ਕਰੀਬ ਇੱਕ ਮਹੀਨਾ ਪਹਿਲਾਂ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਦੇ ਸੈਨਿਕਾਂ ਨੂੰ ਤਾਇਵਾਨ ‘ਤੇ ਹਮਲੇ ਦੀ ਸਿਖਲਾਈ ਦਿੰਦੇ ਦੇਖਿਆ ਗਿਆ ਸੀ। PLA ਦੇ 96 ਸਾਲ ਪੂਰੇ ਹੋਣ ‘ਤੇ ਚੀਨ ਨੇ ਸਰਕਾਰੀ ਮੀਡੀਆ ਸੀਸੀਟੀਵੀ ‘ਤੇ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ। ਇਸਨੂੰ ਜ਼ੂ ਮੇਂਗ ਜਾਂ ਚੇਜ਼ਿੰਗ ਡ੍ਰੀਮਜ਼ ਕਿਹਾ ਜਾਂਦਾ ਸੀ। Taiwan China Conflict:
ਬਲਵੰਤ ਸਿੰਘ ਰਾਜੋਆਣਾ ਦਾ ਜਥੇਦਾਰ ਉਤੇ ਸਿੱਧਾ ਹਮਲਾ
Rajoana’s direct attack on Jathedarਜੇਲ੍ਹ ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਸਿੱਧਾ ਹਮਲਾ ਬੋਲਿਆ ਹੈ। ਰਾਜੋਆਣਾ ਨੇ ਜਥੇਦਾਰ ਨੂੰ ਸੰਬੋਧਿਤ ਕਰਦਿਆਂ ਆਪਣੀ ਭੈਣ ਕਮਲਦੀਪ ਕੌਰ ਤੋਂ ਪੋਸਟ ਪਵਾਈ ਹੈ। Rajoana’s direct attack on Jathedar
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 june,2023) Today Hukamnama Darbar Sahib JI
ਪੋਸਟ ਚ ਲਿਖਿਆ ਹੈ ਕਿ ‘ਜੇ ਇਨਸਾਫ਼ ਮੰਗਣਾ ਨਹੀਂ ਤਾਂ ਮੇਰੇ ਲਈ ਪਾਈ ਅਪੀਲ ਵਾਪਸ ਲਵੋ, SGPC ਨੂੰ ਆਦੇਸ਼ ਕਰੋ, ਮੇਰੇ ਲਈ ਪਾਈ ਅਪੀਲ ਵਾਪਸ ਲਵੇ, ਇਨਸਾਫ਼ ਦੀ ਮੰਗ ਛੱਡ ਕੇ ਹੁਕਮਰਾਨਾਂ ਦੇ ਵਿਆਹਾਂ ਦੇ ਲੱਡੂ ਖਾਓ, ਭੰਗੜੇ ਪਾਓ, ਜੈੱਡ ਸੁਰੱਖਿਆ ਦੇ ਆਨੰਦ ਲਵੋ’Rajoana’s direct attack on Jathedar
ਮੁੱਖ ਮੰਤਰੀ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ
ਚੰਡੀਗੜ੍ਹ, 27 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ।Strong condemnation of Naxalite attacks
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਘਿਨਾਉਣੀ ਕਾਰਵਾਈ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਗੈਰ-ਮਨੁੱਖੀ ਅਤੇ ਵਹਿਸ਼ੀ ਕਾਰੇ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਨੀ ਚਾਹੀਦੀ ਹੈ। ਹਿੰਸਾ ਦੇ ਇਸ ਮੂਰਖਤਾ ਭਰੇ ਕਾਰੇ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਕੀਤੀ।Strong condemnation of Naxalite attacks
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਨਕਸਲੀ ਹਿੰਸਾ ਵਿੱਚ ਵਾਧਾ ਹੋਇਆ ਹੈ ਅਤੇ ਕਈ ਬੇਕਸੂਰਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਵਰਤਾਰਾ ਹੈ ਕਿ ਕਈ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਨਜਿੱਠਣ ‘ਚ ਲੱਗੇ ਹੋਏ ਸੁਰੱਖਿਆ ਬਲਾਂ ਨੂੰ ਅਕਸਰ ਨਕਸਲੀਆਂ ਦੀਆਂ ਕਾਰਵਾਈਆਂ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਦੇ ਕਿਸੇ ਵੀ ਯਤਨ ਵਿੱਚ ਪੂਰਾ ਸਹਿਯੋਗ ਦੇਵੇਗੀ।    Strong condemnation of Naxalite attacks