J - Nirpakh Post

ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਜਥੇਦਾਰ ਕੁਲਦੀਪ ਸਿੰਘ ਨੇ ਕੌਮ ਦੇ ਨਾਮ ਨਹੀਂ ਪੜ੍ਹਿਆ ਸੰਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮਨਾਉਣ ਸਬੰਧੀ ਸਮਾਗਮ ਸ਼ੁਰੂ ਹੋ ਗਿਆ ਹੈ। ਦਮਦਮੀ ਟਕਸਾਲ ਸਮੇਤ ਕਈ ਸਿੱਖ ਸੰਗਠਨਾਂ ਦੇ ਮੁਖੀ ਅਤੇ ਸੰਗਤਾਂ ਪਹੁੰਚ ਗਈਆਂ ਹਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਦਾ ਵਿਰੋਧ ਹੋਣ ਦੀ ਸੰਭਾਵਨਾ ਹੈ।

ਕੁਝ ਸਿੱਖ ਸੰਗਠਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਗਿਆਨੀ ਜਰਨੈਲ ਸਿੰਘ, ਭਿੰਡਰਾਂਵਾਲੇ ਖਾਲਿਸਤਾਨ ਲਿਖੇ ਦੇ ਪੋਸਟਰ ਵੰਡੇ ਜਾ ਰਹੇ ਹਨ।ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਦਮਦਮੀ ਟਕਸਾਲ ਨੇ ਕੁਲਦੀਪ ਸਿੰਘ ਨੂੰ ਅਕਾਲ ਤਖ਼ਤ ਦਾ ਜਥੇਦਾਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸਪੱਸ਼ਟ ਕਰ ਦਿੱਤਾ ਸੀ ਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਮਾਰੇ ਗਏ ਪਰਿਵਾਰਾਂ ਦੇ ਮੈਂਬਰ ਕੁਲਦੀਪ ਸਿੰਘ ਤੋਂ ਸਨਮਾਨ ਸਵੀਕਾਰ ਨਹੀਂ ਕਰਨਗੇ, ਪਰ ਹਰਨਾਮ ਸਿੰਘ ਖਾਲਸਾ ਸਹਿਮਤ ਨਹੀਂ ਹੋਏ। ਅੱਜ, ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਨਹੀਂ ਪੜ੍ਹਿਆ।

ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ । ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੀ ਅਰਦਾਸ ਕਰਕੇ ਸਮਾਗਮ ਦੀ ਕੀਤੀ ਸਮਾਪਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਿਨਾਂ ਨੇ ਬੜੇ ਹੀ ਸ਼ਾਂਤੀ ਪੂਰਵਕ ਤਰੀਕੇ ਨਾਲ ਅੱਜ ਦਾ ਸਮਾਗਮ ਕਰਵਾਇਆ ਤੇ ਕਿਸੇ ਵੀ ਤਰੀਕੇ ਦਾ ਟਕਰਾਵ ਪੈਦਾ ਨਹੀਂ ਹੋਣ ਦਿੱਤਾ ਓਹਨਾ ਕਿਹਾ ਕਿ ਸ਼ਹੀਦਾਂ ਦੇ ਸਥਾਨ ਤੇ ਕਦੀ ਵੀ ਟਕਰਾਵ ਦੀ ਸਥਿਤੀ ਨਹੀਂ ਹੋਣੀ ਚਾਹੀਦੀ ਹੈ

Read Also : ਹਰਿਆਣਾ ਵਿੱਚ ਪਹਿਲਵਾਨ ਦੀ ਗੋਲੀ ਮਾਰ ਕੇ ਹੱਤਿਆ: ਦੋਸਤ ਨੇ ਪੁੱਛਿਆ- ਕੀ ਮੈਂ ਤੈਨੂੰ ਮਾਰ ਦੇਵਾਂ ਭਰਾ...

ਉਹਨਾਂ ਕਿਹਾ ਕਿ ਸਾਰੀ ਦੁਨੀਆਂ ਦਾ ਧਿਆਨ ਅੱਜ ਦੇ ਇਸ ਸਮਾਗਮ ਤੇ ਹੁੰਦਾ ਹੈ ਅਤੇ ਜੂਨ 1984 ਵਿੱਚ ਸ਼ਹੀਦ ਹੋਏ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਭਾਈ ਅਮਰੀਕ ਸਿੰਘ ਅਤੇ ਸੰਗਤ ਜੋ ਸ਼ਹੀਦ ਹੋਈ ਸੀ ਅੱਜ ਉਹਨਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ ਹੈ ਤੇ ਸਤਿਕਾਰ ਵਜੋਂ ਇਹ ਦਿਹਾੜਾ ਮਨਾਇਆ ਜਾਂਦਾ ਹੈ ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ  ਬਾਰੇ ਉਹਨਾਂ ਨੇ ਕਿਸੇ ਵੀ ਤਰੀਕੇ ਦਾ ਕੋਈ ਬਿਆਨ ਨਹੀਂ ਦਿੱਤਾ ਅੱਗੇ ਉਹਨਾਂ ਨੇ ਕਿਹਾ ਕਿ ਜੂਨ 1984 ਨੂੰ ਲੈ ਕੇ ਸ਼ਹੀਦੀ ਸਮਾਗਮ ਦੋ ਥਾਂ ਤੇ ਹੁੰਦੇ ਹਨ ਪਹਿਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਦੂਸਰਾ ਦਮਦਮੀ ਟਕਸਾਲ ਹੈਡਕੁਾਵਟਰ ਵਿਖੇ ਇਹ ਸਮਾਗਮ ਹੁੰਦਾ ਹੈ। ਅਤੇ ਹਮੇਸ਼ਾ ਹੀ ਇਹ ਸ਼ਾਂਤੀਪੂਰਵਕ ਹੁੰਦਾ ਹੈ ਤੇ ਅੱਗੋਂ ਵੀ ਸ਼ਾਂਤੀਪੂਰਵਕ ਹੁੰਦਾ ਰਹੇਗਾ।