Military Station - Nirpakh Post
Bathinda Military Station Firing :- ਵੱਡਾ ਖੁਲਾਸਾ
Bathinda Military Station Firingਪੰਜਾਬ ਪੁਲਿਸ ਨੇ ਬਠਿੰਡਾ ਮਿਲਟਰੀ ਸਟੇਸ਼ਨ ਉਤੇ 4 ਜਵਾਨਾਂ ਦੀ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੇਸਾਈ ਮੋਹਨ ਨਾਂ ਦੇ ਗਨਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਪਹਿਲਾਂ ਇਸ ਕੇਸ ਦਾ ਚਸ਼ਮਦੀਦ ਗਵਾਹ ਸੀ। ਹਾਲਾਂਕਿ ਬਾਅਦ ‘ਚ ਪੁਲਿਸ ਦਾ ਸ਼ੱਕ ਉਸ ਉਤੇ ਡੂੰਘਾ ਹੋ ਗਿਆ ਅਤੇ ਆਖਰਕਾਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਦੇਸਾਈ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਘਟਨਾ ਦੇ ਚਸ਼ਮਦੀਦ ਗਵਾਹ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੇਰ ਰਾਤ ਤੱਕ ਸੀਆਈਏ ਵਿੱਚ ਬੰਦ ਦੇਸਾਈ ਮੋਹਨ ਤੋਂ ਬਠਿੰਡਾ ਪੁਲਿਸ ਨੇ ਪੁੱਛਗਿੱਛ ਕੀਤੀ। ਪੁਲਿਸ ਮੁਤਾਬਕ ਦੇਸਾਈ ਮੋਹਨ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਚਾਰ ਜਵਾਨ ਉਸ ਦਾ ਜਿਨਸੀ ਸ਼ੋਸ਼ਣ ਕਰਦੇ ਸਨ, ਜਿਸ ਤੋਂ ਤੰਗ ਆ ਕੇ ਉਸ ਨੇ ਚਾਰਾਂ ਦੀ ਹੱਤਿਆ ਕਰ ਦਿੱਤੀ।
ਦੱਸ ਦਈਏ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ ਉਤੇ ਬੁੱਧਵਾਰ ਤੜਕੇ ਚਾਰ ਫੌਜੀ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਦੇ ਸਮੇਂ ਇਹ ਸਾਰੇ ਜਵਾਨ ਸਟੇਸ਼ਨ ‘ਤੇ ਆਪਣੀ ਬੈਰਕ ‘ਚ ਸੌਂ ਰਹੇ ਸਨ। ਇਨ੍ਹਾਂ ਸਾਰਿਆਂ ਦੀ ਉਮਰ 24 ਤੋਂ 25 ਸਾਲ ਦਰਮਿਆਨ ਸੀ।Bathinda Military Station Firing
ਪੁਲਿਸ ਨੇ ਮੌਕੇ ਤੋਂ ਹਥਿਆਰ ਅਤੇ ਇੰਸਾਸ ਰਾਈਫਲ ਦੇ 19 ਖਾਲੀ ਖੋਲ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਇਸ ਘਟਨਾ ਦੇ ‘ਚਸ਼ਮਦੀਦ ਗਵਾਹ’ ਦੇਸਾਈ ਨੇ ਦੱਸਿਆ ਸੀ ਕਿ ਉਸ ਨੂੰ ਹਮਲਾਵਰ ਇੰਸਾਸ ਰਾਈਫਲ ਅਤੇ ਕੁਹਾੜੀ ਨਾਲ ਦਿਖਾਈ ਦਿੱਤੇ ਸਨ।
also read : ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ
ਅਜਿਹੇ ‘ਚ ਬਠਿੰਡਾ ਛਾਉਣੀ ਥਾਣੇ ‘ਚ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਆਈਪੀਸੀ-302 (ਕਤਲ) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਤੌਰ ‘ਤੇ ਪੁਲਿਸ ਨੇ ਇਹ ਘਟਨਾ ‘ਆਪਸੀ ਗੋਲੀਬਾਰੀ’ ਦੀ ਜਾਪਦੀ ਸੀ। ਹੁਣ ਪੁਲਿਸ ਵੱਲੋਂ ਇਹ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ।Bathinda Military Station Firing
Firing in Bathinda Military Station ਬਠਿੰਡਾ ਜ਼ਿਲ੍ਹੇ ਵਿੱਚ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਸਵੇਰੇ 4.35 ਵਜੇ ਦੇ ਕਰੀਬ ਹੋਈ। ਇਸ ਗੋਲੀਬਾਰੀ ‘ਚ 4 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ ‘ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਘਟਨਾ ਤੋਂ ਬਾਅਦ ਛਾਉਣੀ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਕਿਸੇ ਨੂੰ ਵੀ ਛਾਉਣੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਛਾਉਣੀ ‘ਚ ਗੋਲੀਬਾਰੀ ਹੋਈ ਹੈ, ਜਿਸ ‘ਚ 4 ਜਵਾਨਾਂ ਦੀ ਮੌਤ ਹੋ ਗਈ ਹੈ।Firing in Bathinda Military Station
ਬਠਿੰਡਾ ਦੇ ਐਸਐਸਪੀ ਨੇ ਕਿਸੇ ਵੀ ਅੱਤਵਾਦੀ ਹਮਲੇ ਤੋਂ ਇਨਕਾਰ ਕੀਤਾ ਹੈ। ਫਿਲਹਾਲ ਕੋਈ ਅੱਤਵਾਦੀ ਐਂਗਲ ਸਾਹਮਣੇ ਨਹੀਂ ਆ ਰਿਹਾ ਹੈ ਪਰ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਫਿਲਹਾਲ ਪੁਲਿਸ ਨੂੰ ਵੀ ਮਿਲਟਰੀ ਸਟੇਸ਼ਨ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
also read : ਦੁਨੀਆ ਦੀ ਸਭ ਤੋਂ ਮਹਿੰਗੀ ਕਾਰ ਲਾਇਸੈਂਸ ਪਲੇਟ ₹ 123 ਕਰੋੜ ਵਿੱਚ ਵਿਕਦੀ ਹੈ
ਬਠਿੰਡਾ ਮਿਲਟਰੀ ਸਟੇਸ਼ਨ ਸ਼ਹਿਰ ਦੇ ਨਾਲ ਲੱਗਦੇ ਹਨ। ਇਹ ਇੱਕ ਪੁਰਾਣਾ ਅਤੇ ਬਹੁਤ ਵੱਡਾ ਮਿਲਟਰੀ ਸਟੇਸ਼ਨ ਹੈ। ਪਹਿਲਾਂ ਇਹ ਸ਼ਹਿਰ ਤੋਂ ਦੂਰ ਸੀ। ਪਰ ਸ਼ਹਿਰ ਦੇ ਵਿਸਤਾਰ ਕਾਰਨ ਇਹ ਸ਼ਹਿਰ ਦੇ ਬਹੁਤ ਨੇੜੇ ਆ ਗਿਆ ਹੈ। ਇਸ ਮਿਲਟਰੀ ਸਟੇਸ਼ਨ ਦੇ ਬਾਹਰ ਕੋਈ ਵੀ ਆਮ ਵਾਹਨ ਪਹੁੰਚ ਸਕਦਾ ਹੈ। ਵੈਸੇ ਤਾਂ ਇਸ ਸਟੇਸ਼ਨ ਦੀ ਸੁਰੱਖਿਆ ਲਈ ਆਮ ਤੌਰ ‘ਤੇ ਜ਼ਬਰਦਸਤ ਪ੍ਰਬੰਧ ਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਘਟਨਾ ਅਫਸਰ ਮੈਸ ਦੇ ਅੰਦਰ ਹੋਈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਮਰਨ ਵਾਲਿਆਂ ਵਿੱਚ ਸੈਨਿਕ ਵੀ ਸ਼ਾਮਲ ਹਨ ਜਾਂ ਨਹੀਂ।Firing in Bathinda Military Station