Farmers Loan Waiver Certificate Distribution Ceremony - Nirpakh Post

ਪੰਜਾਬ ਸਰਕਾਰ ਦਾ ਲੋਕਾਂ ਨੂੰ ਵੱਡਾ ਤੋਹਫ਼ਾ ! 4727 ਪਰਿਵਾਰਾਂ ਦਾ ਕਰਜ਼ਾ ਮੁਆਫ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਪਾਸਕਾਰਡ) ਵੱਲੋਂ ਮੁਆਫ਼ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ। ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 4727 ਪਰਿਵਾਰਾਂ ਦੇ 67.84 ਕਰੋੜ ਰੁਪਏ ਮੁਆਫ਼ ਕੀਤੇ। ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕਰਜ਼ੇ ਮੁਆਫ਼ ਕੀਤੇ ਗਏ ਹਨ।

ਇਸ ਪਹਿਲਕਦਮੀ ਨਾਲ ਸੂਬੇ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪਰੇਖਾ ਵੀ ਦੇਵੇਗਾ।

https://twitter.com/AAPPunjab/status/1931657425976754281

Read Also : ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ ਜਿਸ ਦੇ ਤਹਿਤ 4727 ਪਰਿਵਾਰਾਂ ਦਾ 68 ਕਰੋੜ ਦੇ ਕਰੀਬ ਕਰਜ਼ਾ ਮਾਫ ਕੀਤਾ ਗਿਆ ਅਤੇ ਉਹਨਾਂ ਨੂੰ ਐਨਓਸੀ ਵੀ ਦਿੱਤੀ ਗਈ ਹੈ ਤਾਂ ਜੋ ਕਿ ਉਹਨਾਂ ਨੂੰ ਅੱਗੇ ਕਰਜ਼ਾ ਲੈਣ ਦੇ ਵਿੱਚ ਕਿਸੇ ਤਰੀਕੇ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਫਿਲਹਾਲ ਐਸੀ ਪਰਿਵਾਰਾਂ ਦੇ ਹੀ ਕਰਜੇ ਮੁਾਫ ਕੀਤੇ ਗਏ ਹਨ ਅਤੇ ਕਿਸਾਨਾਂ ਦਾ ਜੋ ਕਰਜ਼ਾ ਮੁਾਫੀ ਜਾਂ ਹੋਰ ਮੰਗਾਂ ਹੈ ਉਹ ਕਿਸਾਨਾਂ ਦੀ ਬੀਜੇਪੀ ਨਾਲ ਚੱਲ ਰਹੇ ਵਿਵਾਦ ਕਰਕੇ ਕਿਸਾਨਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੋ ਰਹੀਆਂ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ   ਜਿੰਨੀ ਕਰਪਸ਼ਨ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਪੰਜਾਬ ਵਿੱਚ ਹੋਈ ਹੈ ਉਨੀ ਕਰਪਸ਼ਨ ਕਦੇ ਨਹੀਂ ਹੋਈ