Defense Minister - Nirpakh Post

ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ: ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। Mai Bhago Armed Forces

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।

ALSO READ:ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।Mai Bhago Armed Forces

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀਆਂ ਔਰਤਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਏਗੀ। Mai Bhago Armed Forces

ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ ਕੁੱਲ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਦੀਆਂ ਚਾਹਵਾਨ ਲੜਕੀਆਂ ਨੇ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ। ਇਸ ਕੋਰਸ ਲਈ ਗਿਆਰਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਵੀ ਅਪਲਾਈ ਕਰ ਸਕਦੀਆਂ ਹਨ ਪਰ ਉਨ੍ਹਾਂ ਦੀ ਜਨਮ ਮਿਤੀ 02 ਜੁਲਾਈ, 2006 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੀ ਵਸਨੀਕ ਹੋਣ ਦਾ ਸਬੂਤ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਬਠਿੰਡਾ ਮਿਲਟਰੀ ਸਟੇਸ਼ਨ ਚ ਗੋਲੀਬਾਰੀ ਤੇ ਬੋਲੇ ਰੱਖਿਆ ਮੰਤਰੀ,ਕਿਹਾ ਮੈਂ ਘਟਨਾ ਤੇ ਪੂਰੀ ਨਜ਼ਰ ਰੱਖੀ ਹੋਈ ਹੈ
Defense Minister spoke on firing ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਹੋਈ ਗੋਲੀਬਾਰੀ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਇਸ ਘਟਨਾ ‘ਤੇ ਉਨ੍ਹਾਂ ਪੂਰੀ ਨਜ਼ਰ ਰੱਖੀ ਹੋਈ ਹੈ ਅਤੇ ਇਸਨੂੰ ਲੈ ਕੇ ਫੌਜ ਤੋਂ ਜਾਣਕਾਰੀ ਮੰਗੀ ਹੈ। ਖ਼ਬਰ ਮਿਲੀ ਹੈ ਕਿ ਫੌਜ ਮੁਖੀ ਜਨਰਲ ਮਨੋਜ ਪਾਂਡੇ ਕੁਝ ਸਮੇਂ ‘ਚ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਦੇਣਗੇ।Defense Minister spoke on firing

also read : ਕਾਲਕਾ, ਮੋਹਾਲੀ ਰੇਲਵੇ ਸਟੇਸ਼ਨਾਂ ਨੂੰ 25 ਕਰੋੜ ਰੁਪਏ ਨਾਲ ਅਪਗ੍ਰੇਡ ਕੀਤਾ ਜਾਵੇਗਾ
ਦੱਸ ਦੇਈਏ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਅੱਜ ਸਵੇਰੇ 4:35 ਵਜੇ ਹੋਈ ਗੋਲੀਬਾਰੀ ‘ਚ 4 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ਕਿਸ ਵੱਲੋਂ ਕੀਤੀ ਗਈ ਹੈ ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲੀ। ਪੁਲਸ ਅਤੇ ਫੌਜ ਦੁਆਰਾ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਲਾਕੇ ‘ਚ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, ਫੌਜ ਨੇ ਵੀ ਇਸ ਘਟਨਾ ਨੂੰ ਅੱਤਵਾਦੀ ਹਮਲਾ ਦੱਸਣ ਤੋਂ ਇਨਕਾਰ ਕੀਤਾ ਹੈ।Defense Minister spoke on firing