discrimination - Nirpakh Post

ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ
ਨੰਗਲ 12 ਜੂਨ ()

ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ  ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਇਆ ਜਾਣਗੀਆਂ ਕਿਉਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨਾ ਹੋਣ ਕਾਰਨ ਇਹ ਇਲਾਕਾ ਅਣਗੋਲਿਆ ਸੀ, ਜਿੱਥੇ ਹੁਣ ਵੱਡੇ ਪ੍ਰੋਜੈਕਟ ਚੱਲ ਰਹੇ ਹਨ।

ਇਹ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਦੜੋਲੀ ਅੱਪਰ ਵਿੱਚ ਲੱਖਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਖਾਟੂ ਸ਼ਾਮ ਮੰਦਿਰ ਲਈ 10 ਲੱਖ ਰੁਪਏ ਦੀ ਲਾਗਤ ਨਾਲ ਡੰਗਾ ਲਗਾਇਆ ਗਿਆ ਹੈ ਤੇ ਦੋ ਗਲੀਆਂ ਨੂੰ ਚੋੜਾ ਤੇ ਲੰਬਾਂ ਕੀਤਾ ਗਿਆ ਹੈ ਤੇ 4 ਲੱਖ ਰੁਪਏ ਨਾਲ ਗਲੀ ਨੂੰ ਚੋੜਾ ਤੇ ਲੰਬਾ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਨਾ ਹੋਵੇ, 5 ਲੱਖ ਰੁਪਏ ਨਾਲ ਤਿੰਨ ਗੰਦੇ ਪਾਣੀ ਦੀ ਨਿਕਾਸੀ ਲਈ ਬਣੀਆਂ ਪੁਲੀਆਂ ਦਾ ਕੰਮ ਕਰਵਾਇਆ ਗਿਆ ਹੈ ਤੇ 1 ਲੱਖ ਰੁਪਏ ਨਾਲ ਜਿੰਮ ਦੇ ਕਮਰੇ ਦੀ ਉਸਾਰੀ ਅਤੇ 4 ਲੱਖ ਨਾਲ ਖੂਹ ਦੀ ਛੱਤ ਦੀ ਉਸਾਰੀ ਅਤੇ 2 ਲੱਖ ਰੁਪਏ ਨਾਲ ਹੋਰ ਪਿੰਡ ਵਿਚ ਵਿਕਾਸ ਦੇ ਕਾਰਜ ਕਰਵਾਏ ਗਏ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਪਿਛਲੇ ਦਿਨੀ ਕੀਤੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਗੁਰਦੁਆਰਾ ਭਾਤਪੁਰ ਸਾਹਿਬ ਵਿਚ ਲਾਈਟਾ ਲਗਾਈਆਂ ਜਾਣਗੀਆਂ ਅਤੇ ਅੱਕੋਬੜੀ ਮੰਦਿਰ ਵਿਚ ਵੀ ਵੱਖ ਵੱਖ ਤਰਾਂ ਦੇ ਵਿਕਾਸ ਕਾਰਜ ਲਈ ਫੰਡ ਜਾਰੀ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ। ਪੇਡੂ ਖੇਤਰਾਂ ਦੇ ਚਹੁੰ ਮੁਖੀ ਵਿਕਾਸ ਲਈ ਪੰਚਾਇਤਾ ਨੂੰ ਵਿਕਾਸ ਕਾਰਜਾਂ ਲਈ ਕਰੋੜਾ ਰੁਪਏ ਦੀਆਂ ਗ੍ਰਾਟਾਂ ਵੰਡੀਆਂ ਗਈਆਂ ਹਨ। ਸਮਾਜ ਸੇਵੀ ਸੰਗਠਨਾਂ, ਯੂਥ ਕਲੱਬਾ ਨੂੰ ਵੀ ਲੋੜੀਦੀਆਂ ਗ੍ਰਾਟਾਂ ਦੇ ਕੇ ਉਨ੍ਹਾਂ ਨੂੰ ਸੁਚੱਜੀ ਵਰਤੋ ਕਰਨ ਲਈ ਕਿਹਾ ਹੈ ਤਾ ਜੋਂ ਭਵਿੱਖ ਵਿੱਚ ਜਰੂਰਤ ਅਨੁਸਾਰ ਸਰਕਾਰ ਤੋਂ ਹੋਰ ਫੰਡ ਉਪਲੱਬਧ ਕਰਵਾਏ ਜਾਣ। ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗ੍ਰਾਟਾਂ ਨਾਲ ਰੁਕੀ ਹੋਈ ਵਿਕਾਸ ਦੀ ਰਫਤਾਰ ਨੂੰ ਗਤੀ ਮਿਲਣ ਦੀ ਚਹੁੰ ਪਾਸੀਓ ਸ਼ਲਾਘਾ ਹੋ ਰਹੀ ਹੈ।

ਇਸ ਮੌਕੇ ਸ਼ਿਵ ਕੁਮਾਰ ਬਿੱਲਾ ਸਰਪੰਚ, ਅਸ਼ਵਨੀ ਕੁਮਾਰ ਰਾਣਾ, ਸੁਧੀਰ ਸਿੰਘ ਰਾਣਾ, ਅਵਤਾਰ ਸਿੰਘ ਰਾਣਾ, ਸੂਰਮ ਸਿੰਘ ਰਾਣਾ, ਅਮਰਜੀਤ ਸਿੰਘ ਪੰਚ, ਕਰਨੈਲ ਗਿੱਲ ਪੰਚ, ਅੰਜੂ ਬਾਲਾ ਪੰਚ, ਜਸਪ੍ਰੀਤ ਕੌਰ ਪੰਚ, ਬਲਵਿੰਦਰ ਸਿੰਘ ਕਾਕੂ ਪੰਚ, ਸਤਨਾਮ ਕੌਰ ਪੰਚ, ਬਲਬੀਰ ਕੋਰ ਪੰਚ ਹਾਜ਼ਰ ਸਨ।\

ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ
ਮਾਨਸਾ, 08 ਜੂਨ:

ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ 'ਪੜ੍ਹੋ - ਜੁੜੋ - ਸੰਘਰਸ਼ ਕਰੋ' ਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ 'ਤੇ ਅਮਲ ਕਰਨ ਦੀ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਸ਼ਾਂਤੀ ਭਵਨ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਸਮਾਗਮ ਵਿਚ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕਰਦਿਆਂ ਕੀਤਾ।

'ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ' ਵਿਸ਼ੇ ਹੇਠ ਆਯੋਜਿਤ ਇਸ ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਅਗਵਾਈ ਨਾਲ ਤਿਆਰ ਸੰਵਿਧਾਨ ਵਿਚ ਸਮਾਜ ਦੇ ਹਰ ਵਰਗ ਦੇ ਹੱਕਾਂ-ਅਧਿਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਬਿਹਤਰ ਨਿਰਮਾਣ ਲਈ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਅਤੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਸਮਾਜ ਵਿੱਚ ਉਚਾ ਮੁਕਾਮ ਹਾਸਲ ਕਰਨ।

ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ, ਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋ, ਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ ਸੀ ਕਾਰਪੋਰੇਸ਼ਨ ਦੇ ਮਾਰਚ 2020 ਤੱਕ ਦੇ ਕਰੀਬ 67 ਕਰੋੜ ਦੇ ਬਕਾਇਆ ਕਰਜੇ ਮਾਫ ਕਰ ਦਿੱਤੇ ਗਏ ਹਨ ਜਿਸ ਨਾਲ ਕਰੀਬ 4727 ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਨਾਲ ਸਬੰਧਤ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਤਾਂ ਜੋ ਹਰ ਮਸਲੇ ਦਾ ਯੋਗ ਹੱਲ ਹੋ ਸਕੇ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਖਾਦੀ ਬੋਰਡ ਦੇ ਨੋਡਲ ਅਫ਼ਸਰ ਦਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਸਮਾਜ ਨੂੰ ਇੱਕ ਦੂਜੇ ਨਾਲ ਮਿਲ ਕੇ ਚੱਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ, ਜਦੋਂ ਅਸੀਂ ਉਨ੍ਹਾਂ ਦੇ ਦੱਸੇ ਰਾਹ 'ਤੇ ਤੁਰਨ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਿਸੇ ਇੱਕ ਜਾਤ ਜਾਂ ਵਰਗ ਦੇ ਰਹਿਬਰ ਨਹੀਂ ਸਨ, ਸਗੋਂ ਉਹ ਤਾਂ ਸਮੁੱਚੇ ਸੰਸਾਰ ਲਈ ਇੱਕ ਚਾਨਣ ਮੁਨਾਰਾ ਹਨ। ਬਾਬਾ ਸਾਹਿਬ ਨੇ ਔਰਤਾਂ, ਮਜਦੂਰਾਂ, ਛੋਟੇ ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਲਈ ਕੰਮ ਕੀਤਾ ਹੈ।

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਸਮਾਗਮ 'ਚ ਸ਼ਾਮਿਲ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਹਰ ਘਰ ਤੱਕ ਜਾਣੀ ਲਾਜ਼ਮੀ ਹੈ ਤਾਂ ਜੋ ਹਰ ਇਕ ਨੌਜਵਾਨ ਸਿੱਖਿਅਤ ਹੋ ਸਕੇ।

ਇਸ ਦੌਰਾਨ ਸਵਰਨਜੀਤ ਸਿੰਘ ਨੂਰ ਵੱਲੋਂ ਤਿਆਰ ਕੀਤੀ ਬੱਚਿਆਂ ਦੀ ਟੀਮ ਨੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਗੀਤ ਪੇਸ਼ ਕੀਤਾ ਅਤੇ ਸਮਾਗਮ ਦੇ ਅਖੀਰ ਵਿਚ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਲਿਖ਼ਤੀ ਸ਼ਿਕਾਇਤਾਂ ਪ੍ਰਾਪਤ ਕਰਦਿਆਂ ਹਰ ਸ਼ਿਕਾਇਤ ਦਾ ਯੋਗ ਪ੍ਰਕਿਰਿਆ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਦਲਿਤ ਸੈਨਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਯੂਥ ਆਗੂ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਰਿੰਕੂ, ਪਵਨ ਕੁਮਾਰ ਪ੍ਰਧਾਨ ਅੰਬੇਡਕਰ ਯੂਥ ਕਲੱਬ ਮਾਨਸਾ,ਅਮਨਦੀਪ ਸਿੰਘ ਸਿਵੀਆ ਯੂਥ ਆਗੂ, ਐਸ ਸੀ ਬੀ ਸੀ ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ ਐਮ.ਸੀ, ਕੁਲਵੰਤ ਸਿੰਘ ਕਾਲਝਰਾਣੀ, ਆਤਮਾ ਸਿੰਘ ਪਮਾਰ,ਬਲਵੰਤ ਸਿੰਘ ਭੀਖੀ, , ਹਰਬੰਸ ਸਿੰਘ, ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਸਵਰਨਦੀਪ ਸਿੰਘ ਨੂਰ, ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।