District Employment - Nirpakh Post

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਪਲੇਸਮੈਂਟ ਦੌਰਾਨ 20 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ
ਸ੍ਰੀ ਮੁਕਤਸਰ ਸਾਹਿਬ, 12 ਜੂਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਟਰਯੂ ਲਕਸ਼ਮੀ  ਕੰਪਨੀ ਅਤੇ ਐਲ.ਆਈ.ਸੀ. ਲਾਇਫ ਇੰਸੋਰੈਂਸ਼ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੌਰਾਨ 39 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 20 ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।