punjab government - Nirpakh Post

ਨਰਮੇਂ ਦੀ ਫਸਲ ਸਬੰਧੀ ਡਿਪਟੀ ਡਾਇਰੈਕਟਰ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ
ਫਰੀਦਕੋਟ 15 ਜੁਲਾਈ ()

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਵੱਲੋਂ ਜਿਲ੍ਹਾ ਫਰੀਦਕੋਟ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇਂ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਰਮੇਂ ਦੀ ਤਾਜਾ ਸਥਿਤੀ ਬਾਰੇ ਰਿਪੋਰਟ ਲਈ। ਉਹਨਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਦੇ ਨਰਮੇਂ ਦੀ ਫਸਲ ਪ੍ਰਤੀ ਵੱਖ^ਵੱਖ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੀ ਸਟੇਟ ਪੱਧਰੀ ਸਰਵੇਲੈਸ਼ ਟੀਮ ਦੇ ਮੈਬਰ ਡਾ. ਯਾਦਵਿੰਦਰ ਸਿੰਘ, ਏ.ਐਮ.ਓ ਫਰੀਦਕੋਟ ਅਤੇ ਡਾ. ਅਮਨਦੀਪ ਕੇਸ਼ਵ ਪੀ.ਡੀ. ਆਤਮਾ ਮੌਜੂਦ ਸਨ।

ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ ਕਰ ਰਹੀਆਂ ਹਨ। ਸਰਵੇਖਣ ਟੀਮਾਂ ਵੱਲੋ ਹਫਤਾਵਰੀ 30 ਸਪਾਟ ਉਪਰ ਸਰਵੇਖਣ ਕੀਤਾ ਜਾਂਦਾ ਹੈ ਅਤੇ ਇਸ ਹਫਤੇ ਦੇ ਸਰਵੇਖਣ ਦੋਰਾਨ ਰਸ ਚੂਸਣ ਵਾਲੇ ਕੀੜਿਆਂ (ਹਰਾ ਤੇਲਾ, ਚਿੱਟਾ ਮੱਛਰ ਅਤੇ ਭੂਰੀ ਜੂੰ) ਦਾ ਹਮਲਾ ਕਿਤੇ ਕਿਤੇ ਦੇਖਣ ਨੂੰ ਮਿਲਿਆ ਹੈ ਪਰ ਆਰਥਿਕ ਕਗਾਰ ਤੋ ਘੱਟ ਹੈ। ਇਸ ਸਬੰਧ ਵਿੱਚ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਹਾਨੀਕਾਰਕ ਕੀੜਿਆਂ ਦਾ ਹਮਲਾ ਖੇਤਾਂ ਵਿੱਚ ਦੇਖਣ ਨੂੰ ਆਉਂਦਾ ਹੈ ਤਾਂ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਨੇ ਦੱਸਿਆ ਕਿ ਸਾਉਣੀ 2025 ਦੋਰਾਨ ਨਰਮਾਂ ਪੱਟੀ ਦੇ ਜਿਲ੍ਹਿਆਂ ਵਿੱਚ ਕੀਤੇ ਗਏ ਦੋਰਿਆ ਦੋਰਾਨ ਵੇਖਿਆ ਗਿਆ ਹੈ ਕਿ ਕਈ ਜਗ੍ਹਾ ਨਰਮੇ ਦੀ ਫਸਲ ਉਪਰ ਖੁਰਾਕੀ ਤੱਤਾਂ ਦੀ ਘਾਟ ਦੇਖਣ ਨੂੰ ਮਿਲ ਰਹੀ ਹੈ,ਜਿਸ ਸਬੰਧ ਵਿੱਚ ਕਿਸਾਨਾਂ ਨੂੰ ਇਸ ਸਬੰਧੀ ਸੁਚੇਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਰਮੇਂ ਦੀ ਫਸਲ ਨੂੰ ਦਰਮਿਆਨੀਆਂ ਉਪਜਾਊ ਜਮੀਨਾਂ ਲਈ 90 ਕਿੱਲੋਂ ਯੂਰੀਆ ਫੁੱਲ ਨਿਕਲਣ ਤੱਕ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਈਆਂ ਜਾਣ। ਉਨ੍ਹਾਂ ਨੇ ਦੱਸਿਆ ਕਿ ਨਰਮੇਂ ਦੀ ਫਸਲ ਉਪਰ ਰਸ ਚੂਸਨ ਵਾਲੇ ਕੀੜੇ ਮਕੌੜੇ ਅਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋ ਘਬਰਾਉਣ ਦੀ ਲੋੜ ਨਹੀ ਹੈ, ਬਲਕਿ ਹਾਨੀਕਾਰਕ ਕੀੜਿਆਂ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਹਾਨੀਕਾਰਕ ਕੀੜਿਆਂ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਲੁਧਿਆਣਾ ਵੱਲੋ ਸ਼ਿਫਾਰਸ਼ ਕੀਟ ਨਾਸ਼ਕਾਂ ਦੀ ਸਪਰੇਅ ਹੀ ਕਰਨ।

ਇਸ ਦੋਰਾਨ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ
ਚੰਡੀਗੜ੍ਹ, 15 ਜੂਨ:

ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਉਂਸਲਿੰਗ ਦੇ ਸ਼ੁਰੂਆਤੀ ਗੇੜ ਵਿੱਚ ਸੱਤ ਸੀਟਾਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ ਇਸ ਪ੍ਰੋਗਰਾਮ ਲਈ ਇਸ ਸਾਲ ਮਹਿਜ਼ 30 ਸੀਟਾਂ ਹਨ। ਇਸ ਪ੍ਰੋਗਰਾਮ ਦਾ ਦਾਖਲਾ 15 ਅਗਸਤ, 2025 ਤੱਕ ਖੁੱਲ੍ਹਾ ਰਹੇਗਾ ਜਿਸ ਨਾਲ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਲੈਣ ਦਾ ਮੌਕਾ ਹੈ।

ਉਨ੍ਹਾਂ ਦੱਸਿਆ ਕਿ ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਸ ਪ੍ਰਾਇਵੇਟ ਲਿਮਟਿਡ (ਵੀ.ਟੀ.ਪੀ.ਐਲ.), ਫਰੀਦਾਬਾਦ ਦਰਮਿਆਨ ਰਣਨੀਤਕ ਸਹਿਯੋਗ ਨਾਲੇ ਕਰਵਾਇਆ ਜਾ ਰਿਹਾ ਇਹ ਚਾਰ ਸਾਲਾਂ ਪ੍ਰੋਗਰਾਮ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਪੰਜ ਸਮੈਸਟਰਾਂ ਦੇ ਅਕਾਦਮਿਕ ਕੋਰਸਵਰਕ ਅਤੇ ਵੀ.ਟੀ.ਪੀ.ਐਲ. ਵਿਖੇ ਤਿੰਨ ਸਮੈਸਟਰਾਂ ਦੀ ਉਦਯੋਗਿਕ ਸਿਖਲਾਈ ਦੇ ਇੱਕ ਨਵੀਨਤਾਕਾਰੀ ਮਾਡਲ ਰਾਹੀਂ ਉਦਯੋਗ ਅਤੇ ਅਕਾਦਮਿਕ ਖੇਤਰ ਵਿਚਕਾਰ ਪਾੜੇ ਨੂੰ ਪੂਰਨ ਲਈ ਤਿਆਰ ਕੀਤਾ ਗਿਆ ਹੈ।
ਪ੍ਰੋਗਰਾਮ ਦੀ ਨਵੀਨਤਾਕਾਰੀ ਪਹੁੰਚ ਨੂੰ ਉਜਾਗਰ ਕਰਦਿਆਂ, ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਦੇ ਸਥਾਨ ਨੂੰ ਐਮ.ਆਰ.ਐਸ.ਪੀ.ਟੀ.ਯੂ. ਦੇ ਇੱਕ ਡੀਮਡ ਕੈਂਪਸ ਵਜੋਂ ਮਾਨਤਾ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਦੀ ਅਨੁਭਵੀ ਸਿੱਖਿਆ ਦੇ ਸਹਿਜ ਏਕੀਕਰਨ ਅਤੇ ਮਾਨਤਾ ਨੂੰ ਯਕੀਨੀ ਬਣਾਇਆ ਜਾ ਸਕੇ। ਵਿਕਟੂਰਾ ਟੈਕਨਾਲੌਜੀਸ ਵੱਲੋਂ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿੱਚ ਤਕਰੀਬਨ 1.5 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਅਤਿ-ਆਧੁਨਿਕ ਆਟੋਮੇਸ਼ਨ ਲੈਬ ਵੀ ਸਥਾਪਤ ਕੀਤੀ ਜਾ ਰਹੀ ਹੈ ਤਾਂ ਜੋ ਵਿਹਾਰਕ ਸਿਖਲਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਮਜ਼ਬੂਤ ਵਿੱਤੀ ਸਹਾਇਤਾ ਪੈਕੇਜ ਵੀ ਪੇਸ਼ ਕਰਦਾ ਹੈ, ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਹੋਣਹਾਰ ਵਿਦਿਆਰਥੀਆਂ ਲਈ 50 ਫੀਸਦ ਤੱਕ ਟਿਊਸ਼ਨ ਵਿੱਚ ਸਹਾਇਤਾ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ, ਉਦਯੋਗਿਕ ਸਿਖਲਾਈ ਲੈ ਰਹੇ ਵਿਦਿਆਰਥੀਆਂ ਨੂੰ ਮੁਫਤ ਰਿਹਾਇਸ਼, ਆਵਾਜਾਈ ਅਤੇ ਮਹੀਨਾਵਾਰ ਵਜ਼ੀਫ਼ਾ ਦੀ ਸਹੂਲਤ ਮਿਲੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਵਿੱਤੀ ਬੋਝ ਤੋਂ ਬਿਨਾਂ ਆਪਣੇ ਪੇਸ਼ੇਵਰ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਸਕਣ।
ਜ਼ਿਕਰਯੋਗ ਹੈ ਕਿ ਵਿਕਟੂਰਾ ਟੈਕਨਾਲੋਜੀਸ ਦੇ ਸੀ.ਐਸ.ਆਰ. ਮੁਖੀ ਸ੍ਰੀ ਅਜੈ ਕੁਮਾਰ ਸੋਮਵੰਸ਼ੀ ਦੀ ਅਗਵਾਈ ਵਾਲੀ ਇੱਕ ਟੀਮ ਨੇ ਹਾਲ ਹੀ ਵਿੱਚ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਅਤੇ ਪ੍ਰੋਗਰਾਮ ਮੈਂਟਰ ਡਾ. ਸੰਦੀਪ ਕਾਂਸਲ ਨਾਲ ਇਸ ਪ੍ਰੋਗਰਾਮ ਦੇ ਸੰਚਾਲਨ ਪਹਿਲੂਆਂ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ।
ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀ ਇਸ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਜਾ ਸਕਦੇ ਹਨ ਜਾਂ ਅਧਿਕਾਰਤ ਵੈੱਬਸਾਈਟ https://mrsptu.ac.in ਉਤੇ ਆਨਲਾਈਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।