health services - Nirpakh Post

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ
ਲੁਧਿਆਣਾ, 23 ਜੂਨ 2025

ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ।

ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।

ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ਹੈ।

ਭ੍ਰਿਸ਼ਟਾਚਾਰ ਨੂੰ ਲੈ ਕੇ ਸਖਤ ਸੁਨੇਹਾ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ, “ਜੇਕਰ ਕੋਈ ਕਰਮਚਾਰੀ ਕੰਮ ਲਈ ਰਿਸ਼ਵਤ ਲੈਂਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਨੇ ਹਸਪਤਾਲ ਸਟਾਫ ਨੂੰ ਇਮਾਨਦਾਰੀ ਨਾਲ ਆਪਣਾ ਫਰਜ ਨਿਭਾਉਣ ਦੀ ਨਸੀਹਤ ਦਿੱਤੀ ਅਤੇ ਯਾਦ ਦਿਵਾਇਆ ਕਿ, “ਇਹ ਤੁਹਾਡਾ ਹਸਪਤਾਲ ਹੈ, ਅਤੇ ਤੁਹਾਡੀ ਜ਼ਿੰਮੇਵਾਰੀ ਹੈ ਕਿ ਤੁਸੀਂ ਇਸ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਚਲਾਓ।”

ਕੋਵਿਡ-19 ਸੰਬੰਧੀ ਚਿੰਤਾਵਾਂ ’ਤੇ ਗੱਲ ਕਰਦਿਆਂ, ਮੰਤਰੀ ਨੇ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਭੀੜ-ਭਾੜ ਵਾਲੇ ਸਥਾਨਾਂ ਵਿੱਚ ਮਾਸਕ ਪਾਉਣ ਅਤੇ ਸਫਾਈ ਬਰਕਰਾਰ ਰੱਖਣ ਵਰਗੀਆਂ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਡੇਂਗੂ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ, ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਮੱਛਰਾਂ ਦੀ ਬਰੀਡਿੰਗ ਰੋਕਣ ਲਈ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ "ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 16 ਜੂਨ

ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਮ ਆਦਮੀ ਕਲੀਨਿਕ ‘ਚ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੀਨਿਕਾਂ ਤੇ ਤਾਇਨਾਤ ਸਮੂਹ ਮੈਡੀਕਲ ਅਫਸਰਾਂ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ‘ਚ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਜ਼ਿਲਾ ਸਿਹਤ ਅਫਸਰ ਡਾ. ਪੁਨੀਤ ਸਿੱਧੂ ਅਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਸ਼ੀਨਾ ਚੋਪੜਾ ਵੱਲੋਂ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਮੈਡੀਕਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਉਨਾਂ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ਤੇ ਦੇਣ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟਿੱਚਾ ਹੈ ਕਿ ਗਰਭਵਤੀ ਮਹਿਲਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ। ਉਹਨਾਂ ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਐਂਟੀਨੇਟਲ ਕੇਅਰ ਸਰਵਿਸ ਨੂੰ ਉੱਚ ਦਰਜੇ ਤੇ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਦਿੱਤੇ ਤਾਂ ਜੋ ਮਾਂ ਅਤੇ ਬੱਚਾ ਦੋਵੇ ਤੰਦਰੁਸਤ ਰਹਿਣ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋਂ ਗਰਭਵਤੀ ਮਾਵਾਂ ਦਾ ਚੈਕਅੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਣ ਹਨ ਜਿਵੇਂ ਗਰਭਵਤੀ ਮਹਿਲਾ ਨੂੰ ਗੁੰਝਲਦਾਰ ਡਿਲੀਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫਰ ਕਰਨ ਉਪਰੰਤ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਿਲੀਵਰੀ ਤੋਂ ਬਾਅਦ ਜਿਆਦਾ ਖੂਨ ਪੈਣਾ, ਇੰਫੈਕਸ਼ਨ ਹੋਣਾ, ਜਿਆਦਾ ਬੱਲਡ ਪ੍ਰੈਸ਼ਰ ਹੋਣਾ, ਅਸੁੱਰਖਿਅਤ ਗਰਭਪਾਤ ਆਦਿ ਹੋ ਸਕਦੇ ਹੈ । ਇਸ ਮੋਕੇ ਉਹਨਾਂ ਸਬੰਧਤ ਸਟਾਫ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈਕਅੱਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਵੀ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।