Road Safety Force - Nirpakh Post

ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ
ਮਾਲੇਰਕੋਟਲਾ 16 ਜੂਨ -

ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ ਮਹਿੰਦਰਾ ਪਿੱਕਅਪ ਗੱਡੀ ਸਾਹਮਣੇ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਹੋਣ ਤੋਂ ਬਾਅਦ ਪਿੱਕਅਪ ਗੱਡੀ ਸੜਕ ਨੇੜੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਵੱਲੋਂ ਤਿੰਨ ਮਿੰਟ ਵਿੱਚ ਹੀ ਮੌਕੇ ’ਤੇ ਪਹੁੰਚ ਕਰਕੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਵਾਹਨ ਵਿੱਚੋਂ ਬਾਹਰ ਕੱਢ ਕੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਭੇਜਿਆ ਗਿਆ ਅਤੇ ਹਾਦਸਾਗ੍ਰਸਥ ਵਾਹਨ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਨਿਰਵਿਘਨ ਚਲਵਾਇਆ ਗਿਆ।

ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਕਿਸੇ ਵੀ ਸੜਕ ਹਾਦਸੇ ਦੌਰਾਨ ਹੈਲਪਲਾਈਨ ਨੰਬਰ 112 ਤੇ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਟੀਮ ਵੱਲੋਂ ਘਟਨਾ ਸਥਲ ਤੇ ਪਹੁੰਚ ਕੇ ਜਖਮੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ  ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।