Nominations - Nirpakh Post

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਚੰਡੀਗੜ੍ਹ, 3 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ - ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 2 ਜੂਨ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 31 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ 28 ਮਈ :

ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ।  19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਪੰਜਾਬ ’ਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ, ਜਨਰਲ ਤੇ ਪੁਲਸ ਆਬਜ਼ਰਵਰ ਨਿਯੁਕਤ
The beginning of nominations in Punjab

ਪੰਜਾਬ ’ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ. ਏ. ਐੱਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ. ਪੀ. ਐੱਸ. ਅਧਿਕਾਰੀਆਂ ਨੂੰ ਪੁਲਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ। ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ’ਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ।The beginning of nominations in Punjab

also read :- ਪੰਜਾਬ ‘ਚ ਵੱਡੀ ਘਟਨਾ, ਹਾਕੀ ਦੀ ਨੈਸ਼ਨਲ ਖਿਡਾਰਣ ਨੇ ਕੀਤੀ ਖ਼ੁਦਕੁਸ਼ੀ

ਇਸੇ ਤਰ੍ਹਾਂ ਪੁਲਸ ਆਬਜ਼ਰਵਰਾਂ ’ਚ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐੱਸ. ਅਧਿਕਾਰੀ ਹਨ।The beginning of nominations in Punjab

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ
Nomination form filled by Karamjit Kaur ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਤਹਿਤ ਅੱਜ ਤੋਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਹ ਪ੍ਰਕਿਰਿਆ 20 ਅਪ੍ਰੈਲ ਤੱਕ ਜਾਰੀ ਰਹੇਗੀ। ਪਹਿਲੇ ਪੜਾਅ ਤਹਿਤ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ਇਕੋ ਮੰਚ ‘ਤੇ ਕਾਂਗਰਸ ਦੀ ਲੀਡਰਸ਼ਿਪ ਨਜ਼ਰ ਆਈ।
ਦੱਸਣਯੋਗ ਹੈ ਕਿ 21 ਅਪ੍ਰੈਲ ਨੂੰ ਵੱਖ-ਵੱਖ ਦਲਾਂ ਜਾਂ ਫਿਰ ਆਜ਼ਾਦ ਉਮੀਦਵਾਰਾਂ ਨੇ ਜੋ ਨਾਮਜ਼ਦਗੀ ਪੱਤਰ ਭਰੇ ਹੋਣਗੇ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਬਾਅਦ ਜੇਕਰ ਕਿਸੇ ਉਮੀਦਵਾਰ ਨੇ ਚੋਣ ਲੜਨ ਦਾ ਵਿਚਾਰ ਤਿਆਗ ਦਿੱਤਾ ਹੋਵੇਗਾ, ਉਹ 24 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ।Nomination form filled by Karamjit Kaur

also read : ਵਿਸਾਖੀ 2023: ਤਾਰੀਖ, ਵਿਸਾਖੀ, ਵਾਢੀ ਦਾ ਤਿਉਹਾਰ ਅਤੇ ਸਿੱਖ ਨਵੇਂ ਸਾਲ ਦਾ ਜਸ਼ਨ

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦਿਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਲੋਕ ਸਭਾ ਸੀਟ ’ਤੇ ਹੁਣ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ।Nomination form filled by Karamjit Kaur